ਪੜਚੋਲ ਕਰੋ

Juhi Chawla: ਜੂਹੀ ਚਾਵਲਾ ਦਾ ਪੁਰਾਣਾ ਵੀਡੀਓ ਆਇਆ ਸਾਹਮਣੇ, ਖੂਬਸੂਰਤੀ ਦੇਖ ਫੈਨਜ਼ ਹੈਰਾਨ, ਕਿਹਾ- ਇਹ ਤਾਂ ਕਿਆਰਾ ਅਡਵਾਨੀ ਹੈ

Juhi Chawla Throwback Video: ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਜੂਹੀ ਚਾਵਲਾ ਦਾ ਇੱਕ ਥ੍ਰੋਬੈਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਜਿਸ ਨੂੰ ਦੇਖ ਕੇ ਪ੍ਰਸ਼ੰਸਕ ਉਸ ਦੀ ਤੁਲਨਾ ਅਦਾਕਾਰਾ ਕਿਆਰਾ ਅਡਵਾਨੀ ਨਾਲ ਕਰ ਰਹੇ ਹਨ।

Juhi Chawla Throwback Miss Universe Video: ਬਾਲੀਵੁੱਡਦੀਆਂ ਦਿੱਗਜ ਅਭਿਨੇਤਰੀਆਂ ਦੀ ਗੱਲ ਕੀਤੀ ਜਾਏ ਤਾਂ ਇਸ ਲਿਸਟ 'ਚ ਜੂਹੀ ਚਾਵਲਾ ਦਾ ਨਾਂ ਜ਼ਰੂਰ ਸ਼ਾਮਲ ਹੋਵੇਗਾ। ਜੂਹੀ ਚਾਵਲਾ ਨੇ 90 ਦੇ ਦਹਾਕੇ 'ਚ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ ਸੀ। ਇਹੀ ਵਜ੍ਹਾ ਹੈ ਕਿ ਜੂਹੀ ਚਾਵਲਾ ਅੱਜ ਵੀ ਸਾਰਿਆਂ ਦੀ ਪਸੰਦੀਦਾ ਹੈ। ਇਸ ਦੌਰਾਨ ਜੂਹੀ ਚਾਵਲਾ ਦਾ ਇੱਕ ਥ੍ਰੋਬੈਕ ਵੀਡੀਓ ਸਾਹਮਣੇ ਆਇਆ ਹੈ। ਜੋ ਕਿ ਸਾਲ 1984 ਵਿੱਚ ਜੂਹੀ ਦੇ ਮਿਸ ਯੂਨੀਵਰਸ ਮੁਕਾਬਲੇ ਦੌਰਾਨ ਦੱਸੀ ਜਾ ਰਹੀ ਹੈ। ਇਸ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਜੂਹੀ ਚਾਵਲਾ ਦੀ ਤੁਲਨਾ ਬੀ-ਟਾਊਨ ਦੀ ਮਸ਼ਹੂਰ ਅਦਾਕਾਰਾ ਕਿਆਰਾ ਅਡਵਾਨੀ ਨਾਲ ਕਰ ਰਹੇ ਹਨ।

ਇਹ ਵੀ ਪੜ੍ਹੋ: ਸਲਮਾਨ ਖਾਨ ਤੋਂ ਸ਼ਿਲਪਾ ਸ਼ੈੱਟੀ ਤੱਕ, ਇਨ੍ਹਾਂ ਬਾਲੀਵੁੱਡ ਕਲਾਕਾਰਾਂ ਨੇ ਫੈਨਜ਼ ਨੂੰ ਇਸ ਅੰਦਾਜ਼ 'ਚ ਦਿੱਤੀ ਹੋਲੀ ਦੀ ਵਧਾਈ

ਜੂਹੀ ਚਾਵਲਾ ਦੀ ਪੁਰਾਣੀ ਵੀਡੀਓ ਵਾਇਰਲ
ਦਿ ਪੇਜੈਂਟ ਗਿਲਟਜ਼ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਇਕ ਵੀਡੀਓ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਜੂਹੀ ਚਾਵਲਾ ਕਾਫੀ ਜਵਾਨ ਲੱਗ ਰਹੀ ਹੈ। ਜਿਸ ਤੋਂ ਤੁਸੀਂ ਅੰਦਾਜ਼ਾ ਲਗਾ ਸਕਦੇ ਹੋ ਕਿ ਜੂਹੀ ਚਾਵਲਾ ਦੀ ਇਹ ਵੀਡੀਓ ਕਿੰਨੀ ਪੁਰਾਣੀ ਹੈ। ਜੂਹੀ ਚਾਵਲਾ ਦੇ ਇਸ ਥ੍ਰੋਬੈਕ ਵੀਡੀਓ ਦੇ ਕੈਪਸ਼ਨ 'ਚ ਲਿਖਿਆ ਹੈ ਕਿ- ਬਾਲੀਵੁੱਡ ਅਦਾਕਾਰਾ ਜੂਹੀ ਚਾਵਲਾ ਨੇ ਸਾਲ 1984 'ਚ ਫੇਮਿਨਾ ਮਿਸ ਇੰਡੀਆ ਦਾ ਖਿਤਾਬ ਜਿੱਤਿਆ ਸੀ। ਉਸਨੇ ਮਿਆਮੀ ਫਲੋਰੀਡਾ 1984 ਵਿੱਚ ਮਿਸ ਯੂਨੀਵਰਸ ਮੁਕਾਬਲੇ ਵਿੱਚ ਭਾਰਤ ਦੀ ਪ੍ਰਤੀਨਿਧਤਾ ਕੀਤੀ। ਇਸ ਦੇ ਨਾਲ ਹੀ ਇਸ ਮੁਕਾਬਲੇ ਦੌਰਾਨ ਜੂਹੀ ਚਾਵਲਾ ਨੇ ਬੈਸਟ ਕਾਸਟਿਊਮ ਦਾ ਐਵਾਰਡ ਜਿੱਤਿਆ ਹੈ। ਜੂਹੀ ਚਾਵਲਾ ਦੀ ਇਸ ਵੀਡੀਓ ਨੂੰ ਦੇਖ ਕੇ ਲੋਕ ਉਸ ਨੂੰ ਅਦਾਕਾਰਾ ਕਿਆਰਾ ਅਡਵਾਨੀ ਵਾਂਗ ਦੱਸ ਰਹੇ ਹਨ।

View this post on Instagram
 
A post shared by The Pageant Glitz (@thepageantglitz)

ਲੋਕਾਂ ਨੇ ਅਜਿਹੇ ਪ੍ਰਤੀਕਰਮ ਦਿੱਤੇ
ਜੂਹੀ ਚਾਵਲਾ ਦੇ ਇਸ ਥ੍ਰੋਬੈਕ ਵੀਡੀਓ ਨੂੰ ਦੇਖ ਕੇ ਪ੍ਰਸ਼ੰਸਕ ਜੂਹੀ ਚਾਵਲਾ ਦੀ ਤੁਲਨਾ ਕਿਆਰਾ ਅਡਵਾਨੀ ਨਾਲ ਕਰ ਰਹੇ ਹਨ। ਇਸ ਵੀਡੀਓ 'ਤੇ ਕਮੈਂਟ ਕਰਦੇ ਹੋਏ ਇਸ ਯੂਜ਼ਰ ਨੇ ਲਿਖਿਆ ਹੈ ਕਿ- ਉਹ ਕਿਆਰਾ ਅਡਵਾਨੀ ਦੀ ਤਰ੍ਹਾਂ ਦਿਖ ਰਹੀ ਹੈ। ਇਸ ਦੇ ਨਾਲ ਹੀ ਕਈ ਲੋਕ ਜੂਹੀ ਚਾਵਲਾ ਦੇ ਇਸ ਵੀਡੀਓ ਦੀ ਤਾਰੀਫ ਕਰ ਰਹੇ ਹਨ ਅਤੇ ਵੀਡੀਓ 'ਤੇ ਕਾਫੀ ਲਾਈਕ ਅਤੇ ਕਮੈਂਟ ਕਰ ਰਹੇ ਹਨ।

ਇਹ ਵੀ ਪੜ੍ਹੋ: ਔਰਤਾਂ ਦੇ ਹੱਕ 'ਚ ਬੋਲਦਾ ਪੰਜਾਬੀ ਸਿਨੇਮਾ, ਇਨ੍ਹਾਂ ਪੰਜਾਬੀ ਫਿਲਮਾਂ 'ਚ ਦਿਖਾਈ ਔਰਤਾਂ ਦੇ ਹੱਕਾਂ ਦੀ ਲੜਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget