ਪੜਚੋਲ ਕਰੋ

Ajay Devgan: ਅਜੇ ਦੇਵਗਨ ਦਾ ਬੇਟਾ ਪੌਪਕੋਰਨ ਖਾਂਦਾ ਦਿਖਿਆ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਵਿਮਲ ਪਾਨ ਮਸਾਲਾ ਦਾ ਲੜਕਾ'

Kajol Yug Viral Video: ਕਾਜੋਲ ਅਤੇ ਉਸ ਦਾ ਬੇਟਾ ਯੁਗ ਬੀਤੀ ਰਾਤ ਜਨਪਤ ਦੀ ਸਕ੍ਰੀਨਿੰਗ ਵਿੱਚ ਸ਼ਾਮਲ ਹੋਏ। ਇਸ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ, ਜਿਸ 'ਚ ਲੋਕ ਉਨ੍ਹਾਂ ਦੇ ਬੇਟੇ ਨੂੰ ਖੂਬ ਟ੍ਰੋਲ ਕਰ ਰਹੇ ਹਨ।

Kajol Yug Viral Video: ਬਾਲੀਵੁੱਡ ਅਦਾਕਾਰਾ ਕਾਜੋਲ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਦੋ ਪੱਤੀ' ਨੂੰ ਲੈ ਕੇ ਸੁਰਖੀਆਂ 'ਚ ਹੈ। ਬੀਤੀ ਰਾਤ ਅਭਿਨੇਤਰੀ ਟਾਈਗਰ ਸ਼ਰਾਫ ਅਤੇ ਕ੍ਰਿਤੀ ਸੈਨਨ ਸਟਾਰਰ ਫਿਲਮ 'ਗਣਪਤ' ਦੀ ਸਕ੍ਰੀਨਿੰਗ 'ਤੇ ਸ਼ਾਮਲ ਹੋਈ। ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਬੇਟੇ ਯੁਗ ਦੇਵਗਨ ਵੀ ਨਜ਼ਰ ਆਈ। ਇਸ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਜੋ ਵਾਇਰਲ ਹੋ ਰਿਹਾ ਹੈ। 

ਇਹ ਵੀ ਪੜ੍ਹੋ: ਗੁਰਦਾਸ ਮਾਨ ਨੇ ਪਤਨੀ ਨਾਲ ਦੇਖੀ ਫਿਲਮ 'ਮੌਜਾਂ ਹੀ ਮੌਜਾਂ', ਗਿੱਪੀ ਗਰੇਵਾਲ ਬਿਨੂੰ ਢਿੱਲੋਂ ਦੀ ਕੀਤੀ ਰੱਜ ਕੇ ਤਾਰੀਫ

ਆਪਣੇ ਬੇਟੇ ਨਾਲ 'ਗਣਪਤ' ਦੀ ਸਕ੍ਰੀਨਿੰਗ 'ਤੇ ਪਹੁੰਚੀ ਸੀ ਕਾਜੋਲ
ਅਸਲ 'ਚ ਜਦੋਂ ਕਾਜੋਲ ਆਪਣੇ ਬੇਟੇ ਨੂੰ ਪਾਪਾਰਾਜ਼ੀ ਦੇ ਸਾਹਮਣੇ ਪੋਜ਼ ਦੇਣ ਲਈ ਲੈ ਕੇ ਆਈ ਤਾਂ ਉਸ ਦਾ ਬੇਟਾ ਯੁਗ ਪੌਪਕੌਰਨ ਖਾਣ 'ਚ ਰੁੱਝਿਆ ਨਜ਼ਰ ਆਇਆ। ਅਜਿਹੇ 'ਚ ਵੀਡੀਓ 'ਤੇ ਕਮੈਂਟਸ ਦਾ ਹੜ੍ਹ ਆ ਗਿਆ ਹੈ। ਕੋਈ ਯੁਗ ਦੀ ਤਾਰੀਫ ਕਰ ਰਿਹਾ ਹੈ, ਕਈ ਲੋਕਾਂ ਨੇ ਯੁਗ ਦੇ ਵਿਵਹਾਰ 'ਤੇ ਟਿੱਪਣੀਆਂ ਵੀ ਕੀਤੀਆਂ ਹਨ।

View this post on Instagram
 
A post shared by Instant Bollywood (@instantbollywood)

ਲੋਕਾਂ ਨੇ ਯੁਗ ਨੂੰ ਖੂਬ ਕੀਤਾ ਟ੍ਰੋਲ
ਇਕ ਯੂਜ਼ਰ ਨੇ ਲਿਖਿਆ, 'ਉਸਦੀਆਂ ਅੱਖਾਂ ਅਜੇ ਦੇਵਗਨ ਵਰਗੀਆਂ ਹਨ।' ਤਾਂ ਕਿਸੇ ਨੇ ਯੁਗ ਨੂੰ ਜੂਨੀਅਰ ਅਜੇ ਦੇਵਗਨ ਵੀ ਦੱਸਿਆ ਹੈ। ਕੁਝ ਲੋਕ ਅਜਿਹੇ ਹਨ ਜੋ ਯੁਗ ਨੂੰ ਉਸ ਦੀਆਂ ਹਰਕਤਾਂ ਲਈ ਜ਼ਬਰਦਸਤ ਟ੍ਰੋਲ ਕਰ ਰਹੇ ਹਨ। ਇਕ ਯੂਜ਼ਰ ਨੇ ਕਮੈਂਟ 'ਚ ਲਿਖਿਆ ਕਿ ਇਹ 'ਵਿਮਲ ਪਾਨ ਮਸਾਲਾ ਦਾ ਮੁੰਡਾ ਹੈ।' ਤਾਂ ਇੱਕ ਯੂਜ਼ਰ ਨੇ ਕਿਹਾ, 'ਭਰਾ ਨੀਂਦ ਤੋਂ ਜਾਗ ਗਿਆ ਹੈ।'

Ajay Devgan: ਅਜੇ ਦੇਵਗਨ ਦਾ ਬੇਟਾ ਪੌਪਕੋਰਨ ਖਾਂਦਾ ਦਿਖਿਆ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਵਿਮਲ ਪਾਨ ਮਸਾਲਾ ਦਾ ਲੜਕਾ

Ajay Devgan: ਅਜੇ ਦੇਵਗਨ ਦਾ ਬੇਟਾ ਪੌਪਕੋਰਨ ਖਾਂਦਾ ਦਿਖਿਆ, ਲੋਕਾਂ ਨੇ ਰੱਜ ਕੇ ਕੀਤਾ ਟਰੋਲ, ਬੋਲੇ- 'ਵਿਮਲ ਪਾਨ ਮਸਾਲਾ ਦਾ ਲੜਕਾ

'ਦੋ ਪੱਤੀ' 'ਚ ਪੁਲਿਸ ਦੀ ਭੂਮਿਕਾ 'ਚ ਨਜ਼ਰ ਆਵੇਗੀ ਕਾਜੋਲ
ਕਾਜੋਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ 'ਦੋ ਪੱਤੀ' 'ਚ ਨਜ਼ਰ ਆਵੇਗੀ, ਜਿਸ 'ਚ ਉਹ ਇਕ ਪੁਲਸ ਅਫਸਰ ਦੀ ਭੂਮਿਕਾ 'ਚ ਨਜ਼ਰ ਆਵੇਗੀ। ਕਾਜੋਲ ਪਹਿਲੀ ਵਾਰ ਇਸ ਤਰ੍ਹਾਂ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ। ਅਜਿਹੇ 'ਚ ਪ੍ਰਸ਼ੰਸਕ ਉਸ ਨੂੰ ਪੁਲਸ ਵਾਲੇ ਦੇ ਕਿਰਦਾਰ 'ਚ ਦੇਖਣ ਲਈ ਕਾਫੀ ਉਤਸ਼ਾਹਿਤ ਹਨ। 

ਇਹ ਵੀ ਪੜ੍ਹੋ: ਬਿੱਗ ਬੌਸ ਦੇ ਘਰ 'ਚ ਅੰਕਿਤਾ ਲੋਖੰਡੇ ਦੀ ਹੋਈ ਭਿਆਨਕ ਲੜਾਈ, ਆਖਰ ਖਾਨਜ਼ਾਦੀ ਨੇ ਅਜਿਹਾ ਕੀ ਕਹਿ ਦਿੱਤਾ? ਦੇਖੋ ਵੀਡੀਓ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget