ਪੜਚੋਲ ਕਰੋ

ਜੱਸ ਮਾਣਕ ਦੀ ਅਗਲੀ ਐਲਬਮ 'Bad Munda'

ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸਾਲ 2021 ਨੂੰ "ਐਲਬਮਾਂ ਦਾ ਸਾਲ" ਕਿਹਾ ਜਾਣਾ ਚਾਹੀਦਾ ਹੈ। ਇਸ ਸਾਲ ਵੱਡੀ ਗਿਣਤੀ ਵਿੱਚ ਐਲਬਮਾਂ ਦਾ ਐਲਾਨ ਕੀਤਾ ਗਿਆ ਹੈ ਤੇ ਐਲਬਮਸ ਨੂੰ ਰਿਲੀਜ਼ ਕੀਤਾ ਗਿਆ ਹੈ।

ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸਾਲ 2021 ਨੂੰ "ਐਲਬਮਾਂ ਦਾ ਸਾਲ" ਕਿਹਾ ਜਾਣਾ ਚਾਹੀਦਾ ਹੈ। ਇਸ ਸਾਲ ਵੱਡੀ ਗਿਣਤੀ ਵਿੱਚ ਐਲਬਮਾਂ ਦਾ ਐਲਾਨ ਕੀਤਾ ਗਿਆ ਹੈ ਤੇ ਐਲਬਮਸ ਨੂੰ ਰਿਲੀਜ਼ ਕੀਤਾ ਗਿਆ ਹੈ। ਅਤੇ ਇਹ ਲਿਸਟ ਜਲਦੀ ਖ਼ਤਮ ਨਹੀਂ ਹੁੰਦੀ ਨਜ਼ਰ ਆ ਰਹੀ। 

ਅੱਜ ਮਾਣਕਾ ਦਾ ਮੁੰਡਾ ਫੇਮ, ਜੱਸ ਮਾਣਕ ਨੇ ਵੀ ਆਪਣੀ ਅਗਲੀ ਐਲਬਮ ਦੀ ਅਨਾਊਸਮੈਂਟ ਕਰ ਦਿੱਤੀ ਹੈ। ਜੱਸ ਮਾਣਕ ਮਾਣਕ ਦੀ ਆਉਣ ਵਾਲੀ ਐਲਬਮ ਦਾ ਨਾਲ 'Bad Munda' ਹੈ। ਜੋ ਅਗਸਤ ਦੇ ਮਹੀਨੇ 19 ਤਰੀਕ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸੇ ਐਲਬਮ ਦਾ ਪਹਿਲਾ ਗੀਤ 13 ਅਗਸਤ ਨੂੰ ਰਿਲੀਜ਼ ਹੋਵੇਗਾ। 

ਪਹਿਲੇ ਗਾਣੇ ਤੋਂ ਬਾਅਦ ਹੀ ਫੈਨਜ਼ ਨੂੰ ਪੂਰੀ ਐਲਬਮ ਸੁਣਨ ਨੂੰ ਮਿਲੇਗੀ। ਫਿਲਹਾਲ ਜੱਸ ਮਾਣਕ ਨੇ ਇਸ ਐਲਬਮ ਦਾ ਪਹਿਲਾ ਪੋਸਟਰ ਸਾਂਝਾ ਕੀਤਾ ਹੈ। ਐਲਬਮ ਦੀ ਟ੍ਰੈਕ ਲਿਸਟ ਅਤੇ ਐਲਬਮ ਵਿਚ ਬਾਕੀ ਚਿਹਰਿਆਂ ਦਾ ਖੁਲਾਸਾ ਹੋਣਾ ਅਜੇ ਬਾਕੀ ਹੈ। 

ਇਸ ਦੌਰਾਨ ਨਾ ਸਿਰਫ ਜੱਸ ਮਾਣਕ, ਬਲਕਿ ਦਿਲਜੀਤ ਦੁਸਾਂਝ, ਗਿੱਪੀ ਗਰੇਵਾਲ, ਅਮਰਿੰਦਰ ਗਿੱਲ, ਰਣਜੀਤ ਬਾਵਾ ਵੀ ਜਲਦੀ ਹੀ ਉਨ੍ਹਾਂ ਦੀਆਂ ਐਲਬਮਾਂ ਨੂੰ ਰਿਲੀਜ਼ ਕਰਨ ਵਾਲੇ ਹਨ। ਸਭ ਦੇ ਫੈਨਜ਼ ਬੇਸਬਰੀ ਨਾਲ ਇਨ੍ਹਾਂ ਕਲਾਕਾਰਾਂ ਦੀ ਆਉਣ ਵਾਲੀ ਐਲਬਮ ਦਾ ਇੰਤਜ਼ਾਰ ਕਰ ਰਹੇ ਹਨ। 

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦੀ 34 ਸਾਲ ਦੀ ਉਮਰ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Delhi Concert : ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ਦੀ ਤਰੀਕ ਬਦਲੀ, ਹੁਣ ਇਸ ਦਿਨ ਹੋਵੇਗਾ ਸ਼ੋਅ
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?
Tanushree Dutta : ਨਾਨਾ ਪਾਟੇਕਰ ਦੀ ਮੌਤ ’ਤੇ ‘ਸ਼ੈਤਾਨ ਮਰ ਗਿਆ’ ਕਹਿਣ ਵਾਲੀ ਤਨੁਸ਼੍ਰੀ ਦੱਤਾ ਕੌਣ ਹੈ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
BJP ਦੇ ਸੀਨੀਅਰ ਆਗੂ ਨੇ ਰਾਜ ਸਭਾ ਦੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ , ਰਾਜ ਮੰਤਰੀ ਵਜੋਂ ਨਿਭਾ ਰਹੇ ਸਨ ਸੇਵਾਵਾਂ  
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Mad Sandhu ਦੇ ਕਤਲ ਮਾਮਲੇ ’ਚ ਗੁਜਰਾਤ ਤੋਂ 2 ਹੋਰ ਮੁਲਜ਼ਮ ਗ੍ਰਿਫ਼ਤਾਰ, ਵਿਦੇਸ਼ਾਂ ’ਚ ਬੈਠੇ ਹੈਂਡਲਰਾਂ ਨਾਲ ਜੁੜੇ ਤਾਰ
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Punjab News: ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
ਪੰਜਾਬ ਤੋਂ ਵੱਡੀ ਖਬਰ, CM ਦੇ OSD ਘੁੰਮਣ ਦੇ ਮਾਮਲੇ ਵਿੱਚ ED ਦੀ ਐਂਟਰੀ, ਹੁਣ ਜਲੰਧਰ 'ਚ ਕੇਸ ਦਰਜ; ਸੁਪਰੀਮ ਕੋਰਟ ਨੇ ਪਹਿਲਾਂ ਗ੍ਰਿਫ਼ਤਾਰੀ 'ਤੇ...
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
Punjab News : ਕੈਨੇਡਾ ਜਾਣ ਲਈ ਕਰਵਾਇਆ ਵਿਆਹ, 50 ਲੱਖ ਲੈ ਕੇ ਪਤੀ ਨੂੰ ਭੁੱਲੀ! 7 ਸਾਲ ਬਾਅਦ ਏਅਰਪੋਰਟ ’ਤੇ ਇੰਝ ਫਸੀ…
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
UPI ’ਤੇ ਚਾਰਜ ਲਾਉਣ ਦਾ ਫੈਸਲਾ ਦੀਵਾਲੀ ਤੋਂ ਬਾਅਦ ਤੱਕ ਟਲਿਆ, ਸਰਕਾਰ ਦਾ ਵੱਡਾ ਐਲਾਨ
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Embed widget