ਪੜਚੋਲ ਕਰੋ

ਜੱਸੀ ਗਿੱਲ ਵੀ ਲੈ ਆਏ ਫੈਨਜ਼ ਲਈ ਗਾਣਿਆਂ ਦਾ ਪਿਟਾਰਾ, ਦੇਖੋ ਕਦੋਂ ਆ ਰਹੀ ਜੱਸੀ ਗਿੱਲ ਦੀ ਨਵੀਂ ਐਲਬਮ 'ਆਲ ਰਾਊਂਡਰ'

Jassi Gill New Album:ਹੁਣ ਜੱਸੀ ਗਿੱਲ ਆਪਣੇ ਫੈਨਜ਼ ਲਈ ਇੱਕ ਹੋਰ ਤੋਹਫਾ ਲੈ ਕੇ ਆਏ ਹਨ। ਹਾਲ ਹੀ 'ਚ, ਜੱਸੀ ਗਿੱਲ ਨੇ ਇੱਕ ਇੰਸਟਾਗ੍ਰਾਮ ਪੋਸਟ ਰਾਹੀਂ ਆਪਣੀ ਨਵੀਂ ਐਲਬਮ 'ਆਲ ਰਾਊਂਡਰ' ਦਾ ਐਲਾਨ ਕੀਤਾ ਹੈ

Jassi Gill New Album: ਜਸਦੀਪ ਸਿੰਘ ਗਿੱਲ ਉਰਫ਼ ਜੱਸੀ ਗਿੱਲ ਨੇ ਨਾ ਸਿਰਫ ਪੰਜਾਬੀ ਮਿਊਜ਼ਿਕ ਤੇ ਫਿਲਮ ਇੰਡਸਟਰੀ ਬਲਕਿ ਬੌਲੀਵੁੱਡ 'ਚ ਵੀ ਵੱਖਰੀ ਪਛਾਣ ਬਣਾ ਲਈ ਹੈ। ਪੰਜਾਬੀ ਸਿਨੇਮਾ ਵਿੱਚ ਜੱਸੀ ਗਿੱਲ ਨੇ 2014 'ਚ ਫਿਲਮ ਮਿਸਟਰ ਐਂਡ ਮਿਸਿਜ਼ 420 ਨਾਲ ਤੇ ਬਾਲੀਵੁੱਡ ਵਿੱਚ 2018 ਦੀ ਫਿਲਮ 'ਹੈਪੀ ਫਿਰ ਭਾਗ ਜਾਏਗੀ' ਨਾਲ ਡੈਬਿਊ ਕੀਤਾ ਸੀ। ਗਿੱਲ ਨੇ 2011 ਵਿੱਚ ਐਲਬਮ ਬੈਚਮੇਟ ਨਾਲ ਆਪਣੀ ਸ਼ੁਰੂਆਤ ਕੀਤੀ ਸੀ।

ਹੁਣ ਜੱਸੀ ਗਿੱਲ ਆਪਣੇ ਫੈਨਜ਼ ਲਈ ਇੱਕ ਹੋਰ ਤੋਹਫਾ ਲੈ ਕੇ ਆਏ ਹਨ। ਹਾਲ ਹੀ 'ਚ, ਜੱਸੀ ਗਿੱਲ ਨੇ ਇੱਕ ਇੰਸਟਾਗ੍ਰਾਮ ਪੋਸਟ ਰਾਹੀਂ ਆਪਣੀ ਨਵੀਂ ਐਲਬਮ 'ਆਲ ਰਾਊਂਡਰ' ਦਾ ਐਲਾਨ ਕੀਤਾ ਹੈ। ਪੋਸਟਰ ਵਿੱਚ 5 ਵੱਖ-ਵੱਖ ਸੰਗੀਤ ਨਿਰਮਾਤਾਵਾਂ ਪੀਆਰਪੀ, ਰੌਨ ਸੰਧੂ, ਸਨੀ ਵਿਰਕ, ਸਟਾਰਬੁਆਏ ਤੇ ਸਨੈਪੀ ਵੱਲੋਂ ਤਿਆਰ ਕੀਤੇ ਗਏ 13 ਗੀਤਾਂ ਦੀ ਟਰੈਕਲਿਸਟ ਜਾਰੀ ਕੀਤੀ ਹੈ। ਐਲਬਮ ਜੋ ਕਿ ਅੱਜ ਯਾਨੀ 17 ਜਨਵਰੀ ਨੂੰ ਸ਼ਾਮ 5 ਵਜੇ ਰਿਲੀਜ਼ ਹੋਣ ਵਾਲੀ ਹੈ। ਜਿਸ ਦਾ ਟੀਜ਼ਰ ਵੀ ਰੀਲੀਜ਼ ਕੀਤਾ ਗਿਆ ਹੈ। 

View this post on Instagram
 
A post shared by Jassie Gill (@jassie.gill)

ਐਲਬਮ ਵਿੱਚ ਜੱਸੀ ਗਿੱਲ ਗਾਇਕਾ ਸ਼ਿਪਰਾ ਗੋਇਲ ਤੇ ਲਿਰੀਸਿਸਟ ਅਰੋਨ, ਆਸ਼ੂ ਸਿੱਧੂ, ਅਰਸ਼, ਕਪਤਾਨ, ਰਾਜ ਫਤਿਹਪੁਰੀਆ, ਰੌਨੀ ਐਂਡ ਗਿੱਲ, ਮਨੀ ਲੌਂਗੀਆ ਤੇ ਰਵ ਹੰਜਰਾ ਨਾਲ ਵੀ ਕੰਮ ਕਰਦੇ ਹੋਏ ਨਜ਼ਰ ਆਉਣਗੇ। 

ਇਹ ਹੈ ਜੱਸੀ ਗਿੱਲ ਦੀ ਆਉਣ ਵਾਲੀ ਐਲਬਮ 'ਆਲ ਰਾਊਂਡਰ' ਦੀ ਪੂਰੀ ਟਰੈਕਲਿਸਟ-

ਲੈਂਬੋ 
ਮਿੱਠੀ-ਮਿੱਠੀ 
ਗੱਡੀ ਕਾਲੀ 
ਵਿਆਹ 
ਸਿਫਤ ਕਰਾਂ 
ਜਿੰਦ ਮੇਰੀਏ 
ਸ਼ੀ ਲਵਜ਼ ਯੂ
ਡੋਂਟ ਵਰੀ 
ਹੋਮ ਟਾਊਨ 
ਹੋਲਡ ਆਨ 
ਸੈਲਰੀ 
ਕੋਕਾ 
ਇੱਥੇ ਦੇਖੋ ਜੱਸੀ ਗਿੱਲ ਦੀ ਆਉਣ ਵਾਲੀ ਐਲਬਮ 'ਆਲ ਰਾਊਂਡਰ ਦਾ ਪੋਸਟਰ-

View this post on Instagram
 
A post shared by Jassie Gill (@jassie.gill)

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
Karan Aujla: ਕਰਨ ਔਜਲਾ ਨੂੰ ਵੱਡਾ ਝਟਕਾ, ਪੰਜਾਬੀ ਗਾਇਕ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ! ਮਾਮਲਾ ਕਰ ਦਏਗਾ ਹੈਰਾਨ...
 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ
 Akansha Chamola : 'ਹੁਣ ਕਿਸੇ ਨਾਲ ਵੀ ਰਿਸ਼ਤਾ ਨਹੀਂ ਰੱਖਣਾ...' ਆਕਾਂਕਸ਼ਾ ਚਮੋਲਾ ਦਾ ਖੁਲਾਸਾ, ਕਿਹਾ– ਮੈਂ ਹੁਣ ਐਸੈਕਸ਼ੁਅਲ ਹਾਂ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
FIFA World Cup 2026: 7ਵੀਂ ਵਾਰ ਵਿਸ਼ਵ ਕੱਪ ਫਾਈਨਲ 'ਚ ਪਹੁੰਚੀ ਮੇਸੀ ਦੀ ਅਰਜੈਨਟੀਨਾ, ਸੈਮੀਫਾਈਨਲ 'ਚ ਹਾਰਿਆ ਇੰਗਲੈਂਡ; ਅਖੀਰਲੇ ਮਿੰਟਾਂ 'ਚ ਪਲਟੀ ਖੇਡ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਦੇ ਸੀਨੀਅਰ ਆਗੂ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ; ਸਿਆਸੀ ਜਗਤ 'ਚ ਪਸਰਿਆ ਮਾਤਮ
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
Train News: ਆ ਗਈ IRCTC ਦੀ ਨਵੀਂ ਵੈਬਸਾਈਟ, ਹੁਣ ਮਿੰਟਾਂ 'ਚ ਹੋਵੇਗੀ ਸੂਪਰਫਾਸਟ ਬੂਕਿੰਗ; ਕੀ-ਕੀ ਹੋਏ ਵੱਡੇ ਬਦਲਾਅ?
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਪੰਜਾਬ ਕਾਂਗਰਸ ਦੇ ਕਲੇਸ਼ 'ਤੇ ਰਾਹੁਲ ਗਾਂਧੀ ਲੈਣਗੇ ਅੰਤਿਮ ਫੈਸਲਾ, ਇੰਚਾਰਜ ਨੂੰ ਵਾਪਸ ਭੇਜਿਆ ਛੱਤੀਸਗੜ੍ਹ; ਚੰਨੀ ਧੜੇ ਤੋਂ ਬਣਾਈ ਦੂਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਜੁਲਾਈ 2026
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ
Embed widget