ਪੜਚੋਲ ਕਰੋ

ਪਹਿਲੀ ਵਾਰ ਜੌਨ ਅਬ੍ਰਾਹਮ ਨੇ ਕੀਤੀ ਸਿਆਸੀ ਟਿੱਪਣੀ, ਮੋਦੀ ‘ਤੇ ਸਾਧਿਆ ਨਿਸ਼ਾਨਾ

ਬਾਲੀਵੁੱਡ ਐਕਟਰ ਜੌਨ ਅਬ੍ਰਾਹਮ ਇੰਡਸਟਰੀ ਦੇ ਉਨ੍ਹਾਂ ਐਕਟਰਾਂ ‘ਚ ਸ਼ਾਮਲ ਹਨ ਜਿਨ੍ਹਾਂ ਨੂੰ ਐਕਸ਼ਨ ਤੇ ਦੇਸ਼ਭਗਤੀ ‘ਤੇ ਆਧਾਰਿਤ ਫ਼ਿਲਮਾਂ ਲਈ ਜਾਣਿਆ ਜਾਂਦਾ ਹੈ। ਉੱਧਰ ਸਿਆਸਤ ਤੋਂ ਲੈ ਬਿਆਨਬਾਜ਼ੀ ਤਕ ਜੌਨ ਅਬ੍ਰਾਹਮ ਕੋਸਾਂ ਦੂਰ ਰਹਿੰਦੇ ਹਨ।

ਮੁੰਬਈ: ਬਾਲੀਵੁੱਡ ਐਕਟਰ ਜੌਨ ਅਬ੍ਰਾਹਮ ਇੰਡਸਟਰੀ ਦੇ ਉਨ੍ਹਾਂ ਐਕਟਰਾਂ ‘ਚ ਸ਼ਾਮਲ ਹਨ ਜਿਨ੍ਹਾਂ ਨੂੰ ਐਕਸ਼ਨ ਤੇ ਦੇਸ਼ਭਗਤੀ ‘ਤੇ ਆਧਾਰਿਤ ਫ਼ਿਲਮਾਂ ਲਈ ਜਾਣਿਆ ਜਾਂਦਾ ਹੈ। ਉੱਧਰ ਸਿਆਸਤ ਤੋਂ ਲੈ ਬਿਆਨਬਾਜ਼ੀ ਤਕ ਜੌਨ ਅਬ੍ਰਾਹਮ ਕੋਸਾਂ ਦੂਰ ਰਹਿੰਦੇ ਹਨ। ਪਰ ਹਾਲ ਹੀ ‘ਚ ਜੌਨ ਅਬ੍ਰਾਹਮ ਨੇ ਇੱਕ ਈਵੈਂਟ ‘ਚ ਬੇਹੱਦ ਸਿੱਧੇ ਅੰਦਾਜ਼ ‘ਚ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਮੁੰਬਈ ‘ਚ ‘ਦ ਗੌਡ ਹੂ ਲੱਵਡ ਮੋਟਰਬਾਈਕਸ’ ਦੇ ਲਾਚਿੰਗ ਈਵੇਂਟ ‘ਚ ਜੌਨ ਅਬ੍ਰਾਹਮ ਨੇ ਇਸ ਮੁੱਦੇ ‘ਤੇ ਗੱਲ ਕੀਤੀ ਕਿ ਹੁਣ ਤਕ ਮੋਡਿਫਾਈਡ 'Modi-fied’ ਕਿਉਂ ਨਹੀ ਹੋਇਆ। ਘੱਟ ਹੀ ਲੋਕ ਜਾਣਦੇ ਹਨ ਕਿ ਜੌਨ ਅਬ੍ਰਾਹਮ ਮੂਲ ਤੌਰ ‘ਤੇ ਕੇਰਲ ਨਾਲ ਸਬੰਧ ਰੱਖਦੇ ਹਨ। ਪਹਿਲੀ ਵਾਰ ਜੌਨ ਅਬ੍ਰਾਹਮ ਨੇ ਕੀਤੀ ਸਿਆਸੀ ਟਿੱਪਣੀ, ਮੋਦੀ ‘ਤੇ ਸਾਧਿਆ ਨਿਸ਼ਾਨਾ ਜੌਨ ਨੇ ਈਵੈਂਟ ‘ਚ ਕਿਹਾ, “ਇਹ ਸਾਡੇ ਕੇਰਲ ਦੀ ਖੁਬਸੂਰਤੀ ਹੈ। ਤੁਸੀਂ ਇੱਥੇ ਹਰ ਮੀਟਰ ਦੀ ਦੂਰੀ ‘ਤੇ ਮੰਦਰ ਵੇਖ ਸਕਦੇ ਹੋ, ਮਸਜਿਦ ਵੇਖ ਸਕਦੇ ਹੋ, ਚਰਚ ਵੀ ਵੇਖ ਸਕਦੇ ਹੋ ਜੋ ਬਗੈਰ ਕਿਸੇ ਪ੍ਰੇਸ਼ਾਨੀ ਤੋਂ ਸ਼ਾਂਤੀ ਨਾਲ ਇੱਥੇ ਹਨ। ਇੱਥੇ ਅਜਿਹਾ ਕੋਈ ਮੁੱਦਾ ਨਹੀਂ ਹੈ। ਜਿੱਥੇ ਪੂਰੀ ਦੁਨੀਆ ਇਸ ਸਮੇਂ ਪੋਲਰਾਈਜ਼ਡ ਹੈ ਉੱਥੇ ਹੀ ਕੇਰਲ ਇੱਕ ਅਜਿਹਾ ਉਦਾਹਰਨ ਪੇਸ਼ ਕਰਦਾ ਹੈ ਜਿੱਥੇ ਸਾਰੇ ਧਰਮ ਤੇ ਜਾਤਾਂ ਇੱਕ ਦੂਜੇ ਦੇ ਨਾਲ ਬੇਹਦ ਸ਼ਾਂਤੀ ਨਾਲ ਮਿਲਕੇ ਰਹਿੰਦੇ ਹਨ”। ਦੱਸ ਦਈਏ ਕਿ ਲੋਕ ਸਭਾ ਚੋਣਾਂ ‘ਚ ਬੀਜੇਪੀ ਨੂੰ ਕੇਰਲ ‘ਚ ਇੱਕ ਵੀ ਸੀਟ ਨਹੀਂ ਮਿਲੀ ਸੀ। ਇਸ ਦੇ ਨਾਲ ਹੀ ਅੱਜ ਤਕ ਬੀਜੇਪੀ ਕੇਰਲ ‘ਚ ਕਦੇ ਸੱਤਾ ‘ਚ ਨਹੀਂ ਆਈ ਹੈ।

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ

Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...

Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget