ਪੜਚੋਲ ਕਰੋ

Jaya Kishori: ਜਯਾ ਕਿਸ਼ੋਰੀ ਨੇ ਵਿਆਹ ਕਰਨ ਦਾ ਕੀਤਾ ਫੈਸਲਾ, ਜਾਣੋ 28 ਸਾਲਾਂ ਮੋਟੀਵੇਸ਼ਨਲ ਸਪੀਕਰ ਕਦੋਂ ਅਤੇ ਕਿਸ ਨਾਲ ਲਏਗੀ ਫੇਰੇ ?

Jaya Kishori: ਮਸ਼ਹੂਰ ਕਥਾਵਾਚਕ ਅਤੇ ਮੋਟੀਵੇਸ਼ਨਲ ਸਪੀਕਰ ਜਯਾ ਕਿਸ਼ੋਰੀ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਉਨ੍ਹਾਂ ਦੇ ਮੋਟੀਵੇਸ਼ਨਲ ਵਿਚਾਰ ਲੋਕਾ ਵਿੱਚ ਵੱਖਰੀ ਊਰਜਾ ਭਰਦੇ ਹਨ। ਇਸ ਵਿਚਾਲੇ ਕਥਾਵਾਚਕ ਦੀ ਨਿੱਜੀ ਜ਼ਿੰਦਗੀ

Jaya Kishori: ਮਸ਼ਹੂਰ ਕਥਾਵਾਚਕ ਅਤੇ ਮੋਟੀਵੇਸ਼ਨਲ ਸਪੀਕਰ ਜਯਾ ਕਿਸ਼ੋਰੀ ਲਗਾਤਾਰ ਸੁਰਖੀਆਂ ਦਾ ਵਿਸ਼ਾ ਬਣੀ ਰਹਿੰਦੀ ਹੈ। ਉਨ੍ਹਾਂ ਦੇ ਮੋਟੀਵੇਸ਼ਨਲ ਵਿਚਾਰ ਲੋਕਾ ਵਿੱਚ ਵੱਖਰੀ ਊਰਜਾ ਭਰਦੇ ਹਨ। ਇਸ ਵਿਚਾਲੇ ਕਥਾਵਾਚਕ ਦੀ ਨਿੱਜੀ ਜ਼ਿੰਦਗੀ ਨੂੰ ਲੈ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿਸ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ, ਹਾਲਾਂਕਿ ਕਈ ਪ੍ਰਸ਼ੰਸਕ ਇਸ ਉੱਪਰ ਖੁਸ਼ੀ ਵੀ ਜ਼ਾਹਿਰ ਕਰ ਰਹੇ ਹਨ। 

ਦੱਸ ਦੇਈਏ ਕਿ 28 ਸਾਲਾ ਜਯਾ ਕਿਸ਼ੋਰੀ, ਜੋ ਕਿ ਇੱਕ ਜਾਣਿਆ-ਪਛਾਣਿਆ ਚਿਹਰਾ ਹੈ, ਲੋਕਾਂ ਵਿੱਚ ਅਕਸਰ ਸਵਾਲ ਹੁੰਦਾ ਹੈ ਕਿ ਉਹ ਕਦੋਂ ਅਤੇ ਕਿਸ ਨਾਲ ਵਿਆਹ ਕਰੇਗੀ। ਉਹ ਆਪਣੀ ਜ਼ਿੰਦਗੀ ਵਿੱਚ ਕਿਹੋ ਜਿਹਾ ਜੀਵਨ ਸਾਥੀ ਚਾਹੁੰਦੇ ਹਨ? ਕਈ ਵਾਰ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾਂਦੀਆਂ ਹਨ। ਹੁਣ ਹਾਲ ਹੀ ਵਿੱਚ ਜਯਾ ਕਿਸ਼ੋਰੀ ਨੇ ਆਪਣੇ ਵਿਆਹ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ।  ਜਯਾ ਕਿਸ਼ੋਰੀ ਨੇ ਇੱਕ ਇੰਟਰਵਿਊ ਵਿੱਚ ਦੱਸਿਆ ਸੀ ਕਿ ਉਹ ਕਦੋਂ ਅਤੇ ਕਿਸ ਨਾਲ 7 ਫੇਰੇ ਲਵੇਗੀ।  

Read MOre: Shocking: ਪੈਸਿਆਂ ਲਈ ਲੋਕਾਂ ਨਾਲ ਸੌਂਦੀ ਇਹ ਮਸ਼ਹੂਰ ਅਦਾਕਾਰਾ, ਅਚਾਨਕ ਖੁੱਲ੍ਹਿਆ ਅਸ਼ਲੀਲ ਰਾਜ਼

ਮਾਪਿਆਂ 'ਤੇ ਛੱਡਿਆ ਫੈਸਲਾ 

ਜਯਾ ਕਿਸ਼ੋਰੀ ਨੇ ਕਿਹਾ ਕਿ ਉਹ ਭਵਿੱਖ ਵਿੱਚ ਵਿਆਹ ਕਰਨ ਦੀ ਯੋਜਨਾ ਬਣਾ ਰਹੀ ਹੈ, ਪਰ ਉਹ ਇਹ ਫੈਸਲਾ ਆਪਣੇ ਮਾਪਿਆਂ 'ਤੇ ਛੱਡ ਦਿੱਤਾ ਹੈ ਕਿ ਇਹ ਕਦੋਂ ਅਤੇ ਕਿਸ ਨਾਲ ਹੋਵੇਗਾ। ਜਯਾ ਕਿਸ਼ੋਰੀ ਨੇ ਇਹ ਵੀ ਦੱਸਿਆ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਝਦੀ ਹੈ ਅਤੇ ਆਪਣੇ ਪਰਿਵਾਰ ਦੇ ਫੈਸਲੇ ਦਾ ਸਨਮਾਨ ਕਰਦੀ ਹੈ ਅਤੇ ਜਦੋਂ ਉਸ ਦੇ ਮਾਤਾ-ਪਿਤਾ ਸਹੀ ਲੱਗੇਗਾ ਤਾਂ ਉਹ ਵਿਆਹ ਕਰੇਗੀ।

ਜਯਾ ਕਿਸ਼ੋਰੀ ਕਿਵੇਂ ਬਣੀ ਮਸ਼ਹੂਰ ਚਿਹਰਾ?

ਵਿਆਹ ਦੇ ਸਵਾਲ 'ਤੇ ਜਯਾ ਕਿਸ਼ੋਰੀ ਨੇ ਕਿਹਾ ਕਿ ਆਮ ਲੋਕਾਂ ਵਾਂਗ ਉਹ ਵੀ ਵਿਆਹ ਕਰਨਾ ਚਾਹੁੰਦੀ ਹੈ ਅਤੇ ਸਫਲ ਵਿਆਹ ਚਾਹੁੰਦੀ ਹੈ ਪਰ ਇਸ ਲਈ ਸਮਾਂ ਦੇਣਾ ਜ਼ਰੂਰੀ ਹੈ। ਵਿਸ਼ੇਸ਼ ਗੱਲਬਾਤ ਦੌਰਾਨ ਜਯਾ ਕਿਸ਼ੋਰੀ ਨੇ ਇਹ ਵੀ ਦੱਸਿਆ ਕਿ ਉਹ ਅਚਾਨਕ ਸੋਸ਼ਲ ਮੀਡੀਆ ਦਾ ਹਰਮਨ ਪਿਆਰਾ ਚਿਹਰਾ ਨਹੀਂ ਬਣ ਗਈ, ਇਸ ਪਿੱਛੇ ਉਨ੍ਹਾਂ ਦੀ 22 ਸਾਲਾਂ ਦੀ ਮਿਹਨਤ ਸੀ। ਬਹੁਤ ਜਲਦੀ ਕੁਝ ਵੀ ਨਹੀਂ ਹੋਇਆ। ਇੱਥੇ ਪਹੁੰਚਣ ਲਈ 22 ਸਾਲ ਲੱਗ ਗਏ। ਇਸ ਦੇ ਪਿੱਛੇ ਸਖ਼ਤ ਮਿਹਨਤ, ਲਗਨ ਅਤੇ ਅਧਿਆਤਮਿਕ ਸਬੰਧ ਹੈ। ਜਿਸ ਦੇ ਜੀਵਨ ਵਿੱਚ ਇਹ ਤਿੰਨ ਚੀਜ਼ਾਂ ਹੁੰਦੀਆਂ ਹਨ, ਉਹ ਆਪਣੀ ਮੰਜ਼ਿਲ 'ਤੇ ਜ਼ਰੂਰ ਪਹੁੰਚ ਜਾਂਦਾ ਹੈ। ਮੈਨੂੰ ਇਹ ਕਹਿਣ ਵਿੱਚ 22 ਸਾਲ ਲੱਗ ਗਏ ਕਿ ਹਾਂ, ਲੋਕ ਹੁਣ ਮੈਨੂੰ ਜਾਣਦੇ ਹਨ।

ਕਦੋਂ ਹੋਵੇਗਾ ਵਿਆਹ ?

ਜਯਾ ਕਿਸ਼ੋਰੀ ਨੇ ਜਵਾਬ ਦਿੰਦੇ ਹੋਏ ਕਿਹਾ ਇਸ ਬਾਰੇ ਮੈਨੂੰ ਨਹੀਂ ਪਤਾ। ਮੈਂ ਵਿਆਹ ਜ਼ਰੂਰ ਕਰਾਂਗੀ। ਇਹ ਸੰਭਵ ਹੈ ਕਿ ਬਾਅਦ ਵਿੱਚ ਰਾਏ ਬਦਲ ਸਕਦੀ ਹੈ। ਮੈਂ ਫੈਸਲਾ ਨਹੀਂ ਕੀਤਾ ਕਿ ਮੈਂ ਕਦੋਂ ਵਿਆਹ ਕਰਾਂਗੀ। ਅਜੇ ਬਹੁਤ ਕੰਮ ਬਾਕੀ ਹੈ। ਮੈਂ ਕਈ ਪ੍ਰੋਜੈਕਟਾਂ 'ਤੇ ਕੰਮ ਕਰ ਰਹੀ ਹਾਂ। ਮੈਂ ਇਸ ਤੋਂ ਧਿਆਨ ਹਟਾਉਣਾ ਨਹੀਂ ਚਾਹੁੰਦੀ। ਮੈਂ ਇੱਕ ਸਫਲ ਵਿਆਹ ਚਾਹੁੰਦੀ ਹਾਂ, ਪਰ ਇਸ ਵਿੱਚ ਸਮਾਂ ਲੱਗਦਾ ਹੈ ਅਤੇ ਮੇਰੇ ਕੋਲ ਫਿਲਹਾਲ ਇਹ ਨਹੀਂ ਹੈ।

Read More: Actress Death: ਮਨੋਰੰਜਨ ਜਗਤ 'ਚ ਛਾਇਆ ਮਾਤਮ, ਹੁਣ ਇਸ ਮਸ਼ਹੂਰ ਅਦਾਕਾਰਾ ਨੇ ਕੈਂਸਰ ਤੋਂ ਹਾਰੀ ਜੰਗ, ਹੋਈ ਮੌਤ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget