ਪੜਚੋਲ ਕਰੋ

Kajol: ਅਜੇ ਦੇਵਗਨ ਤੋਂ ਪਹਿਲਾਂ ਇਸ ਅਦਾਕਾਰ ਨੂੰ ਡੇਟ ਕਰਦੀ ਸੀ ਕਾਜੋਲ, ਅਭਿਨੇਤਰੀ ਨੇ ਖੁਦ ਕੀਤਾ ਨਾਮ ਦਾ ਖੁਲਾਸਾ

Kajol And Ajay Devgn First Meeting: ਕਾਜੋਲ ਨੇ ਹਾਲ ਹੀ ਵਿੱਚ ਆਪਣੇ ਇੱਕ ਇੰਟਰਵਿਊ ਵਿੱਚ ਅਜੇ ਦੇਵਗਨ ਨਾਲ ਆਪਣੀ ਪਹਿਲੀ ਮੁਲਾਕਾਤ ਦਾ ਰਾਜ਼ ਖੋਲ੍ਹਿਆ ਹੈ।

Kajol And Ajay Devgn First Meeting: ਕਾਜੋਲ ਅਤੇ ਅਜੇ ਦੇਵਗਨ ਬਾਲੀਵੁੱਡ ਦੇ ਪਾਵਰ ਕਪਲ ਵਿੱਚੋਂ ਇੱਕ ਰਹੇ ਹਨ। ਦੋਵਾਂ ਦੇ ਵਿਆਹ ਨੂੰ 24 ਸਾਲ ਤੋਂ ਵੱਧ ਹੋ ਗਏ ਹਨ ਅਤੇ ਉਨ੍ਹਾਂ ਦੇ ਦੋ ਬੱਚੇ ਨਿਆਸਾ ਅਤੇ ਯੁਗ ਹਨ। ਆਪਣੀ ਤਾਜ਼ਾ ਇੰਟਰਵਿਊ ਵਿੱਚ, ਕਾਜੋਲ ਨੇ ਆਪਣੇ ਪਤੀ ਨਾਲ ਸ਼ੁਰੂਆਤੀ ਰੋਮਾਂਸ ਬਾਰੇ ਕਈ ਰਾਜ਼ ਖੋਲ੍ਹੇ, ਅਤੇ ਇਹ ਵੀ ਖੁਲਾਸਾ ਕੀਤਾ ਕਿ ਜਦੋਂ ਉਹ ਅਜੇ ਦੇਵਗਨ ਨੂੰ ਮਿਲੀ ਤਾਂ ਉਹ ਕਿਸੇ ਹੋਰ ਨੂੰ ਡੇਟ ਕਰ ਰਹੀ ਸੀ।

ਇਹ ਵੀ ਪੜ੍ਹੋ: ਗੈਰੀ ਸੰਧੂ ਤੇ ਮੰਨਤ ਨੂਰ ਦਾ ਨਵਾਂ ਗੀਤ 'ਮਿੰਨਾ ਮਿੰਨਾ' ਹੋਇਆ ਰਿਲੀਜ਼, 2 ਦਿਨਾਂ 47 ਲੱਖ ਲੋਕਾਂ ਨੇ ਦੇਖਿਆ

ਕਾਜੋਲ ਅਜੇ ਦੇਵਗਨ ਤੋਂ ਪਹਿਲਾਂ ਕਿਸੇ ਹੋਰ ਨੂੰ ਕਰਦੀ ਸੀ ਡੇਟ
ਕਾਜੋਲ ਨੇ ਖੁਲਾਸਾ ਕੀਤਾ ਕਿ ਜਦੋਂ ਉਹ ਫਿਲਮ ਦੇ ਸੈੱਟ 'ਤੇ ਅਜੇ ਨੂੰ ਪਹਿਲੀ ਵਾਰ ਮਿਲੀ ਸੀ, ਉਹ ਕਿਸੇ ਹੋਰ ਨੂੰ ਡੇਟ ਕਰ ਰਹੀ ਸੀ ਜੋ ਬਹੁਤ ਹੈਂਡਸਮ ਸੀ। ਸਾਡੀ ਫਿਲਮ ਦੀ ਸ਼ੂਟਿੰਗ ਦੌਰਾਨ ਅਸੀਂ ਚੰਗੇ ਦੋਸਤ ਬਣ ਗਏ। ਸਾਡੇ ਵਿਚਕਾਰ ਗੱਲਾਂ ਸ਼ੁਰੂ ਹੋਈਆਂ ਅਤੇ ਫਿਰ ਅਸੀਂ ਦੋਸਤੀ ਤੋਂ ਥੋੜਾ ਅੱਗੇ ਚਲੇ ਗਏ। ਜਦੋਂ ਸਾਡੇ ਵਿਚਕਾਰ ਚੰਗੀਆਂ ਗੱਲਾਂ ਸ਼ੁਰੂ ਹੋਈਆਂ, ਅਸੀਂ ਆਪਣੇ-ਆਪਣੇ ਸਾਥੀ ਨੂੰ ਛੱਡ ਦਿੱਤਾ।

'ਵਿਆਹ ਤੋਂ ਬਾਅਦ ਚੀਜ਼ਾਂ ਨਹੀਂ ਸੀ ਆਸਾਨ'
ਆਪਣੇ ਸਫਲ ਵਿਆਹ ਦਾ ਰਾਜ਼ ਖੋਲ੍ਹਦੇ ਹੋਏ ਕਾਜੋਲ ਨੇ ਕਿਹਾ, ਇਹ ਆਸਾਨ ਨਹੀਂ ਸੀ। ਦੋ ਬੱਚਿਆਂ ਦੀ ਮਾਂ ਦੇ ਨਾਲ ਵਿਆਹੁਤਾ ਹੋਣ ਦੀ ਹਰ ਜਿੰਮੇਵਾਰੀ ਨੂੰ ਪੂਰਾ ਕਰਨਾ। ਬਹੁਤ ਕੁਝ ਕਰਨਾ ਪੈਂਦਾ ਹੈ। ਕਾਜੋਲ ਨੇ ਵਿਆਹ ਤੋਂ ਬਾਅਦ ਆਪਣੇ ਆਪ 'ਚ ਕਾਫੀ ਬਦਲਾਅ ਲਿਆਂਦਾ। ਉਸ ਨੇ ਕਿਹਾ, 'ਉਹ ਅੱਜ ਉਹੋ ਜਿਹੀ ਨਹੀਂ ਹੈ, ਜਿਹੋ ਜਿਹੀ ਉਹ 21 ਸਾਲ ਪਹਿਲਾਂ ਹੁੰਦੀ ਸੀ। ਤੇ ਅਜੇ ਵੀ ਹੁਣ ਉਹੋ ਜਿਹੇ ਨਹੀਂ ਹਨ, ਜਦੋਂ ਉਹ 30 ਸਾਲਾਂ ਦੇ ਸਨ।

ਵਰਕ ਫਰੰਟ ਦੀ ਗੱਲ ਕਰੀਏ ਤਾਂ ਕਾਜੋਲ 'ਲਸਟ ਸਟੋਰੀਜ਼ 2' ਅਤੇ 'ਸਰਜਮੀਨ' ਵਰਗੀਆਂ ਫਿਲਮਾਂ 'ਚ ਨਜ਼ਰ ਆਵੇਗੀ। ਆਖਰੀ ਵਾਰ ਉਹ 'ਸਲਾਮ ਵੈਂਕੀ' 'ਚ ਅਹਿਮ ਭੂਮਿਕਾ 'ਚ ਨਜ਼ਰ ਆਏ ਸਨ, ਉਥੇ ਹੀ ਅਜੇ ਦੇਵਗਨ ਦੀ ਗੱਲ ਕਰੀਏ ਤਾਂ ਹਾਲ ਹੀ 'ਚ ਉਨ੍ਹਾਂ ਦੀ ਫਿਲਮ 'ਭੋਲਾ' ਰਿਲੀਜ਼ ਹੋਈ ਸੀ। ਇਸ ਤੋਂ ਇਲਾਵਾ ਉਹ 'ਮੈਦਾਨ', 'ਸਿੰਘਮ ਅਗੇਨ', 'ਔਰੋ ਮੈਂ ਕਹਾਂ ਦਮ ਥਾ' ਵਰਗੀਆਂ ਫਿਲਮਾਂ 'ਚ ਨਜ਼ਰ ਆਉਣਗੇ।

ਇਹ ਵੀ ਪੜ੍ਹੋ: 'ਵੀਰਾਨਾ' 'ਚ ਭੂਤਨੀ ਬਣ ਕੇ ਰਾਤੋ ਰਾਤ ਸਟਾਰ ਬਣੀ ਸੀ ਇਹ ਅਦਾਕਾਰਾ, ਫਿਰ ਕਿਉਂ ਅਚਾਨਕ ਇੰਡਸਟਰੀ ਤੋਂ ਹੋਈ ਗਾਇਬ

ਟਾਪ ਹੈਡਲਾਈਨ

Mad Sandhu Case: ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
ਮੈਡ ਸੰਧੂ ਕਤਲਕਾਂਡ 'ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਦੋਸ਼ੀ ਦੀ ਤਸਵੀਰ ਆਈ ਸਾਹਮਣੇ; ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Funeral : ਨਾਨਾ ਪਾਟੇਕਰ ਦਾ ਅੱਜ ਪੁਣੇ 'ਚ ਹੋਵੇਗਾ ਅੰਤਿਮ ਸਸਕਾਰ, ਰਾਜਕੀ ਸਨਮਾਨ ਨਾਲ ਦਿੱਤੀ ਜਾਵੇਗੀ ਅੰਤਿਮ ਵਿਦਾਈ
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar Death : ਫਿਟਨੈੱਸ ਦੇਖ ਕੇ ਹਰ ਕੋਈ ਰਹਿ ਜਾਂਦਾ ਸੀ ਹੈਰਾਨ, ਪਰ ਨਾਨਾ ਪਾਟੇਕਰ ਦੀ ਪੁਰਾਣੀ ਆਦਤ ਜਾਣ ਕੇ ਹੋ ਜਾਓਗੇ ਹੈਰਾਨ!
Nana Patekar: ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...
ਮਨੋਰੰਜਨ ਜਗਤ 'ਚ ਮਾਤਮ ਦਾ ਮਾਹੌਲ, ਨਾਨਾ ਪਾਟੇਕਰ ਦੀ ਮੌਤ ਦੀ ਵਜ੍ਹਾ- ਛਾਤੀ 'ਚ ਤੇਜ਼ ਦਰਦ ਅਤੇ ਫਿਰ ਦਿਲ ਦਾ ਦੌਰਾ; ਡਾਕਟਰਾਂ ਨੇ ICU 'ਚ 45 ਮਿੰਟਾਂ ਤੱਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget