ਪੜਚੋਲ ਕਰੋ

ਕੰਗਣਾ ਰਣੌਤ ਨੂੰ ਅਜਿਹੇ ਮੁੰਡੇ ਦੀ ਤਲਾਸ਼, ਵਿਆਹ ਕਰਾਉਣ ਲਈ ਤਿਆਰ

ਕੰਗਣਾ ਰਣੌਤ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਨ੍ਹਾਂ ਨੂੰ ਵਿਆਹ ਕਰ ਲੈਣਾ ਚਾਹੀਦਾ ਹੈ। ਹੁਣ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਆਪਣੇ ਜੀਵਨ ਸਾਥੀ 'ਚ ਕਿਸ ਤਰ੍ਹਾਂ ਦੀਆਂ ਖੂਬੀਆਂ ਚਾਹੀਦੀਆਂ ਹਨ।

ਮੁੰਬਈ: ਕੰਗਣਾ ਰਣੌਤ ਨੇ ਬੀਤੇ ਦਿਨੀਂ ਕਿਹਾ ਸੀ ਕਿ ਉਨ੍ਹਾਂ ਨੂੰ ਵਿਆਹ ਕਰ ਲੈਣਾ ਚਾਹੀਦਾ ਹੈ। ਹੁਣ ਉਨ੍ਹਾਂ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਆਪਣੇ ਜੀਵਨ ਸਾਥੀ 'ਚ ਕਿਸ ਤਰ੍ਹਾਂ ਦੀਆਂ ਖੂਬੀਆਂ ਚਾਹੀਦੀਆਂ ਹਨ। ਕੰਗਣਾ ਨੇ ਦੱਸਿਆ ਕਿ ਉਹ ਚਾਹੁੰਦੀ ਹੈ ਕਿ ਵਿਆਹ ਤੋਂ ਬਾਅਦ ਉਨ੍ਹਾਂ ਦੀ ਜ਼ਿੰਦਗੀ ਦੁੱਗਣੀ ਰਫਤਾਰ ਨਾਲ ਅੱਗੇ ਵਧੇ। ਇਸ ਦੇ ਨਾਲ ਹੀ ਕੰਗਣਾ ਨੇ ਕਿਹਾ ਕਿ ਉਹ ਅੱਗੇ ਨਾ ਜਾਏ ਪਰ ਘੱਟੋ-ਘੱਟ ੳਨ੍ਹਾਂ ਨੂੰ ਇਸ ਤੋਂ ਹੇਠਾਂ ਵੀ ਨਾ ਲੈ ਕੇ ਆਵੇ ਜਿਸ ਮੁਕਾਮ 'ਤੇ ਉਹ ਹੁਣ ਹੈ। ਕੰਗਣਾ ਨੇ ਕਿਹਾ ਕਿ ਜਦ ਤੁਸੀਂ ਜ਼ਿੰਦਗੀ 'ਚ ਵਧੀਆ ਕਰ ਰਹੇ ਹੁੰਦੇ ਹੋ ਤਾਂ ਤੁਹਾਡਾ ਜੀਵਨ ਸਾਥੀ ਜ਼ਿੰਦਗੀ 'ਚ ਬਿਹਤਰੀ ਲੈ ਕੇ ਆਵੇ ਤੇ ਜੇਕਰ ਉਹ ਤੁਹਾਨੂੰ ਬਹੁਤ ਅੱਗੇ ਨਾ ਲੈ ਕੇ ਜਾਵੇ ਤਾਂ ਘੱਟੋ-ਘੱਟ ਤੁਸੀਂ ਜਿੱਥੇ ਹੋ ਉੱਥੇ ਤਾਂ ਮੈਨਟੇਨ ਰੱਖੇ। ਇਸ ਦੇ ਨਾਲ ਹੀ ਆਪਣੀ ਆਉਣ ਵਾਲੀ ਫਿਲਮ 'ਪੰਗਾ' ਦੀ ਪ੍ਰਮੋਸ਼ਨ ਸਮੇਂ ਕਿਹਾ ਕਿ ਦੇਸ਼ 'ਚ ਐਕਟਰ ਹੋਣਾ ਇੱਕ ਪ੍ਰਿਵਲੇਜ ਜਾਬ ਹੈ ਜਦਕਿ ਫਿਲਮ ਮੇਕਰਸ ਦੀ ਜੋ ਕੀਮਤ ਹੋਣੀ ਚਾਹੀਦੀ ਹੈ ਉਹ ਨਹੀਂ ਹੁੰਦੀ। ਇਹ ਇੰਡਸਟਰੀ ਸਿਰਫ ਐਕਟਰਸ ਲਈ ਹੈ। ਕੰਗਣਾ ਨੇ ਕਿਹਾ ਕਿ ਉਹ ਫਿਲਮ ਮੇਕਿੰਗ ਦੀ ਇੱਛਾ ਨੂੰ ਪੂਰਾ ਕਰਨਾ ਚਾਹੁੰਦੀ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
Punjabi Singer Divorce: ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…
ਸੰਗੀਤ ਜਗਤ ਤੋਂ ਵੱਡੀ ਖਬਰ, ਪੰਜਾਬੀ ਗਾਇਕ ਦਾ ਵਿਆਹ ਦੇ ਕੁਝ ਹੀ ਮਹੀਨਿਆਂ 'ਚ ਹੋਇਆ ਤਲਾਕ, ਕਰਤਾ ਐਲਾਨ…
Famous Singer Murder: ਮਸ਼ਹੂਰ ਗਾਇਕ ਦੀ ਮੌਤ ਦਾ ਜਸ਼ਨ ਮਨਾਉਂਦਾ ਨਜ਼ਰ ਆਇਆ ਢੀਂਗਰਾ, ਰਾਤ ਨੂੰ ਆਇਆ ਲਾਈਵ, ਬੋਲਿਆ- ਟੌਰ ਵਿੱਚ ਵਾਪਸ ਆਉਣ ਨੂੰ ਥੋੜ੍ਹਾ ਸਮਾਂ ਲੱਗਿਆ...
ਮਸ਼ਹੂਰ ਗਾਇਕ ਦੀ ਮੌਤ ਦਾ ਜਸ਼ਨ ਮਨਾਉਂਦਾ ਨਜ਼ਰ ਆਇਆ ਢੀਂਗਰਾ, ਰਾਤ ਨੂੰ ਆਇਆ ਲਾਈਵ, ਬੋਲਿਆ- ਟੌਰ ਵਿੱਚ ਵਾਪਸ ਆਉਣ ਨੂੰ ਥੋੜ੍ਹਾ ਸਮਾਂ ਲੱਗਿਆ...
Model Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਮਸ਼ਹੂਰ ਮਾਡਲ ਦਾ ਚਾਕੂ ਮਾਰ ਕਤਲ, ਘਰ 'ਚ ਵੜ੍ਹਿਆ ਜਿਮ ਟ੍ਰੇਨਰ; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਮਸ਼ਹੂਰ ਮਾਡਲ ਦਾ ਚਾਕੂ ਮਾਰ ਕਤਲ, ਘਰ 'ਚ ਵੜ੍ਹਿਆ ਜਿਮ ਟ੍ਰੇਨਰ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Embed widget