ਪੜਚੋਲ ਕਰੋ

ਸਲਮਾਨ-ਸ਼ਾਹਰੁਖ ਨੂੰ ਪਿਛਾੜ ਫੇਰ ਨੰਬਰ ਵਨ ਬਣੀ ਕੰਗਨਾ

ਮਾਇਆ ਨਾਗਰੀ ਮੁੰਬਈ 'ਚ ਬੇਸ਼ੱਕ ਖ਼ਾਨ ਦਾ ਜਾਦੂ ਚੱਲਦਾ ਹੋਵੇ ਜਾਂ ਬਾਕਸ ਆਫਿਸ ਦੇ ਖਿਡਾਰੀ ਆਪਣੀਆਂ ਫ਼ਿਲਮਾਂ ਨਾਲ ਅਮੀਰ ਹੁੰਦੇ ਹਨ ਪਰ ਜਦੋਂ ਵੀ ਬਾਲੀਵੁੱਡ ਦੀ ਕੁਈਨ ਕੰਗਨਾ ਦੀ ਐਂਟਰੀ ਹੁੰਦੀ ਹੈ, ਉਦੋਂ ਉਹ ਸਭ ਨੂੰ ਪਿੱਛੇ ਛੱਡ ਦਿੰਦੀ ਹੈ। ਕੰਗਨਾ ਦੀ ਫ਼ਿਲਮ 'ਪੰਗਾ' ਦਾ ਟ੍ਰੇਲਰ ਲਾਂਚ ਹੋ ਗਿਆ ਹੈ।

ਮੁੰਬਈ: ਮਾਇਆ ਨਾਗਰੀ ਮੁੰਬਈ 'ਚ ਬੇਸ਼ੱਕ ਖ਼ਾਨ ਦਾ ਜਾਦੂ ਚੱਲਦਾ ਹੋਵੇ ਜਾਂ ਬਾਕਸ ਆਫਿਸ ਦੇ ਖਿਡਾਰੀ ਆਪਣੀਆਂ ਫ਼ਿਲਮਾਂ ਨਾਲ ਅਮੀਰ ਹੁੰਦੇ ਹਨ ਪਰ ਜਦੋਂ ਵੀ ਬਾਲੀਵੁੱਡ ਦੀ ਕੁਈਨ ਕੰਗਨਾ ਦੀ ਐਂਟਰੀ ਹੁੰਦੀ ਹੈ, ਉਦੋਂ ਉਹ ਸਭ ਨੂੰ ਪਿੱਛੇ ਛੱਡ ਦਿੰਦੀ ਹੈ। ਕੰਗਨਾ ਦੀ ਫ਼ਿਲਮ 'ਪੰਗਾ' ਦਾ ਟ੍ਰੇਲਰ ਲਾਂਚ ਹੋ ਗਿਆ ਹੈ। ਇਸ ਨਾਲ ਕੰਗਨਾ ਆਉਣ ਵਾਲੇ ਸਮੇਂ 'ਚ ਵੱਡੇ ਸਿਤਾਰਿਆਂ ਦੀਆਂ ਫ਼ਿਲਮਾਂ ਦਾ ਮੁਕਾਬਲਾ ਕਰਦੀ ਨਜ਼ਰ ਆਵੇਗੀ। ਕੰਗਨਾ ਦੀ ਫ਼ਿਲਮ 'ਪੰਗਾ' ਸਾਲ ਦੇ ਆਖਰ ਤਕ ਰਿਲੀਜ਼ ਹੋ ਰਹੀ ਹੈ। ਇਸ ਦੇ ਨਾਲ ਹੀ ਕੰਗਨਾ ਦੀ ਫ਼ਿਲਮ ਦਾ ਟ੍ਰੇਲਰ ਵੀ ਇੱਕ ਦਿਨ 'ਚ ਸਾਲ 2019 ਦਾ ਸਭ ਤੋਂ ਵੱਧ ਵੇਖਿਆ ਜਾਣ ਵਾਲਾ ਟ੍ਰੇਲਰ ਬਣ ਗਿਆ ਹੈ। 'ਪੰਗਾ' ਦਾ ਟ੍ਰੇਲਰ ਇਸ ਸਾਲ ਆਈਆਂ 'ਦਬੰਗ', 'ਸੁਪਰ 30', 'ਸਟ੍ਰੀਟ ਡਾਂਸਰ' ਵਰਗੀਆਂ ਵੱਡੀਆਂ ਫਿਲਮਾਂ ਦਾ ਟ੍ਰੇਲਰ ਪਿੱਛੇ ਛੱਡ ਗਿਆ ਹੈ। ਦੱਸ ਦੇਈਏ ਕਿ ਕੰਗਨਾ ਇਕੱਲੇ ਹੀ ਫ਼ਿਲਮ ਨੂੰ ਸੁਪਰਹਿੱਟ ਕਰਨ ਦੀ ਕਾਬਲੀਅਤ ਰੱਖਦੀ ਹੈ। ਇਸੇ ਤਰ੍ਹਾਂ ਕੰਗਨਾ ਆਪਣੀ ਸਫਲਤਾ ਤੇ ਵਨ ਮੈਨ ਆਰਮੀ ਦੀ ਤਰ੍ਹਾਂ ਸਫਲਤਾ ਦਾ ਸਿਹਰਾ ਲੈਂਦੀ ਹੈ। ਇਸ ਦੇ ਨਾਲ ਹੀ ਫ਼ਿਲਮ 'ਪੰਗਾ' ਦੇ ਟ੍ਰੇਲਰ ਨੇ ਲੱਖਾਂ ਕੰਗਨਾ ਪ੍ਰਸ਼ੰਸਕਾਂ ਦੇ ਦਿਲਾਂ 'ਚ ਆਪਣੀ ਥਾਂ ਬਣਾਈ ਹੈ। ਕੰਗਨਾ ਰਣੌਤ ਦੀ ਫ਼ਿਲਮ 'ਪੰਗਾ' ਦਾ ਟ੍ਰੇਲਰ ਲਾਂਚ ਹੋਣ ਦੇ 24 ਘੰਟਿਆਂ ਦੇ ਅੰਦਰ-ਅੰਦਰ 44 ਮਿਲੀਅਨ ਵਿਊਜ਼ ਨੂੰ ਪਾਰ ਕਰ ਗਿਆ। ਪ੍ਰਸ਼ੰਸਕਾਂ ਦੇ ਇੰਨੇ ਪਿਆਰ ਨੂੰ ਵੇਖਦਿਆਂ ਇਹ ਲੱਗਦਾ ਹੈ ਕਿ ਹੁਣ ਬਾਲੀਵੁੱਡ ਐਕਟਰਸ ਦੀ ਫ਼ਿਲਮਾਂ ਦੇ ਟ੍ਰੇਲਰ ਨੂੰ ਵੀ ਮਰਦਾਂ ਦੀ ਫ਼ਿਲਮ ਦੇ ਬਰਾਬਰ ਦਾ ਦਰਜਾ ਮਿਲ ਰਿਹਾ ਹੈ।

ਟਾਪ ਹੈਡਲਾਈਨ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
Embed widget