ਪੜਚੋਲ ਕਰੋ

ਸ਼ਾਹਰੁਖ ਖਾਨ ਦੀ ਜਵਾਨ ਨੇ ਭਾਰਤ ਤੋਂ ਬਾਅਦ ਅਰਬ ਦੇਸ਼ਾਂ 'ਚ ਰਚਿਆ ਇਤਿਹਾਸ, ਬਣੀ ਸਭ ਤੋਂ ਜ਼ਿਆਦਾ ਕਮਾਈ ਵਾਲੀ ਭਾਰਤੀ ਫਿਲਮ

Jawan Box Office Worldwide Collection: ਸ਼ਾਹਰੁਖ ਖਾਨ ਦੀ ਜਵਾਨ ਨੇ ਵਿਦੇਸ਼ਾਂ ਵਿੱਚ ਵੀ ਖੂਬ ਧਮਾਲ ਮਚਾ ਦਿੱਤਾ ਹੈ। ਹੁਣ ਇਸ ਫਿਲਮ ਨੇ ਮੱਧ ਪੂਰਬ 'ਚ ਕਮਾਈ ਦੇ ਮਾਮਲੇ 'ਚ ਇਤਿਹਾਸ ਰਚ ਦਿੱਤਾ ਹੈ।

Jawan Box Office Worldwide Collection: ਸ਼ਾਹਰੁਖ ਖਾਨ ਦੀ ਤਾਜ਼ਾ ਰਿਲੀਜ਼ ਫਿਲਮ 'ਜਵਾਨ' ਦੇਸ਼-ਵਿਦੇਸ਼ 'ਚ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਫਿਲਮ ਨੇ ਘਰੇਲੂ ਬਾਕਸ ਆਫਿਸ 'ਤੇ 600 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕਰਕੇ ਇਤਿਹਾਸ ਰਚਿਆ ਹੈ ਅਤੇ ਹੁਣ ਆਪਣੀ ਰਿਕਾਰਡ ਬੁੱਕ ਵਿੱਚ ਇੱਕ ਹੋਰ ਪੰਨਾ ਜੋੜ ਲਿਆ ਹੈ। ਦਰਅਸਲ, ਐਟਲੀ ਦੁਆਰਾ ਨਿਰਦੇਸ਼ਤ ਇਸ ਐਕਸ਼ਨ ਨਾਲ ਭਰਪੂਰ ਫਿਲਮ ਨੇ ਵੀਰਵਾਰ ਨੂੰ ਯੂਏਈ ਬਾਕਸ ਆਫਿਸ 'ਤੇ ਸ਼ਾਨਦਾਰ ਸਫਲਤਾ ਹਾਸਲ ਕਰਕੇ ਇਕ ਹੋਰ ਮੀਲ ਪੱਥਰ ਨੂੰ ਪਾਰ ਕੀਤਾ ਹੈ। ਆਓ ਜਾਣਦੇ ਹਾਂ 'ਜਵਾਨ' ਨੇ ਮਿਡਲ ਈਸਟ ਬਾਕਸ ਆਫਿਸ 'ਤੇ ਕਿੰਨੀ ਕਮਾਈ ਕੀਤੀ ਹੈ।

ਇਹ ਵੀ ਪੜ੍ਹੋ: ਅਕਸ਼ੈ ਕੁਮਾਰ ਦੀ 'ਮਿਸ਼ਨ ਰਾਣੀਗੰਜ' ਹੋਈ ਰਿਲੀਜ਼, ਜਸਵੰਤ ਸਿੰਘ ਗਿੱਲ ਦੀ ਕਹਾਣੀ ਨੂੰ ਸ਼ਾਨਦਾਰ ਤਰੀਕੇ ਨਾਲ ਕੀਤਾ ਪੇਸ਼, ਪੜ੍ਹੋ ਰਿਵਿਊ

'ਜਵਾਨ' ਨੇ ਮਿਡਲ ਈਸਟ 'ਚ ਰਚਿਆ ਇਤਿਹਾਸ
ਇਸ ਵਿਚ ਕੋਈ ਸ਼ੱਕ ਨਹੀਂ ਕਿ 'ਜਵਾਨ' ਦੀ ਸ਼ਾਨਦਾਰ ਸਫ਼ਲਤਾ ਸਿਰਫ਼ ਭਾਰਤ ਵਿਚ ਹੀ ਆਪਣੇ ਘਰੇਲੂ ਮੈਦਾਨ ਤੱਕ ਸੀਮਤ ਨਹੀਂ ਹੈ, ਸਗੋਂ ਇਹ ਫ਼ਿਲਮ ਅੰਤਰਰਾਸ਼ਟਰੀ ਬਾਜ਼ਾਰ ਵਿਚ ਵੀ ਚੰਗਾ ਪ੍ਰਦਰਸ਼ਨ ਕਰ ਰਹੀ ਹੈ। 'ਜਵਾਨ' ਨੇ ਮੱਧ ਪੂਰਬ ਯਾਨੀ ਏਸ਼ੀਆ ਮਾਈਨਰ, ਇਰਾਕ, ਈਰਾਨ, ਲੇਵਾਂਟ ਅਤੇ ਤੁਰਕੀ ਵਰਗੇ ਦੇਸ਼ਾਂ ਦੇ ਬਾਕਸ ਆਫਿਸ 'ਤੇ ਵੀ ਹਲਚਲ ਮਚਾ ਦਿੱਤੀ ਹੈ। ਇਸ ਬਾਰੇ 'ਚ ਫਿਲਮ ਦੇ ਮੇਕਰਸ ਨੇ ਸ਼ਾਹਰੁਖ ਦਾ ਨਵਾਂ ਪੋਸਟਰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੇ ਹੋਏ ਲਿਖਿਆ, 'ਜਵਾਨ ਮੱਧ ਪੂਰਬ 'ਚ 16 ਮਿਲੀਅਨ ਡਾਲਰ ਦਾ ਅੰਕੜਾ ਪਾਰ ਕਰਨ ਵਾਲੀ ਪਹਿਲੀ ਫਿਲਮ ਬਣ ਗਈ ਹੈ ਅਤੇ ਨੰਬਰ 1 ਭਾਰਤੀ ਫਿਲਮ ਬਣ ਕੇ ਉਭਰੀ ਹੈ। 

View this post on Instagram
 
A post shared by Red Chillies Entertainment (@redchilliesent)

'ਜਵਾਨ' ਦੀ ਦੁਨੀਆ ਭਰ 'ਚ ਸੁਨਾਮੀ
ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਨੇ ਮੱਧ ਪੂਰਬ 'ਚ ਵੱਡੀਆਂ ਕਮਾਈਆਂ ਕਰਕੇ ਇਤਿਹਾਸ ਰਚਿਆ ਹੈ ਅਤੇ ਦੁਨੀਆ ਭਰ 'ਚ ਸ਼ਾਨਦਾਰ ਕਲੈਕਸ਼ਨ ਵੀ ਕੀਤੀ ਹੈ। ਫਿਲਮ ਨੂੰ ਰਿਲੀਜ਼ ਹੋਏ 29 ਦਿਨ ਹੋ ਗਏ ਹਨ ਅਤੇ ਇਹ ਅਜੇ ਵੀ ਬਾਕਸ ਆਫਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। 'ਜਵਾਨ' ਦੇ ਕੁੱਲ ਵਿਸ਼ਵਵਿਆਪੀ ਕਲੈਕਸ਼ਨ ਦੀ ਗੱਲ ਕਰੀਏ ਤਾਂ ਇਹ 1100 ਕਰੋੜ ਰੁਪਏ ਨੂੰ ਪਾਰ ਕਰ ਚੁੱਕੀ ਹੈ। SACNL ਦੀ ਸ਼ੁਰੂਆਤੀ ਰੁਝਾਨ ਰਿਪੋਰਟ ਦੇ ਅਨੁਸਾਰ, 'ਜਵਾਨ' ਨੇ ਦੁਨੀਆ ਭਰ ਵਿੱਚ 1103.45 ਕਰੋੜ ਰੁਪਏ ਇਕੱਠੇ ਕੀਤੇ ਹਨ। ਇਹ ਫਿਲਮ ਸਾਊਥ ਸੁਪਰਸਟਾਰ ਯਸ਼ ਦੇ KGF 2 ਦੇ ਕਲੈਕਸ਼ਨ ਨੂੰ ਮਾਤ ਦੇਣ ਲਈ ਅੱਗੇ ਵਧ ਰਹੀ ਹੈ। 

ਇਹ ਵੀ ਪੜ੍ਹੋ: ਵਿਨੋਦ ਖੰਨਾ ਦਾ 76ਵਾਂ ਜਨਮਦਿਨ, ਨੈਗਟਿਵ ਕਿਰਦਾਰ ਨਿਭਾ ਕੇ ਬਣੇ ਸੀ ਪੌਜ਼ਟਿਵ, 6 ਸਾਲ ਲੁਕਾ ਕੇ ਰੱਖਿਆ ਸੀ ਇਹ ਰਾਜ਼

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget