ਪੜਚੋਲ ਕਰੋ

550ਵੇਂ ਪ੍ਰਕਾਸ਼ ਪੁਰਬ ਮੌਕੇ ਗੂੰਜੇਗੀ ਸੁਖਵਿੰਦਰ ਸਿੰਘ ਦੀ ਆਵਾਜ਼

ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਜਾਣ ਵਾਲਾ ਕੌਮਾਂਤਰੀ ਨਗਰ ਕੀਰਤਨ ਅਲੌਕਿਕ ਹੋਵੇਗਾ, ਜਿਸ ਵਿੱਚ ਲਗਾਤਾਰ ਸੁਖਵਿੰਦਰ ਸਿੰਘ ਦੀ ਅਵਾਜ਼ 'ਚ ਗਾਇਆ ਗਿਆ ‘ਕਲਿ ਤਾਰਣ ਗੁਰੁ ਨਾਨਕ ਆਇਆ’ ਸ਼ਬਦ ਚਲਾਇਆ ਜਾਵੇਗਾ।

ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ, 2019 ਨੂੰ ਸ਼ੁਰੂ ਹੋਣ ਵਾਲੇ ਕੌਮਾਂਤਰੀ ਨਗਰ ਕੀਰਤਨ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਮੰਗਲਵਾਰ ਨੂੰ ਨਗਰ ਕੀਰਤਨ ਦਾ ਥੀਮ ਸ਼ਬਦ ‘ਕਲਿ ਤਾਰਣ ਗੁਰੁ ਨਾਨਕ ਆਇਆ’ ਰਿਲੀਜ਼ ਕੀਤਾ ਗਿਆ। ਇਹ ਸ਼ਬਦ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਵੱਲੋਂ ਗਾਇਆ ਗਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਇਆ ਜਾਣ ਵਾਲਾ ਕੌਮਾਂਤਰੀ ਨਗਰ ਕੀਰਤਨ ਅਲੌਕਿਕ ਹੋਵੇਗਾ, ਜਿਸ ਵਿੱਚ ਲਗਾਤਾਰ ਸੁਖਵਿੰਦਰ ਸਿੰਘ ਦੀ ਅਵਾਜ਼ 'ਚ ਗਾਇਆ ਗਿਆ ‘ਕਲਿ ਤਾਰਣ ਗੁਰੁ ਨਾਨਕ ਆਇਆ’ ਸ਼ਬਦ ਚਲਾਇਆ ਜਾਵੇਗਾ। ਉਨ੍ਹਾਂ ਸੁਖਵਿੰਦਰ ਸਿੰਘ ਦੇ ਉੱਦਮ ਦੀ ਸ਼ਲਾਘਾ ਕੀਤੀ ਤੇ ਆਸ ਪ੍ਰਗਟਾਈ ਕਿ ਇਹ ਸ਼ਬਦ ਸੰਗਤਾਂ ਵਿੱਚ ਪ੍ਰਸਿੱਧੀ ਹਾਸਲ ਕਰੇਗਾ। ਇਸ ਦੌਰਾਨ ਗਾਇਕ ਸੁਖਵਿੰਦਰ ਸਿੰਘ ਨੂੰ ਕਮੇਟੀ ਵੱਲੋਂ ਸਿਰੋਪਾ, ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਾਇਕ ਸੁਖਵਿੰਦਰ ਸਿੰਘ ਨੇ ਸ਼ਬਦ ਗਾਇਨ ਦੀ ਸੇਵਾ ਲਈ ਆਪਣੇ ਆਪ ਨੂੰ ਵਡਭਾਗਾ ਦੱਸਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਨੂੰ ਆਪਣੀ ਗਾਇਕੀ ਦੇ ਸਫ਼ਰ ਦੌਰਾਨ ਅਨੇਕਾਂ ਮਾਣ-ਸਨਮਾਣ ਪ੍ਰਾਪਤ ਹੋਏ, ਪਰ ਇਹ ਉਨ੍ਹਾਂ ਲਈ ਸਭ ਤੋਂ ਵੱਡਾ ਸਨਮਾਨ ਹੈ।

ਟਾਪ ਹੈਡਲਾਈਨ

SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਦਾ ਦੇਹਾਂਤ: ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ, ਮਸ਼ਹੂਰ ਸ਼ਖਸ਼ੀਅਤ ਦਾ ਹੋਇਆ ਦੇਹਾਂਤ: ਪਤੀ ਦੀ ਮੌਤ ਤੋਂ ਬਾਅਦ ਸਦਮੇ 'ਚ ਪੰਜਾਬੀ ਅਦਾਕਾਰਾ...
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 
Money Laundering Case : ਜੈਕਲੀਨ ਫਰਨਾਂਡੀਜ਼ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ, ਜਲਦ ਸ਼ੁਰੂ ਹੋਵੇਗਾ ਟਰਾਇਲ 

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
Embed widget