ਪੜਚੋਲ ਕਰੋ

Shah Rukh Khan: ਸ਼ਾਹਰੁਖ ਖਾਨ ਦੀ 'ਜਵਾਨ' ਨੇ ਰਚਿਆ ਨਵਾਂ ਇਤਿਹਾਸ, 11 ਦਿਨਾਂ 'ਚ ਹੀ ਪੂਰੀ ਦੁਨੀਆ 'ਚ ਕਮਾਈ 800 ਕਰੋੜ ਤੋਂ ਪਾਰ

Jawan BO Collection Day 11: 'ਜਵਾਨ' ਹੁਣ ਸੰਨੀ ਦਿਓਲ ਦੀ 'ਗਦਰ 2' ਨੂੰ ਹਰਾ ਕੇ 800 ਕਰੋੜ ਦੇ ਕਲੱਬ ਦਾ ਹਿੱਸਾ ਬਣ ਗਈ ਹੈ। ਲੱਗਦਾ ਹੈ ਕਿ ਸ਼ਾਹਰੁਖ ਖਾਨ 'ਜਵਾਨ' ਨਾਲ ਆਪਣੀ ਹੀ ਫਿਲਮ 'ਪਠਾਨ' ਦਾ ਰਿਕਾਰਡ ਤੋੜਨ ਜਾ ਰਹੇ ਹਨ।

Jawan Worldwide Box Office Collection Day 11: ਸ਼ਾਹਰੁਖ ਖਾਨ ਦੀ ਫਿਲਮ 'ਜਵਾਨ' ਪੂਰੀ ਦੁਨੀਆ 'ਚ ਧੂਮ ਮਚਾ ਰਹੀ ਹੈ। ਫਿਲਮ ਦਾ ਵਿਸ਼ਵ ਭਰ ਵਿੱਚ ਪ੍ਰਦਰਸ਼ਨ ਹੈਰਾਨੀਜਨਕ ਹੈ। ਲੱਗਦਾ ਹੈ ਕਿ ਸ਼ਾਹਰੁਖ ਖਾਨ 'ਜਵਾਨ' ਨਾਲ ਆਪਣੀ ਹੀ ਬਲਾਕਬਸਟਰ ਹਿੱਟ ਫਿਲਮ 'ਪਠਾਨ' ਦਾ ਰਿਕਾਰਡ ਤੋੜਨ ਜਾ ਰਹੇ ਹਨ। ਫਿਲਮ 'ਗਦਰ 2' ਨੂੰ ਪਛਾੜ ਕੇ ਪਹਿਲਾਂ ਹੀ ਬੰਪਰ ਕਮਾਈ ਕਰ ਚੁੱਕੀ ਹੈ।

ਇਹ ਵੀ ਪੜ੍ਹੋ: ਹਾਲੀਵੁੱਡ ਫਿਲਮ 'ਨਨ 2' ਨੇ ਪੂਰੀ ਦੁਨੀਆ 'ਚ ਪਾਈਆਂ ਧਮਾਲਾਂ, 'ਜਵਾਨ' ਨੂੰ ਪਛਾੜ ਕੀਤਾ 1249 ਕਰੋੜ ਦਾ ਕਲੈਕਸ਼ਨ

'ਜਵਾਨ' ਹੁਣ 800 ਕਰੋੜ ਦੇ ਕਲੱਬ ਦਾ ਹਿੱਸਾ ਬਣ ਚੁੱਕੀ ਹੈ। ਫਿਲਮ ਨੇ ਸਿਰਫ 11 ਦਿਨਾਂ 'ਚ ਦੁਨੀਆ ਭਰ 'ਚ 858.68 ਕਰੋੜ ਰੁਪਏ ਦੀ ਕਮਾਈ ਕਰਕੇ ਬਾਕਸ ਆਫਿਸ 'ਤੇ ਰਿਕਾਰਡ ਬਣਾਇਆ ਹੈ। ਇੱਥੋਂ ਤੱਕ ਕਿ 'ਜਵਾਨ' ਨੇ ਸੰਨੀ ਦਿਓਲ ਦੀ ਬਲਾਕਬਸਟਰ ਫਿਲਮ 'ਗਦਰ 2' ਨੂੰ ਆਪਣੇ ਕਲੈਕਸ਼ਨ ਨਾਲ ਮਾਤ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ 'ਗਦਰ 2' ਹੁਣ ਤੱਕ 700 ਕਰੋੜ ਦੇ ਅੰਕੜੇ ਨੂੰ ਵੀ ਨਹੀਂ ਛੂਹ ਸਕੀ ਹੈ। ਫਿਲਮ ਨੂੰ ਰਿਲੀਜ਼ ਹੋਏ 39 ਦਿਨ ਹੋ ਗਏ ਹਨ ਅਤੇ ਹੁਣ ਤੱਕ ਫਿਲਮ ਨੇ ਦੁਨੀਆ ਭਰ 'ਚ ਸਿਰਫ 675.9 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

View this post on Instagram
 
A post shared by Jawan (@jawanmovie)

'ਜਵਾਨ' ਨੇ 'ਗਦਰ 2' ਨੂੰ ਪਛਾੜਿਆ
ਦੱਸ ਦਈਏ ਕਿ ਹੁਣ ਤੱਕ ਸੰਨੀ ਦਿਓਲ ਦੀ ਫਿਲਮ 'ਗਦਰ 2' ਘਰੇਲੂ ਬਾਕਸ ਆਫਿਸ 'ਤੇ 'ਜਵਾਨ' ਤੋਂ ਅੱਗੇ ਸੀ। ਫਿਲਮ ਨੇ 37 ਦਿਨਾਂ 'ਚ ਕੁੱਲ 520.60 ਕਰੋੜ ਰੁਪਏ ਦੀ ਕਮਾਈ ਕਰ ਲਈ ਹੈ। ਸ਼ਾਹਰੁਖ ਖਾਨ ਦੀ ਫਿਲਮ ਨੂੰ ਰਿਲੀਜ਼ ਹੋਏ 12 ਦਿਨ ਹੋ ਗਏ ਹਨ ਅਤੇ ਹੁਣ ਤੱਕ ਫਿਲਮ ਨੇ ਕੁੱਲ 493.63 ਕਰੋੜ ਰੁਪਏ ਦਾ ਕਾਰੋਬਾਰ ਕਰ ਲਿਆ ਹੈ। ਪਰ ਦੁਨੀਆ ਭਰ 'ਚ 'ਜਵਾਨ' ਨੇ 'ਗਦਰ 2' ਨੂੰ ਪਛਾੜ ਕੇ 800 ਕਰੋੜ ਦਾ ਅੰਕੜਾ ਪਾਰ ਕਰ ਲਿਆ ਹੈ।

'ਜਵਾਨ' ਤੋੜ ਸਕਦੀ ਹੈ 'ਪਠਾਨ' ਦਾ ਰਿਕਾਰਡ
'ਜਵਾਨ' ਸ਼ਾਹਰੁਖ ਖਾਨ ਦੀ ਇਸ ਸਾਲ ਦੀ ਦੂਜੀ ਫਿਲਮ ਹੈ। ਇਸ ਤੋਂ ਪਹਿਲਾਂ ਸਾਲ ਦੀ ਸ਼ੁਰੂਆਤ 'ਚ 'ਪਠਾਨ' ਰਿਲੀਜ਼ ਹੋਈ ਸੀ ਜਿਸ ਨੇ ਬਾਕਸ ਆਫਿਸ 'ਤੇ 1055 ਕਰੋੜ ਰੁਪਏ ਦੀ ਕਮਾਈ ਕੀਤੀ ਸੀ। ਹੁਣ 'ਜਵਾਨ' ਵੀ 1000 ਕਰੋੜ ਦੇ ਕਲੱਬ 'ਚ ਸ਼ਾਮਲ ਹੋਣ ਦੇ ਕਰੀਬ ਨਜ਼ਰ ਆ ਰਹੀ ਹੈ। 

ਇਹ ਵੀ ਪੜ੍ਹੋ: ਮਿਸ ਪੂਜਾ ਦਾ ਨਵਾਂ ਗਾਣਾ 'ਫਾਲੋ ਕਰਦਾ' ਹੋਇਆ ਰਿਲੀਜ਼, ਫੈਨਜ਼ ਨੂੰ ਆ ਰਿਹਾ ਖੂਬ ਪਸੰਦ, ਦੇਖੋ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
Embed widget