ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਨੇ ਦੂਜੇ ਹੀ ਦਿਨ ਕਮਾ ਲਏ 100 ਕਰੋੜ, ਜਾਣੋ ਹੁਣ ਤੱਕ ਦਾ ਕੁੱਲ ਕਲੈਕਸ਼ਨ

Jawan BO Collection: ਸ਼ਾਹਰੁਖ ਖਾਨ ਦੀ 'ਜਵਾਨ' ਫਿਲਮ ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਫਿਲਮ 2 ਦਿਨਾਂ 'ਚ 100 ਕਰੋੜ ਦੇ ਕਲੱਬ 'ਚ ਸ਼ਾਮਲ ਹੋ ਗਈ ਹੈ।

Jawan Box Office Collection Day 2: ਸ਼ਾਹਰੁਖ ਖਾਨ ਦੀ 'ਜਵਾਨ' ਸਿਨੇਮਾਘਰਾਂ ਵਿੱਚ ਧਮਾਲ ਮਚਾ ਰਹੀ ਹੈ। ਫਿਲਮ ਨੂੰ ਲੈ ਕੇ ਲੋਕਾਂ 'ਚ ਇੰਨਾ ਕ੍ਰੇਜ਼ ਹੈ ਕਿ ਸ਼ਾਇਦ ਹੀ ਕੋਈ ਸਿਨੇਮਾ ਹਾਲ ਹੋਵੇਗਾ, ਜਿਸ 'ਚ ਸ਼ਾਹਰੁਖ ਦੀ ਐਂਟਰੀ 'ਤੇ ਤਾੜੀਆਂ ਜਾਂ ਸੀਟੀਆਂ ਨਾ ਵੱਜੀਆਂ ਹੋਣ। ਹਰ ਪਾਸੇ ਸ਼ਾਹਰੁਖ-ਸ਼ਾਹਰੁਖ ਦਾ ਸ਼ੋਰ ਹੈ। ਜਨਮ ਅਸ਼ਟਮੀ ਦੇ ਮੌਕੇ 'ਤੇ ਰਿਲੀਜ਼ ਹੋਈ 'ਜਵਾਨ' ਨੇ ਪਹਿਲੇ ਦਿਨ ਸ਼ਾਨਦਾਰ ਪ੍ਰਦਰਸ਼ਨ ਕੀਤਾ। ਹੁਣ ਫਿਲਮ ਦਾ ਦੂਜੇ ਦਿਨ ਦਾ ਕਲੈਕਸ਼ਨ ਸਾਹਮਣੇ ਆਇਆ ਹੈ, ਜੋ ਪਹਿਲੇ ਦਿਨ ਦੇ ਕਲੈਕਸ਼ਨ ਤੋਂ ਘੱਟ ਹੈ। ਹਾਲਾਂਕਿ ਫਿਲਮ ਨੇ 100 ਕਰੋੜ ਦੇ ਕਲੱਬ 'ਚ ਐਂਟਰੀ ਕਰ ਲਈ ਹੈ। ਆਓ ਤੁਹਾਨੂੰ ਜਵਾਨ ਦੇ ਦੂਜੇ ਦਿਨ ਦੇ ਕਲੈਕਸ਼ਨ ਬਾਰੇ ਦੱਸਦੇ ਹਾਂ।

ਇਹ ਵੀ ਪੜ੍ਹੋ: ਦਸਤਾਰਧਾਰੀ ਸਿੱਖ ਬੱਚਿਆਂ ਲਈ ਜੈਜ਼ੀ ਬੀ ਦਾ ਖਾਸ ਸੰਦੇਸ਼, ਬੋਲੇ- 'ਤੁਸੀਂ ਗੁਰੂ ਗੋਬਿੰਦ ਸਿੰਘ ਦੇ ਸਪੁੱਤਰ, ਮਾਣ ਮਹਿਸੂਸ ਕਰੋ'

ਸ਼ਾਹਰੁਖ ਖਾਨ ਦੀ 'ਜਵਾਨ' ਐਕਸ਼ਨ ਨਾਲ ਭਰਪੂਰ ਹੈ। ਫਿਲਮ 'ਚ ਕਿੰਗ ਖਾਨ ਕਈ ਅਹਿਮ ਮੁੱਦਿਆਂ 'ਤੇ ਖੁੱਲ੍ਹ ਕੇ ਗੱਲ ਕਰਦੇ ਨਜ਼ਰ ਆਏ ਹਨ। ਇਹ ਖਾਸੀਅਤ ਹੈ ਜਿਸ ਕਾਰਨ ਲੋਕ ਇਸ ਨੂੰ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਸ਼ਾਹਰੁਖ ਨਯਨਤਾਰਾ ਦੀ ਜੋੜੀ ਨੂੰ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

View this post on Instagram
 
A post shared by Shah Rukh Khan (@iamsrk)

ਦੂਜੇ ਦਿਨ ਹੋਇਆ ਇੰਨਾਂ ਕਲੈਕਸ਼ਨ
'ਜਵਾਨ' ਦੇ ਦੂਜੇ ਦਿਨ ਦੇ ਸੰਗ੍ਰਹਿ ਦਾ ਖੁਲਾਸਾ ਹੋਇਆ ਹੈ। ਇਹ ਪਹਿਲੇ ਦਿਨ ਨਾਲੋਂ ਬਹੁਤ ਘੱਟ ਹੈ। ਸਕਨੀਲਕ ਦੀ ਰਿਪੋਰਟ ਮੁਤਾਬਕ ਜਵਾਨ ਨੇ ਦੂਜੇ ਦਿਨ 53 ਕਰੋੜ ਦੀ ਕਮਾਈ ਕੀਤੀ ਹੈ। ਫਿਲਮ ਪਹਿਲੇ ਦਿਨ 75 ਕਰੋੜ ਦਾ ਕਲੈਕਸ਼ਨ ਕਰਕੇ ਬਾਲੀਵੁੱਡ ਦੀ ਸ਼ੁਰੂਆਤੀ ਦਿਨ ਸਭ ਤੋਂ ਵੱਧ ਕਮਾਈ ਕਰਨ ਵਾਲੀ ਫਿਲਮ ਬਣ ਗਈ ਹੈ। ਫਿਲਮ ਦਾ ਕੁਲ ਕਲੈਕਸ਼ਨ 127.50 ਕਰੋੜ ਹੋ ਗਿਆ ਹੈ। ਹਾਲਾਂਕਿ ਵੀਕੈਂਡ 'ਤੇ ਇਹ ਕਲੈਕਸ਼ਨ ਵਧਣ ਵਾਲਾ ਹੈ। ਸ਼ੁੱਕਰਵਾਰ ਨੂੰ ਛੁੱਟੀ ਨਾ ਹੋਣ ਕਾਰਨ ਕਲੈਕਸ਼ਨ ਪ੍ਰਭਾਵਿਤ ਹੋਇਆ ਹੈ।

'ਜਵਾਨ' ਦੀ ਗੱਲ ਕਰੀਏ ਤਾਂ ਇਸ 'ਚ ਸ਼ਾਹਰੁਖ ਦਾ ਗਰਲ ਗੈਂਗ ਦਿਖਾਇਆ ਗਿਆ ਹੈ, ਜੋ ਉਸ ਦੀ ਹਰ ਮਿਸ਼ਨ 'ਚ ਮਦਦ ਕਰਦਾ ਹੈ। ਜਦੋਂਕਿ ਨਯਨਥਾਰਾ ਪੁਲਿਸ ਅਫਸਰ ਦੀ ਭੂਮਿਕਾ ਵਿੱਚ ਨਜ਼ਰ ਆਈ ਹੈ। ਫਿਲਮ 'ਚ ਖਾਸ ਗੱਲ ਇਹ ਹੈ ਕਿ ਸ਼ਾਹਰੁਖ ਦੇ 5 ਵੱਖ-ਵੱਖ ਅਵਤਾਰਾਂ ਦੇ ਨਾਲ-ਨਾਲ ਉਨ੍ਹਾਂ ਦਾ ਡਬਲ ਰੋਲ ਵੀ ਦਿਖਾਇਆ ਗਿਆ ਹੈ। ਜਿਸ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ।   

ਇਹ ਵੀ ਪੜ੍ਹੋ: ਕੰਗਨਾ ਰਣੌਤ ਨੂੰ ਦੋ ਥੱਪੜ ਮਾਰਨਾ ਚਾਹੁੰਦੀ ਹੈ ਇਹ ਪਾਕਿਸਤਾਨੀ ਅਦਾਕਾਰਾ, ਬੋਲੀ- 'ਅਕਲ ਨਹੀਂ ਹੈ, ਪਰ ਗੱਲ ਦੇਸ਼..'

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget