ਪੜਚੋਲ ਕਰੋ

WWE ਦੇ ਸੁਪਰਸਟਾਰ ਜੌਨ ਸੀਨਾ ਕਰਨਗੇ ਵੱਡਾ ਹਾਲੀਵੁੱਡ ਧਮਾਕਾ

ਵਿਨ ਡੀਜ਼ਲ ਵੱਲੋਂ ਸ਼ੇਅਰ ਕੀਤੇ ਗਏ ਵੀਡੀਓ ਵਿੱਚ ਉਨ੍ਹਾਂ ਫ਼ਿਲਮ ਤੇ ਆਪਣੇ ਮਰਹੂਮ ਸਾਥੀ ਪਾਲ ਵਾਲਕਰ ਬਾਰੇ ਕੀਤੀ, ਜਿਸ ਦੀ ਸਾਲ 2013 ਵਿੱਚ ਕਾਰ ਦੁਰਘਟਨਾ ਵਿੱਚ ਮੌਤ ਹੋ ਗਈ ਸੀ। ਇਸ ਵੀਡੀਓ ਦੇ ਅੰਤ ਵਿੱਚ ਨੀਲੇ ਸੂਟ 'ਚ ਜਾਨ ਸੀਨਾ ਨਜ਼ਰ ਆ ਰਹੇ ਹਨ ਅਤੇ ਦੋਵੇਂ ਇੱਕ ਦੂਜੇ ਨੂੰ ਦੇਖ ਕੇ ਮੁਸਕੁਰਾ ਵੀ ਰਹੇ ਹਨ।

ਲਾਸ ਏਂਜਲਸ: ਰੈਸਲਰ ਤੇ ਅਦਾਕਾਰਾ ਜਾਨ ਸੀਨਾ ਹੁਣ ਫਾਸਟ ਐਂਡ ਫਿਊਰੀਅਸ 9 ਵਿੱਚ ਨਜ਼ਰ ਆ ਸਕਦੇ ਹਨ। ਅਦਾਕਾਰ ਵਿਨ ਡੀਜ਼ਲ ਨੇ ਸ਼ੁੱਕਰਵਾਰ ਨੂੰ ਇਹ ਸੰਕੇਤ ਦਿੱਤੇ। ਡੀਜ਼ਲ ਨੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਪਾਇਆ। ਵਿਨ ਡੀਜ਼ਲ ਵੱਲੋਂ ਸ਼ੇਅਰ ਕੀਤੇ ਗਏ ਵੀਡੀਓ ਵਿੱਚ ਉਨ੍ਹਾਂ ਫ਼ਿਲਮ ਤੇ ਆਪਣੇ ਮਰਹੂਮ ਸਾਥੀ ਪਾਲ ਵਾਲਕਰ ਬਾਰੇ ਕੀਤੀ, ਜਿਸ ਦੀ ਸਾਲ 2013 ਵਿੱਚ ਕਾਰ ਦੁਰਘਟਨਾ ਵਿੱਚ ਮੌਤ ਹੋ ਗਈ ਸੀ। ਇਸ ਵੀਡੀਓ ਦੇ ਅੰਤ ਵਿੱਚ ਨੀਲੇ ਸੂਟ 'ਚ ਜਾਨ ਸੀਨਾ ਨਜ਼ਰ ਆ ਰਹੇ ਹਨ ਅਤੇ ਦੋਵੇਂ ਇੱਕ ਦੂਜੇ ਨੂੰ ਦੇਖ ਕੇ ਮੁਸਕੁਰਾ ਵੀ ਰਹੇ ਹਨ।
View this post on Instagram
 
Thank you Pablo.

A post shared by Vin Diesel (@vindiesel) on

ਡੀਜ਼ਲ ਨੇ ਕਿਹਾ, "ਦੋਸਤੋ, ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਮੈਂ ਹਮੇਸ਼ਾ ਤੇਜ਼ ਸੋਚਦਾ ਹਾਂ। ਮੈਂ ਹਮੇਸ਼ਾ ਇਮਾਨਦਾਰੀ ਦੇ ਯੋਗ ਕੁਝ ਵੱਖਰਾ ਬਣਨ ਦੀ ਜ਼ਿੰਮੇਵਾਰੀ ਬਾਰੇ ਸੋਚਦਾ ਹਾਂ। ਮੈਨੂੰ ਪਤਾ ਹੈ ਕਿ ਇਹ ਥੋੜ੍ਹਾ ਅਜੀਬ ਹੈ, ਪਰ ਮੈਨੂੰ ਲੱਗਦਾ ਹੈ ਕਿ ਹਰ ਸਾਲ ਪੈਬਲੋ (ਪਾਲ) ਸੱਚ ਦੀ ਲੜਾਈ ਲਈ ਮੇਰੇ ਕੋਲ ਇੱਕ ਫ਼ੌਜੀ ਨੂੰ ਭੇਜਦਾ ਹੈ। ਪੈਬਲੋ ਮੇਰੇ ਕੋਲ ਕਿਸ ਨੂੰ ਲੈ ਕੇ ਆਇਆ ਹੈ, ਅੱਜ ਮੈਂ ਉਸ ਨੂੰ ਸਾਹਮਣੇ ਲਿਆ ਰਿਹਾ ਹਾਂ। ਸਾਰਿਆਂ ਨੂੰ ਪਿਆਰ।" ਇਸ ਤੋਂ ਪਹਿਲਾਂ ਜੌਨ ਸੀਨਾ ਫਾਸਟ ਐਂਡ ਫਿਊਰੀਅਸ ਸੀਰੀਜ਼ ਵਿੱਚ ਸ਼ਾਮਲ ਹੋਣ ਪ੍ਰਤੀ ਆਪਣੀ ਇੱਛਾ ਜ਼ਾਹਰ ਕਰ ਚੁੱਕੇ ਹਨ। ਸੀਨਾ ਨੇ ਕਿਹਾ ਸੀ ਕਿ ਇਹ ਮੇਰਾ ਸੁਫਨਾ ਹੈ ਕਿ ਮੈਨੂੰ ਮੌਕਾ ਮਿਲੇ। ਹੁਣ ਲਗਦਾ ਹੈ ਕਿ ਜੌਨ ਸੀਨਾ ਦਾ ਸੁਫਨਾ ਸੱਚ ਹੋਣ ਵਾਲਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget