ਪੜਚੋਲ ਕਰੋ

Justin Bieber: ਜਸਟਿਨ ਬੀਬਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਹੈਲੀ ਨੇ ਤਸਵੀਰ ਸ਼ੇਅਰ ਕਰ ਨਾਂਅ ਕੀਤਾ ਰਿਵੀਲ

Justin Bieber: ਅੰਤਰਰਾਸ਼ਟਰੀ ਪੌਪ ਗਾਇਕ ਜਸਟਿਨ ਬੀਬਰ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਗਾਇਕ ਦੇ ਘਰ ਨੰਨ੍ਹਾ ਮਹਿਮਾਨ ਆਇਆ ਹੈ, ਜਿਸ ਤੋਂ ਬਾਅਦ ਗਾਇਕ ਨੂੰ ਲਗਾਤਾਰ ਵਧਾਈਆਂ

Justin Bieber: ਅੰਤਰਰਾਸ਼ਟਰੀ ਪੌਪ ਗਾਇਕ ਜਸਟਿਨ ਬੀਬਰ ਇਨ੍ਹੀਂ ਦਿਨੀਂ ਆਪਣੀ ਨਿੱਜੀ ਜ਼ਿੰਦਗੀ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਦੱਸ ਦੇਈਏ ਕਿ ਗਾਇਕ ਦੇ ਘਰ ਨੰਨ੍ਹਾ ਮਹਿਮਾਨ ਆਇਆ ਹੈ, ਜਿਸ ਤੋਂ ਬਾਅਦ ਗਾਇਕ ਨੂੰ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ। ਦਰਅਸਲ, ਜਸਟਿਨ  ਦੀ ਪਤਨੀ ਹੈਲੀ ਬੀਬਰ ਨੇ ਬੇਟੇ ਨੂੰ ਜਨਮ ਦਿੱਤਾ ਹੈ। ਜਸਟਿਨ ਨੇ ਪਤਨੀ ਹੇਲੀ ਨਾਲ ਮਿਲ ਵਿਆਹ ਦੇ 6 ਸਾਲ ਬਾਅਦ ਬੇਟੇ ਦਾ ਸਵਾਗਤ ਕੀਤਾ ਹੈ।

ਜਸਟਿਨ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਕੇ ਆਪਣੇ ਪ੍ਰਸ਼ੰਸਕਾਂ ਨੂੰ ਇਹ ਖੁਸ਼ਖਬਰੀ ਦਿੱਤੀ ਹੈ। ਇਸ ਦੇ ਨਾਲ ਹੀ ਉਸ ਨੇ ਬੱਚੇ ਦੀ ਪਹਿਲੀ ਝਲਕ ਦਿਖਾਈ ਅਤੇ ਉਸ ਦਾ ਨਾਂ ਵੀ ਦੱਸਿਆ।

ਜਾਣੋ ਜਸਟਿਨ ਬੀਬਰ ਦੇ ਬੇਟੇ ਦਾ ਕੀ ਨਾਂ ਹੈ?

ਜਸਟਿਨ ਬੀਬਰ ਦੁਆਰਾ ਸ਼ੇਅਰ ਕੀਤੀ ਗਈ ਪੋਸਟ 'ਚ ਉਨ੍ਹਾਂ ਦੇ ਬੱਚੇ ਦੇ ਪੈਰ ਨਜ਼ਰ ਆ ਰਹੇ ਹਨ, ਜਿਸ ਨੂੰ ਮਾਂ ਹੇਲੀ ਨੇ ਫੜਿਆ ਹੋਇਆ ਹੈ। ਇਸ ਪੋਸਟ ਨੂੰ ਸ਼ੇਅਰ ਕਰਦੇ ਹੋਏ ਜਸਟਿਨ ਨੇ ਕੈਪਸ਼ਨ 'ਚ ਲਿਖਿਆ, 'ਵੈਲਕਮ ਹੋਮ ਜੈਕ ਬਲੂਜ਼ ਬੀਬਰ।' ਇਸ ਖੁਸ਼ਖਬਰੀ ਨੂੰ ਸੁਣਨ ਤੋਂ ਬਾਅਦ ਪ੍ਰਸ਼ੰਸਕਾਂ ਤੋਂ ਲੈ ਕੇ ਸੈਲੇਬਸ ਤੱਕ ਹਰ ਕੋਈ ਜਸਟਿਨ ਅਤੇ ਹੇਲੀ ਨੂੰ ਵਧਾਈ ਦੇ ਰਿਹਾ ਹੈ। ਜਿੱਥੇ ਇੱਕ ਪ੍ਰਸ਼ੰਸਕ ਨੇ ਲਿਖਿਆ, 'ਤੁਸੀਂ ਸ਼ਾਨਦਾਰ ਮਾਪੇ ਬਣੋਗੇ।' ਜਦੋਂ ਕਿ ਦੂਜੇ ਨੇ ਲਿਖਿਆ, 'ਰੱਬ ਉਸ ਛੋਟੇ ਮਹਿਮਾਨ ਨੂੰ ਆਸ਼ੀਰਵਾਦ ਦੇਵੇ।' ਅਸੀਂ ਤੁਹਾਨੂੰ ਬਹੁਤ ਪਿਆਰ ਕਰਦੇ ਹਾਂ। ਦੱਸ ਦੇਈਏ ਕਿ ਜੋੜੇ ਨੇ ਮਈ 2024 ਵਿੱਚ ਇੱਕ ਰੋਮਾਂਟਿਕ ਵੀਡੀਓ ਸ਼ੇਅਰ ਕਰਕੇ ਆਪਣੀ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ।

Justin Bieber: ਜਸਟਿਨ ਬੀਬਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਹੈਲੀ ਨੇ ਤਸਵੀਰ ਸ਼ੇਅਰ ਕਰ ਨਾਂਅ ਕੀਤਾ ਰਿਵੀਲ

ਇਸ ਤਰ੍ਹਾਂ ਹੋਇਆ ਸੀ ਜਸਟਿਨ-ਹੇਲੀ ਦਾ ਵਿਆਹ

ਜਸਟਿਨ ਬੀਬਰ ਅਤੇ ਹੇਲੀ ਬੀਬਰ ਇੱਕ ਦੂਜੇ ਨੂੰ ਬਚਪਨ ਤੋਂ ਜਾਣਦੇ ਸਨ। ਫਿਰ ਉਹ ਦੋਸਤ ਬਣ ਗਏ ਅਤੇ ਫਿਰ ਇੱਕ ਦੂਜੇ ਨੂੰ ਡੇਟ ਕਰਨ ਲੱਗੇ। ਇਸ ਤੋਂ ਬਾਅਦ ਉਨ੍ਹਾਂ ਨੇ ਸਾਲ 2018 'ਚ ਆਪਣੇ ਪਰਿਵਾਰ ਅਤੇ ਕਰੀਬੀ ਦੋਸਤਾਂ ਵਿਚਾਲੇ ਵਿਆਹ ਕਰਵਾ ਲਿਆ। ਤੁਹਾਨੂੰ ਦੱਸ ਦੇਈਏ ਕਿ ਜਸਟਿਨ ਇੱਕ ਮਸ਼ਹੂਰ ਗਾਇਕ ਹਨ ਅਤੇ ਪੂਰੀ ਦੁਨੀਆ ਵਿੱਚ ਉਨ੍ਹਾਂ ਦੀ ਇੱਕ ਮਜ਼ਬੂਤ ​​ਫੈਨ ਫਾਲੋਇੰਗ ਹੈ। 

ਹਾਲ ਹੀ 'ਚ ਜਸਟਿਨ ਬੀਬਰ ਅਨੰਤ-ਰਾਧਿਕਾ ਦੇ ਸੰਗੀਤ ਸਮਾਰੋਹ 'ਚ ਪਰਫਾਰਮ ਕਰਨ ਲਈ ਭਾਰਤ ਆਏ ਸਨ। ਇਸ ਦੌਰਾਨ ਉਸ ਨੇ 83 ਕਰੋੜ ਰੁਪਏ ਵਸੂਲੇ ਸਨ।

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Embed widget