ਚੰਡੀਗੜ੍ਹ: ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਨੇ ਇੰਸਟਾਗ੍ਰਾਮ 'ਤੇ ਖੂਬਸੂਰਤ ਤਸਵੀਰ ਸ਼ੇਅਰ ਕੀਤੀ। ਜਿਸ 'ਚ ਉਹ ਆਪਣੇ ਪਰਿਵਾਰ ਨਾਲ ਦਿਖਾਈ ਦੇ ਰਹੇ ਹਨ। ਜੱਸੀ ਗਿੱਲ ਵੱਲੋਂ ਸਾਂਝੀ ਕੀਤੀ ਤਸਵੀਰ 'ਤੇ ਹੁਣ ਤਕ ਲੱਖਾਂ ਲਾਈਕਸ ਮਿਲ ਚੁੱਕੇ ਹਨ। ਉਨ੍ਹਾਂ ਤਸਵੀਰ ਦੇ ਨਾਲ ਕੈਪਸ਼ਨ 'ਚ ਦਿਲ ਵਾਲੀ ਇਮੋਜੀ ਵੀ ਸ਼ੇਅਰ ਕੀਤੀ ਹੈ।