ਪੜਚੋਲ ਕਰੋ

Jennifer Winget Marriage : ਤਲਾਕ ਦੇ 12 ਸਾਲ ਬਾਅਦ ਜੈਨਿਫਰ ਵਿਂਗੇਟ ਦੂਜੀ ਵਾਰ ਬਣੇਗੀ ਦੁਲਹਨ, ਸੱਤ ਸਮੁੰਦਰ ਪਾਰ ਹੋਵੇਗਾ ਵਿਆਹ, ਕੌਣ ਹੈ ਦੂਲਾ?

Jennifer Winget Marriage : ਟੀਵੀ ਦੀ ਮਸ਼ਹੂਰ ਅਤੇ ਸਭ ਤੋਂ ਵੱਧ ਫੀਸ ਲੈਣ ਵਾਲੀਆਂ ਅਦਾਕਾਰਾਵਾਂ ਵਿੱਚੋਂ ਇੱਕ ਜੈਨੀਫ਼ਰ ਵਿੰਗੇਟ ਨੂੰ ਲੈ ਕੇ ਇੱਕ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਰਿਪੋਰਟਾਂ ਮੁਤਾਬਕ ਤੁਹਾਡੀ ਮਨਪਸੰਦ ਅਦਾਕਾਰਾ ਹੁਣ ਆਪਣੀ

Jennifer Winget Marriage : ਟੀਵੀ ਦੀ ਮਸ਼ਹੂਰ ਅਤੇ ਸਭ ਤੋਂ ਵੱਧ ਫੀਸ ਲੈਣ ਵਾਲੀਆਂ ਅਦਾਕਾਰਾਵਾਂ ਵਿੱਚੋਂ ਇੱਕ ਜੈਨੀਫ਼ਰ ਵਿੰਗੇਟ ਨੂੰ ਲੈ ਕੇ ਇੱਕ ਖੁਸ਼ਖਬਰੀ ਸਾਹਮਣੇ ਆ ਰਹੀ ਹੈ। ਰਿਪੋਰਟਾਂ ਮੁਤਾਬਕ ਤੁਹਾਡੀ ਮਨਪਸੰਦ ਅਦਾਕਾਰਾ ਹੁਣ ਆਪਣੀ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੀ ਹੈ। ਆਓ ਜਾਣਦੇ ਹਾਂ ਕਿ ਉਨ੍ਹਾਂ ਦਾ ਹੋਣ ਵਾਲਾ ਦੂਲਾ ਕੌਣ ਹੈ ਅਤੇ ਵਿਆਹ ਕਿੱਥੇ ਹੋਵੇਗਾ।

 ਜੈਨੀਫ਼ਰ ਵਿੰਗੇਟ ਬਣੇਗੀ ਦੁਲਹਨ

ਕਰਨ ਸਿੰਘ ਗਰੋਵਰ ਨਾਲ ਤਲਾਕ ਤੋਂ 12 ਸਾਲ ਬਾਅਦ ਜੈਨੀਫ਼ਰ ਵਿੰਗੇਟ ਆਪਣੀ ਜ਼ਿੰਦਗੀ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੀ ਹੈ। ਟਾਈਮਜ਼ ਆਫ ਇੰਡੀਆ ਦੀ ਰਿਪੋਰਟ ਅਨੁਸਾਰ ਸੂਤਰਾਂ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ 16 ਜੁਲਾਈ ਨੂੰ ਜੈਨੀਫ਼ਰ ਵਿੰਗੇਟ ਯੂਕੇ ਵਿੱਚ ਵਿਲੀਅਮ ਇਸ਼ਮਾਇਲ ਨਾਲ ਵਿਆਹ ਕਰਨ ਜਾ ਰਹੀ ਹੈ।

ਰਿਪੋਰਟ ਮੁਤਾਬਕ ਇਹ ਇੱਕ ਨਿੱਜੀ (ਇੰਟੀਮੇਟ) ਸਮਾਗਮ ਹੋਵੇਗਾ, ਜਿਸ ਵਿੱਚ ਸਿਰਫ਼ ਪਰਿਵਾਰਕ ਮੈਂਬਰ ਅਤੇ ਕਰੀਬੀ ਦੋਸਤ ਹੀ ਸ਼ਾਮਲ ਹੋਣਗੇ। ਇਹ ਵੀ ਦੱਸਿਆ ਗਿਆ ਹੈ ਕਿ ਜੈਨੀਫ਼ਰ ਵਿੰਗੇਟ ਆਪਣੇ ਵਿਆਹ ਵਿੱਚ Karleo ਵੱਲੋਂ ਡਿਜ਼ਾਇਨ ਕੀਤਾ ਗਿਆ ਸਫੈਦ ਗਾਊਨ ਪਹਿਨੇਗੀ। 

ਜੈਨੀਫ਼ਰ ਵਿੰਗੇਟ ਅਤੇ ਵਿਲੀਅਮ ਦੇ ਰਿਸ਼ਤੇ ਦੀਆਂ ਚਰਚਾਵਾਂ ਕਾਫ਼ੀ ਸਮੇਂ ਤੋਂ ਚੱਲ ਰਹੀਆਂ ਹਨ। ਵਿਲੀਅਮ ਇਸ਼ਮਾਇਲ ਸਿੰਗਾਪੁਰ ਆਧਾਰਿਤ ਇੱਕ ਕਾਰੋਬਾਰੀ ਦੱਸੇ ਜਾਂਦੇ ਹਨ। ਹਾਲਾਂਕਿ, ਹੁਣ ਤੱਕ ਜੈਨੀਫ਼ਰ ਵਿੰਗੇਟਰ ਜਾਂ ਵਿਲੀਅਮ ਵੱਲੋਂ ਵਿਆਹ ਨੂੰ ਲੈ ਕੇ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ।

ਤਲਾਕ ਨੂੰ ਹੋਏ 12 ਸਾਲ

 ਜੈਨੀਫ਼ਰ ਵਿੰਗੇਟ ਨੇ 12 ਸਾਲ ਪਹਿਲਾਂ ਆਪਣੇ 'ਦਿਲ ਮਿਲ ਗਏ' ਦੇ ਸਹਿ-ਅਦਾਕਾਰ ਕਰਨ ਸਿੰਘ ਗਰੋਵਰ ਨਾਲ ਵਿਆਹ ਕੀਤਾ ਸੀ, ਪਰ ਉਨ੍ਹਾਂ ਦਾ ਇਹ ਰਿਸ਼ਤਾ ਸਿਰਫ਼ ਦੋ ਸਾਲ ਹੀ ਚੱਲਿਆ।
ਤਲਾਕ ਤੋਂ ਬਾਅਦ ਜੈਨਿਫਰ ਬੁਰੀ ਤਰ੍ਹਾਂ ਟੁੱਟ ਗਈ ਸੀ। ਉਹ ਲੰਬੇ ਸਮੇਂ ਤੱਕ ਡਿਪ੍ਰੈਸ਼ਨ ਵਿੱਚ ਰਹੀ ਅਤੇ ਕੁਝ ਸਮੇਂ ਲਈ ਇੰਡਸਟਰੀ ਤੋਂ ਵੀ ਦੂਰ ਹੋ ਗਈ। ਬਾਅਦ ਵਿੱਚ ਉਨ੍ਹਾਂ ਨੇ ਸ਼ਾਨਦਾਰ ਵਾਪਸੀ ਕੀਤੀ ਅਤੇ ਇੱਕ ਵਾਰ ਫਿਰ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਲੱਗ ਪਈ।

ਦੂਜੇ ਪਾਸੇ, ਕਰਨ ਸਿੰਘ ਗਰੋਵਰ ਨੇ ਕਈ ਸਾਲ ਪਹਿਲਾਂ ਅਦਾਕਾਰਾ ਬਿਪਾਸ਼ਾ ਬਾਸੂ ਨਾਲ ਵਿਆਹ ਕਰ ਲਿਆ ਸੀ ਅਤੇ ਦੋਵੇਂ ਇੱਕ ਧੀ ਦੇ ਮਾਪੇ ਹਨ। ਜੈਨਿਫਰ ਉਹਨਾਂ ਅਦਾਕਾਰਾਵਾਂ ਵਿੱਚੋਂ ਇੱਕ ਹੈ, ਜਿਨ੍ਹਾਂ ਨੂੰ ਲਾਈਮਲਾਈਟ ਵਿੱਚ ਰਹਿਣ ਲਈ ਪਾਰਟੀਆਂ, ਇਵੈਂਟਾਂ ਜਾਂ ਏਅਰਪੋਰਟ 'ਤੇ ਨਜ਼ਰ ਆਉਣ ਦੀ ਲੋੜ ਨਹੀਂ ਪੈਂਦੀ। ਕੈਮਰੇ ਤੋਂ ਦੂਰ ਰਹਿਣ ਦੇ ਬਾਵਜੂਦ ਉਨ੍ਹਾਂ ਦੀ ਲੋਕਪ੍ਰਿਯਤਾ ਵਿੱਚ ਕੋਈ ਕਮੀ ਨਹੀਂ ਆਈ। ਹੁਣ ਫੈਨਜ਼ ਉਨ੍ਹਾਂ ਦੇ ਦੂਜੇ ਵਿਆਹ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਨ ਅਤੇ ਵਿਆਹ ਦੀਆਂ ਤਸਵੀਰਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Advertisement

ਟਾਪ ਹੈਡਲਾਈਨ

Domestic Violence: ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
ਮਸ਼ਹੂਰ ਅਦਾਕਾਰਾ ਵੱਲੋਂ ਪਤੀ 'ਤੇ ਕੁੱਟਮਾਰ ਦੇ ਦੋਸ਼, ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼! ਸਰੀਰਕ ਅਤੇ ਮਾਨਸਿਕ ਤੌਰ 'ਤੇ... 
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
'ਮੇਰੇ ਨਾਲ ਮਹੀਨੇ 'ਚ 5-6 ਵਾਰ ਸੌਣਾ ਪਵੇਗਾ...', 'ਲਾਕਅੱਪ 2' ਦੀ ਮੁਕਾਬਲੇਬਾਜ਼ ਨਾਲ ਬਜ਼ੁਰਗ ਸ਼ਖ਼ਸ ਨੇ ਕੀਤੀ ਸੀ ਸ਼ਰਮਨਾਕ ਮੰਗ
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Singer Death: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕਾ ਦੀ ਅਚਾਨਕ ਮੌਤ, ਗਮ 'ਚ ਡੁੱਬੇ ਪ੍ਰਸ਼ੰਸਕ...
Jass Manak Fiancée: ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
ਮਸ਼ਹੂਰ ਗਾਇਕ ਜੱਸ ਮਾਣਕ ਦੀ ਦੁਲਹਨ ਕੌਣ ? ਪੰਜਾਬੀ ਪਰਿਵਾਰ ਦੀ ਨੂੰਹ ਬਣੇਗੀ, ਤਸਵੀਰਾਂ ਨੇ ਇੰਟਰਨੈੱਟ 'ਤੇ ਮਚਾਈ ਹਲਚਲ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
Embed widget