ਪੜਚੋਲ ਕਰੋ

ਮਾਂ ਬਣਨ ਤੋਂ ਬਾਅਦ ਕਲਕੀ ਨੇ ਸ਼ੇਅਰ ਕੀਤੀ ਇਸ ਚੀਜ਼ ਦੀ ਤਸਵੀਰ, ਇਹ ਰੱਖਿਆ ਬੇਟੀ ਦਾ ਨਾਂ

ਬਾਲੀਵੁੱਡ ਅਦਾਕਾਰ ਕਲਕੀ ਕੋਚਲਿਨ ਨੇ ਹਾਲ ਹੀ 'ਚ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਲਕੀ ਆਪਣੀ ਪ੍ਰਗਨੇਂਸੀ ਨੂੰ ਲੈ ਕੇ ਕਾਫੀ ਚਰਚਾ ਵਿੱਚ ਸੀ। ਹੁਣ ਮਾਂ ਬਣਨ ਤੋਂ ਬਾਅਦ ਕਲਕੀ ਬੇਹਦ ਖੂਸ਼ ਹੈ। ਇਸ ਮੌਕੇ 'ਤੇ ਉਨ੍ਹਾਂ ਸੋਸ਼ਲ ਮੀਡੀਆ 'ਤੇ ਆਪਣੀ ਨਿਊਲੀ ਬੌਰਨ ਬੇਬੀ ਬਾਰੇ ਦੱਸਿਆ।ਕਲਕੀ ਨੇ ਬੇਬੀ ਦੇ ਫੁੱਟਪ੍ਰਿੰਟਸ ਸ਼ੇਅਰ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਨਾਂ Sappho ਰੱਖਿਆ ਗਿਆ ਹੈ।

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰ ਕਲਕੀ ਕੋਚਲਿਨ ਨੇ ਹਾਲ ਹੀ 'ਚ ਇੱਕ ਬੇਟੀ ਨੂੰ ਜਨਮ ਦਿੱਤਾ ਹੈ। ਕਲਕੀ ਆਪਣੀ ਪ੍ਰਗਨੇਂਸੀ ਨੂੰ ਲੈ ਕੇ ਕਾਫੀ ਚਰਚਾ ਵਿੱਚ ਸੀ। ਹੁਣ ਮਾਂ ਬਣਨ ਤੋਂ ਬਾਅਦ ਕਲਕੀ ਬੇਹਦ ਖੂਸ਼ ਹੈ। ਇਸ ਮੌਕੇ 'ਤੇ ਉਨ੍ਹਾਂ ਸੋਸ਼ਲ ਮੀਡੀਆ 'ਤੇ ਆਪਣੀ ਨਿਊਲੀ ਬੌਰਨ ਬੇਬੀ ਬਾਰੇ ਦੱਸਿਆ।ਕਲਕੀ ਨੇ ਬੇਬੀ ਦੇ ਫੁੱਟਪ੍ਰਿੰਟਸ ਸ਼ੇਅਰ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਬੇਟੀ ਦਾ ਨਾਂ Sappho ਰੱਖਿਆ ਗਿਆ ਹੈ।
View this post on Instagram
 

Please welcome Sappho. Born 07/02/20. She just spent 9 months wrapped up like a momo in my uterus. Let's give her some space🌬️ Thank you for all the good wishes and positive energy pouring in. And respect to all the women who go through the intense and gruesome experience of birth, be it vaginal or c section, so many of whom are not given credit or support for the biggest challenges they face, but are expected to do it out of some kind of duty. The process takes a huge toll both psychological and physical and should have the backing of an entire community to truly heal. And a reminder to each and every human being of where we started, being formed from tiny molecules to conscious, beautiful beings. We are survivors of the biggest battle, the one for life and existence, and should treat ourselves and others with that love and respect. "Some say an army of horsemen or infantry, A fleet of ships is the fairest thing on the black earth, but I say It's what one loves." ~Sappho~ circa 600BC

A post shared by Kalki (@kalkikanmani) on

ਕਲਕੀ ਨੇ ਆਪਣੇ ਇਮੋਸ਼ਨਸ ਸ਼ੇਅਰ ਕਰਦਿਆਂ ਸਭ ਤੋਂ ਪਹਿਲਾਂ ਵਧਾਈਆਂ ਦੇਣ ਵਾਲਿਆਂ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਉਨ੍ਹਾਂ ਦੱਸਿਆ ਕਿ ਇੱਕ ਔਰਤ ਦੁੱਖਾਂ ਦੇ ਨਾਲ ਬੱਚੇ ਨੂੰ ਜਨਮ ਦਿੰਦੀ ਹੈ ਤੇ ਇਸਦੇ ਬਾਵਜੂਦ ਵੀ ਉਸ ਨੂੰ ਉਹ ਸਨਮਾਨ ਨਹੀਂ ਮਿਲਦਾ, ਜਿਸਦੀ ਉਹ ਹੱਕਦਾਰ ਹੈ। ਬੱਚੇ ਨੂੰ ਜਨਮ ਦੇਣ ਦੀ ਪ੍ਰਕਿਿਰਆ 'ਚ ਕਾਫੀ ਜ਼ਿਆਦਾ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਲਕਿ ਨੇ ਬੀਤੇ 9 ਮਹੀਨਿਆਂ ਦੇ ਆਪਣੇ ਅਹਿਸਾਸ ਨੂੰ ਵਿਸਥਾਰ ਨਾਲ ਦੱਸਿਆ। ਦਸ ਦਈਏ ਕਿ ਕਲਕੀ ਬੂਆਏਫ੍ਰੈਂਡ ਹਰਸ਼ਬਰਗ ਨਾਲ ਰਿਲੈਸ਼ਨਸ਼ਿਪ 'ਚ ਹੈ। ਇਸ ਹੀ ਰਿਸ਼ਤੇ ਤੋਂ ਕਪਲ ਨੂੰ Sappho ਹੋਈ ਹੈ। ਇਸ ਤੋਂ ਪਹਿਲਾਂ ਕਲਕੀ ਨੇ ਫਿਲਮ ਡਾਇਰੈਕਟਰ ਅਨੁਰਾਗ ਕਸ਼ਿਅਪ ਨਾਲ ਵਿਆਹ ਕਰਵਾਇਆ ਸੀ। ਪਰ ਬਾਅਦ 'ਚ ਦੋਨਾਂ ਨੇ ਤਲਾਕ ਲੈ ਲਿਆ ਸੀ। ਇਸਦੇ ਬਾਵਜੂਦ ਵੌ ਦੋਨੋਂ ਇੱਕ ਦੂਸਰੇ ਦੇ ਚੰਗੇ ਦੋਸਤ ਹਨ।

ਟਾਪ ਹੈਡਲਾਈਨ

Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Singer ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਦਰਜ ਕੀਤਾ ਮਾਮਲਾ
Punjabi Artist: ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
ਮਸ਼ਹੂਰ ਪੰਜਾਬੀ ਕਲਾਕਾਰ ਦੀ ਸਿਆਸਤ ‘ਚ ਐਂਟਰੀ, ਸੀਨੀਅਰ ਆਗੂਆਂ ਦੀ ਮੌਜੂਦਗੀ ’ਚ ਸਮਰਥਕਾਂ ਸਣੇ ਇਸ ਪਾਰਟੀ ਦਾ ਫੜਿਆ ਪੱਲਾ...
Amitabh Bachchan: ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
ਅਮਿਤਾਭ ਬੱਚਨ ICU 'ਚ ਭਰਤੀ ? ਇੰਟਰਨੈੱਟ 'ਤੇ ਪੋਸਟ ਨੇ ਮਚਾਈ ਤਰੱਥਲੀ; ਬੋਲੇ- 'ਖੇਡ ਖਤਮ ਹੋ ਗਈ ਹੈ, ਪਰ...', ਜਾਣੋ ਵਾਇਰਲ ਖਬਰਾਂ ਦਾ ਸੱਚ...
Actress Accident: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰ ਹਾਦਸੇ 'ਚ ਦਰਦਨਾਕ ਮੌਤ; ਪ੍ਰਸ਼ੰਸਕਾਂ ਵਿਚਾਲੇ ਪਸਰਿਆ ਮਾਤਮ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Big News: ਵੱਡੀ ਖਬਰ, ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ; ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ASI ਦੀ ਦਰਦਨਾਕ ਮੌਤ: ਅਣਪਛਾਤੇ ਵਾਹਨ ਨੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Embed widget