ਪੜਚੋਲ ਕਰੋ

ਤੇਲਗੂ ਸੁਪਰਸਟਾਰ ਜੈਪ੍ਰਕਾਸ਼ ਰੈਡੀ ਦਾ ਹਾਰਟ ਅਟੈਕ ਨਾਲ ਦੇਹਾਂਤ

ਤੇਲਗੂ ਫਿਲਮਾਂ ਦੇ ਮਸ਼ਹੂਰ ਕਾਮੇਡੀ ਅਦਾਕਾਰ ਜੈਪ੍ਰਕਾਸ਼ ਰੈਡੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜੈਪ੍ਰਕਾਸ਼ ਰੈਡੀ ਨੇ ਅੱਜ ਸਵੇਰੇ ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲ੍ਹੇ 'ਚ ਆਪਣੇ ਆਖਰੀ ਸਾਹ ਲਏ।

ਤੇਲਗੂ ਫਿਲਮਾਂ ਦੇ ਮਸ਼ਹੂਰ ਕਾਮੇਡੀ ਅਦਾਕਾਰ ਜੈਪ੍ਰਕਾਸ਼ ਰੈਡੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਜੈਪ੍ਰਕਾਸ਼ ਰੈਡੀ ਨੇ ਅੱਜ ਸਵੇਰੇ ਆਂਧਰਾ ਪ੍ਰਦੇਸ਼ ਦੇ ਗੁੰਟੂਰ ਜ਼ਿਲ੍ਹੇ 'ਚ ਆਪਣੇ ਆਖਰੀ ਸਾਹ ਲਏ। ਉਹ 74 ਸਾਲਾਂ ਦੇ ਸੀ। ਤੇਲਗੂ ਦੇਸ਼ਮ ਪਾਰਟੀ ਦੇ ਮੁਖੀ ਐਨ. ਚੰਦਰਬਾਬੂ ਨਾਇਡੂ ਨੇ ਉਨ੍ਹਾਂ ਦੀ ਮੌਤ 'ਤੇ ਸੋਗ ਜ਼ਾਹਿਰ ਕੀਤਾ ਹੈ। ਨਾਇਡੂ ਨੇ ਟਵੀਟ ਕਰਕੇ ਕਿਹਾ, “ਜੈਪ੍ਰਕਾਸ਼ ਰੈਡੀ ਗੁਰੂ ਦੀ ਮੌਤ ਨਾਲ ਤੇਲਗੂ ਸਿਨੇਮਾ ਤੇ ਥਿਏਟਰ ਨੇ ਇੱਕ ਹੀਰਾ ਗੁਆ ਦਿੱਤਾ। ਕਈ ਦਹਾਕਿਆਂ ਤੋਂ ਉਨ੍ਹਾਂ ਦੀਆਂ ਅਲੱਗ-ਅਲੱਗ ਭੂਮਿਕਾਵਾਂ ਨੇ ਸਾਨੂੰ ਬਹੁਤ ਸਾਰੀਆਂ ਯਾਦਾਂ ਦਿੱਤੀਆਂ। ਮੇਰਾ ਦਿਲ ਉਨ੍ਹਾਂ ਦੇ ਪਰਿਵਾਰ ਤੇ ਦੋਸਤਾਂ ਲਈ ਸੋਗ ਦੀ ਇਸ ਘੜੀ ਵਿੱਚ ਦੁਖੀ ਹੈ।" ਸੰਜੇ ਰਾਉਤ ਨਾਲ ਵਿਵਾਦ ਵਿਚਾਲੇ ਕੰਗਨਾ ਰਣੌਤ ਦਾ ਦਫਤਰ ਸੀਲ, ਬੀਐਮਸੀ ਨੇ ਚਿਪਕਾਇਆ ਨੋਟਿਸ ਦੱਸ ਦੇਈਏ ਕਿ ਜੈਪ੍ਰਕਾਸ਼ ਰੈਡੀ ਨੇ ਕਈ ਸੁਪਰਹਿੱਟ ਫਿਲਮਾਂ 'ਚ ਕੰਮ ਕੀਤਾ ਹੈ ਜਿਨ੍ਹਾਂ 'ਚ ਛਤਰਪਤੀ, ਗੱਬਰਸਿੰਗ, ਪ੍ਰੇਮਿਨਚੁਕੁੰਦਾਮ ਰਾ, ਜਯਮ ਮਨਦੇਰਾ, ਨਾਇਕ, ਰੇਸੁਗੁਰ੍ਰਮ, ਸਮਰਸਿੰਘਾ ਰੈਡੀ, ਚੇਨਈਕੇਸ਼ਵਰੈੱਡੀ, ਸੀਤਾਯ, ਮਨਮ, ਟੈਂਪਰ ਸ਼ਾਮਲ ਹਨ।  

ਟਾਪ ਹੈਡਲਾਈਨ

Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Singer: ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਮਸ਼ਹੂਰ ਪੰਜਾਬੀ ਗਾਇਕਾ ਬੋਲੀ- 'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...', ਇਹ ਸੁਣ ਪ੍ਰਸ਼ੰਸਕਾਂ ਦੇ ਅਟਕੇ ਸਾਹ; ਜਾਣੋ ਕੌਣ...
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
ਪ੍ਰੈਗਨੈਂਸੀ 'ਚ ਵੀ ਦੀਪਿਕਾ ਦਾ ਜਜ਼ਬਾ ਬਰਕਰਾਰ, 'ਰਾਕਾ' ਲਈ ਕੀਤੇ ਖ਼ਤਰਨਾਕ ਐਕਸ਼ਨ ਸੀਨ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
ਪੇਰੂ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ, 5 ਦੀ ਮੌਤ; ਡਿੱਗੀਆਂ ਕਈ ਇਮਾਰਤਾਂ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
Petrol and Diesel Price: ਗੱਡੀ 'ਚ ਤੇਲ ਪਵਾਉਣ ਵਾਲਿਆਂ ਲਈ ਰਾਹਤ, ਅੱਜ ਕਿੰਨੇ ਦਾ ਮਿਲ ਰਿਹਾ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ, ਬੰਦ ਰਹਿਣਗੇ ਸਕੂਲ ਅਤੇ ਆਂਗਨਬਾੜੀ ਕੇਂਦਰ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ, ਕਾਲਜ ਸਣੇ ਦਫਤਰ ਰਹਿਣਗੇ ਬੰਦ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
ਪੰਜਾਬ ਅਤੇ ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਜਲੰਧਰ 'ਚ ਹੋਇਆ ਬੱਦਲ; ਮਿਲੇਗੀ ਕੜਾਕੇ ਦੀ ਗਰਮੀ ਤੋਂ ਰਾਹਤ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
16 ਸਾਲਾਂ ਬਾਅਦ ਸਪੇਨ ਬਣਿਆ ਵਿਸ਼ਵ ਚੈਂਪੀਅਨ, ਫੀਫਾ ਵਿਸ਼ਵ ਕੱਪ ਦੇ ਫਾਈਨਲ ਵਿੱਚ ਅਰਜਨਟੀਨਾ ਨੂੰ 1-0 ਨਾਲ ਹਰਾਇਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਜੁਲਾਈ 2026
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Embed widget