ਪੜਚੋਲ ਕਰੋ

'ਮੁੱਛ ਫੁੱਟ' ਗੱਭਰੂ ਜਾਰਡਨ ਸੰਧੂ ਹੋਇਆ 27 ਸਾਲਾਂ ਦਾ

ਰਡਨ ਸੰਧੂ ਨੇ ਸਾਲ 2014 ਵਿਚ ਗੀਤ 'ਬ੍ਰਾਂਡ' ਦੇ ਸ਼ੁਰੂਆਤ ਕੀਤੀ ਸੀ, ਜਿਸ ਨੂੰ ਠੀਕ ਠਾਕ ਰਿਸਪੌਂਸ ਮਿਲਿਆ ਸੀ ਪਰ ਸਾਲ 2015 ਵਿੱਚ ਆਇਆ ਗੀਤ 'ਮੁੱਛ ਫੁੱਟ' ਗੱਬਰੂ ਨੇ ਜੋਰਡਨ ਨੂੰ ਰਾਤੋ-ਰਾਤ ਸਟਾਰ ਬਣਾ ਦਿੱਤਾ।

ਚੰਡੀਗੜ੍ਹ: 'ਤੀਜੇ ਵੀਕ' ਵਾਲੇ ਮਸ਼ਹੂਰ ਪੰਜਾਬੀ ਗਾਇਕ ਅਦਾਕਾਰ ਜਾਰਡਨ ਸੰਧੂ ਦੀ ਇੰਡਸਟਰੀ ਵਿੱਚ ਅਲੱਗ ਪਛਾਣ ਹੈ। ਗਾਇਕ ਤੋਂ ਅਦਾਕਾਰ ਬਣੇ ਜਾਰਡਨ ਸੰਧੂ ਅੱਜ 27 ਸਾਲ ਦੇ ਹੋ ਗਏ ਹਨ। ਅੱਜ ਤਾਂ ਜਾਰਡਨ ਆਪਣਾ birthday ਸੌਂਗ ਆਪਣੇ ਆਪ ਲਈ ਗਾ ਲੈਣਗੇ ਕਿ ਅੱਜ ਜਸ਼ਨ ਮਨਾਏ ਜਾਣਗੇ ਤੇਰਾ ਸੋਹਣਿਆਂ birthday ਆ। ਪੌਲੀਵੁੱਡ ਸੈਲੇਬ੍ਰਿਟੀਜ਼ ਤੋਂ ਲੈ ਕੇ ਉਨ੍ਹਾਂ ਦੇ ਫੈਨਜ਼ ਤਕ ਹਰ ਕੋਈ ਜਾਰਡਨ ਨੂੰ birthday ਦੀਆਂ wishes ਭੇਜ ਰਿਹਾ ਹੈ।

ਜਾਰਡਨ ਸੰਧੂ ਨੇ ਸਾਲ 2014 ਵਿਚ ਗੀਤ 'ਬ੍ਰਾਂਡ' ਦੇ ਸ਼ੁਰੂਆਤ ਕੀਤੀ ਸੀ, ਜਿਸ ਨੂੰ ਠੀਕ ਠਾਕ ਰਿਸਪੌਂਸ ਮਿਲਿਆ ਸੀ ਪਰ ਸਾਲ 2015 ਵਿੱਚ ਆਇਆ ਗੀਤ 'ਮੁੱਛ ਫੁੱਟ' ਗੱਬਰੂ ਨੇ ਜੋਰਡਨ ਨੂੰ ਰਾਤੋ-ਰਾਤ ਸਟਾਰ ਬਣਾ ਦਿੱਤਾ। ਇਸ ਗੀਤ ਦੇ ਰਿਲੀਜ਼ ਹੋਣ ਤੋਂ ਪਹਿਲਾ ਹੀ ਗੀਤ ਦਾ ਆਡੀਓ ਵਾਇਰਲ ਹੋ ਗਿਆ ਸੀ ਜਿਸ ਤੋਂ ਬਾਅਦ ਹੁਣ ਤਕ ਜਾਰਡਨ ਸੰਧੂ ਦੇ ਸਾਰੇ ਗਾਣੇ ਹੀ ਹਿੱਟ ਹਨ।

ਜਾਰਡਨ ਸੰਧੂ ਨੇ ਪੰਜਾਬੀ ਗਾਣਿਆਂ ਦੇ ਨਾਲ-ਨਾਲ ਪੰਜਾਬੀ ਫ਼ਿਲਮ ਵਿੱਚ ਵੀ ਕੰਮ ਕੀਤਾ, ਜਿਸ ਵਿੱਚ ਕਾਲਾ ਸ਼ਾਹ ਕਾਲਾ, ਖ਼ਤਰੇ ਦਾ ਘੁਗੂ, ਗਿੱਦੜਸਿੰਘੀ ਵਰਗੀਆਂ ਫ਼ਿਲਮ ਸ਼ਾਮਲ ਹਨ ਜਿਸ ਵਿੱਚੋਂ ਫਿਲਮ ਕਾਲਾ ਸ਼ਾਹ ਕਾਲਾ ਕਾਫੀ ਹਿੱਟ ਰਹੀ।

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
Embed widget