ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨੇ ਖਾਸ ਅੰਦਾਜ਼ 'ਚ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਨਮਦਿਨ ਦੀ ਵਧਾਈ, ਬੋਲੇ- 'ਥੋੜੇ ਦਿਨ ਕੰਮ ਤੋਂ ਛੁੱਟੀ ਲੈਕੇ...'

PM Narendra Modi Birthday: ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ 73ਵੇਂ ਜਨਮ ਦਿਨ 'ਤੇ ਵਧਾਈ ਦਿੱਤੀ ਹੈ। ਅਦਾਕਾਰ ਨੇ ਟਵਿੱਟਰ 'ਤੇ ਪੀਐਮ ਮੋਦੀ ਲਈ ਇੱਕ ਪੋਸਟ ਸ਼ੇਅਰ ਕੀਤੀ ਹੈ।

Shah rukh Khan Wished PM Narendra Modi On His Birthday: 17 ਸਤੰਬਰ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣਾ 73ਵਾਂ ਜਨਮਦਿਨ ਮਨਾਇਆ। ਇਸ ਮੌਕੇ 'ਤੇ ਆਮ ਲੋਕਾਂ ਤੋਂ ਲੈ ਕੇ ਬਾਲੀਵੁੱਡ ਸਿਤਾਰਿਆਂ ਤੱਕ ਹਰ ਕੋਈ ਉਨ੍ਹਾਂ ਨੂੰ ਸੋਸ਼ਲ ਮੀਡੀਆ ਰਾਹੀਂ ਜਨਮਦਿਨ ਦੀਆਂ ਵਧਾਈਆਂ ਦਿੱਤੀਆਂ।ਇਸ ਦੇ ਨਾਲ ਨਾਲ ਬਾਲੀਵੁੱਡ ਦੇ ਕਿੰਗ ਸ਼ਾਹਰੁਖ ਖਾਨ ਨੇ ਵੀ ਪੀਐੱਮ ਮੋਦੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਸ਼ੁਭਕਾਮਨਾਵਾਂ ਦਿੱਤੀਆਂ।

ਇਹ ਵੀ ਪੜ੍ਹੋ: ਜਦੋਂ ਸ਼ਾਹਰੁਖ ਖਾਨ ਕੋਲ ਫਿਲਮ ਦਾ ਸੈੱਟ ਲਾਉਣ ਦੇ ਵੀ ਨਹੀਂ ਸੀ ਪੈਸੇ, ਪੈਸੇ ਕਮਾਉਣ ਲਈ ਕਿੰਗ ਖਾਨ ਨੇ ਕੀਤਾ ਸੀ ਇਹ ਕੰਮ

ਸ਼ਾਹਰੁਖ ਖਾਨ ਨੇ ਪੀਐਮ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਦਿੱਤੀ ਵਧਾਈ
ਸ਼ਾਹਰੁਖ ਖਾਨ ਨੇ ਐਕਸ (ਟਵਿਟਰ) 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਿਖਿਆ, 'ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿਂਦਰ ਮੋਦੀ ਜੀ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ....ਤੁਹਾਡਾ ਦਿਨ ਸਿਹਤ ਤੇ ਅਨੰਦ ਭਰਿਆ ਹੋਵੇ। ਤੁਸੀਂ ਕੰਮ ਤੋਂ ਥੋੜਾ ਸਮਾਂ ਛੱੁਟੀ ਲੈਕੇ ਮਜ਼ਾ ਵੀ ਕਰ ਸਕਦੇ ਹੋ। ਸ਼ੁਭਕਾਮਨਾਵਾਂ...'

ਇਨ੍ਹਾਂ ਸਿਤਾਰਿਆਂ ਨੇ ਪੀਐਮ ਮੋਦੀ ਨੂੰ ਉਨ੍ਹਾਂ ਦੇ ਜਨਮ ਦਿਨ 'ਤੇ ਵੀ ਦਿੱਤੀਆਂ ਸ਼ੁਭਕਾਮਨਾਵਾਂ
ਸ਼ਾਹਰੁਖ ਤੋਂ ਇਲਾਵਾ ਅਭਿਨੇਤਾ ਸਲਮਾਨ ਖਾਨ ਨੇ ਵੀ ਪੀਐਮ ਮੋਦੀ ਲਈ ਟਵੀਟ ਕੀਤਾ ਅਤੇ ਲਿਖਿਆ, "ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਜੀ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।" ਇਸ ਤੋਂ ਇਲਾਵਾ ਵਰੁਣ ਧਵਨ ਨੇ ਪੀਐਮ ਮੋਦੀ ਦੀ ਇੱਕ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ, "ਡੀਅਰ ਸਰ, ਤੁਸੀਂ ਸ਼ੇਰ ਦੀ ਤਰ੍ਹਾਂ ਗਰਜਦੇ ਹੋ ਅਤੇ ਦੁਨੀਆ ਤਾੜੀਆਂ ਮਾਰਦੀ ਹੈ.. ਜਨਮਦਿਨ ਮੁਬਾਰਕ ਪੀਐਮ ਨਰਿੰਦਰ ਮੋਦੀ ਜੀ, ਜੈਹਿੰਦ.."

'ਜਵਾਨ' ਨੂੰ ਲੈ ਕੇ ਸੁਰਖੀਆਂ 'ਚ ਹਨ ਸ਼ਾਹਰੁਖ ਖਾਨ
ਦੱਸ ਦੇਈਏ ਕਿ ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਆਪਣੀ ਫਿਲਮ 'ਜਵਾਨ' ਨੂੰ ਲੈ ਕੇ ਕਾਫੀ ਲਾਈਮਲਾਈਟ ਕਰ ਰਹੇ ਹਨ। ਫਿਲਮ ਨੇ ਰਿਲੀਜ਼ ਦੇ ਦਿਨ ਹੀ ਬਾਕਸ ਆਫਿਸ 'ਤੇ ਸ਼ਾਨਦਾਰ ਓਪਨਿੰਗ ਕੀਤੀ ਸੀ। ਫਿਲਮ ਨੇ ਸਿਰਫ ਦਸ ਦਿਨਾਂ 'ਚ 400 ਕਰੋੜ ਦਾ ਅੰਕੜਾ ਪਾਰ ਕਰਕੇ ਨਵਾਂ ਇਤਿਹਾਸ ਰਚ ਦਿੱਤਾ ਹੈ। ਫਿਲਮ 'ਚ ਅਦਾਕਾਰਾ ਤੋਂ ਇਲਾਵਾ ਦੱਖਣ ਦੀ ਅਦਾਕਾਰਾ ਨਯਨਥਾਰਾ ਅਤੇ ਵਿਜੇ ਸੇਤੂਪਤੀ ਵੀ ਅਹਿਮ ਭੂਮਿਕਾਵਾਂ 'ਚ ਹਨ।

ਇਸ ਫਿਲਮ 'ਚ ਸ਼ਾਹਰੁਖ ਖਾਨ ਆਉਣਗੇ ਨਜ਼ਰ
'ਜਵਾਨ' ਤੋਂ ਬਾਅਦ ਸ਼ਾਹਰੁਖ ਖਾਨ ਬਹੁਤ ਜਲਦ ਫਿਲਮ 'ਡਿੰਕੀ' 'ਚ ਨਜ਼ਰ ਆਉਣ ਵਾਲੇ ਹਨ।ਇਸ ਫਿਲਮ ਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਕਰ ਰਹੇ ਹਨ। ਜੋ ਇਸ ਸਾਲ ਕ੍ਰਿਸਮਿਸ ਦੇ ਮੌਕੇ 'ਤੇ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ 'ਚ ਸ਼ਾਹਰੁਖ ਖਾਨ ਨਾਲ ਅਦਾਕਾਰਾ ਤਾਪਸੀ ਪੰਨੂ ਵੀ ਨਜ਼ਰ ਆਵੇਗੀ। 

ਇਹ ਵੀ ਪੜ੍ਹੋ: 'ਡੰਕੀ' ਦੀ ਰਿਲੀਜ਼ 'ਚ ਨਹੀਂ ਹੋਵੇਗੀ ਦੇਰੀ, ਸ਼ਾਹਰੁਖ ਨੇ ਰਿਲੀਜ਼ ਡੇਟ ਦਾ ਕਰ ਦਿੱਤਾ ਐਲਾਨ, ਬੋਲੇ- 'ਜਦੋਂ ਮੇਰੀਆਂ ਫਿਲਮਾਂ...'

ਟਾਪ ਹੈਡਲਾਈਨ

Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Artist Death: ਮਸ਼ਹੂਰ ਕਲਾਕਾਰ ਦੀ ਭਰੀ ਜਵਾਨੀ 'ਚ ਮੌਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget