ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਨੂੰ ਰਿਲੀਜ਼ ਹੁੰਦੇ ਹੀ ਲੱਗੇਗਾ ਵੱਡਾ ਝਟਕਾ! ਇੱਥੇ ਬੰਦ ਰਹਿਣਗੇ ਥੀਏਟਰ, ਕਮਾਈ 'ਤੇ ਪਵੇਗਾ ਅਸਰ

G20 Effect On Jawan : G20 ਦੇ ਕਾਰਨ 'ਜਵਾਨ' ਦੀ ਰਿਲੀਜ਼ ਦੇ ਅਗਲੇ ਦਿਨ ਤੋਂ 3 ਦਿਨਾਂ ਲਈ ਦਿੱਲੀ 'ਚ ਕਈ ਪਾਬੰਦੀਆਂ ਲਗਾਈਆਂ ਗਈਆਂ ਹਨ। ਅਜਿਹੇ 'ਚ ਕੁਝ ਸਿਨੇਮਾਘਰ ਵੀ ਬੰਦ ਰਹਿਣਗੇ ਜਿਸ ਨਾਲ 'ਜਵਾਨ' ਦੀ ਕਮਾਈ ਪ੍ਰਭਾਵਿਤ ਹੋ ਸਕਦੀ ਹੈ।

G20 Effect On Jawan: ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ 'ਜਵਾਨ' 7 ਸਤੰਬਰ ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਟ੍ਰੇਲਰ ਰਿਲੀਜ਼ ਨੇ ਪ੍ਰਸ਼ੰਸਕਾਂ ਦਾ ਉਤਸ਼ਾਹ ਵਧਾ ਦਿੱਤਾ ਹੈ ਅਤੇ ਲੋਕ ਹੁਣ ਫਿਲਮ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ 'ਜਵਾਨ' ਸ਼ਾਹਰੁਖ ਖਾਨ ਦੀਆਂ ਪਿਛਲੀਆਂ ਸਾਰੀਆਂ ਫਿਲਮਾਂ ਦੇ ਰਿਕਾਰਡ ਤੋੜ ਦੇਵੇਗੀ। ਹੁਣ ਫਿਲਮ ਲਈ ਬੁਰੀ ਖਬਰ ਹੈ।  

ਇਹ ਵੀ ਪੜ੍ਹੋ: 'ਗਦਰ 2' ਦੀ ਕਮਾਈ 'ਚ 26ਵੇਂ ਦਿਨ ਜ਼ਬਰਦਸਤ ਗਿਰਾਵਟ, 'ਡਰੀਮ ਗਰਲ 2' 100 ਕਰੋੜ ਤੋਂ ਬੱਸ ਇੰਨੀਂ ਦੂਰ, ਜਾਣੋ ਕਲੈਕਸ਼ਨ

ਫਿਲਮ ਦੀ ਰਿਲੀਜ਼ ਦੇ ਅਗਲੇ ਦਿਨ ਤੋਂ, ਜੀ-20 ਸੰਮੇਲਨ ਦੇ ਕਾਰਨ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 3 ਦਿਨਾਂ (8-10 ਸਤੰਬਰ) ਲਈ ਵੱਖ-ਵੱਖ ਪਾਬੰਦੀਆਂ ਲਗਾਈਆਂ ਗਈਆਂ ਹਨ। ਇਸ ਦੌਰਾਨ ਸਰਕਾਰੀ ਅਤੇ ਨਿੱਜੀ ਦਫ਼ਤਰ ਬੰਦ ਰਹਿਣਗੇ। ਹਾਲਾਂਕਿ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਅਜਿਹੇ 'ਚ ਕੁਝ ਸਿਨੇਮਾ ਹਾਲ ਵੀ ਬੰਦ ਰਹਿਣਗੇ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਨਾਲ 'ਜਵਾਨ' ਦੀ ਕਮਾਈ 'ਤੇ ਭਾਰੀ ਅਸਰ ਪੈ ਸਕਦਾ ਹੈ।

View this post on Instagram
 
A post shared by Shah Rukh Khan (@iamsrk)

ਇੱਥੇ ਬੰਦ ਰਹਿਣਗੇ ਸਿਨੇਮਾਘਰ
ਪੀਵੀਆਰ-ਆਈਨੌਕਸ ਲਿਮਟਿਡ ਦੇ ਕਾਰਜਕਾਰੀ ਨਿਰਦੇਸ਼ਕ ਸੰਜੀਵ ਕੁਮਾਰ ਬਿਜਲੀ ਨੇ ਪੀਟੀਆਈ ਨੂੰ ਦੱਸਿਆ ਕਿ ਜੀ-20 ਸੰਮੇਲਨ ਕਾਰਨ ਲਗਾਈਆਂ ਗਈਆਂ ਪਾਬੰਦੀਆਂ ਕਾਰਨ ਕੇਂਦਰੀ ਦਿੱਲੀ ਵਿੱਚ ਚਾਰ ਪੀਵੀਆਰ ਥੀਏਟਰ, ਪੀਵੀਆਰ ਪਲਾਜ਼ਾ, ਰਿਵੋਲੀ, ਓਡੀਓਨ ਅਤੇ ਈਸੀਐਕਸ ਚਾਣਕਿਆਪੁਰੀ ਬੰਦ ਰਹਿਣਗੇ। ਹਾਲਾਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਫਿਲਮ 'ਤੇ ਜ਼ਿਆਦਾ ਅਸਰ ਨਹੀਂ ਪਵੇਗਾ ਕਿਉਂਕਿ ਇਹ ਸਾਰੇ ਸਿੰਗਲ ਸਕਰੀਨ ਥੀਏਟਰ ਹਨ ਜਿਨ੍ਹਾਂ 'ਚ ਲਗਭਗ 2,000 ਸੀਟਾਂ ਹਨ।

ਪਹਿਲੇ ਦਿਨ ਇੰਨੀ ਕਮਾਈ ਕਰੇਗੀ 'ਜਵਾਨ'
ਜ਼ਿਕਰਯੋਗ ਹੈ ਕਿ ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਦੀ ਐਡਵਾਂਸ ਬੁਕਿੰਗ ਚੱਲ ਰਹੀ ਹੈ ਅਤੇ ਫਿਲਮ ਚੰਗਾ ਕਲੈਕਸ਼ਨ ਕਰ ਰਹੀ ਹੈ। 'ਜਵਾਨ' ਨੇ ਤਿੰਨ ਦਿਨਾਂ 'ਚ 7 ਲੱਖ ਤੋਂ ਵੱਧ ਟਿਕਟਾਂ ਵੇਚ ਕੇ ਕੁੱਲ 21.14 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ। ਕੋਇਮੋਈ ਦੀ ਇਕ ਰਿਪੋਰਟ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ 'ਜਵਾਨ' ਪਹਿਲੇ ਦਿਨ 70 ਕਰੋੜ ਰੁਪਏ ਇਕੱਠੇ ਕਰ ਲਵੇਗੀ। ਇਸ ਨਾਲ ਫਿਲਮ 'ਪਠਾਨ' ਅਤੇ 'ਗਦਰ 2' ਦੇ ਰਿਕਾਰਡ ਤੋੜੇਗੀ। ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਤਿੰਨ ਭਾਸ਼ਾਵਾਂ ਹਿੰਦੀ, ਤਾਮਿਲ ਅਤੇ ਤੇਲਗੂ 'ਚ ਰਿਲੀਜ਼ ਹੋਵੇਗੀ।

ਇਹ ਵੀ ਪੜ੍ਹੋ: ਰਾਖੀ ਸਾਵੰਤ ਦਾ ਹੋ ਗਿਆ ਅਜਿਹਾ ਹਾਲ? ਤਾਜ਼ਾ ਤਸਵੀਰਾਂ 'ਚ ਅਦਾਕਾਰਾ ਨੂੰ ਪਛਾਨਣਾ ਮੁਸ਼ਕਲ, ਬੋਲੀ- 'ਆਦਿਲ ਨੇ ਮੈਨੂੰ...'

ਟਾਪ ਹੈਡਲਾਈਨ

Harman Brar-Parmish Verma: ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
ਪੰਜਾਬੀ ਕਲਾਕਾਰ ਪਰਮੀਸ਼ ਵਰਮਾ ਨਾਲ ਰਿਸ਼ਤੇ 'ਤੇ ਹਰਮਨ ਬਰਾੜ ਨੇ ਤੋੜੀ ਚੁੱਪੀ, ਬੋਲੀਂ- 'ਮੈਂ ਕਿਸੇ ਦਾ ਘਰ ਨਹੀਂ ਤੋੜਿਆ, ਉਹ ਕਾਨੂੰਨੀ ਤੌਰ 'ਤੇ ਵੱਖ...'
Punjabi Singer: ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
ਪੰਜਾਬੀ ਗਾਇਕ ਦੇ ਘਰ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਤੋਂ 8 ਰਾਉਂਡ ਫਾਇਰ, ਸਿੱਧੂ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਸੀ ਧਮਕੀਆਂ...
Influencer Manjeet Kaur: ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...
ਇੰਨਫਲੂਐਂਸਰ ਮਨਜੀਤ ਕੌਰ ਦੀ ਮੌਤ ਤੋਂ ਬਾਅਦ ਆਖਰੀ ਵੀਡੀਓ ਵਾਇਰਲ, ਦੱਸਿਆ ਪੂਰਾ ਸੱਚ; ਬੋਲੀਂ- ਮੈਨੂੰ ਮੋਰਿੰਡਾ ਲਿਜਾ ਕੇ...
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ
Tamanna Bhatia : ਲਾਲ ਸਾੜੀ-ਮੱਥੇ 'ਤੇ ਸਿੰਦੂਰ, ਤਮੰਨਾ ਭਾਟੀਆ ਨੇ ਕੀਤੀ ‘ਛੱਠੀ ਮਈਆ’ ਦੀ ਪੂਜਾ, ਦੇਸੀ ਅੰਦਾਜ਼ ਨੇ ਜਿੱਤਿਆ ਦਿਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
TMC ਦੇ 17 ਬਾਗੀ ਸੰਸਦ ਮੈਂਬਰ BJP 'ਚ ਹੋਣਗੇ ਸ਼ਾਮਲ, NCPI ਆਗੂ ਦਾ ਹੈਰਾਨ ਕਰਨ ਵਾਲਾ ਦਾਅਵਾ
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Health Tips : ਕਿੰਨੀ ਤਰ੍ਹਾਂ ਦੀ ਹੁੰਦੀ ਹੈ ਬਵਾਸੀਰ, ਕਿਸ ਵਿੱਚ ਰਹਿੰਦਾ ਹੈ ਜਾਨ ਦਾ ਖਤਰਾ ?
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Sugar Price Drop : ਸਸਤੀ ਹੋਈ ਚੀਨੀ, 22 ਦਿਨਾਂ 'ਚ ਵੱਡੀ ਗਿਰਾਵਟ; ਹੁਣ ਕੀ ਹੈ ਰੇਟ? 
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Masood Azhar : ਅੱਤਵਾਦੀ ਮਸੂਦ ਅਜ਼ਹਰ ’ਤੇ ਪਾਕਿਸਤਾਨ ਨੇ ਰੱਖਿਆ 70 ਲੱਖ ਦਾ ਇਨਾਮ, ਜਾਣੋ ਪੂਰਾ ਮਾਮਲਾ ?
Embed widget