ਪੜਚੋਲ ਕਰੋ

Satinder Sartaj: ਸਤਿੰਦਰ ਸਰਤਾਜ ਦੀ ਆਵਾਜ਼ 'ਚ 'ਕਲੀ ਜੋਟਾ' ਦਾ ਗੀਤ 'ਕੋਸ਼ਿਸ਼ ਤਾਂ ਕਰੀਏ ਰਿਲੀਜ਼', ਦਿਲ ਜਿੱਤ ਲੈਣਗੇ ਗੀਤ ਦੇ ਬੋਲ

Satinder Sartaj New Song: ਸਤਿੰਦਰ ਸਰਤਾਜ ਅਤੇ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ 'ਕਲੀ ਜੋਟਾ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਸੇ ਦੌਰਾਨ ਉਨ੍ਹਾਂ ਦੀ ਫ਼ਿਲਮ ਦਾ ਗੀਤ 'ਕੋਸ਼ਿਸ਼ ਤਾਂ ਕਰੀਏ' ਰਿਲੀਜ਼ ਹੋਇਆ

Kali Jotta New Song: ਗਾਇਕ-ਅਦਾਕਾਰ ਸਤਿੰਦਰ ਸਰਤਾਜ ਅਤੇ ਅਦਾਕਾਰਾ ਨੀਰੂ ਬਾਜਵਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ 'ਕਲੀ ਜੋਟਾ' ਦੀ ਪ੍ਰਮੋਸ਼ਨ 'ਚ ਰੁੱਝੇ ਹੋਏ ਹਨ। ਇਸੇ ਦੌਰਾਨ ਉਨ੍ਹਾਂ ਦੀ ਫ਼ਿਲਮ ਦਾ ਗੀਤ 'ਕੋਸ਼ਿਸ਼ ਤਾਂ ਕਰੀਏ' ਰਿਲੀਜ਼ ਹੋਇਆ ਹੈ, ਜਿਸ ਨੂੰ ਵਾਮਿਕਾ ਗੱਬੀ, ਸਤਿੰਦਰ ਸਰਤਾਜ ਅਤੇ ਅਤੇ ਨੀਰੂ ਬਾਜਵਾ 'ਤੇ  ਫ਼ਿਲਮਾਇਆ ਗਿਆ ਹੈ। 

ਇਹ ਵੀ ਪੜ੍ਹੋ: ਸਰਗੁਣ ਮਹਿਤਾ ਤੇ ਨਿਮਰਤ ਖਹਿਰਾ ਕਈ ਘੰਟੇ ਫੋਨ 'ਤੇ ਕਰਦੀਆਂ ਹਨ ਚੁਗਲੀਆਂ, ਸਰਗੁਣ ਨੇ ਖੁਦ ਕੀਤਾ ਖੁਲਾਸਾ

ਦੱਸ ਦਈਏ ਕਿ ਇਸ ਗੀਤ ਦੇ ਬੋਲ ਖ਼ੁਦ ਸਤਿੰਦਰ ਸਰਤਾਜ ਨੇ ਲਿਖੇ ਹਨ। ਇਸ ਗੀਤ 'ਚ ਵਾਮਿਕਾ ਗੱਬੀ ਵੱਲੋਂ ਆਪਣੀ ਟੀਚਰ ਲਈ ਕੀਤੇ ਜਾ ਰਹੇ ਸੰਘਰਸ਼ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਤੋਂ ਪਹਿਲਾਂ ਫ਼ਿਲਮ ਦੇ ਕਈ ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਇਨ੍ਹਾਂ ਗੀਤਾਂ 'ਚ 'ਰੁਤਬਾ', 'ਨਾਚ' ਅਤੇ 'ਕੋਇਲਾਂ ਕੂਕਦੀਆਂ' ਆਦਿ ਸ਼ਾਮਲ ਹਨ।

ਇਹ ਵੀ ਪੜ੍ਹੋ: ਦਿਲਜੀਤ ਦੋਸਾਂਝ ਦੇ ਹੱਥ ਲੱਗੀ ਇੱਕ ਹੋਰ ਬਾਲੀਵੁੱਡ ਫਿਲਮ, ਤੱਬੂ ਤੇ ਕ੍ਰਿਤੀ ਸੇਨਨ ਨਾਲ ਕਰਨਗੇ ਸਕ੍ਰੀਨ ਸ਼ੇਅਰ

View this post on Instagram
 
A post shared by Satinder Sartaaj (@satindersartaaj)

ਦੱਸਣਯੋਗ ਹੈ ਕਿ ‘ਕਲੀ ਜੋਟਾ’ ਇਕ ਸਮਾਜਿਕ ਮੁੱਦੇ ਦਾ ਡਰਾਮਾ ਹੈ, ਜੋ ਪਾਤਰਾਂ ਦੀਆਂ ਘਟਨਾਵਾਂ ਤੇ ਭਾਵਨਾਵਾਂ ਦੀ ਇਕ ਵਿਸ਼ਾਲ ਸ਼੍ਰੇਣੀ ਦੀ ਪੜਚੋਲ ਕਰਦਾ ਹੈ। ਇਹ ਪਿਆਰ ਦਾ ਇਕ ਸੁੰਦਰ ਪੋਰਟਰੇਟ ਵੀ ਹੈ ਤੇ ਸਮੇਂ ਤੇ ਉਮਰ ਤੋਂ ਪਰੇ ਸ਼ੁੱਧ ਤੇ ਨਿਰਸਵਾਰਥ ਪਿਆਰ ਦੇ ਸਮੇਂ ਬਾਰੇ ਯਾਦ ਦਿਵਾਉਂਦਾ ਹੈ। ਫ਼ਿਲਮ ਦੀ ਕਹਾਣੀ ਹਰਿੰਦਰ ਕੌਰ ਨੇ ਲਿਖੀ ਹੈ ਤੇ ਇਸ ਨੂੰ ਡਾਇਰੈਕਟ ਵਿਜੇ ਕੁਮਾਰ ਅਰੋੜਾ ਨੇ ਕੀਤਾ ਹੈ। ਫ਼ਿਲਮ ਨੀਰੂ ਬਾਜਵਾ ਐਂਟਰਟੇਨਮੈਂਟ, ਯੂ. ਐਂਡ ਆਈ ਫ਼ਿਲਮਜ਼ ਤੇ ਵੀ. ਐੱਚ. ਐਂਟਰਟੇਨਮੈਂਟ ਦੇ ਬੈਨਰ ਹੇਠ ਬਣੀ ਹੈ, ਜਿਸ ਨੂੰ ਸੰਨੀ ਰਾਜ, ਵਰੁਣ ਅਰੋੜਾ, ਸਰਲਾ ਰਾਣੀ ਤੇ ਸੰਤੋਸ਼ ਸੁਭਾਸ਼ ਥੀਟੇ ਨੇ ਪ੍ਰੋਡਿਊਸ ਕੀਤਾ ਹੈ।

ਇਹ ਵੀ ਪੜ੍ਹੋ: ਸ਼ਹਿਨਾਜ਼ ਗਿੱਲ ਦੇ ਸ਼ੋਅ 'ਤੇ ਮਹਿਮਾਨ ਬਣ ਪਹੁੰਚੇ ਸ਼ਾਹਿਦ ਕਪੂਰ, ਖੂਬ ਮਸਤੀ ਕਰਦੀ ਨਜ਼ਰ ਆਈ ਸਨਾ

ਟਾਪ ਹੈਡਲਾਈਨ

Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
E20 ਪੈਟਰੋਲ 'ਤੇ ਮੁੜ ਬੋਲੇ ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ, ਕਿਹਾ- ਸ਼ੁੱਧ ਪੈਟਰੋਲ ਸਸਤਾ ਕਰੋ
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 
Nikita Rawal Video : ਅਦਾਕਾਰਾ ਨਿਕਿਤਾ ਰਾਵਲ ਨੂੰ  ਨੂੰ ਫੈਨ ਨੇ ਜ਼ਬਰਦਸਤੀ ਕੀਤਾ KISS, ਵਾਇਰਲ ਹੋਇਆ ਵੀਡੀਓ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget