ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਦਾ ਪਹਿਲਾ ਰਿਵਿਊ ਆਇਆ ਸਾਹਮਣੇ, ਸੈਂਸਰ ਬੋਰਡ ਦੇ ਮੈਂਬਰ ਬੋਲੇ- 'ਦਿਲ ਜਿੱਤ ਲਵੇਗੀ ਫਿਲਮ'

Jawan Review: ਸ਼ਾਹਰੁਖ ਖਾਨ ਦੀ ਫਿਲਮ ਜਵਾਨ 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਦਾ ਪਹਿਲਾ ਰਿਵਿਊ ਸਾਹਮਣੇ ਆ ਗਿਆ ਹੈ।

Jawan First Review: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ ਜਲਦ ਹੀ ਸਿਨੇਮਾਘਰਾਂ 'ਚ ਰਿਲੀਜ਼ ਹੋਣ ਲਈ ਤਿਆਰ ਹੈ। ਫੈਨਜ਼ ਸ਼ਾਹਰੁਖ ਖਾਨ ਦੀ 'ਜਵਾਨ' ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮ ਨੇ ਰਿਲੀਜ਼ ਤੋਂ ਪਹਿਲਾਂ ਹੀ ਕਈ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। 'ਜਵਾਨ' ਦੀ ਐਡਵਾਂਸ ਬੁਕਿੰਗ ਸ਼ੁਰੂ ਹੋ ਗਈ ਹੈ ਅਤੇ ਹੁਣ ਤੱਕ ਕਰੋੜਾਂ ਦੀਆਂ ਟਿਕਟਾਂ ਵਿਕ ਚੁੱਕੀਆਂ ਹਨ। ਇਸ ਦੌਰਾਨ ਫਿਲਮ ਦਾ ਪਹਿਲਾ ਰਿਵਿਊ ਸਾਹਮਣੇ ਆਇਆ ਹੈ ਜੋ ਕਾਫੀ ਸਕਾਰਾਤਮਕ ਹੈ। 

ਇਹ ਵੀ ਪੜ੍ਹੋ: ਸ਼ਾਹਰੁਖ ਖਾਨ 2012 'ਚ ਹੋ ਗਏ ਸੀ ਦੀਵਾਲੀਆ, ਇਸ ਫਿਲਮ ਨੇ ਬਣਾਇਆ ਸੀ ਕੰਗਾਲ, ਜਾਣੋ ਫਿਰ ਕਿਵੇਂ ਬਣੇ 6 ਹਜ਼ਾਰ ਕਰੋੜ ਦੇ ਮਾਲਕ

ਸ਼ਾਹਰੁਖ ਖਾਨ ਦੀ 'ਜਵਾਨ' ਨੂੰ ਯੂ/ਏ ਸਰਟੀਫਿਕੇਟ ਮਿਲਿਆ ਹੈ। ਇਸ ਦੇ ਨਾਲ ਹੀ ਇਸ 'ਚ 7 ਬਦਲਾਅ ਕੀਤੇ ਗਏ ਹਨ। ਇਸ 'ਚ ਕੁਝ ਸੀਨ ਹਟਾਉਣ ਅਤੇ ਕੁਝ ਡਾਇਲਾਗ ਬਦਲਣ ਲਈ ਕਿਹਾ ਗਿਆ ਹੈ। 'ਜਵਾਨ' ਨੂੰ ਸੈਂਸਰ ਬੋਰਡ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ।

ਜਵਾਨ ਦੀ ਆਵੇਗੀ ਸੁਨਾਮੀ
ਰਿਪੋਰਟ ਦੇ ਅਨੁਸਾਰ, ਇੱਕ ਟਵਿੱਟਰ ਯੂਜ਼ਰ ਨੇ ਸੈਂਸਰ ਬੋਰਡ ਦੇ ਜਵਾਬ ਬਾਰੇ ਟਵੀਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ- ਜਵਾਨ ਸੈਂਸਰ ਡੰਨ। ਸੂਤਰਾਂ ਮੁਤਾਬਕ ਫਿਲਮ 'ਚ ਕਈ ਰੌਂਗਟੇ ਖੜੇ ਕਰਨ ਵਾਲੇ ਸੀਨ ਹਨ। ਰਿਪੋਰਟ ਮੁਤਾਬਕ ਜਵਾਨ ਨੂੰ ਸੈਂਸਰ ਟੀਮ ਵੱਲੋਂ ਕਾਫੀ ਸਕਾਰਾਤਮਕ ਹੁੰਗਾਰਾ ਮਿਲਿਆ ਹੈ। 7 ਸਤੰਬਰ ਨੂੰ ਬਾਕਸ ਆਫਿਸ 'ਤੇ ਸੁਨਾਮੀ ਦਾ ਇੰਤਜ਼ਾਰ ਕਰੋ।

ਸੈਂਸਰ ਬੋਰਡ ਨੇ ਫਿਲਮ 'ਚ ਕੀਤੇ 7 ਵੱਡੇ ਬਦਲਾਅ
ਸੈਂਸਰ ਬੋਰਡ ਨੇ ਸ਼ਾਹਰੁਖ ਖਾਨ ਦੀ 'ਜਵਾਨ' 'ਚ ਕੁਝ ਬਦਲਾਅ ਕਰਨ ਲਈ ਵੀ ਕਿਹਾ ਹੈ। ਇਸ ਵਿੱਚ 7 ​​ਵੱਡੇ ਕੱਟ ਹਨ। ਇਸ ਦੇ ਨਾਲ ਹੀ 'ਉਂਗਲੀ ਕਰਨ' ਵਰਗੇ ਕੁਝ ਡਾਇਲਾਗਸ ਨੂੰ ਬਦਲਣ ਲਈ ਕਿਹਾ ਗਿਆ ਹੈ।

ਟ੍ਰੇਲਰ ਸ਼ਾਨਦਾਰ ਹੈ
ਜਦੋਂ ਤੋਂ 'ਜਵਾਨ' ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਉਦੋਂ ਤੋਂ ਇਸ ਨੂੰ ਲੈ ਕੇ ਉਤਸ਼ਾਹ ਹੋਰ ਵੀ ਵੱਧ ਗਿਆ ਹੈ। ਟਰੇਲਰ 'ਚ ਸ਼ਾਹਰੁਖ ਖਾਨ ਦਾ ਲੁੱਕ ਦੇਖ ਕੇ ਫੈਨਜ਼ ਦੀਵਾਨੇ ਹੋ ਗਏ ਹਨ। ਫਿਲਮ 'ਚ ਸ਼ਾਹਰੁਖ ਖਾਨ ਅਤੇ ਨਯਨਤਾਰਾ ਦਾ ਰੋਮਾਂਸ ਵੀ ਦੇਖਣ ਨੂੰ ਮਿਲੇਗਾ।

'ਜਵਾਨ' ਦੀ ਗੱਲ ਕਰੀਏ ਤਾਂ ਇਸ ਦਾ ਨਿਰਦੇਸ਼ਨ ਐਟਲੀ ਕੁਮਾਰ ਨੇ ਕੀਤਾ ਹੈ। ਫਿਲਮ 'ਚ ਸ਼ਾਹਰੁਖ ਖਾਨ, ਨਯਨਤਾਰਾ, ਵਿਜੇ ਸੇਤੂਪਤੀ, ਸਾਨਿਆ ਮਲਹੋਤਰਾ ਅਹਿਮ ਭੂਮਿਕਾਵਾਂ ਨਿਭਾਉਂਦੇ ਨਜ਼ਰ ਆਉਣਗੇ। ਫਿਲਮ 'ਚ ਦੀਪਿਕਾ ਪਾਦੂਕੋਣ ਦੀ ਵੀ ਖਾਸ ਭੂਮਿਕਾ ਹੈ।

ਇਹ ਵੀ ਪੜ੍ਹੋ: ਦੁਨੀਆ ਭਰ 'ਚ ਸੰਨੀ ਦਿਓਲ ਦੀ 'ਗਦਰ 2' ਨੇ ਮਚਾਇਆ ਗਦਰ, 500 ਕਰੋੜ ਦੇ ਪਾਰ ਪਹੁੰਚਿਆ ਕਲੈਕਸ਼ਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget