ਪੜਚੋਲ ਕਰੋ

Jazzy B: ਜੈਜ਼ੀ ਬੀ ਨੇ ਦੇਬੀ ਮਖਸੂਸਪੁਰੀ ਨੂੰ ਦੇਖ ਸਟੇਜ ‘ਤੇ ਕੀਤਾ ਇਹ ਕੰਮ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

Jazzy B Debi Makhsoospuri: ਜੈਜ਼ੀ ਬੀ ਤੇ ਦੇਬੀ ਮਖਸੂਸਪੁਰੀ ਆਪਸ ;ਚ ਮਜ਼ਬੂਤ ਬੌਂਡਿੰਗ ਸ਼ੇਅਰ ਕਰਦੇ ਹਨ। ਇਸ ਦਾ ਸਬੂਤ ਹੈ ਇਹ ਵੀਡੀਓ ਜੋ ਹਾਲ ਹੀ ਸਾਹਮਣੇ ਆਇਆ ਹੈ।

Debi Makhsoospuri Jazzy B: ਪੰਜਾਬੀ ਗਾਇਕ ਜੈਜ਼ੀ ਬੀ ਤੇ ਦੇਬੀ ਮਖਸੂਸਪੁਰੀ ਦੋਵੇਂ ਹੀ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਹਨ। ਦੋਵੇਂ ਹੀ ਆਪਣੇ ਸਮੇਂ ਦੇ ਸਭ ਤੋਂ ਸਫਲ ਗਾਇਕ ਰਹੇ ਹਨ। ਦੋਵਾਂ ਦੇ ਲੱਖਾਂ ਦੀ ਗਿਣਤੀ ‘ਚ ਫੈਨਜ਼ ਹਨ। ਇਸ ਦੇ ਨਾਲ ਨਾਲ ਜੈਜ਼ੀ ਬੀ ਤੇ ਦੇਬੀ ਮਖਸੂਸਪੁਰੀ ਆਪਸ ;ਚ ਮਜ਼ਬੂਤ ਬੌਂਡਿੰਗ ਸ਼ੇਅਰ ਕਰਦੇ ਹਨ। ਇਸ ਦਾ ਸਬੂਤ ਹੈ ਇਹ ਵੀਡੀਓ ਜੋ ਹਾਲ ਹੀ ਸਾਹਮਣੇ ਆਇਆ ਹੈ।

ਦੇਬੀ ਮਖਸੂਸਪੁਰੀ ਨੇ ਖੁਦ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਇਹ ਵੀਡੀਓ ਫੈਨਜ਼ ਦਾ ਖੂਬ ਦਿਲ ਜਿੱਤ ਰਿਹਾ ਹੈ। ਵੀਡੀਓ ‘ਚ ਤੁਸੀਂ ਦੇਖ ਸਕਦੇ ਹੋ ਕਿ ਜੈਜ਼ੀ ਬੀ ਸਟੇਜ ‘ਤੇ ਲਾਈਵ ਪਰਫਾਰਮੈਂਸ ਦੇ ਰਹੇ ਹਨ। ਇਸ ਦੌਰਾਨ ਦੇਬੀ ਉਨ੍ਹਾਂ ਦੇ ਸਟੇਜ ਕੋਲ ਚਲੇ ਜਾਂਦੇ ਹਨ। ਇਸ ਦੌਰਾਨ ਜੈਜ਼ੀ ਬੀ ਪਰਫਾਰਮੈਂਸ ਛੱਡ ਕੇ ਤੁਰੰਤ ਦੇਬੀ ਨੂੰ ਮਿਲਣ ਚਲੇ ਜਾਂਦੇ ਹਨ। ਜੈਜ਼ੀ ਬੀ ਨੇ ਤੁਰੰਤ ਦੇਬੀ ਨੂੰ ਗਲ ਨਾਲ ਲਾ ਉਨ੍ਹਾਂ ਦਾ ਆਦਰ ਸਤਿਕਾਰ ਕੀਤਾ। ਜੈਜ਼ੀ ਬੀ ਦਾ ਇਹ ਅੰਦਾਜ਼ ਫੈਨਜ਼ ਦਾ ਦਿਲ ਜਿੱਤ ਰਿਹਾ ਹੈ। ਇਹੀ ਨਹੀਂ ਦੇਬੀ ਦੀ ਇਸ ਵੀਡੀਓ ‘ਤੇ ਜੈਜ਼ੀ ਬੀ ਨੇ ਬਹੁਤ ਹੀ ਪਿਆਰਾ ਕਮੈਂਟ ਵੀ ਕੀਤਾ।

View this post on Instagram
 
A post shared by Debi Makhsoospuri (@debiofficial)

ਦੇਬੀ ਨੇ ਇਹ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, ‘ਲਵ ਯੂ ਬਾਈ ਜੈਜ਼ੀ ਬੀ’। ਉੱਧਰ, ਜੈਜ਼ੀ ਬੀ ਵੀ ਇਸ ਵੀਡੀਓ ‘ਤੇ ਕਮੈਂਟ ਕਰਨ ਤੋਂ ਖੁਦ ਨੂੰ ਰੋਕ ਨਹੀਂ ਸਕੇ। ਉਨ੍ਹਾਂ ਨੇ ਦੇਬੀ ਦੇ ਵੀਡੀਓ ‘ਤੇ ਕਮੈਂਟ ਕੀਤਾ, ‘ਲਵ ਯੂ ਭਾਜੀ।’

Jazzy B: ਜੈਜ਼ੀ ਬੀ ਨੇ ਦੇਬੀ ਮਖਸੂਸਪੁਰੀ ਨੂੰ ਦੇਖ ਸਟੇਜ ‘ਤੇ ਕੀਤਾ ਇਹ ਕੰਮ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

ਦੇਬੀ ਤੇ ਜੈਜ਼ੀ ਦੇ ਫੈਨਜ਼ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ। ਉਹ ਇਨ੍ਹਾਂ ਦੋਵਾਂ ‘ਤੇ ਖੂਬ ਪਿਆਰ ਲੁਟਾ ਰਹੇ ਹਨ। ਪੜ੍ਹੋ ਇਹ ਕਮੈਂਟਸ:

Jazzy B: ਜੈਜ਼ੀ ਬੀ ਨੇ ਦੇਬੀ ਮਖਸੂਸਪੁਰੀ ਨੂੰ ਦੇਖ ਸਟੇਜ ‘ਤੇ ਕੀਤਾ ਇਹ ਕੰਮ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

Jazzy B: ਜੈਜ਼ੀ ਬੀ ਨੇ ਦੇਬੀ ਮਖਸੂਸਪੁਰੀ ਨੂੰ ਦੇਖ ਸਟੇਜ ‘ਤੇ ਕੀਤਾ ਇਹ ਕੰਮ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ

ਕਾਬਿਲੇਗ਼ੌਰ ਹੈ ਕਿ ਜੈਜ਼ੀ ਬੀ ਇੰਨੀਂ ਦਿਨੀਂ ਕਾਫੀ ਚਰਚਾ ਵਿੱਚ ਹਨ। ਜੈਜ਼ੀ ਬੀ ਦਾ ਟਵਿੱਟਰ ਅਕਾਊਂਟ ਭਾਰਤ ‘ਚ ਬੈਨ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਨਾਲ ਉਨ੍ਹਾਂ ਵੱਲੋਂ ਜਲਦ ਭਾਰਤ ਆਉਣ ਦਾ ਐਲਾਨ ਵੀ ਕੀਤਾ ਗਿਆ ਹੈ। 

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget