ਪੜਚੋਲ ਕਰੋ

ਕਬੀਰ ਬੇਦੀ ਨੇ ਸਨੀ ਲਿਓਨ ਦਾ ਮੰਗਿਆ ਨੰਬਰ ਤਾਂ ਪਤੀ ਡੈਨਿਅਲ ਨੇ ਦਿੱਤਾ ਇਹ ਜਵਾਬ

ਫਿਲਮ ਇੰਡਸਟਰੀ ਦੇ ਮਸ਼ਹੂਰ ਫੈਸ਼ਨ ਫੋਟੋਗ੍ਰਾਫਰ ਡੱਬੂ ਰਤਨਾਨੀ ਨੇ ਆਪਣਾ ਕੈਲੰਡਰ ਲਾਂਚ ਕਰ ਦਿੱਤਾ ਹੈ। ਇਸ ਦਰਮਿਆਨ ਕੁੱਝ ਨਿਊਜ਼ ਏਜੰਸੀ ਨੇ ਇਹ ਦਾਅਵਾ ਕੀਤਾ ਕਿ ਅਦਾਕਾਰ ਕਬੀਰ ਬੇਦੀ ਨੇ ਡੱਬੂ ਰਤਨਾਨੀ ਨੇ ਕੈਲੰਡਰ ਲਾਂਚ ਮੌਕੇ ਸਨੀ ਲਿਓਨ ਤੋਂ ਉਨ੍ਹਾਂ ਦਾ ਨੰਬਰ ਮੰਗਿਆ ਸੀ।

ਮੂੰਬਈ: ਫਿਲਮ ਇੰਡਸਟਰੀ ਦੇ ਮਸ਼ਹੂਰ ਫੈਸ਼ਨ ਫੋਟੋਗ੍ਰਾਫਰ ਡੱਬੂ ਰਤਨਾਨੀ ਨੇ ਆਪਣਾ ਕੈਲੰਡਰ ਲਾਂਚ ਕਰ ਦਿੱਤਾ ਹੈ। ਇਸ ਦਰਮਿਆਨ ਕੁੱਝ ਨਿਊਜ਼ ਏਜੰਸੀ ਨੇ ਇਹ ਦਾਅਵਾ ਕੀਤਾ ਕਿ ਅਦਾਕਾਰ ਕਬੀਰ ਬੇਦੀ ਨੇ ਡੱਬੂ ਰਤਨਾਨੀ ਨੇ ਕੈਲੰਡਰ ਲਾਂਚ ਮੌਕੇ ਸਨੀ ਲਿਓਨ ਤੋਂ ਉਨ੍ਹਾਂ ਦਾ ਨੰਬਰ ਮੰਗਿਆ ਸੀ। ਜਿਸਦਾ ਟਵੀਟ ਕਰਕੇ ਕਬੀਰ ਬੇਦੀ ਨੇ ਵਿਰੋਧ ਕੀਤਾ ਹੈ। ਕਬੀਰ ਨੇ ਟਵੀਟ ਕਰਦਿਆਂ ਲਿਖਿਆ ਕਿ, "ਉਨ੍ਹਾਂ ਸਨੀ ਲਿਓਨ ਤੋਂ ਉਨ੍ਹਾਂ ਦਾ ਨੰਬਰ ਨਹੀਂ ਮੰਗਿਆ ਸੀ। ਅਜਿਹਾ ਉਨ੍ਹਾਂ ਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ। ਡੱਬੂ ਰਤਨਾਨੀ ਦੀ ਪਾਰਟੀ 'ਚ ਸਨੀ ਲਿਓਨ ਦੇ ਪਤੀ ਦਾ ਨੰਬਰ ਮੰਗਿਆ ਸੀ, ਜਿਸ ਨੂੰ ਉਨ੍ਹਾਂ ਦੇ ਪਤੀ ਨੇ ਮੋਬਾਇਲ 'ਤੇ ਖੁਦ ਡਾਇਲ ਕਰ ਕੇ ਦਿੱਤਾ ਸੀ।" ਕਬੀਰ ਨੇ ਟਵੀਟ 'ਚ ਨਿਊਜ਼ ਏਜੰਸੀਆਂ ਨੂੰ ਅਜਿਹੀਆਂ ਗਲਤ ਖ਼ਬਰਾਂ ਨੂੰ ਹਟਾਉਣ ਤੇ ਮੁਆਫੀ ਮੰਗਣ ਦੀ ਗੱਲ ਕਹੀ ਹੈ। ਉੱਥੇ ਹੀ ਕਬੀਰ ਦੇ ਟਵੀਟ ਦਾ ਜਵਾਬ ਦਿੰਦਿਆਂ ਸਨੀ ਲਿਓਨ ਦੇ ਪਤੀ ਡੈਨਿਅਲ ਨੇ ਵੀ ਆਪਣੀ ਪ੍ਰਤੀਕਿਿਰਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਸੀ ਕਿ, "ਕਬੀਰ ਮੇਰਾ ਨੰਬਰ ਨਹੀਂ ਮੰਗ ਸਕਦੇ? ਕਬੀਰ ਤੇ ਸਨੀ ਇੱਕ ਦੂਸਰੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ। ਇਸ ਲਈ ਕਬੀਰ ਦੇ ਕੋਲ ਸਨੀ ਦਾ ਨੰਬਰ ਪਹਿਲਾਂ ਹੀ ਸੀ। ਸਿਰਫ ਇੱਕ ਸਟੋਰੀ ਲਈ ਅਜਿਹੀਆਂ ਗਲਤ ਖ਼ਬਰਾਂ ਕਰਨ ਦੀ ਕੋਈ ਜ਼ਰੂਰਤ ਨਹੀਂ ਹੈ।"
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Comedian Bharti-Harsh Divorce: ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...
ਭਾਰਤੀ-ਹਰਸ਼ ਦੇ ਤਲਾਕ ਦੀਆਂ ਖਬਰਾਂ ਨੂੰ ਲੈ ਛਿੜੀ ਚਰਚਾ, ਕੀ ਕਾਮੇਡੀਅਨ ਜੋੜੇ ਦੇ ਰਿਸ਼ਤੇ 'ਚ ਆਈ ਦਰਾਰ! ਜਾਣੋ ਵਾਇਰਲ ਖਬਰਾਂ ਦਾ...
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਪ੍ਰਸ਼ੰਸਕਾਂ ਦੀ ਵਧੀ ਚਿੰਤਾ, ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ; ਵਾਇਰਲ ਖਬਰਾਂ ਨੇ ਵਧਾਈ ਪਰੇਸ਼ਾਨੀ...
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ Khan Saab ਨਾਲ ਵਾਪਰਿਆ ਭਿਆਨਕ ਹਾਦਸਾ, ਹੋਏ ਲਹੂਲੁਹਾਨ; ਪ੍ਰਸ਼ੰਸਕਾਂ 'ਚ ਮੱਚਿਆ ਹੜਕੰਪ
ਮਨੋਰੰਜਨ ਜਗਤ ਤੋਂ ਵੱਡੀ ਖ਼ਬਰ! ਮਸ਼ਹੂਰ ਅਦਾਕਾਰ Khan Saab ਨਾਲ ਵਾਪਰਿਆ ਭਿਆਨਕ ਹਾਦਸਾ, ਹੋਏ ਲਹੂਲੁਹਾਨ; ਪ੍ਰਸ਼ੰਸਕਾਂ 'ਚ ਮੱਚਿਆ ਹੜਕੰਪ
Punjabi Singer Injured : ਪੰਜਾਬੀ ਗਾਇਕ ਖਾਨ ਸਾਬ ਸ਼ੂਟਿੰਗ ਦੌਰਾਨ ਹੋਏ ਜ਼ਖਮੀ, ਕੱਚ ਲੱਗਣ ਨਾਲ ਮੱਥੇ ਤੋਂ ਨਿਕਲਿਆ ਖੂਨ
Punjabi Singer Injured : ਪੰਜਾਬੀ ਗਾਇਕ ਖਾਨ ਸਾਬ ਸ਼ੂਟਿੰਗ ਦੌਰਾਨ ਹੋਏ ਜ਼ਖਮੀ, ਕੱਚ ਲੱਗਣ ਨਾਲ ਮੱਥੇ ਤੋਂ ਨਿਕਲਿਆ ਖੂਨ

ਵੀਡੀਓਜ਼

ਪੰਜਾਬ ‘ਚ ਸ਼ੁਰੂ ਹੋਇਆ ਪਾਇਲਟ ਪ੍ਰੋਜੈਕਟ — ਹੁਣ ਆਏਗਾ ਵੱਡਾ ਬਦਲਾਅ
ਪੈਟਰੋਲ-ਡੀਜ਼ਲ ਦੇ ਰੇਟਾਂ ‘ਤੇ ਕੇਂਦਰ ਸਰਕਾਰ ਨੂੰ ਘੇਰ ਗਏ CM ਮਾਨ
PM ਮੋਦੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਗਈ : Cm Mann
300 ਤੋਂ ਵੱਧ ਬਿਜਲੀ ਦੇ ਖੰਭੇ ਹੋ ਜਾਣਗੇ ਖਤਮ : CM Mann
CM ਮਾਨ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ — ਅੰਡਰਗ੍ਰਾਊਂਡ ਬਿਜਲੀ ਪ੍ਰੋਜੈਕਟ ਦੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੀਐਮ ਕਿਸਾਨ ਯੋਜਨਾ 'ਤੇ ਸਰਕਾ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੀਐਮ ਕਿਸਾਨ ਯੋਜਨਾ 'ਤੇ ਸਰਕਾ ਦਾ ਵੱਡਾ ਅਪਡੇਟ, ਇਨ੍ਹਾਂ ਕਿਸਾਨਾਂ ਨੂੰ ਨਹੀਂ ਮਿਲੇਗੀ 23ਵੀਂ ਕਿਸ਼ਤ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਕਈ ਜ਼ਿਲ੍ਹਿਆਂ 'ਚ ਪਏ ਮੀਂਹ ਨਾਲ ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸਕਿਨ 'ਤੇ ਦਿਖ ਰਹੇ ਲਗਾਤਾਰ ਲਾਲ ਧੱਫੜ, ਤਾਂ ਤੁਰੰਤ ਕਰਾਓ ਆਹ ਟੈਸਟ, ਹੋ ਸਕਦਾ ਬਲੱਡ ਕੈਂਸਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਮਈ 2026
Punjab News : ਘਰ ਚ ਚੱਲ ਰਹੀ ਗੈਰ-ਕਾਨੂੰਨੀ ਪਟਾਕਾ ਫੈਕਟਰੀ ’ਚ ਧਮਾਕਾ ,ਇੱਕ ਔਰਤ ਦੀ ਮੌਤ, 2 ਜ਼ਖਮੀ
Punjab News : ਘਰ ਚ ਚੱਲ ਰਹੀ ਗੈਰ-ਕਾਨੂੰਨੀ ਪਟਾਕਾ ਫੈਕਟਰੀ ’ਚ ਧਮਾਕਾ ,ਇੱਕ ਔਰਤ ਦੀ ਮੌਤ, 2 ਜ਼ਖਮੀ
Milk Price Hike : ਇਸ ਸੂਬੇ 'ਚ ਦੁੱਧ ਦੀਆਂ ਕੀਮਤਾਂ 'ਚ ਵਾਧਾ , ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ 
Milk Price Hike : ਇਸ ਸੂਬੇ 'ਚ ਦੁੱਧ ਦੀਆਂ ਕੀਮਤਾਂ 'ਚ ਵਾਧਾ , ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ 
ਕਿਡਨੀ ਸਟੋਨ 'ਚ ਬੇਹੱਦ ਫਾਇਦੇਮੰਦ ਹੈ ਇਨ੍ਹਾਂ ਸਬਜ਼ੀਆਂ ਦਾ ਜੂਸ , ਇਸ ਤਰ੍ਹਾਂ ਬਣਾਕੇ ਪੀਓ ਮਿਲੇਗੀ ਰਾਹਤ
ਕਿਡਨੀ ਸਟੋਨ 'ਚ ਬੇਹੱਦ ਫਾਇਦੇਮੰਦ ਹੈ ਇਨ੍ਹਾਂ ਸਬਜ਼ੀਆਂ ਦਾ ਜੂਸ , ਇਸ ਤਰ੍ਹਾਂ ਬਣਾਕੇ ਪੀਓ ਮਿਲੇਗੀ ਰਾਹਤ
Punjab News: ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਸੀਨੀਅਰ ਭਾਜਪਾ ਆਗੂ ਖਿਲਾਫ ਵੱਡੀ ਕਾਰਵਾਈ; ਇਸ ਕਾਰਨ ਪਾਰਟੀ ਤੋਂ ਕੀਤਾ ਗਿਆ ਮੁਅੱਤਲ...
ਪੰਜਾਬ ਦੀ ਸਿਆਸਤ 'ਚ ਆਇਆ ਭੂਚਾਲ, ਸੀਨੀਅਰ ਭਾਜਪਾ ਆਗੂ ਖਿਲਾਫ ਵੱਡੀ ਕਾਰਵਾਈ; ਇਸ ਕਾਰਨ ਪਾਰਟੀ ਤੋਂ ਕੀਤਾ ਗਿਆ ਮੁਅੱਤਲ...
Embed widget