ਪੜਚੋਲ ਕਰੋ

Jawan: ਸ਼ਾਹਰੁਖ ਖਾਨ ਦੀ 'ਜਵਾਨ' ਨੇ ਸ਼ਨੀਵਾਰ ਨੂੰ ਕੀਤੀ ਜ਼ਬਰਦਸਤ ਕਮਾਈ, 38ਵੇਂ ਦਿਨ ਤੋੜਿਆ 'ਗਦਰ 2' ਤੇ 'ਪਠਾਨ' ਦਾ ਰਿਕਾਰਡ

Jawan Box Office Collection Day 38: ਰਿਲੀਜ਼ ਦੇ 38 ਦਿਨ ਬਾਅਦ ਵੀ ਜਵਾਨ ਕਰੋੜਾਂ ਦਾ ਕਾਰੋਬਾਰ ਕਰ ਰਹੀ ਹੈ। ਫਿਲਮ ਦਾ ਕੁਲੈਕਸ਼ਨ ਹੋਰ ਵੀ ਕਈ ਫਿਲਮਾਂ ਨੂੰ ਮਾਤ ਦੇ ਰਿਹਾ ਹੈ। ਜਵਾਨ ਨੇ 6 ਸ਼ਨੀਵਾਰ ਨੂੰ ਵੀ ਬਹੁਤ ਵਧੀਆ ਕਾਰੋਬਾਰ ਕੀਤਾ ਹੈ।

Shah Rukh Khan Jawan: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਇਹ ਫਿਲਮ 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ ਅਤੇ ਸ਼ੁਰੂ ਤੋਂ ਹੀ ਇਹ ਕਮਾਈ ਦੇ ਨਵੇਂ ਆਯਾਮ ਸਿਰਜ ਰਹੀ ਹੈ। 'ਜਵਾਨ' ਨੂੰ ਰਿਲੀਜ਼ ਹੋਏ 38 ਦਿਨ ਹੋ ਚੁੱਕੇ ਹਨ ਅਤੇ ਹੁਣ ਵੀ ਇਹ ਫਿਲਮ ਕਰੋੜਾਂ ਦਾ ਕਾਰੋਬਾਰ ਕਰ ਰਹੀ ਹੈ। ਦੁਨੀਆ ਭਰ 'ਚ ਹੋਵੇ ਜਾਂ 'ਜਵਾਨ' ਦਾ ਘਰੇਲੂ ਬਾਕਸ ਆਫਿਸ ਕਲੈਕਸ਼ਨ ਕਈ ਹੋਰ ਫਿਲਮਾਂ ਨੂੰ ਮਾਤ ਦੇ ਰਿਹਾ ਹੈ।

ਇਹ ਵੀ ਪੜ੍ਹੋ: ਕੌਣ ਹੈ 'ਖਤਰੋਂ ਕੇ ਖਿਲਾੜੀ 13' ਦਾ ਵਿਨਰ ਡੀਨੋ ਜੇਮਜ਼, ਗਾਇਕ ਸ਼ੁਭ ਦੇ ਸਮਰਥਨ 'ਚ ਪਾਈ ਸੀ ਪੋਸਟ, ਫਿਰ ਮਾਰੀ ਸੀ ਪਲਟੀ

'ਜਵਾਨ' ਨੇ 6 ਸ਼ਨਿੱਚਰਵਾਰ ਨੂੰ ਵੀ ਬਹੁਤ ਵਧੀਆ ਕਾਰੋਬਾਰ ਕੀਤਾ ਹੈ। ਨੈਸ਼ਨਲ ਸਿਨੇਮਾ ਦਿਵਸ (ਰਿਲੀਜ਼ ਦੇ 37ਵੇਂ ਦਿਨ) ਦੇ ਮੌਕੇ 'ਤੇ ਇਸ ਨੇ 4.79 ਕਰੋੜ ਰੁਪਏ ਦੀ ਕਮਾਈ ਕੀਤੀ ਸੀ, ਹੁਣ 38ਵੇਂ ਦਿਨ ਦਾ ਕਲੈਕਸ਼ਨ ਸਾਹਮਣੇ ਆਇਆ ਹੈ। ਸੈਕਨਿਲਕ ਦੀ ਰਿਪੋਰਟ ਮੁਤਾਬਕ 'ਜਵਾਨ' ਨੇ 38ਵੇਂ ਦਿਨ 1.75 ਕਰੋੜ ਰੁਪਏ ਕਮਾ ਲਏ ਹਨ। ਇਸ ਨਾਲ ਘਰੇਲੂ ਬਾਕਸ ਆਫਿਸ 'ਤੇ ਫਿਲਮ ਦਾ ਕੁਲ ਕਲੈਕਸ਼ਨ 633.78 ਕਰੋੜ ਰੁਪਏ ਹੋ ਗਿਆ ਹੈ।

View this post on Instagram
 
A post shared by Jawan (@jawanmovie)

'ਜਵਾਨ' ਨੇ ਤੋੜਿਆ 'ਗਦਰ 2' ਤੇ 'ਪਠਾਨ' ਦਾ ਰਿਕਾਰਡ
ਆਪਣੀ 38ਵੇਂ ਦਿਨ ਦੀ ਕਮਾਈ ਨਾਲ 'ਜਵਾਨ' ਨੇ ਇਕ ਵਾਰ ਫਿਰ ਇਸ ਸਾਲ ਦੀਆਂ ਦੋ ਵੱਡੀਆਂ ਫਿਲਮਾਂ ਦੇ ਰਿਕਾਰਡ ਤੋੜ ਦਿੱਤੇ ਹਨ। ਦਰਅਸਲ, ਜਿੱਥੇ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਨੇ 38ਵੇਂ ਦਿਨ 1.07 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਸੀ, ਉਥੇ ਹੀ ਸੰਨੀ ਦਿਓਲ ਦੀ 'ਗਦਰ 2' ਨੇ ਵੀ ਸਿਰਫ 1.22 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਜਦੋਂ ਕਿ 'ਜਵਾਨ' ਦੀ ਕਲੈਕਸ਼ਨ 1.75 ਕਰੋੜ ਰੁਪਏ ਹੈ। ਇਸ ਤਰ੍ਹਾਂ ਸ਼ਾਹਰੁਖ ਖਾਨ ਦੀ ਫਿਲਮ ਨੇ ਇਕ ਹੋਰ ਰਿਕਾਰਡ ਕਾਇਮ ਕੀਤਾ ਹੈ।

22 ਦਸੰਬਰ ਨੂੰ ਰਿਲੀਜ਼ ਹੋਵੇਗੀ 'ਡੰਕੀ'
'ਜਵਾਨ' ਦੀ ਸਫਲਤਾ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਆਪਣੀ ਅਗਲੀ ਫਿਲਮ 'ਡਿੰਕੀ' ਦੀ ਰਿਲੀਜ਼ ਲਈ ਤਿਆਰ ਹਨ। 'ਡੰਕੀ' ਇਸ ਸਾਲ ਦੀ ਉਨ੍ਹਾਂ ਦੀ ਤੀਜੀ ਫਿਲਮ ਹੋਵੇਗੀ। ਇਹ 22 ਦਸੰਬਰ ਨੂੰ ਰਿਲੀਜ਼ ਹੋਵੇਗੀ। ਫਿਲਮ ਦਾ ਨਿਰਦੇਸ਼ਨ ਰਾਜਕੁਮਾਰ ਹਿਰਾਨੀ ਨੇ ਕੀਤਾ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਨਿਰਦੇਸ਼ਕ ਸ਼ਾਹਰੁਖ ਖਾਨ ਨਾਲ ਕੰਮ ਕਰ ਰਹੇ ਹਨ। ਤਾਪਸੀ ਪੰਨੂ ਸ਼ਾਹਰੁਖ ਖਾਨ ਨਾਲ 'ਡੰਕੀ' 'ਚ ਲੀਡ ਅਭਿਨੇਤਰੀ ਦੇ ਰੂਪ 'ਚ ਨਜ਼ਰ ਆਵੇਗੀ। 

ਇਹ ਵੀ ਪੜ੍ਹੋ: ਆਰੀਅਨ ਖਾਨ ਡਰੱਗ ਕੇਸ ਦੀ ਵਕੀਲ ਸਨਾ ਰਈਸ ਕਰੇਗੀ 'ਬਿੱਗ ਬੌਸ 17' 'ਚ ਐਂਟਰੀ? ਖੋਲ੍ਹੇਗੀ ਸ਼ਾਹਰੁਖ ਦੀ ਫੈਮਿਲੀ ਦੇ ਰਾਜ਼?

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Crime: ਲੁਧਿਆਣਾ 'ਚ ਫੰਦੇ ‘ਤੇ ਲਟਕੀ ਮਿਲੀ ਮੁਟਿਆਰ ਦੀ ਲਾਸ਼; 11 ਮਹੀਨੇ ਪਹਿਲਾਂ ਹੋਈ ਸੀ ਲਵ ਮੈਰਿਜ, ਮਾਂ ਦਾ ਦੋਸ਼- ਪਤੀ ਨੇ ਗਲਾ ਘੋਟ ਕੇ ਕੀਤਾ ਕਤਲ
Punjab News: ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਪੰਜਾਬ 'ਚ ਅੱਜ ਫਿਰ ਲੱਗੇਗਾ ਲੰਬਾ ਬਿਜਲੀ ਕੱਟ, 8 ਘੰਟੇ ਬੱਤੀ ਰਹੇਗੀ ਗੁੱਲ; ਜਾਣੋ ਕਿਹੜੇ-ਕਿਹੜੇ ਇਲਾਕੇ ਅਤੇ ਪਿੰਡ ਸ਼ਾਮਲ...
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Embed widget