ਪੜਚੋਲ ਕਰੋ

Jaya Bachchan: ਜਯਾ ਬੱਚਨ ਨੇ ਪੜ੍ਹੀ-ਲਿਖੀ ਔਰਤਾਂ ਬਾਰੇ ਦਿੱਤਾ ਵਿਵਾਦਤ ਬਿਆਨ, ਕਿਹਾ- ਇਹ ਦੋਗਲੀ ਹੁੰਦੀਆਂ ਨੇ

Jaya Bachchan Statement: ਜਯਾ ਬੱਚਨ ਦੇ ਦਿਲ ਦੀ ਗੱਲ ਕਹਿਣ 'ਚ ਉਹ ਬਿਲਕੁਲ ਵੀ ਨਹੀਂ ਝਿਜਕਦੀ। ਆਪਣੀ ਪੋਤੀ ਨਵਿਆ ਨਵੇਲੀ ਨੰਦਾ ਦੇ ਪੋਡਕਾਸਟ ਵਿੱਚ ਪੜ੍ਹੀਆਂ-ਲਿਖੀਆਂ ਔਰਤਾਂ ਬਾਰੇ ਵਿਵਾਦਤ ਬਿਆਨ ਦੇ ਕੇ ਇੱਕ ਨਵੀਂ ਬਹਿਸ ਨੂੰ ਜਨਮ ਦਿੱਤਾ ਹੈ।

Jaya Bachchan Controversial Statement: ਜਯਾ ਬੱਚਨ ਗੁਜ਼ਰੇ ਜ਼ਮਾਨੇ ਦੀ ਖੂਬਸੂਰਤ ਤੇ ਟੈਲੇਂਟਡ ਅਦਾਕਾਰਾ ਰਹੀ ਹੈ। ਅੱਜ ਉਹ ਭਾਵੇਂ ਫਿਲਮ ਇੰਡਸਟਰੀ ‘ਚ ਐਕਟਿਵ ਨਹੀਂ ਹੈ, ਪਰ ਬਾਵਜੂਦ ਇਸ ਦੇ ਉਹ ਲਾਈਮਲਾਈਟ ‘ਚ ਬਣੀ ਰਹਿੰਦੀ ਹੈ। ਜਯਾ ਬੱਚਨ ਨੂੰ ਉਨ੍ਹਾਂ ਦੀ ਬੇਬਾਕੀ ਲਈ ਵੀ ਜਾਣਿਆ ਜਾਂਦਾ ਹੈ। ਸਭ ਦੇ ਸਾਹਮਣੇ ਰਿਐਕਟ ਕਰਨ ਅਤੇ ਖੁੱਲ ਕੇ ਆਪਣੀ ਗੱਲ ਰੱਖਣ ਤੋਂ ਉਹ ਬਿਲਕੁਲ ਨਹੀਂ ਡਰਦੀ। ਪਰ ਇਸ ਆਦਤ ਕਰਕੇ ਅਦਾਕਾਰਾ ਨੂੰ ਕਈ ਵਾਰ ਵਿਵਾਦਾਂ ਦਾ ਸਾਹਮਣਾ ਵੀ ਕਰਨਾ ਪਿਆ ਹੈ। ਰਾਜਨੀਤੀ ਵਿੱਚ ਸਰਗਰਮ ਹੋਣ ਤੋਂ ਬਾਅਦ ਉਹ ਕਈ ਮੁੱਦਿਆਂ 'ਤੇ ਬੋਲਦੀ ਰਹੀ ਹੈ। ਉਨ੍ਹਾਂ ਨੇ ਹੁਣ ਆਪਣੀ ਪੋਤੀ ਨਵਿਆ ਨਵੇਲੀ ਨੰਦਾ ਦੇ ਪੋਡਕਾਸਟ ਵਿੱਚ ਆਪਣੀ ਧੀ ਸ਼ਵੇਤਾ ਬੱਚਨ ਨਾਲ ਬਹੁਤ ਗੱਲਬਾਤ ਕੀਤੀ ਹੈ।

ਨਵਿਆ ਨੰਦਾ ਦੇ ਹਾਲੀਆ ਪ੍ਰੋਗਰਾਮ ‘ਚ ਜਯਾ ਬੱਚਨ ਨੇ ਔਰਤਾਂ ਨੂੰ ਆਪਣੀ ਦੁਸ਼ਮਣ ਕਿਹਾ ਸੀ। ਜਦੋਂ ਨਵਿਆ ਨੇ ਪੁੱਛਿਆ ਕਿ ਪੁੱਤਰਾਂ ਦਾ ਪਾਲਣ-ਪੋਸ਼ਣ ਕਿਵੇਂ ਕੀਤਾ ਜਾਵੇ ਤਾਂ ਜਯਾ ਨੇ ਟੋਕਦੇ ਹੋਏ ਕਿਹਾ ਕਿ ਪੜ੍ਹੀਆਂ-ਲਿਖੀਆਂ ਔਰਤਾਂ ਦੇ ਵੀ ਦੋਹਰੇ ਮਾਪਦੰਡ ਹਨ, ਜੋ ਕਿ ਬਹੁਤ ਦੁੱਖ ਦੀ ਗੱਲ ਹੈ। ਇਸ ਦਿੱਗਜ ਅਭਿਨੇਤਰੀ ਨੇ ਇਹ ਵੀ ਦੱਸਿਆ ਕਿ ਉਹ ਇਸ ਮੁੱਦੇ 'ਤੇ ਬੋਲਣਾ ਚਾਹੁੰਦੀ ਸੀ, ਪਰ ਅਜਿਹਾ ਕਹਿਣਾ ਚੰਗਾ ਨਹੀਂ ਲੱਗਦਾ, ਸਗੋਂ ਔਰਤਾਂ ਆਪਣੀਆਂ ਹੀ ਦੁਸ਼ਮਣ ਹਨ।

ਨਵਿਆ ਦੇ ਪੋਡਕਾਸਟ 'ਵ੍ਹਟ ਦ ਹੈਲ ਨਵਿਆ' 'ਤੇ ਜਯਾ, ਸ਼ਵੇਤਾ ਅਤੇ ਨਵਿਆ ਵੱਖ-ਵੱਖ ਮੁੱਦਿਆਂ 'ਤੇ ਬੋਲਦੇ ਰਹੇ ਹਨ। ਇਹ ਪੋਡਕਾਸਟ ਦਾ ਨੌਵਾਂ ਐਪੀਸੋਡ ਸੀ ਅਤੇ ਵਿਸ਼ਾ ਸੀ 'ਵਨ ਕਰਾਊਨ ਮੈਨੀ ਸ਼ੂਜ਼'। ਦੱਸ ਦੇਈਏ ਕਿ ਨਵਿਆ ਦੀ ਪੌਡ ਕਾਸਟ ਨੂੰ ਲੋਕ ਕਾਫੀ ਪਸੰਦ ਕਰ ਰਹੇ ਹਨ। ਬਾਲੀਵੁੱਡ ਦੇ ਬੱਚਨ ਪਰਿਵਾਰ ਦੀਆਂ ਤਿੰਨ ਪ੍ਰਮੁੱਖ ਔਰਤਾਂ ਨੂੰ ਵੱਖ-ਵੱਖ ਮੁੱਦਿਆਂ 'ਤੇ ਗੱਲ ਕਰਦੇ ਦੇਖਣਾ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ।

ਟਾਪ ਹੈਡਲਾਈਨ

Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Shweta Tiwari : ਸਾਬਕਾ ਪਤੀ ਦੇ ਦੋਸ਼ਾਂ ਤੋਂ ਬਾਅਦ ਸ਼ਵੇਤਾ ਤਿਵਾਰੀ ਦੀ ਪਹਿਲੀ ਪੋਸਟ, ਲਿਖਿਆ – 'ਹੁਣ ਭਰੋਸਾ ਕਿਸ 'ਤੇ ਕਰੀਏ?'
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਦੀ ਦਰਦਨਾਕ ਮੌਤ, ਭਿਆਨਕ ਸੜਕ ਹਾਦਸੇ 'ਚ ਗਵਾਈ ਜਾਨ; ਸਿਆਸੀ ਹਸਤੀਆਂ ਨੇ ਜਤਾਇਆ ਦੁੱਖ...
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget