ਪੜਚੋਲ ਕਰੋ

ਜੱਸੀ ਗਿੱਲ ਨੇ ਬੇਟੀ ਰੂਜਸ ਨਾਲ ਕੀਤੀ ਵੀਡੀਓ ਸ਼ੇਅਰ

ਪੰਜਾਬੀ ਗਾਇਕ ਤੇ ਅਦਾਕਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਅਕਸਰ ਹੀ ਕਾਫੀ ਪ੍ਰਾਈਵੇਟ ਰਹਿੰਦੇ ਹਨ

ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਕੇ ਅਕਸਰ ਹੀ ਕਾਫੀ ਪ੍ਰਾਈਵੇਟ ਰਹਿੰਦੇ ਹਨ ਪਰ ਕੁਝ ਸੈਲੇਬ੍ਰਿਟੀਜ਼ ਐਸੇ ਹਨ ਜੋ ਆਪਣੀ ਨਿੱਜੀ ਜ਼ਿਦੰਗੀ ਨੂੰ ਵੀ ਆਪਣੇ ਫੈਨਜ਼ ਨਾਲ ਸ਼ੇਅਰ ਕਰਨਾ ਪਸੰਦ ਕਰਦੇ ਹਨ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਹਾਲ ਹੀ ਵਿੱਚ ਸੈਲੇਬ੍ਰਿਟੀ ਜੱਸੀ ਗਿੱਲ ਨੇ ਆਪਣੀ ਬੇਟੀ ਰੂਜਸ ਗਿੱਲ ਬਾਰੇ ਸਭ ਨੂੰ ਖੁੱਲ੍ਹ ਕੇ ਦੱਸ ਦਿੱਤਾ। ਜੱਸੀ ਗਿੱਲ ਰੂਜਸ ਦੀਆਂ ਆਪਣੇ ਨਾਲ ਵੀਡੀਓਜ਼ ਵੀ ਸ਼ੇਅਰ ਕਰਦੇ ਰਹਿੰਦੇ ਹਨ। ਮੋਟਰਕਾਰ ਰੇਸਰ ਨੇ ਪੈਸੇ ਤੋਂ ਤੰਗ ਆ ਪੌਰਨ ਇੰਡਸਟਰੀ 'ਚ ਰੱਖਿਆ ਕਦਮ ਜੱਸੀ ਗਿੱਲ ਲੌਕਡਾਊਨ ਦੌਰਾਨ ਇੰਡੀਆ 'ਚ ਹੀ ਸੀ ਪਰ ਹੁਣ ਜੱਸੀ ਵਾਪਸ ਆਪਣੀ ਫੈਮਿਲੀ ਕੋਲ ਕੈਨੇਡਾ ਚਲੇ ਗਏ ਹਨ। ਜੱਸੀ ਨੇ ਆਪਣੀ ਬੇਟੀ ਰੂਜਸ ਨਾਲ ਇੱਕ ਹੋਰ ਵੀਡੀਓ ਪੋਸਟ ਕੀਤੀ ਹੈ ਜਿਸ 'ਚ ਰੂਜਸ ਜੱਸੀ ਦੇ ਹਾਲ ਹੀ ਵਿੱਚ ਆਏ ਗੀਤ 'ਇੰਨਾ ਚਾਹੁਣੀ ਆ' ਗੁਣਗੁਣਾ ਰਹੀ ਹੈ |
View this post on Instagram
 
❤️❤️❤️

A post shared by Jassie Gill (@jassie.gill) on

ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

Parmish Verma News : ਪਰਮੀਸ਼ ਵਰਮਾ ਦਾ ਪਤਨੀ ਨਾਲ ਤਲਾਕ , 2021 'ਚ ਹੋਇਆ ਸੀ ਵਿਆਹ , ਆਖੀ ਵੱਡੀ ਗੱਲ 
Parmish Verma News : ਪਰਮੀਸ਼ ਵਰਮਾ ਦਾ ਪਤਨੀ ਨਾਲ ਤਲਾਕ , 2021 'ਚ ਹੋਇਆ ਸੀ ਵਿਆਹ , ਆਖੀ ਵੱਡੀ ਗੱਲ 
Parmish Verma: ਕੀ ਪਰਮੀਸ਼ ਵਰਮਾ ਦਾ ਹੋਇਆ ਤਲਾਕ? ਪੰਜਾਬੀ ਕਲਾਕਾਰ ਨੇ ਖੋਲ੍ਹੇ ਡੂੰਘੇ ਰਾਜ਼, ਮੌਜੂਦਾ ਰਿਸ਼ਤੇ ਨੂੰ ਲੈ ਕੇ ਬੋਲੇ...
ਕੀ ਪਰਮੀਸ਼ ਵਰਮਾ ਦਾ ਹੋਇਆ ਤਲਾਕ? ਪੰਜਾਬੀ ਕਲਾਕਾਰ ਨੇ ਖੋਲ੍ਹੇ ਡੂੰਘੇ ਰਾਜ਼, ਮੌਜੂਦਾ ਰਿਸ਼ਤੇ ਨੂੰ ਲੈ ਕੇ ਬੋਲੇ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
Punjabi Singer Divorce: ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…
ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Embed widget