ਪੜਚੋਲ ਕਰੋ

Aamir Khan: ਆਮਿਰ ਖਾਨ ਦੇ ਸਾਹਮਣੇ ਹੀ ਬੁਮਰਾਹ ਨੇ ਉਡਾਇਆ 'ਲਾਲ ਸਿੰਘ ਚੱਢਾ' ਦਾ ਮਜ਼ਾਕ, ਮਜ਼ੇਦਾਰ ਹੈ ਆਮਿਰ ਦਾ ਰਿਐਕਸ਼ਨ

Jasprit bumrah-Aamir Khan: ਬਾਲੀਵੁੱਡ ਅਭਿਨੇਤਾ ਆਮਿਰ ਖਾਨ ਦੀ ਫਿਲਮ 'ਲਾਲ ਸਿੰਘ ਚੱਢਾ' ਬਾਕਸ ਆਫਿਸ 'ਤੇ ਕੁਝ ਖਾਸ ਕਮਾਲ ਨਹੀਂ ਕਰ ਸਕੀ। ਇਸ ਦੇ ਨਾਲ ਹੀ ਮਸ਼ਹੂਰ ਕ੍ਰਿਕਟਰ ਜਸਪ੍ਰੀਤ ਬੁਮਰਾਹ ਵੀ ਫਿਲਮ ਦਾ ਮਜ਼ਾਕ ਉਡਾਉਂਦੇ ਨਜ਼ਰ ਆਏ ਹਨ।

Aamir Khan Video: ਆਮਿਰ ਖਾਨ ਨੇ ਹਮੇਸ਼ਾ ਹੀ ਆਪਣੀ ਸ਼ਾਨਦਾਰ ਕਹਾਣੀ ਵਾਲੀਆਂ ਫਿਲਮਾਂ ਅਤੇ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ। ਪਰ ਅਦਾਕਾਰ ਦੀ ਪਿਛਲੀ ਫਿਲਮ 'ਲਾਲ ਸਿੰਘ ਚੱਢਾ' ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਅਸਫਲ ਰਹੀ ਸੀ। ਇਹ ਫਿਲਮ ਦਰਸ਼ਕਾਂ ਨੂੰ ਬਿਲਕੁਲ ਵੀ ਪ੍ਰਭਾਵਿਤ ਨਹੀਂ ਕਰ ਸਕੀ। ਇਸ ਦੇ ਨਾਲ ਹੀ ਇਸ ਫਿਲਮ ਨੂੰ ਲੈ ਕੇ ਅਦਾਕਾਰ ਨੂੰ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਟ੍ਰੋਲ ਵੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕ੍ਰਿਕਟ ਜਗਤ ਦੀ ਮਸ਼ਹੂਰ ਹਸਤੀ ਜਸਪ੍ਰੀਤ ਬੁਮਰਾਹ ਵੀ ਇਸ ਫਿਲਮ ਦਾ ਮਜ਼ਾਕ ਉਡਾਉਂਦੇ ਨਜ਼ਰ ਆਏ ਹਨ।

ਇਹ ਵੀ ਪੜ੍ਹੋ: ਅਰਮਾਨ ਮਲਿਕ ਨੇ ਦਿਖਾਇਆ ਨਵਜੰਮੇ ਬੇਟੇ ਜ਼ੈਦ ਦਾ ਚਿਹਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

ਬੁਮਰਾਹ ਨੇ ਆਮਿਰ ਦੀ ਫਿਲਮ ਦਾ ਉਡਾਇਆ ਮਜ਼ਾਕ
ਦਰਅਸਲ, ਜਸਪ੍ਰੀਤ ਬੁਮਰਾਹ ਨੇ ਹਾਲ ਹੀ ਵਿੱਚ ਆਮਿਰ ਖਾਨ ਨਾਲ ਫੈਂਟੇਸੀ ਸਪੋਰਟਸ ਪਲੇਟਫਾਰਮ ਦੇ ਇੱਕ ਐਡ ਵਿੱਚ ਕੰਮ ਕੀਤਾ ਹੈ। ਜਿਸ ਨੂੰ ਡਰੀਮ 11 ਦੇ ਯੂਟਿਊਬ ਚੈਨਲ 'ਤੇ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਉਹ ਆਮਿਰ ਦੀ ਫਿਲਮ ਦਾ ਮਜ਼ਾਕ ਉਡਾਉਂਦੇ ਨਜ਼ਰ ਆ ਰਹੇ ਹਨ। ਦੋਵਾਂ ਦੇ ਇਸ ਐਡ ਦਾ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

ਵੀਡੀਓ 'ਚ ਆਮਿਰ ਖਾਨ ਹੱਥ 'ਚ ਕ੍ਰਿਕਟ ਬੈਟ ਫੜ ਕੇ ਕਹਿੰਦੇ ਹਨ, 'ਬੂਮ ਬੂਮ ਮਤਲਬ ਬੁਮਰਾਹ ਗੇਂਦ ਨੂੰ ਧਿਆਨ ਨਾਲ ਮਾਰੀਂ, ਮੈਨੁੰ ਵੱਡੇ ਵੱਡੇ ਹਿੱਟ ਮਾਰਨ ਦੀ ਆਦਤ ਹੈ। ਆਮਿਰ ਦੀ ਇਸ ਗੱਲ 'ਤੇ ਬੁਮਰਾਹ ਕਹਿੰਦੇ ਹਨ, 'ਜੇ ਇੰਨੇ ਹੀ ਹਿੱਟ ਮਾਰਦੇ ਹੋ ਤਾਂ ਲਾਲ ਸਿੰਘ ਨੂੰ ਕੀ ਹੋ ਗਿਆ?' ਆਮਿਰ ਵੀ ਕ੍ਰਿਕਟਰ ਬਾਰੇ ਚਿਹਰਾ ਬਣਾਉਂਦੇ ਹਨ ਅਤੇ ਕਹਿੰਦੇ ਹਨ, 'ਤੂੰ ਮੈਨੂੰ ਮੈਦਾਨ ;ਚ ਮਿਲ'।

ਦੋਵਾਂ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
ਆਮਿਰ ਅਤੇ ਬੁਮਰਾਹ ਦੇ ਵਿੱਚ ਇਹ ਮਜ਼ੇਦਾਰ ਬੈਂਟਰ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ ਅਤੇ ਉਹ ਕਮੈਂਟਸ ਵਿੱਚ ਦੋਵਾਂ ਦੀ ਤਾਰੀਫ ਵੀ ਕਰ ਰਹੇ ਹਨ। ਦੱਸ ਦੇਈਏ ਕਿ ਆਮਿਰ ਖਾਨ ਦੀ ਇਹ ਫਿਲਮ ਸਾਲ 2022 ਵਿੱਚ ਰਿਲੀਜ਼ ਹੋਈ ਸੀ। ਜਿਸ 'ਚ ਉਨ੍ਹਾਂ ਨਾਲ ਕਰੀਨਾ ਕਪੂਰ, ਸਾਊਥ ਸੁਪਰਸਟਾਰ ਨਾਗਾ ਚੈਤੰਨਿਆ ਅਤੇ ਮੋਨਾ ਸਿੰਘ ਵੀ ਨਜ਼ਰ ਆਏ। ਪਰ ਆਮਿਰ ਤੋਂ ਇਲਾਵਾ ਕਿਸੇ ਦੀ ਵੀ ਐਕਟਿੰਗ ਪ੍ਰਸ਼ੰਸਕਾਂ ਨੂੰ ਜ਼ਿਆਦਾ ਪਸੰਦ ਨਹੀਂ ਆਈ। ਫਿਲਮ ਤੋਂ ਬਾਅਦ ਆਮਿਰ ਖਾਨ ਵੀ ਕਾਫੀ ਨਿਰਾਸ਼ ਹੋਏ ਅਤੇ ਉਨ੍ਹਾਂ ਨੇ ਕੁਝ ਸਮੇਂ ਲਈ ਐਕਟਿੰਗ ਤੋਂ ਬ੍ਰੇਕ ਲੈ ਲਿਆ।

ਇਹ ਵੀ ਪੜ੍ਹੋ: ਗੁਰਲੇਜ਼ ਅਖਤਰ ਦੇ ਘਰ ਆਈ ਇੱਕ ਹੋਰ ਖੁਸ਼ੀ, ਗਾਇਕਾ ਨੇ ਖਰੀਦਿਆ ਨਵਾਂ ਘਰ, ਤਸਵੀਰਾਂ ਕੀਤੀਆਂ ਸ਼ੇਅਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget