ਪੜਚੋਲ ਕਰੋ

Jawan: 'ਜਵਾਨ' ਦੀ ਪਾਇਰੇਸੀ ਨੂੰ ਲੈਕੇ ਮੇਕਰਸ ਨੇ ਚੁੱਕਿਆ ਵੱਡਾ ਕਦਮ! ਫਿਲਮ ਦੇ ਸੀਨਜ਼ ਸ਼ੇਅਰ ਕਰਨ ਖਿਲਾਫ ਪੁਲਿਸ 'ਚ ਮਾਮਲਾ ਦਰਜ

Shah Rukh Khan: 'ਜਵਾਨ' ਰਿਲੀਜ਼ ਹੋਣ ਦੇ ਕੁਝ ਘੰਟਿਆਂ ਬਾਅਦ ਹੀ ਇਹ ਫਿਲਮ ਆਨਲਾਈਨ ਲੀਕ ਹੋ ਗਈ ਸੀ ਅਤੇ ਇਸ ਦੀਆਂ ਕਲਿੱਪਾਂ ਵੀ ਵਾਇਰਲ ਹੋ ਰਹੀਆਂ ਹਨ। ਵੱਖ-ਵੱਖ ਪਲੇਟਫਾਰਮਾਂ ਅਤੇ ਸਾਈਟਾਂ 'ਤੇ ਜਵਾਨ ਦੀ ਪਾਈਰੇਟਿਡ ਸਮੱਗਰੀ ਲੀਕ ਹੋ ਰਹੀ ਹੈ।

Jawan Piracy Complaint: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਬਾਕਸ ਆਫਿਸ 'ਤੇ ਧਮਾਲ ਮਚਾ ਰਹੀ ਹੈ। ਫਿਲਮ ਹਰ ਦਿਨ ਕਮਾਈ ਦੇ ਰਿਕਾਰਡ ਬਣਾ ਰਹੀ ਹੈ। 'ਜਵਾਨ' ਨੇ ਇਕ ਦਿਨ 'ਚ ਸਭ ਤੋਂ ਵੱਧ ਕਮਾਈ ਕਰਨ ਵਾਲੀ ਹਿੰਦੀ ਫਿਲਮ ਦਾ ਖਿਤਾਬ ਵੀ ਆਪਣੇ ਨਾਂ ਕਰ ਲਿਆ ਹੈ। ਦੂਜੇ ਪਾਸੇ, ਫਿਲਮ ਪਾਇਰੇਸੀ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰ ਰਹੀ ਹੈ। ਅਜਿਹੇ 'ਚ ਫਿਲਮ ਦੇ ਪ੍ਰੋਡਕਸ਼ਨ ਹਾਊਸ ਨੇ ਹੁਣ ਵੱਡਾ ਕਦਮ ਚੁੱਕਿਆ ਹੈ।   

ਇਹ ਵੀ ਪੜ੍ਹੋ: ਕਪਿਲ ਸ਼ਰਮਾ ਦੇ ਨਾਮ 'ਤੇ ਹੋ ਰਿਹਾ ਫਰੌਡ, ਸ਼ੋਅ 'ਚ ਐਂਟਰੀ ਲਈ ਫੈਨਜ਼ ਤੋਂ ਮੰਗੇ ਜਾ ਰਹੇ ਪੈਸੇ, ਕਮੇਡੀਅਨ ਨੇ ਕਹੀ ਇਹ ਗੱਲ

ਇਹ ਫਿਲਮ ਰਿਲੀਜ਼ ਹੋਣ ਤੋਂ ਕੁਝ ਘੰਟਿਆਂ ਬਾਅਦ ਹੀ ਆਨਲਾਈਨ ਲੀਕ ਹੋ ਗਈ ਸੀ ਅਤੇ ਇਸ ਦੀਆਂ ਕਲਿੱਪ ਅਜੇ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਵੱਖ-ਵੱਖ ਪਲੇਟਫਾਰਮਾਂ ਅਤੇ ਸਾਈਟਾਂ 'ਤੇ ਜਵਾਨ ਦੀ ਪਾਈਰੇਟਿਡ ਸਮੱਗਰੀ ਲੀਕ ਹੋ ਰਹੀ ਹੈ। ਅਜਿਹੇ 'ਚ ਰੈੱਡ ਚਿਲੀਜ਼ ਐਂਟਰਟੇਨਮੈਂਟ ਨੇ 'ਜਵਾਨ' ਦੀਆਂ ਕਲਿੱਪਾਂ ਨੂੰ ਵਟ੍ਹਸਐਪ ਅਤੇ ਹੋਰ ਪਲੇਟਫਾਰਮ 'ਤੇ ਸ਼ੇਅਰ ਜਾਂ ਅਪਲੋਡ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਹੈ ਅਤੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Red Chillies Entertainment (@redchilliesent)

ਪ੍ਰੋਡਕਸ਼ਨ ਹਾਊਸ ਨੇ ਐਂਟੀ ਪਾਇਰੇਸੀ ਏਜੰਸੀਆਂ ਨੂੰ ਹਾਇਰ ਕੀਤਾ
'ਜਵਾਨ' ਦੇ ਪ੍ਰੋਡਕਸ਼ਨ ਹਾਊਸ ਰੈੱਡ ਚਿਲੀਜ਼ ਐਂਟਰਟੇਨਮੈਂਟ ਨੇ ਪਾਇਰੇਸੀ ਫੈਲਾਉਣ ਵਾਲੇ ਲੋਕਾਂ ਦਾ ਪਤਾ ਲਗਾਉਣ ਲਈ ਐਂਟੀ ਪਾਇਰੇਸੀ ਏਜੰਸੀਆਂ ਨੂੰ ਹਾਇਰ ਕੀਤਾ ਹੈ। ਪਾਇਰੇਸੀ ਫੈਲਾਉਣ ਵਾਲਿਆਂ ਖਿਲਾਫ ਪੁਲਿਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪ੍ਰੋਡਕਸ਼ਨ ਹਾਊਸ ਦੇ ਕਰੀਬੀ ਸੂਤਰਾਂ ਦੀ ਮੰਨੀਏ ਤਾਂ ਵੱਖ-ਵੱਖ ਪਲੇਟਫਾਰਮਾਂ 'ਤੇ ਚੱਲ ਰਹੇ ਪਾਇਰੇਟਿਡ ਖਾਤਿਆਂ ਦਾ ਪਤਾ ਲੱਗਾ ਹੈ। 'ਜਵਾਨ' ਫਿਲਮ ਦਾ ਪਾਇਰੇਟਡ ਕੰਟੈਂਟ ਅਪਲੋਡ ਕਰਨ ਵਾਲਿਆਂ ਖਿਲਾਫ ਅਪਰਾਧਿਕ ਕਾਰਵਾਈ ਕੀਤੀ ਜਾ ਰਹੀ ਹੈ।

ਕੀ ਹੁੰਦੀ ਹੈ ਪਾਇਰੇਸੀ?
ਤੁਹਾਨੂੰ ਦੱਸ ਦਈਏ ਕਿ ਪਾਇਰੇਸੀ ਇੱਕ ਕ੍ਰਿਮੀਨਲ ਅਪਰਾਧ ਹੈ, ਜਿਸ ਕਾਰਨ ਪ੍ਰੋਡਕਸ਼ਨ ਹਾਊਸ ਅਤੇ ਫਿਲਮ ਟੀਮ ਨੂੰ ਭਾਰੀ ਨੁਕਸਾਨ ਹੁੰਦਾ ਹੈ। ਇਸ ਵਿੱਚ ਗੈਰ-ਕਾਨੂੰਨੀ ਰਿਕਾਰਡਿੰਗ, ਲੀਕ ਅਤੇ ਸਮੱਗਰੀ ਦੀ ਚੋਰੀ ਸ਼ਾਮਲ ਹੈ। ਇਸ ਸਾਲ ਦੇ ਸ਼ੁਰੂ ਵਿੱਚ, ਦਿੱਲੀ ਹਾਈ ਕੋਰਟ ਨੇ ਜੌਨ ਡੋ ਨੂੰ ਫਿਲਮ ਦੇ ਪਾਇਰੇਸੀ ਅਤੇ ਲੀਕ ਹੋਣ ਦੇ ਖਿਲਾਫ ਕਾਰਵਾਈ ਕਰਨ ਲਈ ਪ੍ਰੋਡਕਸ਼ਨ ਹਾਊਸ ਨੂੰ ਆਦੇਸ਼ ਦਿੱਤਾ ਸੀ। 

ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਨਿੰਜਾ ਨੇ ਮਨਾਇਆ ਬੇਟੇ ਦਾ ਪਹਿਲਾ ਜਨਮਦਿਨ, ਦਿੱਗਜ ਗਾਇਕਾਂ ਨੇ ਲਾਈਆਂ ਰੌਣਕਾਂ, ਦੇਖੋ ਖੂਬਸੂਰਤ ਤਸਵੀਰਾਂ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ
Advertisement
ABP Premium

ਵੀਡੀਓਜ਼

ਨੀਤਾ ਅੰਬਾਨੀ ਨੇ ਕਿਉਂ ਮੰਗਗੀ ਸਭਤੋਂ ਮੁਆਫੀ , ਵਿਆਹ ਚ ਹੋਈ ਗ਼ਲਤੀ ? Nita Ambani Said Sorry To Everyone | Anant Ambani Radhika Merchant Weddingਦਿਲਜੀਤ ਦੇ ਦੀਵਾਨੇ ਹੋਏ PM ਟਰੂਡੋ ਚੱੜ ਗਏ ਸਟੇਜ ਤੇ | Diljit Dosanjh | Canada PM Justin Trudeau On stage with Diljit | Canada Show | Punjabi SongsAmritsar : ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜ ਤਖ਼ਤਾਂ ਦੇ ਜਥੇਦਾਰਾਂ ਦੀ ਮੀਟਿੰਗ ਸ਼ੁਰੂਅਬੋਹਰ 'ਚ ਨਿੱਕੀ ਜਿਹੀ ਗੱਲ ਬਣੀ ਖੂ.ਨੀ ਝ.ੜ.ਪ ਦਾ ਕਾਰਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
Amritsar News: ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਇਕਲਾਬ ਸਿੰਘ ਨੂੰ ਲਾਈ ਧਾਰਮਿਕ ਸਜ਼ਾ, ਜਾਣੋ ਕੀ ਕੀਤਾ ਸੀ ਗੁਨਾਹ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
ਓਲੰਪਿਕ ਲਈ ਭਾਰਤੀ ਹਾਕੀ ਟੀਮ 'ਚ 10 ਪੰਜਾਬੀ ਖਿਡਾਰੀ, ਨਿਊਜ਼ੀਲੈਂਡ ਨਾਲ ਪਹਿਲੀ ਟੱਕਰ
Diljit Dosanjh: ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
ਦਿਲਜੀਤ ਦੋਸਾਂਝ ਦੀ ਕੈਨੇਡਾ 'ਚ ਹੋਈ ਬੱਲੇ-ਬੱਲੇ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ 'ਪੰਜਾਬ ਦੇ ਪੁੱਤ' ਦੇ ਹੋਏ ਦੀਵਾਨੇ 
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ
Basmati Rice: ਕਿਸਾਨਾਂ ਲਈ ਖੁਸ਼ਖਬਰੀ! ਬਾਸਮਤੀ ਕਰੇਗੀ ਮਾਲੋਮਾਲ, ਵਿਦੇਸ਼ਾਂ 'ਚ ਭਾਰਤੀ ਚੌਲਾਂ ਦੀ ਮੰਗ ਤੋੜਨ ਲੱਗੀ ਰਿਕਾਰਡ
Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ
Donald Trump Attack: ਡੋਨਾਲਡ ਟਰੰਪ 'ਤੇ ਹੋਏ ਹਮਲੇ ਤੋਂ ਬਾਅਦ ਰਾਹੁਲ ਗਾਂਧੀ 'ਤੇ ਭੜਕੀ ਭਾਜਪਾ ? ਜਾਣੋ BJP ਨੇ ਕੀ ਦਿੱਤਾ ਤਰਕ
ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!
ਵਿਗੜ ਗਈ ਬੀਜੇਪੀ ਦੀ ਖੇਡ, CM ਯੋਗੀ ਦੀ ਕੁਰਸੀ ਨੂੰ ਖ਼ਤਰਾ! ਫਾਈਲ ਤਿਆਰ, ਐਕਸ਼ਨ ਬਾਕੀ!
Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ
Stock Market Record: ਨਿਫਟੀ ਦੀ ਨਵੀਂ ਰਿਕਾਰਡ ਉੱਚਾਈ 'ਤੇ ਸ਼ੁਰੂਆਤ, ਆਈਟੀ ਸ਼ੇਅਰਾਂ 'ਚ ਵੀ ਆਈ ਤੇਜ਼ੀ
Shri Akal Takht: ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਤਿਆਰੀ ! ਅੱਜ ਪੰਜ ਸਿੰਘ ਸਾਹਿਬਾਨਾਂ ਨੇ ਸੱਦੀ ਮੀਟਿੰਗ, ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ ਹੋਵੇਗੀ ਚਰਚਾ 
Shri Akal Takht: ਸੁਖਬੀਰ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਤਿਆਰੀ ! ਅੱਜ ਪੰਜ ਸਿੰਘ ਸਾਹਿਬਾਨਾਂ ਨੇ ਸੱਦੀ ਮੀਟਿੰਗ, ਬਾਗੀ ਧੜੇ ਦੇ ਮੁਆਫ਼ੀਨਾਮੇ 'ਤੇ ਹੋਵੇਗੀ ਚਰਚਾ 
Embed widget