ਪੜਚੋਲ ਕਰੋ

`ਜੋਗੀ` ਫ਼ਿਲਮ ਦੇ ਡਾਇਰੈਕਟਰ ਨੇ ਦਿਲਜੀਤ ਦੋਸਾਂਝ ਦੀ ਤੁਲਨਾ ਸਲਮਾਨ ਖਾਨ ਨਾਲ ਕੀਤੀ, ਕਿਹਾ- ਉਹ ਬਿਲਕੁਲ ਸਲਮਾਨ ਵਰਗਾ ਹੈ

Diljit Dosanjh Jogi: `ਜੋਗੀ` ਡਾਇਰੈਕਟਰ ਨੂੰ ਪੁੱਛਿਆ ਗਿਆ ਕਿ ਦਿਲਜੀਤ ਦੋਸਾਂਝ ਨਾਲ ਕੰਮ ਕਰਨ ਦਾ ਉਨ੍ਹਾਂ ਦਾ ਤਜਰਬਾ ਕਿਵੇਂ ਰਿਹਾ? ਇਸ ਦੇ ਜਵਾਬ `ਚ ਜ਼ਫ਼ਰ ਨੇ ਕਿਹਾ "ਦਿਲਜੀਤ ਬਹੁਤ ਹੀ ਪਿਆਰਾ ਇਨਸਾਨ ਹੈ। ਉਸ `ਚ ਕਾਫ਼ੀ ਟੈਲੇਂਟ ਹੈ।

Jogi Director Ali Abbas Zafar Compares Diljit Dosanjh With Salman Khan: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਲਾਈਮਲਾਈਟ ਵਿੱਚ ਹਨ। ਵਜ੍ਹਾ ਇਹ ਹੈ ਕਿ ਉਹ ਇੰਨੀਂ ਦਿਨੀਂ ਆਪਣੇ `ਬੋਰਨ ਟੂ ਸ਼ਾਈਨ` ਵਰਲਡ ਟੂਰ ਤੇ ਹਨ। ਦੂਜਾ ਕਾਰਨ ਇਹ ਕਿ ਉਨ੍ਹਾਂ ਦੀ ਫ਼ਿਲਮ `ਜੋਗੀ` ਨੈੱਟਫ਼ਲਿਕਸ ਤੇ 16 ਸਤੰਬਰ ਨੂੰ ਸਟ੍ਰੀਮ ਹੋਣ ਜਾ ਰਹੀ ਹੈ। ਇਸ ਦੌਰਾਨ ਮੁੜ ਤੋਂ ਦਿਲਜੀਤ ਦੋਸਾਂਝ ਚਰਚਾ ਦਾ ਵਿਸ਼ਾ ਬਣ ਗਏ ਹਨ। ਦਰਅਸਲ `ਜੋਗੀ` ਫ਼ਿਲਮ ਦੇ ਡਾਇਰੈਕਟਰ ਅਲੀ ਅੱਬਾਸ ਜ਼ਫ਼ਰ ਨੇ ਇੱਕ ਨਿੱਜੀ ਯੂਟਿਊਬ ਚੈਨਲ ਨੂੰ ਇੰਟਰਵਿਊ ਦਿੱਤੀ, ਜਿਸ ਵਿੱਚ ਉਨ੍ਹਾਂ ਦਿਲਜੀਤ ਦੋਸਾਂਝ ਦੀਆਂ ਖੂਬ ਤਾਰੀਫ਼ਾਂ ਕੀਤੀਆਂ।

`ਜੋਗੀ` ਡਾਇਰੈਕਟਰ ਨੂੰ ਪੁੱਛਿਆ ਗਿਆ ਕਿ ਦਿਲਜੀਤ ਦੋਸਾਂਝ ਨਾਲ ਕੰਮ ਕਰਨ ਦਾ ਉਨ੍ਹਾਂ ਦਾ ਤਜਰਬਾ ਕਿਵੇਂ ਰਿਹਾ? ਇਸ ਦੇ ਜਵਾਬ `ਚ ਜ਼ਫ਼ਰ ਨੇ ਕਿਹਾ "ਦਿਲਜੀਤ ਬਹੁਤ ਹੀ ਪਿਆਰਾ ਇਨਸਾਨ ਹੈ। ਉਸ `ਚ ਕਾਫ਼ੀ ਟੈਲੇਂਟ ਹੈ। ਉਸ ਦੇ ਨਾਲ ਕੰਮ ਕਰਕੇ ਮੈਨੂੰ ਪਜ਼ਾ ਆਇਆ।" ਇੱਕ ਹੋਰ ਸਵਾਲ ਡਾਇਰੈਕਟਰ ਤੋਂ ਸ਼ੋਅ `ਚ ਪੁੱਛਿਆ ਗਿਆ ਕਿ ਸਲਮਾਨ ਖਾਨ ਤੇ ਦਿਲਜੀਤ ਦੋਸਾਂਝ ਨਾਲ ਕੰਮ ਕਰਨ ਦਾ ਤਜਰਬਾ ਕਿਵੇਂ ਰਿਹਾ? ਇਸ ਦੇ ਜਵਾਬ `ਚ ਡਾਇਰੈਕਟਰ ਨੇ ਕਿਹਾ, "ਦਿਲਜੀਤ ਦੋਸਾਂਝ ਦੇ ਕੰਮ ਕਰਨ ਦਾ ਤਰੀਕਾ ਸਲਮਾਨ ਖਾਨ ਨਾਲ ਕਾਫ਼ੀ ਮਿਲਦਾ ਜੁਲਦਾ ਹੈ। ਦਿਲਜੀਤ ਦੋਸਾਂਝ ਤੇ ਸਲਮਾਨ ਖਾਨ ਕਈ ਗੱਲਾਂ `ਚ ਇੱਕੋ ਜਿਹੇ ਹਨ। ਮੈਂ ਸੈੱਟ ਤੇ ਕਈ ਵਾਰ ਦਿਲਜੀਤ ਨੂੰ ਕਹਿੰਦਾ ਹੁੰਦਾ ਸੀ ਕਿ ਤੁਸੀਂ ਬਿਲਕੁਲ ਸਲਮਾਨ ਖਾਨ ਹੋ।"

ਦੱਸ ਦਈਏ ਕਿ ਜੋਗੀ ਫ਼ਿਲਮ 16 ਸਤੰਬਰ ਨੂੰ ਨੈੱਟਫ਼ਲਿਕਸ ਤੇ ਸਟ੍ਰੀਮ ਹੋਣ ਜਾ ਰਹੀ ਹੈ। ਇਸ ਫ਼ਿਲਮ `ਚ ਦਿਲਜੀਤ ਜੋਗੀ ਦਾ ਕਿਰਦਾਰ ਨਿਭਾ ਰਹੇ ਹਨ। ਇਹ ਦਿਲਜੀਤ ਦੋਸਾਂਝ ਦੀ ਪਹਿਲੀ ਫ਼ਿਲਮ ਹੋਵੇਗੀ, ਜਿਸ ਵਿੱਚ ਉਹ ਬਗ਼ੈਰ ਪੱਗ ਦੇ ਨਜ਼ਰ ਆਉਣਗੇ।

ਕਾਬਿਲੇਗ਼ੌਰ ਹੈ ਕਿ ਆਪਣੇ ਕਰੀਅਰ `ਚ ਬਾਲੀਵੁੱਡ ਡਾਇਰੈਕਟਰ ਅਲੀ ਜ਼ਫ਼ਰ ਨੇ ਸਭ ਤੋਂ ਜ਼ਿਆਦਾ ਫ਼ਿਲਮਾਂ ਸਲਮਾਨ ਖਾਨ ਨਾਲ ਕੀਤੀਆਂ ਅਤੇ ਇਹ ਸਾਰੀਆਂ ਹੀ ਫ਼ਿਲਮਾਂ ਸੁਪਰਹਿੱਟ ਰਹੀਆਂ ਸੀ। ਸਭ ਜਾਣਦੇ ਹਨ ਕਿ ਸਲਮਾਨ ਖਾਨ ਤੇ ਅਲੀ ਜ਼ਫ਼ਰ ਦੀ ਕਾਫ਼ੀ ਨੇੜਤਾ ਹੈ। ਅਜਿਹੇ `ਚ ਅਲੀ ਜ਼ਫ਼ਰ ਦਾ ਦਿਲਜੀਤ ਦੀ ਸਲਮਾਨ ਨਾਲ ਤੁਲਨਾ ਕਰਨਾ ਸਹੀ ਲੱਗਦਾ ਹੈ। ਅਲੀ ਜ਼ਫ਼ਰ `ਮੇਰੇ ਬ੍ਰਦਰ ਕੀ ਦੁਲਹਨ`, `ਸੁਲਤਾਨ` ਵਰਗੀਆਂ ਫ਼ਿਲਮਾਂ ਕੀਤੀਆਂ ਹਨ।   

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ CM ਨੂੰ ਕੀਤਾ ਤਲਬ, ਜਾਣੋ ਪੂਰਾ ਮਾਮਲਾ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
ਮਸ਼ਹੂਰ ਆਗੂ ਦੇ ਭਤੀਜੇ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ! ਇਸ ਗੱਲ ਨੂੰ ਲੈ ਕੇ ਹੋਇਆ ਵਿਵਾਦ, ਪੁਲਿਸ ਦੋਸ਼ੀਆਂ ਦੀ ਕਰ ਰਹੀ ਭਾਲ
Punjab News: ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
ਪੰਜਾਬ 'ਚ ਆਮ ਆਦਮੀ ਪਾਰਟੀ ਦੀ ਹੋਈ ਅਹਿਮ ਮੀਟਿੰਗ, ਇੰਚਾਰਜ ਬੋਲੇ- ਸਰਕਾਰ ਨੇ 600 ਯੂਨਿਟ ਬਿਜਲੀ ਸਣੇ 10 ਲੱਖ ਰੁਪਏ ਤੱਕ ਦਾ ਇਲਾਜ ਕੀਤਾ ਮੁਫ਼ਤ...
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
IAS ਅਧਿਕਾਰੀ ਦੇ ਮਕਾਨ ‘ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਗਲਤ ਹਾਲਤ ‘ਚ ਮਿਲੀਆਂ 4 ਨੌਜਵਾਨ ਕੁੜੀਆਂ ਅਤੇ 5 ਨੌਜਵਾਨ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
ਹੱਥਾਂ 'ਚ ਹਥਿਆਰ ਲੈਕੇ ਆਏ ਬਦਮਾਸ਼ਾਂ ਨੇ ਕਈ ਵਾਹਨਾਂ ਨੂੰ ਪਹੁੰਚਾਇਆ ਨੁਕਸਾਨ, ਲੋਕਾਂ 'ਚ ਸਹਿਮ ਦਾ ਮਾਹੌਲ
Embed widget