ਪੜਚੋਲ ਕਰੋ

ਜੌਨ ਸੀਨਾ ਨੇ ਚੁੱਪ-ਚਪੀਤੇ ਕਰਵਾਇਆ ਵਿਆਹ, ਫੈਨਸ ਨੂੰ ਇਸ ਤਰ੍ਹਾਂ ਦਿੱਤਾ ਸਰਪ੍ਰਾਈਜ਼

ਹਾਲੀਵੁੱਡ ਅਭਿਨੇਤਾ ਤੇ ਡਬਲਯੂਡਬਲਯੂਈ ਦੇ ਚੈਂਪੀਅਨ ਜੌਨ ਸੀਨਾ ਨੇ ਆਪਣੀ ਗਰਲਫ੍ਰੈਂਡ ਸ਼ੈਰੀਅਤਜ਼ਾਦੇਹ ਨਾਲ ਚੁੱਪ-ਚੁਪੀਤੇ ਵਿਆਹ ਕਰਵਾ ਲਿਆ। ਉਨ੍ਹਾਂ ਨੇ ਫਲੋਰਿਡਾ ਦੇ ਟੈਂਪਾ ਵਿੱਚ ਇੱਕ ਨਿੱਜੀ ਸਮਾਰੋਹ ਵਿੱਚ ਵਿਆਹ ਕਰਵਾ ਲਿਆ।

ਹਾਲੀਵੁੱਡ ਅਭਿਨੇਤਾ ਤੇ ਡਬਲਯੂਡਬਲਯੂਈ ਦੇ ਚੈਂਪੀਅਨ ਜੌਨ ਸੀਨਾ ਨੇ ਆਪਣੀ ਗਰਲਫ੍ਰੈਂਡ ਸ਼ੈਰੀਅਤਜ਼ਾਦੇਹ ਨਾਲ ਚੁੱਪ-ਚੁਪੀਤੇ ਵਿਆਹ ਕਰਵਾ ਲਿਆ। ਉਨ੍ਹਾਂ ਨੇ ਫਲੋਰਿਡਾ ਦੇ ਟੈਂਪਾ ਵਿੱਚ ਇੱਕ ਨਿੱਜੀ ਸਮਾਰੋਹ ਵਿੱਚ ਵਿਆਹ ਕਰਵਾ ਲਿਆ। ਪਰਿਵਾਰਕ ਮੈਂਬਰ ਅਤੇ ਕੁਝ ਨੇੜਲੇ ਰਿਸ਼ਤੇਦਾਰ ਤੇ ਦੋਸਤ ਇਸ ਵਿਆਹ ਵਿੱਚ ਸ਼ਾਮਲ ਹੋਏ। ਉਨ੍ਹਾਂ ਦਾ ਵਿਆਹ 12 ਅਕਤੂਬਰ ਨੂੰ ਹੋਇਆ ਸੀ। ਸ਼ਾਏ ਤੇ ਜੌਨ ਨੇ ਵਿਆਹ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਵਿਆਹ ਕਰਾਉਣ 'ਤੇ ਖੁਸ਼ੀ ਜ਼ਾਹਰ ਕੀਤੀ।
ਜੌਨ ਸੀਨਾ ਨੇ ਟਵੀਟ ਕਰਕੇ ਲਿਖਿਆ, "ਮੈਂ ਖੁਸ਼ ਹੋਵਾਂਗਾ ਜੇ ਮੈਨੂੰ ਸਿਰਫ (ਐਕਸ) ਮਿਲ ਜਾਵੇ। ਆਪਣੀ ਪੂਰੀ ਜ਼ਿੰਦਗੀ ਖੁਸ਼ੀਆਂ ਦਾ ਪਿੱਛਾ ਕਰਨਾ ਅਤੇ ਕਦੇ ਵੀ ਖੁਸ਼ੀਆਂ ਨਹੀਂ ਲੱਭਣਾ ਇਹ ਇੱਕ ਵਧੀਆ ਢੰਗ ਹੈ।” ਜੌਨ ਅਤੇ ਸ਼ਾਏ  ਮਾਰਚ 2019 ਤੋਂ ਇੱਕ ਦੂਜੇ ਨੂੰ ਡੇਟ ਕਰ ਰਹੇ ਸੀ ਤੇ ਇਸ ਸਾਲ ਦੇ ਸ਼ੁਰੂ ਵਿੱਚ ਉਨ੍ਹਾਂ ਦੋਵਾਂ ਨੇ ਮੰਗਣੀ ਬਾਰੇ ਦੱਸਿਆ ਸੀ। ਦੋਵਾਂ ਨੂੰ ਇਕੱਠਿਆਂ ਸੈਨ ਡਿਏਗੋ ਦੇਏਮਿਊਜ਼ਮੈਂਟ ਪਾਰਕ 'ਚ ਦੇਖਿਆ ਗਿਆ ਸੀ ਤੇ ਸ਼ਾਏ ਦੇ ਹੱਥ 'ਚ ਇੰਗੇਜਮੈਂਟ ਰਿੰਗ ਦਿਖਾਈ ਦਿੱਤੀ ਸੀ। ਜੌਨ ਨੇ ਮੰਗਣੀ ਤੋਂ ਬਾਅਦ ਡਬਲਯੂਡਬਲਯੂਈ ਵਿੱਚ ਕੋਈ ਮੈਚ ਨਹੀਂ ਖੇਡਿਆ। ਚੰਡੀਗੜ੍ਹ 'ਚ ਖੁੱਲ ਗਏ ਸਿਨੇਮਾ ਘਰ
ਬੀਜੇਪੀ ਨਾਲੋਂ ਟੁੱਟਣ ਮਗਰੋਂ ਅਕਾਲੀ ਦਲ ਦਾ ਅਗਲਾ ਪਲੈਨ, ਇਨ੍ਹਾਂ ਪਾਰਟੀਆਂ ਨਾਲ ਹੋਵੇਗਾ ਗਠਜੋੜ ਸ਼ਾਏ ਪੇਸ਼ੇ ਤੋਂ ਇਕ ਇੰਜਨੀਅਰ ਹੈ। ਇਕ ਪੋਰਟਲ ਨੂੰ ਦਿੱਤੀ ਇੱਕ ਇੰਟਰਵਿਊ 'ਚ ਸ਼ਾਏ ਨੇ ਖੁਲਾਸਾ ਕੀਤਾ ਕਿ ਉਸ ਨੇ ਜੌਨ ਸੀਨਾ ਨੂੰ ਉਦੋਂ ਵੇਖਿਆ ਸੀ ਜਦੋਂ ਉਹ ਵੈਨਕੂਵਰ 'ਚ ਰਹਿੰਦੀ ਸੀ। ਉਸ ਸਮੇਂ ਉਹ ਵੈਨਕੂਵਰ ਵਿਚ ਮੋਟੋਰੋਲਾ ਸਲਿਊਸ਼ਨਜ਼ ਕੰਪਨੀ 'ਚ ਅਵੀਗ੍ਰੇਨ 'ਚ ਪ੍ਰੋਡਕਟ ਮੈਨੇਜਰ ਸੀ। ਇਸ ਦੌਰਾਨ ਉਸ ਨੇ ਪਹਿਲੀ ਵਾਰ ਜੌਨ ਨਾਲ ਗੱਲ ਕੀਤੀ ਤੇ ਉਦੋਂ ਤੋਂ ਹੀ ਦੋਵੇਂ ਇੱਕ-ਦੂਜੇ ਦੇ ਸੰਪਰਕ ਵਿੱਚ ਸੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ

Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ

ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ

New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ

ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ

Government job- 10ਵੀਂ ਪਾਸ ਲਈ ਨਿਕਲੀ ਬੰਪਰ ਭਰਤੀ, ਬਿਨਾਂ ਲਿਖਤੀ ਪ੍ਰੀਖਿਆ ਮਿਲੇਗੀ ਨੌਕਰੀ

Healthy Diet Plan: ਨਾਸ਼ਤੇ ਤੋਂ ਲੈਕੇ ਡੀਨਰ ਤੱਕ ਇਦਾਂ ਦਾ ਹੋਣਾ ਚਾਹੀਦਾ ਤੁਹਾਡਾ ਤਿੰਨ ਟਾਈਮ ਦਾ ਖਾਣਾ, ਪੜ੍ਹੋ ਪੂਰਾ Diet Plan

Embed widget