ਪੜਚੋਲ ਕਰੋ
(Source: ECI/ABP News)
15 ਸਾਲ ਬਾਅਦ ਭੈਣਾਂ ਨਾਲ ਇਕੱਠੇ ਬੈਠੇ ਜੱਸੀ ਗਿੱਲ, ਸ਼ੇਅਰ ਕੀਤੀ ਇਹ ਖ਼ਾਸ ਤਸਵੀਰ
ਰੱਖੜੀ ਦਾ ਤਿਉਹਾਰ ਹਰ ਭੈਣ ਭਰਾ ਲਈ ਖ਼ਾਸ ਹੁੰਦਾ ਹੈ। ਹਰ ਕਿਸੇ ਨੇ ਵੱਖਰੇ ਤਰੀਕੇ ਨਾਲ ਇਹ ਤਿਉਹਾਰ ਮਨਾਇਆ। ਇਸ ਮੌਕੇ ਸੇਲੀਬ੍ਰਿਟੀਜ਼ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਜਿਸ 'ਚ ਉਹ ਆਪਣੇ ਭੈਣ-ਭਰਾਵਾਂ ਨਾਲ ਨਜ਼ਰ ਆ ਰਹੇ ਹਨ। ਸਿੰਗਰ ਤੇ ਐਕਟਰਸ ਨੇ ਆਪਣੇ ਸੋਸ਼ਲ ਮੀਡੀਆ 'ਤੇ ਭੈਣ-ਭਰਾਵਾਂ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ।
![15 ਸਾਲ ਬਾਅਦ ਭੈਣਾਂ ਨਾਲ ਇਕੱਠੇ ਬੈਠੇ ਜੱਸੀ ਗਿੱਲ, ਸ਼ੇਅਰ ਕੀਤੀ ਇਹ ਖ਼ਾਸ ਤਸਵੀਰ Jassi Gill sitting with the sisters 15 years later, shared this special photo 15 ਸਾਲ ਬਾਅਦ ਭੈਣਾਂ ਨਾਲ ਇਕੱਠੇ ਬੈਠੇ ਜੱਸੀ ਗਿੱਲ, ਸ਼ੇਅਰ ਕੀਤੀ ਇਹ ਖ਼ਾਸ ਤਸਵੀਰ](https://static.abplive.com/wp-content/uploads/sites/5/2020/08/04182424/jassi-gill-with-sisters.jpg?impolicy=abp_cdn&imwidth=1200&height=675)
ਚੰਡੀਗੜ੍ਹ: ਰੱਖੜੀ ਦਾ ਤਿਉਹਾਰ ਹਰ ਭੈਣ ਭਰਾ ਲਈ ਖ਼ਾਸ ਹੁੰਦਾ ਹੈ। ਹਰ ਕਿਸੇ ਨੇ ਵੱਖਰੇ ਤਰੀਕੇ ਨਾਲ ਇਹ ਤਿਉਹਾਰ ਮਨਾਇਆ। ਇਸ ਮੌਕੇ ਸੇਲੀਬ੍ਰਿਟੀਜ਼ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਜਿਸ 'ਚ ਉਹ ਆਪਣੇ ਭੈਣ-ਭਰਾਵਾਂ ਨਾਲ ਨਜ਼ਰ ਆ ਰਹੇ ਹਨ। ਸਿੰਗਰ ਤੇ ਐਕਟਰਸ ਨੇ ਆਪਣੇ ਸੋਸ਼ਲ ਮੀਡੀਆ 'ਤੇ ਭੈਣ-ਭਰਾਵਾਂ ਨਾਲ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ।
ਪੰਜਾਬੀ ਸਿੰਗਰ ਤੇ ਐਕਟਰ ਜੱਸੀ ਗਿੱਲ ਨੇ ਵੀ ਇਸ ਦਿਨ ਖਾਸ ਤਰੀਕੇ ਨਾਲ ਮਨਾਇਆ। ਜੱਸੀ ਨੇ ਆਪਣੀਆਂ ਭੈਣਾਂ ਨਾਲ ਇੰਸਟਾਗ੍ਰਾਮ 'ਤੇ ਇੱਕ ਤਸਵੀਰ ਸ਼ੇਅਰ ਕੀਤੀ, ਜਿਸ 'ਚ ਉਹ ਆਪਣੀਆਂ ਭੈਣਾਂ ਨਾਲ ਨਜ਼ਰ ਆ ਰਹੇ ਹਨ। ਇਹ ਤਸਵੀਰ ਰੱਖਦੀ ਬੰਨਣ ਵੇਲੇ ਦੀ ਲਗ ਰਹੀ ਹੈ।
ਟਰੰਪ ਨੇ ਲਿਆ ਵੱਡਾ ਫੈਸਲਾ, ਹੁਣ ਐਚ-1 ਬੀ ਵੀਜ਼ਾ 'ਤੇ ਸ਼ਿਕੰਜਾ
ਜੱਸੀ ਨੇ ਇਸ ਦੇ ਕੈਪਸ਼ਨ 'ਚ ਲਿਖਿਆ, "15 ਸਾਲਾਂ ਬਾਅਦ ਇਸ ਖ਼ਾਸ ਦਿਨ 'ਤੇ ਅਸੀਂ ਇਕੱਠੇ ਹੋਏ ਹਾਂ।" ਜੱਸੀ ਆਪਣੀਆਂ ਭੈਣਾਂ ਨਾਲ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਦਸ ਦਈਏ ਕਿ ਜੱਸੀ ਗਿੱਲ ਪੰਜਾਬੀ ਫ਼ਿਲਮਾਂ ਦੇ ਨਾਲ ਬਾਲੀਵੁਡ ਫ਼ਿਲਮਾਂ 'ਚ ਵੀ ਨਜ਼ਰ ਆ ਚੁੱਕੇ ਹਨ।
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)