ਪੜਚੋਲ ਕਰੋ

Kamal Heer: ਪੰਜਾਬੀ ਸਿੰਗਰ ਕਮਲ ਹੀਰ ਨੇ ਜਨਮਦਿਨ 'ਤੇ ਫੈਨਜ਼ ਨੂੰ ਦਿੱਤਾ ਖਾਸ ਤੋਹਫਾ, ਕਰ ਦਿੱਤਾ ਇਹ ਐਲਾਨ, ਦੇਖੋ ਵੀਡੀਓ

Kamal Heer Birthday: ਪੰਜਾਬੀ ਗਾਇਕ ਕਮਲ ਹੀਰ ਅੱਜ ਯਾਨਿ 23 ਜਨਵਰੀ ਨੂੰ ਆਪਣਾ 51ਵਾਂ ਜਨਮਦਿਨ ਮਨਾ ਰਹੇ ਹਨ। ਕਮਲ ਹੀਰ ਨੇ ਆਪਣੀ ਟੀਮ ਦੇ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਮਨਾਇਆ। ਕਮਲ ਨੇ ਆਪਣੇ ਫੈਨਜ਼ ਨੂੰ ਖਾਸ ਸਰਪ੍ਰਾਈਜ਼ ਵੀ ਦੇ ਦਿੱਤਾ ਹੈ।

ਅਮੈਲੀਆ ਪੰਜਾਬੀ ਦੀ ਰਿਪੋਰਟ

Kamal Heer Birthday: ਪੰਜਾਬੀ ਗਾਇਕ ਕਮਲ ਹੀਰ ਅੱਜ ਯਾਨਿ 23 ਜਨਵਰੀ ਨੂੰ ਆਪਣਾ 51ਵਾਂ ਜਨਮਦਿਨ ਮਨਾ ਰਹੇ ਹਨ। ਕਮਲ ਹੀਰ ਨੇ ਆਪਣੀ ਟੀਮ ਦੇ ਨਾਲ ਕੇਕ ਕੱਟ ਕੇ ਆਪਣਾ ਜਨਮਦਿਨ ਮਨਾਇਆ। ਇਸ ਮੌਕੇ ਉਨ੍ਹਾਂ ਨੇ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਜ਼ਿੰਦਗੀ ਦੇ ਤਜਰਬੇ ਬਾਰੇ ਗੱਲਾਂ ਸਾਂਝੀਆਂ ਕੀਤੀਆਂ ਹਨ। ਇਸ ਦਰਮਿਆਨ ਕਮਲ ਨੇ ਆਪਣੇ ਫੈਨਜ਼ ਨੂੰ ਖਾਸ ਸਰਪ੍ਰਾਈਜ਼ ਵੀ ਦੇ ਦਿੱਤਾ ਹੈ। ਤਾਂ ਆਓ ਤੁਹਾਨੂੰ ਦੱਸਦੇ ਹਾਂ ਕੀ ਹੈ ਉਹ ਸਰਪ੍ਰਾਈਜ਼: 

ਇਹ ਵੀ ਪੜ੍ਹੋ: ਪੰਜਾਬੀ ਗਾਇਕ ਕਮਲ ਹੀਰ ਨੇ ਮਨਾਇਆ 51ਵਾਂ ਜਨਮਦਿਨ, ਬੋਲੇ- 'ਹੁਣ ਮੇਰੀ ਉਮਰ ਹੋ ਗਈ ਹੈ ਮੈਂ....'

ਤੁਹਾਨੂੰ ਕਮਲ ਹੀਰ ਦੀ ਐਲਬਮ 'ਮਸਤੀ- ਕੈਂਠੇ ਵਾਲਾ' ਤਾਂ ਯਾਦ ਹੀ ਹੋਵੇਗੀ। ਹੁਣ ਕਮਲ ਹੀਰ ਨੇ ਆਪਣੀ ਅਗਲੀ ਐਲਬਮ 'ਮਸਤੀ 4' ਦਾ ਐਲਾਨ ਕਰ ਦਿੱਤਾ ਹੈ। ਕਮਲ ਨੇ ਆਪਣੇ ਵੀਡੀਓ 'ਚ ਇਸ ਬਾਰੇ ਗੱਲ ਕੀਤੀ ਹੈ। ਉਹ ਕਹਿੰਦੇ ਹਨ ਕਿ ਉਹ ਇਸੇ ਸਾਲ ਆਪਣੀ ਇਸ ਐਲਬਮ ਨੂੰ ਰਿਲੀਜ਼ ਕਰਨਗੇ। ਦੇਖੋ ਇਹ ਵੀਡੀਓ:

View this post on Instagram
 
A post shared by Kamal Heer ਕਮਲ ਹੀਰ (@iamkamalheer)

ਦੱਸ ਦਈਏ ਕਿ ਕਮਲ ਹੀਰ ਦੀ ਐਲਬਮ 'ਮਸਤੀ' ਤੇ ਮਸਤੀ 2 ਬਹੁਤ ਵੱਡੀਆਂ ਹਿੱਟ ਸਨ। ਉਨ੍ਹਾਂ ਦੇ ਗਾਣੇ ਅੱਜ ਤੱਕ ਲੋਕਾਂ ਦੀ ਜ਼ੁਬਾਨ 'ਤੇ ਹਨ। ਉਨ੍ਹਾਂ ਨੂੰ 'ਕੈਂਠੇ ਵਾਲਾ', 'ਨੱਚਣ ਨੂੰ ਕਰੇ ਮੇਰਾ ਜੀ', ਵਰਗੇ ਸੁਰਪਹਿੱਟ ਗਾਣਿਆਂ ਲਈ ਜਾਣਿਆ ਜਾਂਦਾ ਹੈ।

ਕਾਬਿਲੇਗ਼ੌਰ ਹੈ ਕਿ ਕਮਲ ਹੀਰ ਦਾ ਜਨਮ 23 ਜਨਵਰੀ 1973 ਨੂੰ ਹੁਸ਼ਿਆਰਪੁਰ ਦੇ ਪਿੰਡ ਹੱਲੂਵਾਲ ਵਿਖੇ ਹੋਇਆ। 90 ਦੇ ਦਹਾਕਿਆਂ 'ਚ ਗਾਇਕ ਆਪਣੇ ਪਰਿਵਾਰ ਸਣੇ ਕੈਨੇਡਾ ਸ਼ਿਫਟ ਹੋ ਗਏ। ਉੱਥੇ ਹੀ ਉਨ੍ਹਾਂ ਦਾ ਗਾਇਕੀ ਦਾ ਕਰੀਅਰ ਸ਼ੁਰੂ ਹੋਇਆ। ਦੱਸ ਦਈਏ ਕਿ ਕਮਲ ਹੀਰ ਆਪਣੇ 2 ਭਰਾਵਾਂ ਮਨਮੋਹਨ ਵਾਰਸ ਤੇ ਸੰਗਤਾਰ ਹੀਰ ਨਾਲ ਮਿਲ ਕੇ ਮਿਊਜ਼ਿਕ ਬਣਾਉਂਦੇ ਹਨ।  

ਇਹ ਵੀ ਪੜ੍ਹੋ: ਸੁਸ਼ਾਂਤ ਸਿੰਘ ਰਾਜਪੂਤ ਦੇ ਨਾਂ 'ਤੇ 'ਬਿੱਗ ਬੌਸ 17' ਜਿੱਤਣ ਦੀ ਕੋਸ਼ਿਸ਼ ਕਰ ਰਹੀ ਅੰਕਿਤਾ ਲੋਖੰਡੇ? ਦੋਸ਼ਾਂ 'ਤੇ ਅਦਾਕਾਰਾ ਨੇ ਤੋੜੀ ਚੁੱਪੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
Vlogger Bike Accident: ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ

ਵੀਡੀਓਜ਼

Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha
Fatehgarh Sahib News | ਹੱਡਾਂ ਰੋੜੀ ਨੇੜੇ ਅਵਾਰਾ ਕੁੱਤਿਆਂ ਕੋਲੋਂ ਮਿਲਿਆ 7 ਮਹੀਨੇ ਦੇ ਬੱਚੇ ਦਾ ਭਰੂਣ |Abp Sanjha
Aam Aadmi Party | ਮਨਰੇਗਾ ਘੋਟਾਲੇ 'ਚ 25 ਅਧਿਕਾਰੀਆਂ 'ਤੇ ਕਾਰਵਾਈ 2 ਕਰੋੜ ਦੀ ਜਾਇਦਾਦ ਕੀਤੀ ਜ਼ਬਤ |Abp Sanjha
Big Breaking News | PU Senate Election ਨੂੰ ਮਿਲੀ ਹਰੀ ਝੰਡੀ, 2026 'ਚ ਹੋਣਗੀਆਂ ਚੋਣਾਂ  | Panjab University

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
ਯਾਤਰੀਆਂ ਨੂੰ ਮਿਲੇਗਾ ਕੈਂਸਲ ਫਲਾਈਟ ਦੀ ਟਿਕਟ ਦਾ Refund, ਸਰਕਾਰ ਨੇ Indigo ਨੂੰ ਫੁਰਮਾਨ ਕੀਤਾ ਜਾਰੀ
Vlogger Bike Accident: ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਮਸ਼ਹੂਰ ਇੰਨਫਲੂਇੰਸਰ ਅਤੇ ਵਲੌਗਰ ਦਾ ਧੜ੍ਹ ਨਾਲੋਂ ਵੱਖ ਹੋਇਆ ਸਿਰ, ਡਰਵਾਉਣਾ ਮੰਜ਼ਰ ਵੇਖ ਲੋਕਾਂ ਦੀ ਕੰਬੀ ਰੂਹ; ਭਰੀ ਜਵਾਨੀ 'ਚ ਹੋਈ ਮੌਤ...
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਪੰਜਾਬ 'ਚ 13 ਸਾਲਾ ਬੱਚੀ ਦਾ ਬੇਰਹਿਮੀ ਨਾਲ ਕਤਲ ਦੇ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
ਲੁਧਿਆਣਾ ਦੇ ਕਾਰੋਬਾਰੀ ਨੂੰ ਮਿਲੀ ਗੈਂਗਸਟਰ ਦੀ ਧਮਕੀ! ਫਿਰੌਤੀ 'ਚ ਮੰਗੇ 1 ਕਰੋੜ
Pension Hike: ਪੈਨਸ਼ਨਰਾਂ ਲਈ ਖੁਸ਼ਖਬਰੀ! ਹੁਣ 7,500 ਰੁਪਏ ਦਾ ਅਚਾਨਕ ਹੋਏਗਾ ਵਾਧਾ? ਸਰਕਾਰ ਵੱਲੋਂ...
Pension Hike: ਪੈਨਸ਼ਨਰਾਂ ਲਈ ਖੁਸ਼ਖਬਰੀ! ਹੁਣ 7,500 ਰੁਪਏ ਦਾ ਅਚਾਨਕ ਹੋਏਗਾ ਵਾਧਾ? ਸਰਕਾਰ ਵੱਲੋਂ...
20 ਹਾਰ ਤੋਂ ਬਾਅਦ ਬਦਲੀ ਕਿਸਮਤ, 2023 ਤੋਂ ਬਾਅਦ ਹੁਣ ਮਿਲੀ ਭਾਰਤ ਨੂੰ ਜਿੱਤ
20 ਹਾਰ ਤੋਂ ਬਾਅਦ ਬਦਲੀ ਕਿਸਮਤ, 2023 ਤੋਂ ਬਾਅਦ ਹੁਣ ਮਿਲੀ ਭਾਰਤ ਨੂੰ ਜਿੱਤ
Punjab News: ਪੰਜਾਬ ਦੀ ਸਿਆਸਤ 'ਚ ਭੱਖਿਆ ਵਿਵਾਦ, ਬਲਾਕ ਕਮੇਟੀ ਨਾਮਜ਼ਦਗੀਆਂ ਰੱਦ ਕਰਨ 'ਤੇ ਅਕਾਲੀ ਦਲ ਨੇ ਚੁੱਕੇ ਸਵਾਲ: ਕਈ ਜ਼ਿਲ੍ਹਿਆਂ 'ਚ ਉਮੀਦਵਾਰਾਂ ਵਿਚਾਲੇ ਮੱਚਿਆ ਹਾਹਾਕਾਰ...
ਪੰਜਾਬ ਦੀ ਸਿਆਸਤ 'ਚ ਭੱਖਿਆ ਵਿਵਾਦ, ਬਲਾਕ ਕਮੇਟੀ ਨਾਮਜ਼ਦਗੀਆਂ ਰੱਦ ਕਰਨ 'ਤੇ ਅਕਾਲੀ ਦਲ ਨੇ ਚੁੱਕੇ ਸਵਾਲ: ਕਈ ਜ਼ਿਲ੍ਹਿਆਂ 'ਚ ਉਮੀਦਵਾਰਾਂ ਵਿਚਾਲੇ ਮੱਚਿਆ ਹਾਹਾਕਾਰ...
ਜੀਰੋ ਬੈਲੇਂਸ ਅਕਾਊਂਟ ਵਾਲਿਆਂ ਲਈ RBI ਦਾ ਵੱਡਾ ਐਲਾਨ, ਜਾਣ ਲਓ ਨਵੇਂ ਨਿਯਮ
ਜੀਰੋ ਬੈਲੇਂਸ ਅਕਾਊਂਟ ਵਾਲਿਆਂ ਲਈ RBI ਦਾ ਵੱਡਾ ਐਲਾਨ, ਜਾਣ ਲਓ ਨਵੇਂ ਨਿਯਮ
Embed widget