ਪੜਚੋਲ ਕਰੋ

Jass Manak New Song: ਫ਼ਿਲਮ ਲਵਰ ਦਾ ਜੱਸ ਮਾਣਕ ਦੀ ਆਵਾਜ਼ `ਚ ਗਾਇਆ ਗੀਤ `ਕਿਤਨਾ ਚਾਹੇ` ਹੋਇਆ ਰਿਲੀਜ਼   

Kitna Chahe Jass Manak: 16 ਘੰਟੇ ਪਹਿਲਾਂ ਰਿਲੀਜ਼ ਹੋਏ ਇ ਨੂੰ ਹੁਣ ਤੱਕ 16 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਹ ਗੀਤ ਲੋਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ। ਇਸ ਦੇ ਨਾਲ ਹੀ ਇਹ ਗੀਤ ਯੂਟਿਊਬ `ਤੇ 21ਵੇਂ ਨੰਬਰ `ਤੇ ਟਰੈਂਡ ਕਰ ਰਿਹਾ ਹੈ।

ਜੱਸ ਮਾਣਕ (Jass Manak) ਆਪਣੀ ਸ਼ਾਨਦਾਰ ਗਾਇਕੀ ਤੇ ਕਿਊਟ ਅੰਦਾਜ਼ ਲਈ ਜਾਣੇ ਜਾਂਦੇ ਹਨ। ਸੋਸ਼ਲ ਮੀਡੀਆ `ਤੇ ਉਨ੍ਹਾਂ ਦੀ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਮਾਣਕ ਖ਼ਾਸ ਕਰਕੇ ਲੜਕੀਆਂ ਵਿੱਚ ਸਭ ਤੋਂ ਜ਼ਿਆਦਾ ਪ੍ਰਸਿੱਧ ਹਨ। ਇਸੇ ਲਈ ਤਾਂ ਉਨ੍ਹਾਂ ਦੇ ਹਰ ਗੀਤ ਦਾ ਉਨ੍ਹਾਂ ਦੇ ਫ਼ੈਨਜ਼ ਨੂੰ ਬੇਸਵਰੀ ਨਾਲ ਇੰਤਜ਼ਾਰ ਰਹਿੰਦਾ ਹੈ। 

ਹੁਣ ਫ਼ਿਲਮ ਲਵਰ ਦਾ ਤੀਜਾ ਗੀਤ ਅੱਜ ਰਿਲੀਜ਼ ਹੋ ਚੁੱਕਿਆ ਹੈ। ਜਿਸ ਨੂੰ ਜੱਸ ਮਾਣਕ ਨੇ ਆਪਣੇ ਸੁਰਾਂ ਨਾਲ ਸਜਾਇਆ ਹੈ। ਇਸ ਗੀਤ ਨੂੰ ਜੱਸ ਮਾਣਕ ਦੇ ਨਾਲ ਨਾਲ ਅਸੀਸ ਕੌਰ ਨੇ ਵੀ ਆਪਣੀ ਅਵਾਜ਼ ਦਿਤੀ ਹੈ। ਇਹ ਗੀਤ ਅੱਜ ਸ਼ਾਮ ਨੂੰ ਯੂਟਿਊਬ `ਤੇ ਰਿਲੀਜ਼ ਹੋਇਆ ਹੈ। ਦਸ ਦਈਏ ਕਿ 16 ਘੰਟੇ ਪਹਿਲਾਂ ਰਿਲੀਜ਼ ਹੋਏ ਇ ਨੂੰ ਹੁਣ ਤੱਕ 16 ਲੱਖ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਹ ਗੀਤ ਲੋਕਾਂ ਨੂੰ ਖ਼ੂਬ ਪਸੰਦ ਆ ਰਿਹਾ ਹੈ। ਇਸ ਦੇ ਨਾਲ ਹੀ ਇਹ ਗੀਤ ਯੂਟਿਊਬ `ਤੇ 21ਵੇਂ ਨੰਬਰ `ਤੇ ਟਰੈਂਡ ਕਰ ਰਿਹਾ ਹੈ।

View this post on Instagram
 
A post shared by Jass Manak (@jassmanak)

ਇਸ ਗੀਤ ਦੀ ਵੀਡੀਓ ਨੂੰ ਜੱਸ ਮਾਣਕ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਸ਼ੇਅਰ ਕੀਤਾ। ਉਨ੍ਹਾਂ ਨੇ ਆਪਣੀ ਪੋਸਟ ਵਿੱਚ ਅਸੀਸ ਕੌਰ ਨੂੰ ਟੈਗ ਕੀਤਾ। ਉਨ੍ਹਾਂ ਦੀ ਇਸ ਪੋਸਟ ਨੂੰ ਕੁੱਝ ਹੀ ਦੇਰ ਵਿੱਚ ਹਜ਼ਾਰਾਂ ਲਾਈਕਸ ਮਿਲੇ ਅਤੇ ਮਾਣਕ ਦੇ ਫ਼ੈਨਜ਼ ਨੇ ਉਨ੍ਹਾਂ ਦੀ ਪੋਸਟ `ਤੇ ਖ਼ੂਬ ਸਾਰੇ ਕਮੈਂਟਸ ਕਰ ਉਨ੍ਹਾਂ ਦੇ ਨਵੇਂ ਗੀਤ ਨੂੰ ਖ਼ੂਬ ਪਿਆਰ ਦਿਤਾ।

ਮਾਣਕ ਦੀ ਪੋਸਟ `ਤੇ ਕਮੈਂਟਸ ਦੇਖ ਇਹ ਸਾਫ਼ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਹੈ ਕਿ ਉਨ੍ਹਾਂ ਦੀ ਫ਼ੈਨ ਫ਼ਾਲੋਇੰਗ `ਚ ਸਭ ਤੋਂ ਜ਼ਿਆਦਾ ਗਿਣਤੀ ਲੜਕੀਆਂ ਦੀ ਹੈ। ਉਨ੍ਹਾਂ ਦੇ ਫ਼ੈਨਜ਼ ਉਨ੍ਹਾਂ ਦੇ ਗੀਤਾਂ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਕਰਦੇ ਰਹਿੰਦੇ ਹਨ।

ਇਸ ਦੇ ਨਾਲ ਹੀ ਦਸ ਦਈਏ ਕਿ ਜੱਸ ਮਾਣਕ ਦੀ ਸੋਸ਼ਲ ਮੀਡੀਆ `ਤੇ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਇਕੱਲੇ ਇੰਸਟਾਗ੍ਰਾਮ `ਤੇ ਹੀ ਉਨ੍ਹਾਂ ਦੇ 86 ਲੱਖ ਦੇ ਕਰੀਬ ਫ਼ਾਲੋਅਰ ਹਨ। ਉਨ੍ਹਾਂ ਦੇ ਸੁਪਰਹਿੱਟ ਗੀਤਾਂ `ਚ ਲਹਿੰਗਾ ਤੇ ਪਰਾਡਾ ਵਰਗੇ ਗੀਤ ਸ਼ਾਮਲ ਹਨ। ਉਨ੍ਹਾਂ ਦੇ ਲਹਿੰਗਾ ਗੀਤ ਨੂੰ 1 ਬਿਲੀਅਨ ਤੋਂ ਵੀ ਜ਼ਿਆਦਾ ਵਾਰ ਦੇਖਿਆ ਜਾ ਚੁੱਕਿਆ ਹੈ। ਇਹ ਪੰਜਾਬ ਦਾ ਹੀ ਨਹੀਂ ਸਗੋਂ ਭਾਰਤ ਦਾ ਦੂਜਾ ਅਜਿਹਾ ਗੀਤ ਰਿਹਾ ਜਿਸ ਨੂੰ 1 ਬਿਲੀਅਨ ਵਿਊਜ਼ ਮਿਲੇ।   

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget