ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਨੇ ਤੋੜ ਦਿੱਤਾ ਆਪਣਾ ਹੀ ਰਿਕਾਰਡ, ਧੜੱਲੇ ਨਾਲ ਹੋ ਰਹੀ ਕਿੰਗ ਖਾਨ ਦੀ ਫਿਲਮ 'ਜਵਾਨ' ਲਈ ਐਡਵਾਂਸ ਬੁਕਿੰਗ

Jawan Advance Booking: ਦੁਬਈ 'ਚ ਰਿਲੀਜ਼ ਤੋਂ ਤਿੰਨ ਹਫਤੇ ਪਹਿਲਾਂ ਹੀ 'ਜਵਾਨ' ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਚੁੱਕੀ ਹੈ। ਜਿਸ ਦੇ ਅੰਕੜੇ ਸ਼ਾਹਰੁਖ ਦੀ ਹੀ ਫਿਲਮ 'ਪਠਾਨ' ਨੂੰ ਪਿੱਛੇ ਛੱਡਦੇ ਨਜ਼ਰ ਆ ਰਹੇ ਹਨ।

Jawan Advance Booking: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਲਈ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਸਾਲ ਦੀ ਸ਼ੁਰੂਆਤ 'ਚ ਹੀ ਸ਼ਾਹਰੁਖ ਨੇ ਬਲਾਕਬਸਟਰ ਫਿਲਮ ਦੇ ਕੇ ਆਪਣੇ ਪ੍ਰਸ਼ੰਸਕਾਂ ਦੀਆਂ ਉਮੀਦਾਂ ਵਧਾ ਦਿੱਤੀਆਂ ਹਨ। ਹੁਣ ਦਰਸ਼ਕ ਕਿੰਗ ਖਾਨ ਦੀ ਆਉਣ ਵਾਲੀ ਫਿਲਮ ਤੋਂ ਵੀ ਬਹੁਤ ਉਮੀਦਾਂ ਲਗਾਏ ਬੈਠੇ ਹਨ। 7 ਸਤੰਬਰ ਨੂੰ ਰਿਲੀਜ਼ ਹੋਣ ਵਾਲੀ ਇਸ ਫਿਲਮ ਦੀ ਐਡਵਾਂਸ ਬੁਕਿੰਗ ਵਿਦੇਸ਼ਾਂ 'ਚ ਵੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਯੂਏਈ 'ਚ ਐਡਵਾਂਸ ਬੁਕਿੰਗ ਦੇ ਅੰਕੜੇ ਸਾਹਮਣੇ ਆਏ ਹਨ, ਜਿਸ 'ਚ 'ਜਵਾਨ' ਸ਼ਾਹਰੁਖ ਦੀ ਆਪਣੀ ਫਿਲਮ 'ਪਠਾਨ' ਨੂੰ ਪਿੱਛੇ ਛੱਡਦੀ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ: ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਤਾਮਿਲ ਐਕਟਰ ਦਾ ਮਹਿਜ਼ 25 ਦੀ ਉਮਰ 'ਚ ਦੇਹਾਂਤ, ਜਾਣੋ ਕੀ ਹੈ ਮੌਤ ਦੀ ਵਜ੍ਹਾ

UAE 'ਚ ਐਡਵਾਂਸ ਬੁਕਿੰਗ 'ਚ 'ਜਵਾਨ' ਨੇ ਤੋੜਿਆ 'ਪਠਾਨ' ਦਾ ਰਿਕਾਰਡ!
ਯੂਏਈ ਵਿੱਚ ਜਵਾਨ ਦੀ ਬੁਕਿੰਗ ਇਸ ਦੇ ਰਿਲੀਜ਼ ਹੋਣ ਤੋਂ 3 ਹਫ਼ਤੇ ਪਹਿਲਾਂ ਹੀ ਸ਼ੁਰੂ ਹੋ ਚੁੱਕੀ ਹੈ। ਇਸ ਦੇ ਨਾਲ ਹੀ ਇਸ ਦੀ ਐਡਵਾਂਸ ਬੁਕਿੰਗ ਦੇ ਅੰਕੜੇ ਵੀ ਸਾਹਮਣੇ ਆਏ ਹਨ, ਜੋ ਕਾਫੀ ਹੈਰਾਨ ਕਰਨ ਵਾਲੇ ਹਨ। ਦਰਅਸਲ, ਵੈਂਕੀ ਰਿਵਿਊਜ਼ ਅਤੇ ਸਕਨੀਲਕ ਦੇ ਅਨੁਸਾਰ, ਫਿਲਮ ਦੀ ਰਿਲੀਜ਼ ਤੋਂ ਤਿੰਨ ਹਫਤੇ ਪਹਿਲਾਂ 4,800 ਟਿਕਟਾਂ ਵਿਕ ਚੁੱਕੀਆਂ ਹਨ। ਆਉਣ ਵਾਲੇ ਦਿਨਾਂ 'ਚ 'ਜਵਾਨ' ਦੇ ਰਿਲੀਜ਼ ਸਥਾਨਾਂ ਅਤੇ ਸ਼ੋਅ ਨੂੰ ਹੋਰ ਵਧਾਇਆ ਜਾਵੇਗਾ। ਜਿਸ ਤੋਂ ਬਾਅਦ ਜਵਾਨ ਨੂੰ UAE 'ਚ ਪਠਾਨ ਤੋਂ ਵੱਡੀ ਸ਼ੁਰੂਆਤ ਮਿਲਣ ਦੀ ਉਮੀਦ ਹੈ।

ਓਪਨਿੰਗ ਡੇ ਕਲੈਕਸ਼ਨ ਕਿੰਨਾ ਹੋਵੇਗਾ?
ਸ਼ਾਹਰੁਖ ਦੀ 'ਪਠਾਨ' ਨੇ ਉੱਤਰੀ ਅਮਰੀਕਾ 'ਚ ਪਹਿਲੇ ਦਿਨ 1.85 ਮਿਲੀਅਨ ਡਾਲਰ ਦੀ ਕਮਾਈ ਕੀਤੀ। ਦੂਜੇ ਪਾਸੇ 'ਜਵਾਨ' ਦੀ ਅਮਰੀਕਾ 'ਚ 'ਪਠਾਨ' ਦੇ ਓਪਨਿੰਗ ਡੇ ਕਲੈਕਸ਼ਨ ਤੋਂ ਵੱਧ ਕਮਾਈ ਕਰਨ ਦੀ ਸੰਭਾਵਨਾ ਹੈ। ਇੰਡੀਆ ਟੂਡੇ ਦੀ ਰਿਪੋਰਟ ਮੁਤਾਬਕ 'ਪਠਾਨ' ਨੇ ਵਿਦੇਸ਼ 'ਚ ਓਪਨਿੰਗ ਡੇਅ 'ਚ 37 ਕਰੋੜ ਦਾ ਕਲੈਕਸ਼ਨ ਕੀਤਾ ਸੀ। ਇਸ ਦੀ ਤੁਲਨਾ 'ਚ ਐਟਲੀ ਦੁਆਰਾ ਨਿਰਦੇਸ਼ਿਤ 'ਜਵਾਨ' ਤੋਂ ਓਪਨਿੰਗ ਡੇ ਕਲੈਕਸ਼ਨ 50 ਕਰੋੜ ਦੀ ਉਮੀਦ ਜਤਾਈ ਜਾ ਰਹੀ ਹੈ।

ਮਲਟੀਸਟਾਰਰ ਹੋਵੇਗੀ ਫਿਲਮ
'ਜਵਾਨ' 'ਚ ਜਿਥੇ ਸੁਪਰਸਟਾਰ ਸ਼ਾਹਰੁਖ ਖਾਨ ਦੇ ਨਾਲ ਨਯਨਤਾਰਾ ਨਜ਼ਰ ਆਉਣ ਵਾਲੀ ਹੈ, ਉਥੇ ਹੀ ਨਯਨਤਾਰਾ ਅਤੇ ਸਾਨਿਆ ਮਲਹੋਤਰਾ ਵੀ ਇਸ ਫਿਲਮ 'ਚ ਆਪਣੀ ਅਦਾਕਾਰੀ ਦਾ ਜਲਵਾ ਬਿਖੇਰਨ ਜਾ ਰਹੀ ਹੈ। ਮੀਡੀਆ ਰਿਪੋਰਟਸ ਮੁਤਾਬਕ ਦੀਪਿਕਾ ਇਸ ਫਿਲਮ 'ਚ ਕੈਮਿਓ ਕਰਦੀ ਨਜ਼ਰ ਆਵੇਗੀ।

ਇਹ ਵੀ ਪੜ੍ਹੋ: ਐਮਰਜੈਂਸੀ ਦੌਰਾਨ ਇੰਦਰਾ ਗਾਂਧੀ ਨੂੰ ਦੇਵ ਆਨੰਦ ਨਾਲ ਪੰਗਾ ਲੈਣਾ ਪਿਆ ਸੀ ਮਹਿੰਗਾ, ਐਕਟਰ ਨੇ ਇੰਝ ਸਿਖਾਇਆ ਸੀ ਸਬਕ

ਟਾਪ ਹੈਡਲਾਈਨ

E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Singer Video: ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...
ਸੰਗੀਤ ਜਗਤ ਤੋਂ ਵੱਡੀ ਖਬਰ, ਹਸਪਤਾਲ 'ਚ ਭਰਤੀ ਹੋਇਆ ਮਸ਼ਹੂਰ ਗਾਇਕ, ਵੀਡੀਓ 'ਚ ਹਾਲਤ ਦੇਖ ਪ੍ਰਸ਼ੰਸਕਾਂ ਦੀ ਵਧੀ ਚਿੰਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget