ਪੜਚੋਲ ਕਰੋ

John Abraham: 'ਪਠਾਨ' ਤੋਂ ਬਾਅਦ ਜੌਨ ਅਬਰਾਹਮ 'ਧੂਮ 4' 'ਚ ਆਉਣਗੇ ਨਜ਼ਰ, ਪਹਿਲੀ 'ਧੂਮ' 'ਚ ਵੀ ਜੌਨ ਬਣੇ ਸੀ ਵਿਲਨ

John Abraham In Dhoom 4: ਜੌਨ ਅਬ੍ਰਾਹਮ ਨੂੰ ਲੈ ਕੇ ਖਬਰਾਂ ਆ ਰਹੀਆਂ ਹਨ ਕਿ ਫਿਲਮ 'ਪਠਾਨ' 'ਚ ਆਪਣੇ ਨੈਗੇਟਿਵ ਰੋਲ ਨਾਲ ਪ੍ਰਸ਼ੰਸਕਾਂ ਨੂੰ ਪ੍ਰਭਾਵਿਤ ਕਰਨ ਤੋਂ ਬਾਅਦ ਉਹ 'ਧੂਮ 4' 'ਚ ਨਜ਼ਰ ਆ ਸਕਦੇ ਹਨ।

Dhoom 4: ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਵਿੱਚ, ਜੌਨ ਅਬ੍ਰਾਹਮ ਨੇ ਵਿਲੇਨ ਜਿਮ ਦੀ ਭੂਮਿਕਾ ਨਿਭਾ ਕੇ ਪ੍ਰਸ਼ੰਸਾ ਖੱਟੀ। ਉਨ੍ਹਾਂ ਦੀ ਐਕਟਿੰਗ ਨੂੰ ਕਾਫੀ ਪਸੰਦ ਕੀਤਾ ਗਿਆ ਸੀ। ਉਸ ਨੇ ਆਪਣੀ ਭੂਮਿਕਾ ਨੂੰ ਇੰਨੀ ਗੰਭੀਰਤਾ ਨਾਲ ਨਿਭਾਇਆ ਕਿ ਲੋਕ ਉਸ ਦੇ ਦੀਵਾਨੇ ਹੋ ਗਏ। ਹੁਣ ਖਬਰ ਆ ਰਹੀ ਹੈ ਕਿ ਯਸ਼ਰਾਜ ਫਿਲਮਸ ਆਪਣੀ ਮਸ਼ਹੂਰ ਫਰੈਂਚਾਇਜ਼ੀ 'ਧੂਮ' ਦੇ ਚੌਥੇ ਭਾਗ ਵਿੱਚ ਜੌਨ ਅਬ੍ਰਾਹਮ ਨੂੰ ਖਲਨਾਇਕ ਦੇ ਰੂਪ ਵਿੱਚ ਕਾਸਟ ਕਰਨ ਦੀ ਯੋਜਨਾ ਬਣਾ ਰਹੀ ਹੈ।

ਇਹ ਵੀ ਪੜ੍ਹੋ: ਚਰਨ ਕੌਰ ਨੇ ਦੀਪ, ਸੰਦੀਪ ਤੇ ਮੂਸੇਵਾਲਾ ਦੀ ਤਸਵੀਰ ਕੀਤੀ ਸ਼ੇਅਰ, ਬੋਲੀ- '1 ਸਾਲ 'ਚ 3 ਦੀਪ ਬੁਝਾਤੇ ਪਾਪੀਆਂ ਨੇ'

ਪਠਾਨ 'ਚ ਆਪਣੇ ਪ੍ਰਦਰਸ਼ਨ ਨਾਲ ਸਭ ਨੂੰ ਕੀਤਾ ਹੈਰਾਨ
ਇੱਕ ਸੂਤਰ ਨੇ ਬਾਲੀਵੁੱਡ ਹੰਗਾਮਾ ਨੂੰ ਦੱਸਿਆ ਕਿ 'ਪਠਾਨ' ਵਿੱਚ ਜੌਨ ਅਬ੍ਰਾਹਮ ਦੇ ਦਮਦਾਰ ਪ੍ਰਦਰਸ਼ਨ ਤੋਂ ਬਾਅਦ, ਜੇਕਰ ਨਿਰਮਾਤਾ 'ਧੂਮ' ਫ੍ਰੈਂਚਾਇਜ਼ੀ ਨੂੰ ਅੱਗੇ ਲਿਜਾਣ ਦਾ ਫੈਸਲਾ ਕਰਦੇ ਹਨ, ਤਾਂ ਅਭਿਨੇਤਾ ਸਭ ਤੋਂ ਵਧੀਆ ਵਿਕਲਪ ਹੋਵੇਗਾ। ਸੂਤਰ ਨੇ ਦੱਸਿਆ ਕਿ ਇਸ ਸਾਲ ਦੀ ਸ਼ੁਰੂਆਤ 'ਚ ਜੌਨ ਅਬ੍ਰਾਹਮ ਨੇ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' 'ਚ ਆਪਣੀ ਅਦਾਕਾਰੀ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਦਰਸ਼ਕਾਂ ਨੇ ਮੁੱਖ ਖਲਨਾਇਕ ਵਜੋਂ ਉਸ ਦੀ ਅਦਾਕਾਰੀ ਨੂੰ ਪਸੰਦ ਕੀਤਾ। ਇਸ ਲਈ ਜੇਕਰ ਯਸ਼ਰਾਜ ਫਿਲਮਜ਼ ਉਸ ਨੂੰ ਫਿਰ ਤੋਂ ਨੈਗੇਟਿਵ ਰੋਲ 'ਚ ਕਾਸਟ ਕਰਨਾ ਚਾਹੁੰਦੀ ਹੈ ਤਾਂ ਇਸ 'ਚ ਹੈਰਾਨੀ ਵਾਲੀ ਕੋਈ ਗੱਲ ਨਹੀਂ ਹੈ।

ਯਸ਼ਰਾਜ ਫਿਲਮਜ਼ ਦੀਆਂ ਮੀਟਿੰਗਾਂ ਵਿੱਚ ਨਜ਼ਰ ਆਏ ਜੌਨ ਅਬ੍ਰਾਹਮ
ਜਦੋਂ ਸੂਤਰ ਤੋਂ 'ਧੂਮ 4' 'ਚ ਜੌਨ ਅਬ੍ਰਾਹਮ ਦੇ ਕਾਸਟਿੰਗ ਦੀ ਅਫਵਾਹ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ, 'ਇਸ 'ਚ ਕਿਸੇ ਵੀ ਅਫਵਾਹ ਤੋਂ ਜ਼ਿਆਦਾ ਸੱਚਾਈ ਹੋ ਸਕਦੀ ਹੈ। ਦਰਅਸਲ, ਪਿਛਲੇ ਕੁਝ ਦਿਨਾਂ ਤੋਂ ਯਸ਼ਰਾਜ ਫਿਲਮਜ਼ ਦੀਆਂ ਰੋਜ਼ਾਨਾ ਮੀਟਿੰਗਾਂ ਹੋ ਰਹੀਆਂ ਹਨ ਅਤੇ ਜੌਨ ਨੂੰ ਕਈ ਮੌਕਿਆਂ 'ਤੇ ਇਨ੍ਹਾਂ ਮੀਟਿੰਗਾਂ 'ਚ ਦੇਖਿਆ ਗਿਆ ਹੈ। ਜੇਕਰ ਕੁਝ ਵੀ ਅੰਤਿਮ ਫੈਸਲਾ ਹੁੰਦਾ ਹੈ, ਤਾਂ ਇਹ ਇਹਨਾਂ ਮੀਟਿੰਗਾਂ ਵਿੱਚੋਂ ਇੱਕ ਵਿੱਚ ਹੋਵੇਗਾ।

'ਧੂਮ 4' ਲਈ ਇਨ੍ਹਾਂ ਮਸ਼ਹੂਰ ਹਸਤੀਆਂ ਦੇ ਨਾਂ ਆਏ ਸਾਹਮਣੇ
ਪਿਛਲੇ ਕੁਝ ਸਮੇਂ ਤੋਂ ਧੂਮ 4 ਲਈ ਸ਼ਾਹਰੁਖ ਖਾਨ, ਸਲਮਾਨ ਖਾਨ ਦਾ ਨਾਂ ਵੀ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਖਬਰਾਂ ਆਈਆਂ ਸਨ ਕਿ ਇਸ ਫਿਲਮ 'ਚ ਅਕਸ਼ੈ ਕੁਮਾਰ ਨਜ਼ਰ ਆਉਣਗੇ, ਹਾਲਾਂਕਿ ਪ੍ਰੋਡਕਸ਼ਨ ਹਾਊਸ ਯਸ਼ਰਾਜ ਫਿਲਮਜ਼ ਨੇ ਇਸ ਖਬਰ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਸੀ।

ਫਰੈਂਚਾਇਜ਼ੀ ਦੀ ਪਹਿਲੀ ਫਿਲਮ 2004 ਵਿੱਚ ਹੋਈ ਸੀ ਰਿਲੀਜ਼
ਦੱਸ ਦੇਈਏ ਕਿ ਯਸ਼ਰਾਜ ਫਿਲਮਜ਼ ਦੀ 'ਧੂਮ' ਫਰੈਂਚਾਇਜ਼ੀ ਦੀ ਪਹਿਲੀ ਫਿਲਮ ਸਾਲ 2004 ਵਿੱਚ ਰਿਲੀਜ਼ ਹੋਈ ਸੀ, ਜਿਸ ਵਿੱਚ ਜੌਨ ਅਬ੍ਰਾਹਮ ਨੇ ਨੈਗੇਟਿਵ ਰੋਲ ਨਿਭਾਇਆ ਸੀ। ਹੁਣ ਤੱਕ ਇਸ ਦੇ ਤਿੰਨ ਪਾਰਟ ਬਣ ਚੁੱਕੇ ਹਨ। ਜਦੋਂ ਕਿ ਇਸ ਦੇ ਤੀਜੇ ਭਾਗ ਵਿੱਚ ਆਮਿਰ ਖਾਨ ਨੇ ਮੁੱਖ ਭੂਮਿਕਾ ਨਿਭਾਈ ਹੈ। ਹੁਣ ਪ੍ਰਸ਼ੰਸਕ ਇਸ ਦੇ ਚੌਥੇ ਭਾਗ ਦੇ ਐਲਾਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

ਇਹ ਵੀ ਪੜ੍ਹੋ: ਸੁਨੰਦਾ ਸ਼ਰਮਾ ਨੇ ਲੰਬੇ ਸਮੇਂ ਬਾਅਦ ਕੀਤਾ ਨਵੇਂ ਗਾਣੇ ਦਾ ਐਲਾਨ, ਇਸ ਦਿਨ ਰਿਲੀਜ਼ ਹੋਵੇਗਾ 'ਜੱਟ ਦਿਸਦਾ'

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Advertisement
ABP Premium

ਵੀਡੀਓਜ਼

Bhagwant Mann | Sukhpal Khaira | ਪੰਜਾਬ ਯੁਨੀਵਰਸਿਟੀ 'ਤੇ ਹੋਏਗਾ ਕੇਂਦਰ ਸਰਕਾਰ ਦਾ ਕਬਜ਼ਾJagjit Dhallewal | ਜਿੰਦਾ ਸ਼ਹੀਦ ਸਿੰਘ ਸਾਹਿਬ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਡੱਲੇਵਾਲ ਲਈ ਕੀਤੀ ਅਰਦਾਸਨਵੇਂ ਸਾਲ ਮੌਕੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ!Farmers Protest | ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! | SKM | JAGJIT SINGH DALLEWAL |ABP SANJHA

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
CBSE 'ਚ ਨਿਕਲੀਆਂ ਬੰਪਰ ਪੋਸਟਾਂ! ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇੱਥੇ ਪੜ੍ਹੋ ਪੂਰੀ ਡਿਟੇਲ
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
1 ਜਨਵਰੀ ਨੂੰ ਵਾਪਰਿਆ ਵੱਡਾ ਹਾਦਸਾ, 213 ਯਾਤਰੀਆਂ ਦੇ ਨਾਲ ਸਮੁੰਦਰ 'ਚ ਡੁੱਬ ਗਿਆ ਸੀ ਏਅਰ ਇੰਡੀਆ ਦਾ ਜਹਾਜ਼
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
ਨਵੇਂ ਸਾਲ 'ਤੇ ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਹੁਣ ਇਸ ਚੀਜ਼ 'ਤੇ ਮਿਲੇਗੀ ਜ਼ਿਆਦਾ ਸਬਸਿਡੀ
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸੰਯੁਕਤ ਕਿਸਾਨ ਮੋਰਚਾ ਦਾ ਯੂ-ਟਰਨ! ਹਾਈ ਪਾਵਰ ਕਮੇਟੀ ਦੀ ਮੀਟਿੰਗ 'ਚ ਨਹੀਂ ਹੋਣਗੇ ਸ਼ਾਮਲ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Farmers Protest: ਸ਼ੰਭੂ ਬਾਰਡਰ 'ਤੇ ਮੀਟਿੰਗ 'ਚ ਕਿਸਾਨ ਲੀਡਰਾਂ ਵੱਲੋਂ ਅਹਿਮ ਫੈਸਲੇ, ਦਿੱਲੀ ਕੂਚ ਦੇ ਫੈਸਲੇ ਦਾ ਹੋਏਗਾ ਜਲਦ ਐਲਾਨ 
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Punjab News: ਨਵੇਂ ਸਾਲ 'ਚ ਸਫਰ ਹੋਵੇਗਾ ਸੁਖਾਵਾਂ, PRTC ਦੇ ਬੇੜੇ 'ਚ ਸ਼ਾਮਲ ਹੋਣਗੀਆਂ 83 BS-6 ਨਵੀਆਂ ਬੱਸਾਂ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
Gold-Silver Price Today: ਨਵੇਂ ਸਾਲ ਦੇ ਪਹਿਲੇ ਦਿਨ ਸੋਨਾ ਹੋਇਆ ਮਹਿੰਗਾ, ਚਾਂਦੀ ਦੀ ਕੀਮਤ ਘਟੀ, ਜਾਣੋ ਅੱਜ ਦਾ ਰੇਟ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
ਸਰਕਾਰੀ ਵੈਬਸਾਈਟਸ 'ਤੇ ਹੋਇਆ ਵੱਡਾ Cyber Attack, Instagram, Facebook, YouTube ਸਭ ਕੁਝ ਕੀਤਾ ਹੈਕ
Embed widget