ਪੜਚੋਲ ਕਰੋ

ਗਰਭਵਤੀ ਕਲਕੀ ਕੋਚਲਿਨ ਨੇ ਸ਼ੇਅਰ ਕੀਤੀਆਂ ਖ਼ਾਸ ਤਸਵੀਰ

ਬਾਲੀਵੁੱਡ ਐਕਟਰਸ ਕਲਕੀ ਕੋਚਲਿਨ ਵੀ ਇਨ੍ਹੀਂ ਦਿਨੀਂ ਆਪਣੇ ਪ੍ਰੈਗਨੇਂਸੀ ਨੂੰ ਖੂਬ ਐਂਜੁਆਏ ਕਰ ਰਹੀ ਹੈ। ਹੁਣ ਜਦੋਂ ਉਸ ਨੇ ਆਪਣੀ ਪ੍ਰੈਗਨੇਂਸੀ ਦੀ ਖ਼ਬਰ ਨੂੰ ਆਫੀਸ਼ੀਅਲ ਕਰ ਦਿੱਤਾ ਹੈ ਤਾਂ ਉਹ ਆਏ ਦਿਨ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਪੋਸਟ ਕਰਦੀ ਨਜ਼ਰ ਆਉਂਦੀ ਹੈ।

ਮੁੰਬਈ: ਬਾਲੀਵੁੱਡ ਐਕਟਰਸ ਕਲਕੀ ਕੋਚਲਿਨ ਵੀ ਇਨ੍ਹੀਂ ਦਿਨੀਂ ਆਪਣੇ ਪ੍ਰੈਗਨੇਂਸੀ ਨੂੰ ਖੂਬ ਐਂਜੁਆਏ ਕਰ ਰਹੀ ਹੈ। ਹੁਣ ਜਦੋਂ ਉਸ ਨੇ ਆਪਣੀ ਪ੍ਰੈਗਨੇਂਸੀ ਦੀ ਖ਼ਬਰ ਨੂੰ ਆਫੀਸ਼ੀਅਲ ਕਰ ਦਿੱਤਾ ਹੈ ਤਾਂ ਉਹ ਆਏ ਦਿਨ ਸੋਸ਼ਲ ਮੀਡੀਆ ‘ਤੇ ਆਪਣੀਆਂ ਤਸਵੀਰਾਂ ਪੋਸਟ ਕਰਦੀ ਨਜ਼ਰ ਆਉਂਦੀ ਹੈ। ਕਲਕੀ ਨੇ ਹਾਲ ਹੀ ‘ਚ ਬੇਬੀ ਬੰਪ ਦੇ ਨਾਲ ਤਸਵੀਰ ਸ਼ੇਅਰ ਕੀਤੀ ਹੈ। ਇਸ ਬਲੈਕ ਐਂਡ ਵ੍ਹਾਈਟ ਤਸਵੀਰ ‘ਚ ਉਹ ਕਾਉਚ ‘ਤੇ ਬੈਠੀ ਗਿਟਾਰ ਵਜਾਉਂਦੀ ਨਜ਼ਰ ਆ ਰਹੀ ਹੈ। ਇਸ ਦੇ ਨਾਲ ਉਸ ਨੇ ਪੋਸਟ ‘ਚ ਲਿਖਿਆ ਕਿ ਉਹ ਮਾਂ ਬਣਨ ਦੀ ਤਿਆਰੀ ਕਰ ਰਹੀ ਹੈ।
View this post on Instagram
 
Part of mummy prep during vanity van waits has been learning lullabies and folk songs from different parts of the world on my ukulele. If you know any beautiful (but not too complicated songs) in your mother tongue send me a youtube link here and I might try to 'pick' it up💐

A post shared by Kalki (@kalkikanmani) on

ਇਸ ਤੋਂ ਕੁਝ ਦਿਨ ਪਹਿਲਾਂ ਇੱਕ ਅੰਗਰੇਜ਼ੀ ਮੈਗਜ਼ੀਨ ਨਾਲ ਗੱਲ ਕਰਦਿਆਂ ਕਲਕੀ ਨੇ ਆਪਣੀ ਪ੍ਰੈਗਨੇਂਸੀ ਦੀ ਖ਼ਬਰ ਨੂੰ ਸ਼ੇਅਰ ਕੀਤਾ ਸੀ। ਜਿਸ ਤੋਂ ਬਾਅਦ ਉਸ ਨੇ ਇੱਕ ਤਸਵੀਰ ਪੋਸਟ ਕੀਤੀ ਜਿਸ ‘ਚ ਉਹ ਆਪਣੇ ਬੇਬੀ ਬੰਪ ਦੇ ਨਾਲ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਸ ਨੇ ਦੱਸਿਆ ਸੀ ਕਿ ਉਹ ਆਪਣੇ ਪਹਿਲੇ ਬੱਚੇ ਦੀ ਬਰਥ ਡਿਲੀਵਰੀ ਵਾਟਰ ਬਰਥ ਰਾਹੀਂ ਕਰੇਗੀ। ਕਿਉਂਕਿ ਕਲਕੀ ਦਾ ਜਨਮ ਵੀ ਵਾਟਰ ਬਰਥ ਦੀ ਪ੍ਰਕਿਰਿਆ ਰਾਹੀ ਹੀ ਹੋਇਆ ਸੀ।

ਟਾਪ ਹੈਡਲਾਈਨ

Mithun Chakraborty Health: ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
ਮਿਥੁਨ ਚੱਕਰਵਰਤੀ ਹਸਪਤਾਲ ਭਰਤੀ, ਭਾਜਪਾ ਆਗੂ ਨੂੰ ਮਿਲਣ ਪਹੁੰਚੇ CM, ਪ੍ਰਸ਼ੰਸਕਾਂ ਦੀ ਵਧੀ ਚਿੰਤਾ... 
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Bharti Singh ਤੀਜੀ ਵਾਰ ਬਣੇਗੀ ਮਾਂ ? ਬੇਬੀ ਬੰਪ ਦੇਖ ਲੋਕ ਰਹਿ ਗਏ ਹੈਰਾਨ, ਫਿਰ ਸਾਹਮਣੇ ਆਇਆ ਸੱਚ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ
ਸਲਮਾਨ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਸੰਮਨ ਕੀਤਾ ਜਾਰੀ; ਜਾਣੋ ਪੂਰਾ ਮਾਮਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget