ਪੜਚੋਲ ਕਰੋ

jaswinder Bhalla: ਜਸਵਿੰਦਰ ਭੱਲਾ ਕਾਮੇਡੀ ਛੱਡ ਕਰ ਰਹੇ ਰੋਮਾਂਸ, ਅਦਾਕਾਰਾ ਸੀਮਾ ਕੌਸ਼ਲ ਨਾਲ ਦੇਖੋ ਰੋਮਾਂਟਿਕ ਕੈਮਿਸਟਰੀ

Jaswinder Bhalla Video: ਜਸਵਿੰਦਰ ਭੱਲਾ ਦੀ ਫਿਲਮ 'ਉਡੀਕਾਂ ਤੇਰੀਆਂ' 14 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ 'ਚ ਭੱਲਾ ਪੰਜਾਬੀ ਅਦਾਕਾਰਾ ਸੀਮਾ ਕੌਸ਼ਲ ਦੇ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ।

Jaswinder Bhalla Seema Kaushal: ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਰਹਿੰਦੇ ਹਨ। ਉਨ੍ਹਾਂ ਨੂੰ ਆਪਣੀ 'ਛਣਕਾਟਾ' ਸੀਰੀਜ਼ ਤੇ ਫਿਲਮਾਂ 'ਚ ਸ਼ਾਨਦਾਰ ਕਾਮਿਕ ਟਾਈਮਿੰਗ ਲਈ ਜਾਣਿਆ ਜਾਂਦਾ ਹੈ। ਪਰ ਹੁਣ ਭੱਲਾ ਲੀਕ ਤੋਂ ਹਟ ਕੇ ਕੁੱਝ ਵੱਖਰਾ ਕਰਦੇ ਨਜ਼ਰ ਆਉਣ ਵਾਲੇ ਹਨ। 

ਇਹ ਵੀ ਪੜ੍ਹੋ: ਜਦੋਂ ਹੇਮਾ ਮਾਨਿਲੀ ਦੀ ਖੂਬਸੂਰਤੀ 'ਤੇ ਦਿਲ ਹਾਰ ਬੈਠੇ ਸੀ ਰਾਜ ਕੁਮਾਰ, ਭੇਜ ਦਿੱਤਾ ਸੀ ਵਿਆਹ ਦਾ ਪ੍ਰਪੋਜ਼ਲ

ਜਸਵਿੰਦਰ ਭੱਲਾ ਦੀ ਫਿਲਮ 'ਉਡੀਕਾਂ ਤੇਰੀਆਂ' 14 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ਰਿਲੀਜ਼ ਹੋਣ ਵਾਲੀ ਹੈ। ਇਸ ਫਿਲਮ 'ਚ ਭੱਲਾ ਪੰਜਾਬੀ ਅਦਾਕਾਰਾ ਸੀਮਾ ਕੌਸ਼ਲ ਦੇ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ। ਫੈਨਜ਼ ਨੂੰ ਦੋਵਾਂ ਦੀ ਰੋਮਾਂਟਿਕ ਕੈਮਿਸਟਰੀ ਖੂਬ ਪਸੰਦ ਆ ਰਹੀ ਹੈ। ਇਸ ਫਿਲਮ ਦੇ ਗਾਣੇ ਦੀ ਇੱਕ ਝਲਕ ਜਸਵਿੰਦਰ ਭੱਲਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਫੈਨਜ਼ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਦੇਖੋ ਇਹ ਵੀਡੀਓ:

View this post on Instagram
 
A post shared by Jaswinder Bhalla (@jaswinderbhalla)

ਕਾਬਿਲੇਗ਼ੌਰ ਹੈ ਕਿ ਜਸਵਿੰਦਰ ਭੱਲਾ ਪਹਿਲੀ ਵਾਰ ਸਿਲਵਰ ਸਕ੍ਰੀਨ 'ਤੇ ਰੋਮਾਂਸ ਕਰਦੇ ਨਜ਼ਰ ਆਉਣ ਵਾਲੇ ਹਨ। ਦੱਸ ਦਈਏ ਕਿ ਪੰਜਾਬੀ ਐਕਟਰ ਤੇ ਕਾਮੇਡੀਅਨ ਜਸਵਿੰਦਰ ਭੱਲਾ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਹ ਪਿਛਲੇ ਕਰੀਬ 4 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਇਸ ਦੇ ਨਾਲ ਨਾਲ ਭੱਲਾ ਸੋਸ਼ਲ ਮੀਡੀਆ 'ਤੇ ਵੀ ਆਪਣੀਆਂ ਪੋਸਟਾਂ ਨਾਲ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਜਸਵਿੰਦਰ ਭੱਲਾ ਆਪਣੀ ਪ੍ਰੋਫੈਸ਼ਨਲ ਲਾਈਫ ਨਾਲੋਂ ਵੱਧ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ ਵਿੱਚ ਰਹਿੰਦੇ ਹਨ। ਦਰਅਸਲ, ਉਹ ਇਹ ਸਾਰੀਆਂ ਪੋਸਟਾਂ ਫੈਨਜ਼ ਨੂੰ ਹਸਾਉਣ ਤੇ ਉਨ੍ਹਾਂ ਦਾ ਮਨੋਰੰਜਨ ਕਰਨ ਲਈ ਸ਼ੇਅਰ ਕਰਦੇ ਹਨ।

ਕਾਬਿਲੇਗ਼ੌਰ ਹੈ ਕਿ ਜਸਵਿੰਦਰ ਭੱਲਾ ਹਾਲ ਹੀ ;ਚ ਕਾਫੀ ਸੁਰਖੀਆਂ 'ਚ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਲੰਡਨ 'ਚ ਫਿਲਮ 'ਕੈਰੀ ਆਨ ਜੱਟਾ 3' ਦੀ ਸ਼ੂਟਿੰਗ ਪੂਰੀ ਕੀਤੀ ਹੈ। ਇਹ ਇਸ ਸਾਲ ਹੀ ਨਹੀਂ, ਸਗੋਂ ਪੰਜਾਬੀ ਸਿਨੇਮਾ ਦੀ ਸਭ ਤੋਂ ਉਡੀਕੀ ਜਾਣ ਵਾਲੀ ਫਿਲਮ ਹੈ । ਇਸ ਦੇ ਨਾਲ ਨਾਲ ਭੱਲਾ 'ਯਾਰਾਂ ਦੀਆਂ ਪੌ ਬਾਰਾਂ' ਫਿਲਮ 'ਚ ਵੀ ਐਕਟਿੰਗ ਕਰਦੇ ਨਜ਼ਰ ਆਉਣ ਵਾਲੇ ਹਨ। ਇਹ ਫਿਲਮ 24 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ । ਇਸ ਫਿਲਮ 'ਚ ਭੱਲਾ ਦੇ ਨਾਲ ਉਪਾਸਨਾ ਸਿੰਘ ਤੇ ਹਰਨਾਜ਼ ਸੰਧੂ ਵੀ ਨਜ਼ਰ ਆਉਣ ਵਾਲੇ ਹਨ ।

ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਨੇ ਈਵੈਂਟ 'ਚ ਭੈਣ ਸੁਹਾਨਾ ਖਾਨ ਨਾਲ ਕੀਤੀ ਅਜਿਹੀ ਹਰਕਤ, ਫੈਨਜ਼ ਬੋਲੇ-ਪਿਓ-ਪੁੱਤ ਇੱਕੋ ਜਿਹੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
Advertisement
ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ
Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ
Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ
ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ
ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
Embed widget