ਪੜਚੋਲ ਕਰੋ

Jaswinder Bhalla: ਜਸਵਿੰਦਰ ਭੱਲਾ ਨੂੰ 63 ਦੀ ਉਮਰ 'ਚ ਫਿਰ ਹੋਇਆ ਪਿਆਰ, ਪੋਸਟ ਸ਼ੇਅਰ ਕਰ ਬੋਲੇ- 'ਜਦੋਂ ਵੀ ਫੋਨ ਕਰਦਾਂ ਮੈਨੂੰ ਕਹਿੰਦੀ...'

Jaswinder Bhalla Post: ਜਸਵਿੰਦਰ ਭੱਲਾ ਦੀ ਇੱਕ ਪੋਸਟ ਚਰਚਾ ਦਾ ਵਿਸ਼ਾ ਬਣ ਰਹੀ ਹੈ। ਜਸਵਿੰਦਰ ਭੱਲਾ ਦੀ ਇਸ ਪੋਸਟ ਨੇ ਸਭ ਨੂੰ ਹੈਰਾਨ ਪਰੇਸ਼ਾਨ ਕਰ ਦਿੱਤਾ ਹੈ। ਜਸਵਿੰਦਰ ਭੱਲਾ ਨੇ ਆਪਣੀ ਪੋਸਟ ;ਚ ਕਿਹਾ ਹੈ ਕਿ ਉਨ੍ਹਾਂ ਨੂੰ ਪਿਆਰ ਹੋ ਗਿਆ ਹੈ।

Jaswinder Bhalla Funny Post: ਜਸਵਿੰਦਰ ਭੱਲਾ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਬਤੌਰ ਕਮੇਡੀਅਨ ਕੀਤੀ ਸੀ। ਉਨ੍ਹਾਂ ਨੇ ਆਪਣੀ ਕਾਮੇਡੀ ਸੀਰੀਜ਼ 'ਛਣਕਾਟਾ' ਰਾਹੀਂ ਹਰ ਕਿਸੇ ਦੇ ਦਿਲ 'ਚ ਖਾਸ ਜਗ੍ਹਾ ਬਣਾਈ ਹੈ। ਇਸ ਤੋਂ ਇਲਾਵਾ ਜਸਵਿੰਦਰ ਭੱਲਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਵੀ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। 

ਇਹ ਵੀ ਪੜ੍ਹੋ: ਨੀਰੂ ਬਾਜਵਾ ਮਨਾ ਰਹੀ ਵਿਆਹ ਦੀ 8ਵੀਂ ਵਰ੍ਹੇਗੰਢ, ਪਤੀ ਹੈਰੀ ਨੂੰ ਰੋਮਾਂਟਿਕ ਅੰਦਾਜ਼ 'ਚ ਦਿੱਤੀ ਵਧਾਈ, ਫੋਟੋਆਂ ਕੀਤੀਆਂ ਸ਼ੇਅਰ

ਹਾਲ ਹੀ 'ਚ ਜਸਵਿੰਦਰ ਭੱਲਾ ਦੀ ਇੱਕ ਸੋਸ਼ਲ ਮੀਡੀਆ ਪੋਸਟ ਚਰਚਾ ਦਾ ਵਿਸ਼ਾ ਬਣ ਰਹੀ ਹੈ। ਜਸਵਿੰਦਰ ਭੱਲਾ ਦੀ ਇਸ ਪੋਸਟ ਨੇ ਸਭ ਨੂੰ ਹੈਰਾਨ ਪਰੇਸ਼ਾਨ ਕਰ ਦਿੱਤਾ ਹੈ। ਜਸਵਿੰਦਰ ਭੱਲਾ ਨੇ ਆਪਣੀ ਪੋਸਟ ;ਚ ਕਿਹਾ ਹੈ ਕਿ ਉਨ੍ਹਾਂ ਨੂੰ ਪਿਆਰ ਹੋ ਗਿਆ ਹੈ। ਉਨ੍ਹਾਂ ਨੇ ਲਿਿਖਿਆ, 'ਮੋਹੱਬਤ ਹੁਈ ਬੀ ਤੋ ਕਿਸ ਉਮਰ ਮੇਂ ਜਨਾਬ, ਫੋਨ ਕਰਤਾ ਹੂੰ ਤੋ ਕਹਿਤੀ ਹੈ ਕਿ ਬਹੂ ਪਾਸ ਬੈਠੀ ਹੈ...'। ਦੇਖੋ ਇਹ ਪੋਸਟ:

View this post on Instagram
 
A post shared by Jaswinder Bhalla (@jaswinderbhalla)

ਜਸਵਿੰਦਰ ਭੱਲਾ ਦੀ ਉਮਰ 63 ਸਾਲ ਹੈ ਅਤੇ ਉਨ੍ਹਾਂ ਦੀ ਇਸ ਪੋਸਟ 'ਤੇ ਫੈਨਜ਼ ਖੂਬ ਮਜ਼ਾਕੀਆ ਕਮੈਂਟਟਸ ਕਰ ਰਹੇ ਹਨ। ਦੱਸ ਦਈਏ ਕਿ ਭੱਲਾ ਅਕਸਰ ਸੋਸ਼ਲ ਮੀਡੀਆ 'ਤੇ ਮਜ਼ਾਕੀਆ ਪੋਸਟਾਂ ਸ਼ੇਅਰ ਕਰਦੇ ਰਹਿੰਦੇ ਹਨ। ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ 'ਤੇ ਲੋਕ ਖੂਬ ਪਿਆਰ ਦੀ ਬਰਸਾਤ ਕਰਦੇ ਹਨ।

ਕਾਬਿਲੇਗ਼ੌਰ ਹੈ ਕਿ ਜਸਵਿੰਦਰ ਭੱਲਾ ਹਾਲ ਹੀ 'ਚ ਐਮੀ ਵਿਰਕ ਨਾਲ 'ਗੱਡੀ ਜਾਂਦੀ ਏ ਛਲਾਂਗਾਂ ਮਾਰਦੀ' 'ਚ ਨਜ਼ਰ ਆਂਏ ਸੀ। ਇਸ ਤੋਂ ਇਲਾਵਾ ਭੱਲਾ ਗਿੱਪੀ ਗਰੇਵਾਲ ਦੇ ਨਾਲ ਫਿਲਮ 'ਕੈਰੀ ਆਨ ਜੱਟਾ 3' 'ਚ ਵੀ ਨਜ਼ਰ ਆਏ ਸੀ। ਇਸ ਫਿਲਮ ਨੇ ਬਾਕਸ ਆਫਿਸ 'ਤੇ 100 ਤੋਂ ਜ਼ਿਆਦਾ ਦੀ ਕਮਾਈ ਕਰਕੇ ਇਤਿਹਾਸ ਰਚਿਆ ਸੀ। ਇਹ ਪੰਜਾਬੀ ਸਿਨੇਮਾ ਦੀ 100 ਕਰੋੜ ਕਮਾਈ ਵਾਲੀ ਪਹਿਲੀ ਫਿਲਮ ਹੈ। 

ਇਹ ਵੀ ਪੜ੍ਹੋ: ਸਲਮਾਨ ਖਾਨ 'ਤੇ ਲੱਗੇ 'ਬਿੱਗ ਬੌਸ 17' 'ਚ ਪੱਖਪਾਤ ਦੇ ਇਲਜ਼ਾਮ, ਪ੍ਰਿਯੰਕਾ ਚੋਪੜਾ ਦੀ ਭੈਣ ਮੰਨਾਰਾ ਦਾ ਕੀਤਾ ਸਪੋਰਟ, ਭੜਕੇ ਲੋਕ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ
200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ
Chandigarh Mayor Elections: ਭਾਜਪਾ ਨੇ ਉਮੀਦਵਾਰਾਂ ਦਾ ਕੀਤਾ ਐਲਾਨ, AAP 'ਚ ਬਾਗੀ ਹੋਏ ਕੌਂਸਲਰ, ਕਾਂਗਰਸ ਦਾ ਵੱਡਾ ਦਾਅ?
Chandigarh Mayor Elections: ਭਾਜਪਾ ਨੇ ਉਮੀਦਵਾਰਾਂ ਦਾ ਕੀਤਾ ਐਲਾਨ, AAP 'ਚ ਬਾਗੀ ਹੋਏ ਕੌਂਸਲਰ, ਕਾਂਗਰਸ ਦਾ ਵੱਡਾ ਦਾਅ?
Gold Silver Price Down: ਗਾਹਕਾਂ ਦੇ ਖਿੜੇ ਚਿਹਰੇ, ਵਿਆਹਾਂ ਦੇ ਸੀਜ਼ਨ ਵਿਚਾਲੇ ਸੋਨੇ-ਚਾਂਦੀ ਦੇ ਘਟੇ ਰੇਟ; ਜਾਣੋ ਕਿੰਨਾ ਹੋਇਆ ਸਸਤਾ?
ਗਾਹਕਾਂ ਦੇ ਖਿੜੇ ਚਿਹਰੇ, ਵਿਆਹਾਂ ਦੇ ਸੀਜ਼ਨ ਵਿਚਾਲੇ ਸੋਨੇ-ਚਾਂਦੀ ਦੇ ਘਟੇ ਰੇਟ; ਜਾਣੋ ਕਿੰਨਾ ਹੋਇਆ ਸਸਤਾ?
Tobacco-Cigarette Ban: ਸੂਬਾ ਸਰਕਾਰ ਨੇ ਲਿਆ ਵੱਡਾ ਫੈਸਲਾ, ਬੀੜੀ-ਗੁਟਖਾ, ਤੰਬਾਕੂ, ਸਿਗਰਟ ਸਭ 'ਤੇ ਲੱਗਿਆ ਬੈਨ; ਨੋਟੀਫਿਕੇਸ਼ਨ ਜਾਰੀ...
ਸੂਬਾ ਸਰਕਾਰ ਨੇ ਲਿਆ ਵੱਡਾ ਫੈਸਲਾ, ਬੀੜੀ-ਗੁਟਖਾ, ਤੰਬਾਕੂ, ਸਿਗਰਟ ਸਭ 'ਤੇ ਲੱਗਿਆ ਬੈਨ; ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਪੰਜਾਬੀਆਂ ਨੂੰ CM ਮਾਨ ਦੀ ਵੱਡੀ ਅਪੀਲ , ਅੱਜ ਹੀ ਚੁੱਕੋ ਫਾਇਦਾ
ਪੰਜਾਬੀਆਂ ਨੂੰ CM ਮਾਨ ਵਲੋਂ ਮਿਲੀ 10 ਲੱਖ ਦੀ ਸੌਗਾਤ
ਪੰਜਾਬ ਨੂੰ ਲੁੱਟ ਕੇ ਖਾ ਗਏ, ਅਕਾਲੀ ਦਲ 'ਤੇ ਭੜਕੇ CM ਮਾਨ
ਅਸੀਂ ਤੁਹਾਡੀ ਹਰ ਮੰਗ ਪੂਰੀ ਕੀਤੀ, CM ਮਾਨ ਦਾ ਵੱਡਾ ਦਾਅਵਾ
ਇਮਾਨਦਾਰ ਬੰਦੇ ਰਾਜਨੀਤੀ 'ਚ ਨਹੀਂ ਆਉਂਦੇ? CM ਮਾਨ ਦਾ ਤਿੱਖਾ ਬਿਆਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ
200 ਫੁੱਟ ਡੂੰਘੀ ਖੱਡ 'ਚ ਡਿੱਗੀ ਫੌਜ ਦੀ ਗੱਡੀ, ਹਾਦਸੇ 'ਚ 10 ਜਵਾਨਾਂ ਦੀ ਹੋਈ ਮੌਤ; 3 ਦੀ ਹਾਲਤ ਗੰਭੀਰ
Chandigarh Mayor Elections: ਭਾਜਪਾ ਨੇ ਉਮੀਦਵਾਰਾਂ ਦਾ ਕੀਤਾ ਐਲਾਨ, AAP 'ਚ ਬਾਗੀ ਹੋਏ ਕੌਂਸਲਰ, ਕਾਂਗਰਸ ਦਾ ਵੱਡਾ ਦਾਅ?
Chandigarh Mayor Elections: ਭਾਜਪਾ ਨੇ ਉਮੀਦਵਾਰਾਂ ਦਾ ਕੀਤਾ ਐਲਾਨ, AAP 'ਚ ਬਾਗੀ ਹੋਏ ਕੌਂਸਲਰ, ਕਾਂਗਰਸ ਦਾ ਵੱਡਾ ਦਾਅ?
Gold Silver Price Down: ਗਾਹਕਾਂ ਦੇ ਖਿੜੇ ਚਿਹਰੇ, ਵਿਆਹਾਂ ਦੇ ਸੀਜ਼ਨ ਵਿਚਾਲੇ ਸੋਨੇ-ਚਾਂਦੀ ਦੇ ਘਟੇ ਰੇਟ; ਜਾਣੋ ਕਿੰਨਾ ਹੋਇਆ ਸਸਤਾ?
ਗਾਹਕਾਂ ਦੇ ਖਿੜੇ ਚਿਹਰੇ, ਵਿਆਹਾਂ ਦੇ ਸੀਜ਼ਨ ਵਿਚਾਲੇ ਸੋਨੇ-ਚਾਂਦੀ ਦੇ ਘਟੇ ਰੇਟ; ਜਾਣੋ ਕਿੰਨਾ ਹੋਇਆ ਸਸਤਾ?
Tobacco-Cigarette Ban: ਸੂਬਾ ਸਰਕਾਰ ਨੇ ਲਿਆ ਵੱਡਾ ਫੈਸਲਾ, ਬੀੜੀ-ਗੁਟਖਾ, ਤੰਬਾਕੂ, ਸਿਗਰਟ ਸਭ 'ਤੇ ਲੱਗਿਆ ਬੈਨ; ਨੋਟੀਫਿਕੇਸ਼ਨ ਜਾਰੀ...
ਸੂਬਾ ਸਰਕਾਰ ਨੇ ਲਿਆ ਵੱਡਾ ਫੈਸਲਾ, ਬੀੜੀ-ਗੁਟਖਾ, ਤੰਬਾਕੂ, ਸਿਗਰਟ ਸਭ 'ਤੇ ਲੱਗਿਆ ਬੈਨ; ਨੋਟੀਫਿਕੇਸ਼ਨ ਜਾਰੀ...
Good News: ਸਰਕਾਰ ਵੱਲੋਂ ਇਨ੍ਹਾਂ ਲੋਕਾਂ ਨੂੰ ਵੱਡੀ ਰਾਹਤ, ਮਿਲਣਗੇ 90 ਹਜ਼ਾਰ ਰੁਪਏ; ਕਿਸੇ ਗਾਰੰਟੀ ਜਾਂ ਜਾਇਦਾਦ ਦੀ ਨਹੀਂ ਪਏਗੀ ਲੋੜ...
ਸਰਕਾਰ ਵੱਲੋਂ ਇਨ੍ਹਾਂ ਲੋਕਾਂ ਨੂੰ ਵੱਡੀ ਰਾਹਤ, ਮਿਲਣਗੇ 90 ਹਜ਼ਾਰ ਰੁਪਏ; ਕਿਸੇ ਗਾਰੰਟੀ ਜਾਂ ਜਾਇਦਾਦ ਦੀ ਨਹੀਂ ਪਏਗੀ ਲੋੜ...
ਚੰਡੀਗੜ੍ਹ ਮੇਅਰ ਚੋਣ- ਨਾਮਜ਼ਦਗੀ ਅੱਜ, AAP-ਕਾਂਗਰਸ ਗਠਜੋੜ ਦੀ ਤਿਆਰੀ, BJP ਨੂੰ ਟੱਕਰ ਦੇਣ ਲਈ ਵੱਡਾ ਦਾਅ! ਕੌਣ ਜਿੱਤੇਗਾ?
ਚੰਡੀਗੜ੍ਹ ਮੇਅਰ ਚੋਣ- ਨਾਮਜ਼ਦਗੀ ਅੱਜ, AAP-ਕਾਂਗਰਸ ਗਠਜੋੜ ਦੀ ਤਿਆਰੀ, BJP ਨੂੰ ਟੱਕਰ ਦੇਣ ਲਈ ਵੱਡਾ ਦਾਅ! ਕੌਣ ਜਿੱਤੇਗਾ?
FASTag Rule: ਸਰਕਾਰ ਨੇ ਲਿਆ ਵੱਡਾ ਫੈਸਲਾ, ਟੋਲ ਟੈਕਸ ਬਕਾਇਆ ਰਹਿਣ 'ਤੇ ਨਹੀਂ ਵੇਚ ਸਕੋਗੇ ਵਾਹਨ; ਜਾਣੋ ਨਵਾਂ ਨਿਯਮ ਕਿਵੇਂ ਪਏਗਾ ਮਹਿੰਗਾ...?
ਸਰਕਾਰ ਨੇ ਲਿਆ ਵੱਡਾ ਫੈਸਲਾ, ਟੋਲ ਟੈਕਸ ਬਕਾਇਆ ਰਹਿਣ 'ਤੇ ਨਹੀਂ ਵੇਚ ਸਕੋਗੇ ਵਾਹਨ; ਜਾਣੋ ਨਵਾਂ ਨਿਯਮ ਕਿਵੇਂ ਪਏਗਾ ਮਹਿੰਗਾ...?
ਕਪੂਰਥਲਾ 'ਚ ਚੌਲਾਂ ਦੀ ਮਿੱਲ 'ਚ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
ਕਪੂਰਥਲਾ 'ਚ ਚੌਲਾਂ ਦੀ ਮਿੱਲ 'ਚ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
Embed widget