ਪੜਚੋਲ ਕਰੋ

Kajol: ਮਾੜੇ ਸਮੇਂ 'ਚੋਂ ਲੰਘ ਰਹੀ ਅਦਾਕਾਰਾ ਕਾਜੋਲ, ਸੋਸ਼ਲ ਮੀਡੀਆ ਤੋਂ ਲਿਆ ਬਰੇਕ, ਸਾਰੀਆਂ ਪੋਸਟਾਂ ਵੀ ਕੀਤੀਆਂ ਡਿਲੀਟ

Kajol Going Through Tough Times: ਮਸ਼ਹੂਰ ਅਦਾਕਾਰਾ ਕਾਜੋਲ ਦੇ ਇੱਕ ਕਦਮ ਨੇ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ ਹੈ, ਜਿਸ ਕਾਰਨ ਉਸ ਦੇ ਪ੍ਰਸ਼ੰਸਕਾਂ ਨੂੰ ਚਿੰਤਾ ਹੈ। ਇੱਥੇ ਜਾਣੋ ਕਾਜੋਲ ਨੇ ਅਜਿਹਾ ਕੀ ਕੀਤਾ ਕਿ ਲੋਕ ਉਸ ਦੀ ਚਿੰਤਾ ਕਰਨ ਲੱਗੇ।

Kajol Delete Insta Post: ਮਸ਼ਹੂਰ ਅਦਾਕਾਰਾ ਕਾਜੋਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਸਾਰੀਆਂ ਪੋਸਟਾਂ ਡਿਲੀਟ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਉਸ ਨੇ ਇੱਕ ਨਵੀਂ ਪੋਸਟ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਇੱਕ ਸੰਦੇਸ਼ ਦਿੱਤਾ ਹੈ, ਜਿਸ ਵਿੱਚ ਕਾਜੋਲ ਨੇ ਲਿਖਿਆ ਹੈ ਕਿ "ਮੈਂ ਆਪਣੀ ਜ਼ਿੰਦਗੀ ਦੇ ਸਭ ਤੋਂ ਔਖੇ ਦੌਰ ਵਿੱਚੋਂ ਗੁਜ਼ਰ ਰਹੀ ਹਾਂ।" ਕਾਜੋਲ ਨੇ ਆਪਣੀ ਇਸ ਹਰਕਤ ਨਾਲ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ ਕਿ ਉਸ ਦੀ ਜ਼ਿੰਦਗੀ 'ਚ ਅਜਿਹਾ ਕੀ ਔਖਾ ਦੌਰ ਆਇਆ ਕਿ ਕਾਜੋਲ ਨੂੰ ਆਪਣੀਆਂ ਸਾਰੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਡਿਲੀਟ ਕਰਨਾ ਪਿਆ। 

ਇਹ ਵੀ ਪੜ੍ਹੋ: ਅੰਮ੍ਰਿਤ ਮਾਨ ਦੇ ਪਿਤਾ 'ਤੇ ਨਕਲੀ SC ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀ ਕਰਨ ਦਾ ਇਲਜ਼ਾਮ, SC ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ

View this post on Instagram
 
A post shared by Kajol Devgan (@kajol)

ਦਰਅਸਲ ਅੱਜ ਸ਼ੁੱਕਰਵਾਰ ਸਵੇਰੇ ਕਰੀਬ 11 ਵਜੇ ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਕਾਜੋਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇਕ ਪੋਸਟ ਸ਼ੇਅਰ ਕੀਤੀ, ਜਿਸ 'ਚ ਕਾਜੋਲ ਨੇ ਆਪਣੀ ਜ਼ਿੰਦਗੀ ਦੇ ਉਸ ਪੜਾਅ ਬਾਰੇ ਦੱਸਿਆ ਜਿਸ 'ਚੋਂ ਉਹ ਇਸ ਸਮੇਂ ਗੁਜ਼ਰ ਰਹੀ ਹੈ। ਅਦਾਕਾਰਾ ਨੇ ਲਿਖਿਆ ਕਿ ਉਹ ਆਪਣੀ ਜ਼ਿੰਦਗੀ ਦੇ ਸਭ ਤੋਂ ਔਖੇ ਸਮੇਂ 'ਚ ਹੈ। ਨਾਲ ਹੀ, ਕਾਜੋਲ ਨੇ ਆਪਣੀ ਪੋਸਟ ਦੇ ਕੈਪਸ਼ਨ ਵਿੱਚ ਲਿਖਿਆ ਕਿ ਉਹ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਹੀ ਹੈ।

ਕਾਜੋਲ ਨੇ ਸਾਰੀਆਂ ਪੋਸਟਾਂ ਕਰ ਦਿੱਤੀਆਂ ਡਿਲੀਟ
ਇਸ ਪੋਸਟ ਨੂੰ ਅਪਲੋਡ ਕਰਨ ਦੇ ਨਾਲ ਹੀ ਕਾਜੋਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਤੋਂ ਬਾਕੀ ਸਾਰੀਆਂ ਪੋਸਟਾਂ ਨੂੰ ਡਿਲੀਟ ਕਰ ਦਿੱਤਾ ਹੈ। ਦੱਸ ਦਈਏ ਕਿ ਕਾਜੋਲ ਦੇ ਇੰਸਟਾਗ੍ਰਾਮ 'ਤੇ 14.4 ਮਿਲੀਅਨ ਫਾਲੋਅਰਜ਼ ਹਨ। ਜਦਕਿ ਅਦਾਕਾਰਾ ਨੇ ਸਿਰਫ 14 ਲੋਕਾਂ ਨੂੰ ਫਾਲੋ ਕੀਤਾ ਹੈ। ਕਾਜੋਲ ਨੇ ਇਸ ਸੋਸ਼ਲ ਮੀਡੀਆ ਬ੍ਰੇਕ ਦੀ ਜਾਣਕਾਰੀ ਆਪਣੇ ਸਾਰੇ ਸੋਸ਼ਲ ਮੀਡੀਆ ਹੈਂਡਲ 'ਤੇ ਸ਼ੇਅਰ ਕੀਤੀ ਹੈ। ਫੇਸਬੁੱਕ ਅਤੇ ਟਵਿਟਰ 'ਤੇ ਇਹੀ ਪੋਸਟ ਪਾ ਕੇ ਕਾਜੋਲ ਨੇ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਜ਼ਿੰਦਗੀ ਦੇ ਇਸ ਪੜਾਅ ਬਾਰੇ ਦੱਸਿਆ।

ਦੱਸ ਦੇਈਏ ਕਿ ਫੇਸਬੁੱਕ 'ਤੇ ਕਾਜੋਲ ਦੇ 28 ਮਿਲੀਅਨ ਫਾਲੋਅਰਜ਼ ਹਨ। ਉੱਥੇ ਹੀ, 3.6 ਮਿਲੀਅਨ ਲੋਕ ਟਵਿੱਟਰ 'ਤੇ ਅਦਾਕਾਰਾ ਨੂੰ ਫਾਲੋ ਕਰਦੇ ਹਨ। ਅਦਾਕਾਰਾ ਦੀ ਇਸ ਪੋਸਟ 'ਤੇ ਕਾਜੋਲ ਦੇ ਪ੍ਰਸ਼ੰਸਕ ਵੱਖ-ਵੱਖ ਤਰ੍ਹਾਂ ਦੇ ਕਮੈਂਟ ਕਰ ਰਹੇ ਹਨ। ਕੁਝ ਉਨ੍ਹਾਂ ਦੇ ਬ੍ਰੇਕ ਦਾ ਕਾਰਨ ਜਾਣਨਾ ਚਾਹੁੰਦੇ ਹਨ, ਜਦਕਿ ਕੁਝ ਉਨ੍ਹਾਂ ਦੇ ਫੈਸਲੇ ਦਾ ਸਨਮਾਨ ਕਰਦੇ ਹੋਏ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਰ ਰਹੇ ਹਨ।

ਇਹ ਵੀ ਪੜ੍ਹੋ: ਬੇਹੱਦ ਖਾਸ ਹੈ 'ਬਿੱਗ ਬੌਸ ਓਟੀਟੀ 2', ਜਨਤਾ ਨੂੰ ਮਿਲੇਗੀ ਇਹ ਖਾਸ ਪਾਵਰ, ਸਲਮਾਨ ਖਾਨ ਨੇ ਕੀਤਾ ਖੁਲਾਸਾ

ਟਾਪ ਹੈਡਲਾਈਨ

Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Actress Death : ਸਾਊਥ ਸਿਨੇਮਾ ਜਗਤ ਨੂੰ ਵੱਡਾ ਘਾਟਾ , ਅਦਾਕਾਰਾ ਦਾ ਦੇਹਾਂਤ, ਹਸਪਤਾਲ 'ਚ ਚੱਲ ਰਿਹਾ ਸੀ ਇਲਾਜ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget