ਪੜਚੋਲ ਕਰੋ

ਕੋਰੋਨਾ ਰੋਕਥਾਮ ਲਈ ਹਾਲੀਵੁੱਡ ਅਦਾਕਾਰਾ ਨੇ ਆਪਣੀ ਨਗਨ ਤਸਵੀਰ ਦੀ ਲਾਈ ਬੋਲੀ

ਇਹ ਤਸਵੀਰ 1995 ਦੀ ਹੈ ਜਦੋਂ ਜੌਨੀਫਰ ਨੇ FRIENDS 'ਚ ਰੋਲ ਨਿਭਾਇਆ ਸੀ। ਜੌਨੀਫਰ ਦੇ ਇਸ ਫੋਟੋਗ੍ਰਾਫਰ ਦੋਸਤ ਨੇ 25 ਪੋਰਟਰੇਟਸ ਦੀ ਨਿਲਾਮੀ ਕੀਤੀ। ਇਨ੍ਹਾਂ 'ਚੋਂ ਇਕ ਜੌਨੀਫਰ ਦਾ ਨਗਨ ਪੋਰਟਰੇਟ ਸੀ।

ਹੌਲੀਵੁੱਡ ਅਦਾਕਾਰਾ ਜੈਨੀਫਰ ਅਨਿਸਟਨ ਨੇ ਕੋਰੋਨਾ ਵਇਰਸ ਦੇ ਪੀੜਤਾਂ ਤੇ ਹੈਲਥ ਵਰਕਰਾ ਦੀ ਸਹਾਇਤਾ ਕਰਨ 'ਚ ਯੋਗਦਾਨ ਪਾਉਣ ਦਾ ਵਿਲੱਖਣ ਤਰੀਕਾ ਅਪਣਾਇਆ ਹੈ। ਪਹਿਲਾਂ ਤਾਂ ਉਸ ਨੇ ਆਪਣੇ ਦੋਸਤਾਂ ਦਾ ਇਕੱਠ ਕਰਕੇ ਫੰਡ ਜੁਟਾਇਆ। ਹੁਣ ਹਾਲ ਹੀ 'ਚ ਜੈਨੀਫਰ ਨੇ ਆਪਣੇ ਇਕ ਫੋਟੋਗ੍ਰਾਫਰ ਦੋਸਤ ਮਾਰਕ ਸੈਲੀਗਰ ਨਾਲ ਮਿਲ ਕੇ ਕੋਰੋਨਾ ਵਾਇਰਸ ਫੰਡ ਇਕੱਠਾ ਕਰਨ ਲਈ ਆਪਣੀ ਨਿਊਡ ਫੋਟੋ ਦੀ ਨਿਲਾਮੀ ਲਈ ਲਾਈ ਹੈ।

ਕੋਰੋਨਾ ਰੋਕਥਾਮ ਲਈ ਹਾਲੀਵੁੱਡ ਅਦਾਕਾਰਾ ਨੇ ਆਪਣੀ ਨਗਨ ਤਸਵੀਰ ਦੀ ਲਾਈ ਬੋਲੀ

ਇਹ ਤਸਵੀਰ 1995 ਦੀ ਹੈ ਜਦੋਂ ਜੌਨੀਫਰ ਨੇ FRIENDS 'ਚ ਰੋਲ ਨਿਭਾਇਆ ਸੀ। ਜੌਨੀਫਰ ਦੇ ਇਸ ਫੋਟੋਗ੍ਰਾਫਰ ਦੋਸਤ ਨੇ 25 ਪੋਰਟਰੇਟਸ ਦੀ ਨਿਲਾਮੀ ਕੀਤੀ। ਇਨ੍ਹਾਂ 'ਚੋਂ ਇਕ ਜੌਨੀਫਰ ਦਾ ਨਗਨ ਪੋਰਟਰੇਟ ਸੀ। ਇਸ ਪੋਰਟਰੇਟ ਦੀ 100 ਫੀਸਦ ਕਮਾਈ NAFClinics ਨੂੰ ਜਾਵੇਗੀ ਜੋ ਕਿ ਇਕ ਅਜਿਹੀ ਸੰਸਥਾ ਹੈ ਜੋ ਕੋਰੋਨਾ ਵਾਇਰਸ ਟੈਸਟਿੰਗ ਤੇ ਇਲਾਜ ਮੁਫ਼ਤ ਮੁਹੱਈਆ ਕਰਵਾ ਰਹੀ ਹੈ।

ਜੌਨੀਫਰ ਨੇ ਇੰਸਟਾਗ੍ਰਾਮ 'ਤੇ ਆਪਣੇ ਦੋਸਤ ਮਾਰਕ ਸੈਲੀਗਰ ਦਾ ਸ਼ੁਕਰੀਆ ਅਦਾ ਕੀਤਾ ਹੈ। ਜੌਨੀਫਰ ਦੀ ਇਸ ਤਸਵੀਰ ਦੀ ਫਿਲਹਾਲ 6500 ਡਾਲਰ ਦੀ ਬੋਲੀ ਲੱਗੀ ਹੈ।

ਇਹ ਵੀ ਪੜ੍ਹੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

ABP Premium

ਵੀਡੀਓਜ਼

Kulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊGiani Harpreet Singh| 'ਹਿੰਦੂ ਰਾਸ਼ਟਰ' ਜ਼ਿੰਦਾਬਾਦ ਕਿਹਾ ਜਾਂਦਾ ਫਿਰ 'ਸਿੱਖ ਰਾਸ਼ਟਰ' ਦੀ ਗੱਲ 'ਚ ਬੁਰਾ ਕੀ ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Worrying: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਹੈ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਹਨ ਇਹ ਲੱਛਣ ਹੋ ਜਾਓ ਸਾਵਧਾਨ

Summer Wave : ਨਮੀ ਵਾਲੀ ਗਰਮੀ ਤੋਂ ਬਚਣ ਲਈ ਅਪਣਾਓ ਇਹ ਉਪਾਅ, ਬਹੁਤ ਫਾਇਦੇਮੰਦ ਨੇ ਇਹ ਨੁਸਖੇ!

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

Embed widget