ਪੜਚੋਲ ਕਰੋ

Jawan: ਬਾਕਸ ਆਫਿਸ 'ਤੇ ਫਿਰ ਗਰਜੇ ਕਿੰਗ ਖਾਨ, ਸ਼ਾਹਰੁਖ ਦੀ 'ਜਵਾਨ' ਦੀ ਕਮਾਈ 600 ਕਰੋੜ ਤੋਂ ਪਾਰ, ਜਾਣੋ ਵਰਲਡ ਵਾਈਡ ਕਲੈਕਸ਼ਨ

Jawan Box Office Collection: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਨੇ ਆਪਣੀ ਰਿਲੀਜ਼ ਦੇ 25ਵੇਂ ਦਿਨ ਇਤਿਹਾਸ ਰਚ ਦਿੱਤਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਫਿਲਮ ਨੇ ਆਖਿਰਕਾਰ 600 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ।

Jawan Box Office Collection Day 25: ਸ਼ਾਹਰੁਖ ਖਾਨ ਦੀ 'ਜਵਾਨ' ਬਾਕਸ ਆਫਿਸ 'ਤੇ ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਸਿਨੇਮਾਘਰਾਂ ਵਿੱਚ ਬਹੁਤ ਸਾਰੀਆਂ ਨਵੀਆਂ ਫਿਲਮਾਂ ਰਿਲੀਜ਼ ਹੋਣ ਦੇ ਬਾਵਜੂਦ, ਐਟਲੀ ਦੀ ਫਿਲਮ ਦਾ ਕ੍ਰੇਜ਼ ਖਤਮ ਨਹੀਂ ਹੋ ਰਿਹਾ ਹੈ ਅਤੇ ਇਸ ਦੀ ਰਿਲੀਜ਼ ਦੇ 25 ਦਿਨ ਬਾਅਦ ਵੀ, ਦਰਸ਼ਕਾਂ ਦੀ ਭਾਰੀ ਭੀੜ ਇਸ ਨੂੰ ਸਿਨੇਮਾਘਰਾਂ ਵਿੱਚ ਵੇਖਣ ਲਈ ਜੁੜ ਰਹੀ ਹੈ। ਇਸ ਦੇ ਨਾਲ ਹੀ ਇਹ ਫਿਲਮ ਕਈ ਨਵੇਂ ਰਿਕਾਰਡ ਵੀ ਆਪਣੇ ਨਾਂ ਕਰ ਰਹੀ ਹੈ। ਆਪਣੀ ਰਿਲੀਜ਼ ਦੇ 25ਵੇਂ ਦਿਨ ਵੀ ਫਿਲਮ ਨੇ ਇੱਕ ਹੋਰ ਮੀਲ ਪੱਥਰ ਪਾਰ ਕਰਕੇ ਇਤਿਹਾਸ ਰਚ ਦਿੱਤਾ ਹੈ। ਆਓ ਜਾਣਦੇ ਹਾਂ ਸ਼ਾਹਰੁਖ ਖਾਨ ਦੀ ਫਿਲਮ ਨੇ ਆਪਣੀ ਰਿਲੀਜ਼ ਦੇ 25ਵੇਂ ਦਿਨ ਯਾਨੀ ਚੌਥੇ ਸ਼ਨੀਵਾਰ ਨੂੰ ਕਿੰਨੇ ਕਰੋੜ ਦੀ ਕਮਾਈ ਕੀਤੀ ਹੈ  ?

ਇਹ ਵੀ ਪੜ੍ਹੋ: ਆਸਿਮ ਰਿਆਜ਼-ਹਿਮਾਂਸ਼ੀ ਖੁਰਾਣਾ ਫਿਰ ਚਰਚਾ 'ਚ, ਬਰੇਕਅੱਪ ਦੀਆਂ ਖਬਰਾਂ ਵਿਚਾਲੇ ਆਸਿਮ ਨੇ ਹਿਮਾਂਸ਼ੀ ਲਈ ਕੀਤਾ ਇਹ ਕੰਮ, ਦੇਖੋ ਵੀਡੀਓ

'ਜਵਾਨ' ਨੇ 25ਵੇਂ ਦਿਨ ਕਿੰਨੇ ਕਰੋੜ ਕਮਾਏ?
ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਦੀ ਕਮਾਈ ਦੀ ਰਫਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਇਹ ਫਿਲਮ ਆਪਣੇ ਚੌਥੇ ਹਫਤੇ ਵੀ ਬਾਕਸ ਆਫਿਸ 'ਤੇ ਚੰਗੀ ਕਮਾਈ ਕਰ ਰਹੀ ਹੈ। ਸ਼ਾਹਰੁਖ ਖਾਨ ਦੀ ਇਸ ਫਿਲਮ ਨੇ ਰਿਲੀਜ਼ ਦੇ ਚੌਥੇ ਸ਼ਨੀਵਾਰ ਯਾਨੀ 24ਵੇਂ ਦਿਨ 68.32 ਫੀਸਦੀ ਦੀ ਛਾਲ ਨਾਲ 8.5 ਕਰੋੜ ਦੀ ਕਮਾਈ ਕੀਤੀ ਸੀ। ਹੁਣ ਫਿਲਮ ਦੀ ਰਿਲੀਜ਼ ਦੇ 25ਵੇਂ ਦਿਨ ਯਾਨੀ ਚੌਥੇ ਸ਼ਨੀਵਾਰ ਦੀ ਕਮਾਈ ਦੇ ਸ਼ੁਰੂਆਤੀ ਅੰਕੜੇ ਆ ਗਏ ਹਨ।

 
 
 
 
 
View this post on Instagram
 
 
 
 
 
 
 
 
 
 
 

A post shared by Red Chillies Entertainment (@redchilliesent)

ਸੈਕਨਿਲਕ ਦੀ ਸ਼ੁਰੂਆਤੀ ਰੁਝਾਨ ਰਿਪੋਰਟ ਦੇ ਅਨੁਸਾਰ, 'ਜਵਾਨ' ਨੇ ਆਪਣੀ ਰਿਲੀਜ਼ ਦੇ 25ਵੇਂ ਦਿਨ ਯਾਨੀ ਚੌਥੇ ਐਤਵਾਰ ਨੂੰ 9.50 ਕਰੋੜ ਰੁਪਏ ਕਮਾਏ ਹਨ ।

ਇਸ ਨਾਲ ਫਿਲਮ ਦੀ ਕੁੱਲ 25 ਦਿਨਾਂ ਦੀ ਕਮਾਈ ਹੁਣ 604.95 ਕਰੋੜ ਰੁਪਏ ਹੋ ਗਈ ਹੈ।

ਸ਼ਾਹਰੁਖ ਦੀ 'ਜਵਾਨ' ਦੀ ਕਮਾਈ 600 ਕਰੋੜ ਤੋਂ ਪਾਰ
ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਨੇ ਆਖਿਰਕਾਰ 25ਵੇਂ ਦਿਨ 600 ਕਰੋੜ ਦਾ ਅੰਕੜਾ ਪਾਰ ਕਰਕੇ ਇਤਿਹਾਸ ਰਚ ਦਿੱਤਾ ਹੈ। ਇਸ ਨਾਲ ਇਹ ਬਾਲੀਵੁੱਡ ਦੀ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਬਣ ਗਈ ਹੈ। ਇਸ ਤੋਂ ਪਹਿਲਾਂ 'ਜਵਾਨ' ਨੇ ਸਭ ਤੋਂ ਪਹਿਲਾਂ ਗਦਰ 2 ਦੇ ਕਲੈਕਸ਼ਨ ਦਾ ਰਿਕਾਰਡ ਤੋੜਿਆ ਸੀ ਅਤੇ ਇਸ ਤੋਂ ਬਾਅਦ ਫਿਲਮ ਨੇ 'ਪਠਾਨ 2' ਦੇ ਲਾਈਫਟਾਈਮ ਕਲੈਕਸ਼ਨ ਨੂੰ ਵੀ ਮਾਤ ਦਿੱਤੀ ਸੀ। ਫਿਲਹਾਲ ਇਹ ਦੇਖਣਾ ਹੋਵੇਗਾ ਕਿ 'ਜਵਾਨ' ਬਾਕਸ ਆਫਿਸ 'ਤੇ ਕਿੰਨੀ ਕਮਾਈ ਕਰਦੀ ਹੈ। 

ਇਹ ਵੀ ਪੜ੍ਹੋ: ਰੈਪਰ ਬਾਦਸ਼ਾਹ ਨੇ ਦਿਖਾਈ ਦਰਿਆਦਿਲੀ, ਲਾਈਵ ਸ਼ੋਅ 'ਚ ਫੈਨ ਨੂੰ ਗਿਫਟ ਕੀਤੇ ਡੇਢ ਲੱਖ ਦੇ ਜੁੱਤੇ, ਵੀਡੀਓ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget