ਪੜਚੋਲ ਕਰੋ

ਰਿਆ ਚੱਕਰਵਰਤੀ ਤੇ ਸ਼ੋਵਿਕ ਦੀ ਨਿਆਇਕ ਹਿਰਾਸਤ ਵਧੀ, ਡਰੱਗਜ਼ ਮਾਮਲੇ 'ਚ ਹੋਈ ਸੀ ਗ੍ਰਿਫ਼ਤਾਰੀ

ਡਰੱਗਜ਼ ਮਾਮਲੇ 'ਚ ਅਦਾਕਾਰਾ ਰਿਆ ਚਕ੍ਰਵਰਤੀ ਤੇ ਉਸਦੇ ਭਰਾ ਸ਼ੋਵਿਕ ਚਕ੍ਰਵਰਤੀ ਦੀ ਨਿਆਇਕ ਹਿਰਾਸਤ 6 ਅਕਤੂਬਰ ਤੱਕ ਵਧਾ ਦਿਤੀ ਗਈ ਹੈ।

ਮੁੰਬਈ: ਡਰੱਗਜ਼ ਮਾਮਲੇ 'ਚ ਅਦਾਕਾਰਾ ਰਿਆ ਚਕ੍ਰਵਰਤੀ ਤੇ ਉਸਦੇ ਭਰਾ ਸ਼ੋਵਿਕ ਚਕ੍ਰਵਰਤੀ ਦੀ ਨਿਆਇਕ ਹਿਰਾਸਤ 6 ਅਕਤੂਬਰ ਤੱਕ ਵਧਾ ਦਿਤੀ ਗਈ ਹੈ। ਇਨ੍ਹਾਂ ਦੋਵਾਂ ਸਮੇਤ ਕੁਲ 6 ਲੋਕਾ ਦੀ ਜ਼ਮਾਨਤ ਪਟੀਸ਼ਨ ਨੂੰ ਬੰਬੇ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ , ਤੇ 20 ਅਕਤੂਬਰ ਤੱਕ ਇਨ੍ਹਾਂ ਨੂੰ ਨਿਆਇਕ ਹਿਰਾਸਤ 'ਚ ਰਖਿਆ ਜਾਏਗਾ। ਸੁਸ਼ਾਂਤ ਸਿੰਘ ਰਾਜਪੂਤ ਕੇਸ 'ਚ ਆਏ ਡਰੱਗਸ ਐਂਗਲ ਦੀ ਜਾਂਚ ਕਰਦੇ ਹੋਏ NCB ਨੇ 8 September ਨੂੰ ਰਿਆ ਚਕ੍ਰਵਰਤੀ ਨੂੰ ਗਿਰਫ਼ਤਾਰ ਕੀਤਾ ਸੀ, ਤੇ ਉਸ ਤੋਂ ਕੁਛ ਹੀ ਦਿਨ ਪਹਿਲਾ ਰਿਆ ਦੇ ਭਰਾ ਸ਼ੋਵਿਕ ਚਕ੍ਰਵਰਤੀ ਦੀ ਵੀ ਇਸ ਮਾਮਲੇ 'ਚ ਗ੍ਰਿਫਤਾਰੀ ਹੋਈ ਸੀ।ਜਿਸ ਤੋਂ ਬਾਅਦ ਦੋਨਾਂ ਨੂੰ NDPS ਕੋਰਟ ਨੇ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। 22 September ਨੂੰ ਇਹ ਨਿਆਇਕ ਹਿਰਾਸਤ ਖ਼ਤਮ ਹੋਣੀ ਸੀ , ਪਰ ਇਸਨੂੰ 6 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਇਸ ਦੌਰਾਨ ਰਿਆ ਚਕ੍ਰਵਰਤੀ ਦੀ ਪਟੀਸ਼ਨ ਤੇ 24 September ਨੂੰ ਬੰਬੇ ਹਾਈਕੋਰਟ ਵੱਲੋਂ ਫੈਸਲਾ ਲੀਤਾ ਜਾਣਾ ਸੀ।ਪਰ ਉਸ ਦਿਨ ਮੁੰਬਈ 'ਚ ਭਾਰੀ ਬਾਰਿਸ਼ ਕਾਰਨ ਕੋਰਟ ਬੰਦ ਰਿਹਾ। ਜਿਸ ਤੋਂ ਬਾਅਦ 29 ਅਕਤੂਬਰ ਨੂੰ ਸੁਣਵਾਈ ਕਰਦੇ ਹੋਏ ਕੋਰਟ ਨੇ ਆਪਣਾ ਫੈਸਲਾ ਸੁਰਖਿਅਤ ਕਰ ਲਿਆ ਸੀ। ਜਿਸ ਤੇ ਅੱਜ ਕੋਰਟ ਨੇ ਫੈਸਲਾ ਦਿੰਦੇ ਹੋਏ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਡਰੱਗਜ਼ ਮਾਮਲੇ 'ਚ NCB ਵਲੋਂ ਹਾਲੇ ਤੱਕ 20 ਲੋਕਾਂ ਦੀ ਗ੍ਰਿਫਤਾਰੀ ਹੋ ਚੁੱਕੀ ਹੈ। ਦੂਜੇ ਪਾਸੇ ਫ਼ਿਲਮੀ ਸਿਤਾਰਿਆਂ ਦੇ ਵੀ ਨਾਮ ਇਸ ਕੇਸ 'ਚ ਸਾਹਮਣੇ ਆਏ। ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੂਕੋਣ , ਸ਼੍ਰਧਾ ਕਪੂਰ , ਰਕੁਲ ਪ੍ਰੀਤ ਸਿੰਘ ਤੇ ਸਾਰਾ ਅਲੀ ਖ਼ਾਨ ਤੋਂ NCB ਦੀਆਂ ਟੀਮਾਂ ਪੁੱਛਗਿੱਛ ਕਰ ਚੁੱਕਿਆ ਹਨ। ਸੁਸ਼ਾਂਤ ਕੇਸ 'ਚ CBI, NCB ਤੇ ED ਨੇ ਹਰ ਐਂਗਲ ਦੀ ਜਾਂਚ ਕੀਤੀ। ਦੂਜੇ ਪਾਸੇ AIIMS ਨੇ ਆਪਣੀ ਰਿਪੋਰਟ 'ਚ ਸੁਸ਼ਾਂਤ ਰਾਜਪੂਤ ਦੀ ਮੌਤ ਨੂੰ ਖ਼ੁਦਕੁਸ਼ੀ ਕਰਾਰ ਦਿੱਤਾ ਹੈ। ਪਰ ਇਸ ਕੇਸ 'ਚੋਂ ਆਏ ਡਰੱਗਜ਼ ਐਂਗਲ ਨੇ ਇੰਡਸਟਰੀ ਦੇ ਕਈ ਰਾਜ ਖੋਲ੍ਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ
TATEEREE ਗਾਣੇ ਨੂੰ ਲੈਕੇ ਵਿਵਾਦ 'ਚ ਫਸੇ Badshah ਨੂੰ ਲੈਕੇ ਹਾਈਕੋਰਟ ਨੇ ਸੁਣਾਇਆ ਫੈਸਲਾ
Mankirt Aulakh: ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪਹਿਲਾਂ ਕਾਰ ਦਾ ਵੀ ਹੋਇਆ ਪਿੱਛਾ; ਗੈਂਗਸਟਰ ਦੀ ਆਡੀਓ ਰਿਕਾਰਡਿੰਗ ਵਾਇਰਲ; ਫੈਲੀ ਦਹਿਸ਼ਤ...
ਮਨਕੀਰਤ ਔਲਖ ਨੂੰ ਜਾਨੋਂ ਮਾਰਨ ਦੀ ਮਿਲੀ ਧਮਕੀ, ਪਹਿਲਾਂ ਕਾਰ ਦਾ ਵੀ ਹੋਇਆ ਪਿੱਛਾ; ਗੈਂਗਸਟਰ ਦੀ ਆਡੀਓ ਰਿਕਾਰਡਿੰਗ ਵਾਇਰਲ; ਫੈਲੀ ਦਹਿਸ਼ਤ...
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 
Rajpal Yadav ਨੇ ਜੱਜ ਅੱਗੇ ਜੋੜੇ ਹੱਥ, ਇੱਕ-ਇੱਕ ਪੈਸਾ ਵਾਪਸ ਕਰਨ ਦਾ ਕੀਤਾ ਵਾਅਦਾ, ਜੇਲ੍ਹ ਜਾਣ ਤੋਂ ਮਿਲੀ ਰਾਹਤ 

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾ; ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾ; ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ
Jalandhar 'ਚ ਹੋਇਆ ਹਾਈਵੋਲਟੇਜ ਡਰਾਮਾ, ASI ਨੇ ਔਰਤ ਨੂੰ ਵਾਲਾਂ ਨਾਲ ਫੜ ਕੇ ਘਸੀਟਿਆ, ਐਕਸ਼ਨ 'ਚ ADCP
Jalandhar 'ਚ ਹੋਇਆ ਹਾਈਵੋਲਟੇਜ ਡਰਾਮਾ, ASI ਨੇ ਔਰਤ ਨੂੰ ਵਾਲਾਂ ਨਾਲ ਫੜ ਕੇ ਘਸੀਟਿਆ, ਐਕਸ਼ਨ 'ਚ ADCP
Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ
Chandigarh 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਰੈਫਰ
Chandigarh 'ਚ ਪ੍ਰਾਪਰਟੀ ਡੀਲਰ ਚਰਨਪ੍ਰੀਤ ਸਿੰਘ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਰੈਫਰ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
28 ਮਾਰਚ ਨੂੰ 100 ਮੁਹੱਲਾ ਕਲੀਨਿਕ ਹੋਰ ਖੋਲ੍ਹੇ ਜਾਣਗੇ, CM ਮਾਨ ਦਾ ਵੱਡਾ ਐਲਾਨ; ਜਾਣੋ ਹੋਰ ਕੀ-ਕੀ ਕਿਹਾ
CM ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਟਾਟਾ ਪਲਾਂਟ ਦਾ ਉਦਘਾਟਨ , 2500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
CM ਭਗਵੰਤ ਮਾਨ ਵੱਲੋਂ ਲੁਧਿਆਣਾ 'ਚ ਟਾਟਾ ਪਲਾਂਟ ਦਾ ਉਦਘਾਟਨ , 2500 ਤੋਂ ਵੱਧ ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
Harpal Cheema ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ ,ਕਿਹਾ - 10 ਏਕੜ ਜ਼ਮੀਨ ’ਤੇ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ
Harpal Cheema ਨੇ ਡੇਰਾ ਸੱਚਖੰਡ ਬੱਲਾਂ ਵਿਖੇ ਟੇਕਿਆ ਮੱਥਾ ,ਕਿਹਾ - 10 ਏਕੜ ਜ਼ਮੀਨ ’ਤੇ ਬਣੇਗਾ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ
Boyfriend ਨੂੰ ਮਿਲਣ ਲਈ ਮੱਧ ਪ੍ਰਦੇਸ਼ ਤੋਂ ਲੁਧਿਆਣਾ ਪਹੁੰਚੀ ਲੜਕੀ , ਸਨੈਪਚੈਟ 'ਤੇ ਹੋਇਆ ਸੀ ਪਿਆਰ 
Boyfriend ਨੂੰ ਮਿਲਣ ਲਈ ਮੱਧ ਪ੍ਰਦੇਸ਼ ਤੋਂ ਲੁਧਿਆਣਾ ਪਹੁੰਚੀ ਲੜਕੀ , ਸਨੈਪਚੈਟ 'ਤੇ ਹੋਇਆ ਸੀ ਪਿਆਰ 
Embed widget