ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਦਾ ਧਮਾਕੇਦਾਰ ਟਰੇਲਰ ਰਿਲੀਜ਼, 5 ਅਲੱਗ-ਅਲੱਗ ਲੁਕਸ ਵਿੱਚ ਨਜ਼ਰ ਆਏ ਕਿੰਗ ਖਾਨ

Jawan Trailer: ਸ਼ਾਹਰੁਖ ਖਾਨ ਦੀ ਫਿਲਮ ਜਵਾਨ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ। ਇਸ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Jawan Trailer Out: ਸ਼ਾਹਰੁਖ ਖਾਨ ਦੀ ਮੋਸਟ ਅਵੇਟਿਡ ਫਿਲਮ 'ਜਵਾਨ' ਜਲਦ ਹੀ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਸ਼ਾਹਰੁਖ ਨੇ 'ਜਵਾਨ' ਦਾ ਟ੍ਰੇਲਰ ਰਿਲੀਜ਼ ਹੋਣ ਤੋਂ ਇਕ ਹਫਤਾ ਪਹਿਲਾਂ ਰਿਲੀਜ਼ ਕੀਤਾ ਹੈ। ਸ਼ਾਹਰੁਖ ਨੇ ਦੁਬਈ ਤੋਂ ਜਵਾਨ ਦਾ ਟ੍ਰੇਲਰ ਰਿਲੀਜ਼ ਕੀਤਾ ਹੈ। ਜੋ ਰਿਲੀਜ਼ ਹੁੰਦੇ ਹੀ ਵਾਇਰਲ ਹੋ ਰਿਹਾ ਹੈ। ਟਰੇਲਰ 'ਚ ਸ਼ਾਹਰੁਖ ਦਾ ਐਕਸ਼ਨ ਦੇਖਣ ਨੂੰ ਮਿਲਿਆ ਹੈ।

ਇਹ ਵੀ ਪੜ੍ਹੋ: 'ਯਾਰੀਆਂ 2' ਨੂੰ ਲੈਕੇ ਭਖਿਆ ਵਿਵਾਦ, SGPC ਵੱਲੋਂ ਟੀਸੀਰੀਜ਼ ਦੇ ਮਾਲਕ ਭੂਸ਼ਣ ਕੁਮਾਰ, ਐਕਟਰ ਤੇ ਫਿਲਮ ਦੀ ਡਾਇਰੈਕਟਰ ਨੂੰ ਨੋਟਿਸ

ਜਵਾਨ ਦੀ ਗੱਲ ਕਰੀਏ ਤਾਂ ਇਹ 7 ਸਤੰਬਰ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਕੁਝ ਸਮਾਂ ਪਹਿਲਾਂ ਸ਼ਾਹਰੁਖ ਨੇ ਜਵਾਨ ਦੀ ਪ੍ਰੀਵਿਊ ਸ਼ੇਅਰ ਕੀਤੀ ਸੀ ਜਿਸ 'ਚ ਉਹ ਵੱਖ-ਵੱਖ ਅਵਤਾਰਾਂ 'ਚ ਨਜ਼ਰ ਆਏ ਸਨ। ਇਸ ਤੋਂ ਇਲਾਵਾ ਪ੍ਰਸ਼ੰਸਕਾਂ ਨੂੰ ਇਸ 'ਚ ਦੀਪਿਕਾ ਪਾਦੂਕੋਣ ਦੀ ਝਲਕ ਵੀ ਦੇਖਣ ਨੂੰ ਮਿਲੀ। ਇਹ ਹੈ ਟ੍ਰੇਲਰ:

View this post on Instagram
 
A post shared by Shah Rukh Khan (@iamsrk)

5 ਵੱਖ-ਵੱਖ ਲੁੱਕ 'ਚ ਨਜ਼ਰ ਆਉਣਗੇ ਸ਼ਾਹਰੁਖ 
ਜਵਾਨ 'ਚ ਸ਼ਾਹਰੁਖ ਦੇ ਲੁੱਕ 'ਤੇ ਕਾਫੀ ਕੰਮ ਕੀਤਾ ਗਿਆ ਹੈ। ਫਿਲਮ 'ਚ ਉਹ 5 ਵੱਖ-ਵੱਖ ਲੁੱਕ 'ਚ ਨਜ਼ਰ ਆਉਣ ਵਾਲੇ ਹਨ। ਉਸ ਦੇ ਸਾਰੇ ਪੰਜ ਲੁੱਕ ਸਾਹਮਣੇ ਆ ਚੁੱਕੇ ਹਨ। ਜਿਸ ਤੋਂ ਬਾਅਦ ਫਿਲਮ ਨੂੰ ਲੈ ਕੇ ਪ੍ਰਸ਼ੰਸਕਾਂ 'ਚ ਉਤਸ਼ਾਹ ਹੋਰ ਵੀ ਵੱਧ ਗਿਆ ਹੈ।

ਐਡਵਾਂਸ ਬੁਕਿੰਗ 'ਚ ਟੁੱਟੇ ਕਈ ਰਿਕਾਰਡ
'ਜਵਾਨ' ਦੀ ਐਡਵਾਂਸ ਬੁਕਿੰਗ ਅਜੇ ਭਾਰਤ ਵਿੱਚ ਸ਼ੁਰੂ ਨਹੀਂ ਹੋਈ ਹੈ, ਪਰ ਵਿਦੇਸ਼ਾਂ ਵਿੱਚ ਬੁਕਿੰਗ ਸ਼ੁਰੂ ਹੋ ਗਈ ਹੈ। ਹੁਣ ਤੱਕ ਫਿਲਮ ਦੀਆਂ ਲੱਖਾਂ ਟਿਕਟਾਂ ਵਿਕ ਚੁੱਕੀਆਂ ਹਨ। ਇਸ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਫਿਲਮ ਓਪਨਿੰਗ ਡੇ 'ਤੇ ਜ਼ਬਰਦਸਤ ਕਮਾਈ ਕਰਨ ਜਾ ਰਹੀ ਹੈ। ਪ੍ਰਸ਼ੰਸਕ ਹੁਣ ਭਾਰਤ 'ਚ ਓਪਨਿੰਗ ਦਾ ਇੰਤਜ਼ਾਰ ਕਰ ਰਹੇ ਹਨ।

ਜਵਾਨ ਦਾ ਨਿਰਦੇਸ਼ਨ ਐਟਲੀ ਕੁਮਾਰ ਨੇ ਕੀਤਾ ਹੈ। ਫਿਲਮ ਵਿੱਚ ਸ਼ਾਹਰੁਖ ਖਾਨ ਦੇ ਨਾਲ ਨਯਨਤਰਾ, ਵਿਜੇ ਸੇਤੂਪਤੀ, ਸਾਨਿਆ ਮਲਹੋਤਰਾ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਦੀਪਿਕਾ ਪਾਦੁਕੋਣ ਦਾ ਕੈਮਿਓ ਹੈ। ਦੀਪਿਕਾ ਦੀ ਇਕ ਝਲਕ ਦੇਖ ਕੇ ਫੈਨਜ਼ ਦੀਵਾਨੇ ਹੋ ਗਏ ਹਨ। ਹੁਣ ਉਹ ਫਿਲਮ 'ਚ ਆਪਣਾ ਰੋਲ ਦੇਖਣ ਦਾ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੇ ਰੋਮਾਂਟਿਕ ਅੰਦਾਜ਼ 'ਚ ਦਿੱਤੀ ਪਤਨੀ ਰਵਨੀਤ ਨੂੰ ਜਨਮਦਿਨ ਦੀ ਵਧਾਈ, ਵੀਡੀਓ ਸ਼ੇਅਰ ਕਰ ਕਹੀ ਇਹ ਗੱਲ

ਟਾਪ ਹੈਡਲਾਈਨ

ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
ਦਿਲਜੀਤ ਦੋਸਾਂਝ ਨੇ ਕਿਹਾ- 'ਮੈਂ ਨੇਤਾ ਨਹੀਂ, ਕਲਾਕਾਰ ਹਾਂ'; 'ਪੰਜਾਬ 95' ਦੀ ਰਿਲੀਜ਼ 'ਤੇ ਦਿੱਤਾ ਵੱਡਾ ਅਪਡੇਟ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
Salman Khan ਦੇ ਘਰ 'ਤੇ ਹੋਈ ਫਾਇਰਿੰਗ ਕੇਸ 'ਚ ਨਵਾਂ ਮੋੜ, ਅਨਮੋਲ ਬਿਸ਼ਨੋਈ ਨੇ ਸਰੰਡਰ ਦੀ ਜਤਾਈ ਇੱਛਾ
"ਮੈਨੂੰ ਪਾਲਿਟਿਕਸ ਤੋਂ ਦੂਰ ਹੀ ਰੱਖੋ...', ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ- 'ਸਾਰਾ ਸੰਸਾਰ ਦੁਖੀ ਹੈ' 
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
LPG ਲਿਜਾ ਰਹੇ ਟੈਂਕਰ 'ਚ ਹੋਇਆ ਧਮਾਕਾ, ਮੱਚ ਗਏ ਅੱਗ ਦੇ ਭਾਂਬੜ, CCTV ਫੁਟੇਜ ਦੇਖ ਕੇ ਖੜ੍ਹੇ ਹੋਣਗੇ ਰੌਂਗਟੇ; 4 ਦੀ ਮੌਤ
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
Birth Rate Decline: 50 ਸਾਲਾਂ ਦਾ ਰਿਕਾਰਡ ਟੁੱਟ ਗਿਆ ਹੈ! ਜਨਮਾਂ ਨਾਲੋਂ ਵੱਧ ਮੌਤਾਂ ਹੋ ਰਹੀਆਂ ਹਨ, ਹੈਰਾਨ ਕਰਨ ਵਾਲੇ ਅੰਕੜੇ।
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
Embed widget