ਪੜਚੋਲ ਕਰੋ

ਕੰਗਨਾ ਨੇ ਹਿਮਾਂਸ਼ੀ ਨਾਲ ਵੀ ਕੀਤੀ ਰਣਜੀਤ ਬਾਵਾ ਤੇ ਐਮੀ ਵਿਰਕ ਵਾਲੀ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਕਿਸਾਨੀ ਅੰਦੋਲਨ ਬਾਰੇ ਆਪਣੀਆਂ ਟਿੱਪਣੀਆਂ ਨੂੰ ਲੈ ਕੇ ਕਾਫ਼ੀ ਵਿਵਾਦਾਂ ਵਿੱਚ ਘਿਰ ਗਈ ਹੈ। ਹੁਣ ਕੰਗਨਾ ਨੇ ਬਿਗ ਬੌਸ ਫੇਮ ਹਿਮਾਂਸ਼ੀ ਖੁਰਾਣਾ ਨੂੰ ਟਵਿੱਟਰ ਤੋਂ ਬਲੌਕ ਕਰ ਦਿੱਤਾ ਹੈ। ਇਹ ਜਾਣਕਾਰੀ ਖੁਦ ਹਿਮਾਂਸ਼ੀ ਨੇ ਦਿੱਤੀ ਹੈ।

ਚੰਡੀਗੜ੍ਹ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਕਿਸਾਨੀ ਅੰਦੋਲਨ ਬਾਰੇ ਆਪਣੀਆਂ ਟਿੱਪਣੀਆਂ ਨੂੰ ਲੈ ਕੇ ਕਾਫ਼ੀ ਵਿਵਾਦਾਂ ਵਿੱਚ ਘਿਰ ਗਈ ਹੈ। ਹੁਣ ਕੰਗਨਾ ਨੇ ਬਿਗ ਬੌਸ ਫੇਮ ਹਿਮਾਂਸ਼ੀ ਖੁਰਾਣਾ ਨੂੰ ਟਵਿੱਟਰ ਤੋਂ ਬਲੌਕ ਕਰ ਦਿੱਤਾ ਹੈ। ਇਹ ਜਾਣਕਾਰੀ ਖੁਦ ਹਿਮਾਂਸ਼ੀ ਨੇ ਦਿੱਤੀ ਹੈ। ਇਸ ਦੀ ਸੋਸ਼ਲ ਮੀਡੀਆ 'ਤੇ ਹੁਣ ਕਾਫੀ ਚਰਚਾ ਵੀ ਹੋ ਰਹੀ ਹੈ। ਦਰਅਸਲ, ਰਣਜੀਤ ਬਾਵਾ, ਐਮੀ ਵਿਰਕ ਤੋਂ ਲੈ ਕੇ ਹਿਮਾਂਸ਼ੀ ਖੁਰਾਣਾ ਵਰਗੀਆਂ ਕਈ ਪੰਜਾਬੀ ਹਸਤੀਆਂ ਨੇ ਕਿਸਾਨੀ ਲਹਿਰ ਵਿਰੁੱਧ ਕੰਗਣਾ ਦੇ ਟਵੀਟ ਤੋਂ ਬਾਅਦ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਇਹ ਕਲਾਕਾਰ ਕੰਗਨਾ ਦੀਆਂ ਟਿੱਪਣੀਆਂ ਦੀ ਅਲੋਚਨਾ ਕਰ ਰਹੇ ਸੀ, ਜਿਸ ਦੇ ਚਲਦੇ ਕੰਗਨਾ ਨੇ ਪਹਿਲਾਂ ਰਣਜੀਤ ਬਾਵਾ, ਐਮੀ ਵਿਰਕ ਤੇ ਹੁਣ ਹਿਮਾਂਸ਼ੀ ਖੁਰਾਣਾ ਨੂੰ ਟਵਿੱਟਰ 'ਤੇ ਬਲੌਕ ਕੀਤਾ ਹੈ। ਹਿਮਾਂਸ਼ੀ ਖੁਰਾਣਾ ਨੇ ਆਪਣੀ ਪੋਸਟ ਵਿੱਚ ਕੰਗਨਾ ਨੂੰ ਲਿਖਿਆ, “ਓਹ.. ਅੱਛਾ ਹੁਣ ਤੁਸੀਂ ਨਵੇਂ ਸਪੋਕਪਰਸਨ ਬਣੋਗੇ ..ਕਿਸੇ ਗੱਲ ਨੂੰ ਮਾੜਾ ਐਂਗਲ ਦੇਣਾ ਕੋਈ ਤੁਹਾਡੇ ਤੋਂ ਸਿੱਖੇ ...ਤਾਂ ਜੋ ਕੱਲ੍ਹ ਨੂੰ ਇਹ ਲੋਕ ਕੁਝ ਕਰਨ ਤਾਂ ਉਸ ਤੋਂ ਪਹਿਲਾਂ ਲੋਕਾਂ 'ਚ ਰੀਜ਼ਨ ਫੈਲਾ ਦਿੱਤਾ ਕਿ ਦੰਗੇ ਕਿਉਂ ਹੋਣਗੇ।"   Diljit Dosanjh On Kangana Ranaut: ਕੰਗਣਾ ਰਨੌਤ 'ਤੇ ਬਰਸੇ ਦਿਲਜੀਤ ਦੁਸਾਂਝ, ਬਜ਼ੁਰਗ ਔਰਤ ਦੀ ਗਲਤ ਕਰਨ 'ਤੇ ਸੁਣਾਇਆਂ ਖਰੀਆਂ-ਖਰੀਆਂ ਹਿਮਾਂਸ਼ੀ ਦੀ ਇਸੇ ਪੋਸਟ ਤੋਂ ਬਾਅਦ ਕੰਗਨਾ ਨੇ ਹਿਮਾਂਸ਼ੀ ਨੂੰ ਟਵਿੱਟਰ 'ਤੇ ਬਲੌਕ ਕਰ ਦਿੱਤਾ। ਕੰਗਨਾ ਦੇ ਬਲੌਕ ਕਰਨ ਤੋਂ ਬਾਅਦ ਹਿਮਾਂਸ਼ੀ ਖੁਰਾਣਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਤੇ ਇਸ ਦਾ ਸਕ੍ਰੀਨਸ਼ਾਟ ਸ਼ੇਅਰ ਕੀਤਾ ਜਿਸ ਵਿੱਚ ਲਿਖਿਆ ਹੈ- 'ਓਹ ਕਰਤਾ ਬਲੌਕ' ਇਸ ਦੇ ਨਾਲ ਹੀ ਗਾਇਕ ਜਸਬੀਰ ਜੱਸੀ ਨੇ ਕੰਗਨਾ ਨੂੰ ਲਿਖਿਆ ਕਿ 'ਤੁਹਾਡੇ ਅੱਗੇ ਬੇਨਤੀ ਹੈ ਕਿ ਪੰਜਾਬ ਦੀਆਂ ਮਾਂਵਾਂ ਤੇ ਭੈਣਾਂ ਬਾਰੇ ਮਾੜੇ ਸ਼ਬਦਾਂ ਦੀ ਵਰਤੋਂ ਨਾ ਕਰੋ , ਤੇ ਨਾ ਹੀ ਕਿਸਾਨਾਂ ਦੇ ਸੰਘਰਸ਼ ਨੂੰ ਡਾਇਵਰਟ ਕਰਨ ਦੀ ਬਿਆਨਬਾਜ਼ੀ ਕਰੋ। ਇਸ ਤੋਂ ਇਲਾਵਾ ਗਾਇਕ ਮੀਕਾ ਸਿੰਘ, ਅਦਾਕਾਰਾ ਸਰਗੁਣ ਮਹਿਤਾ ਸਣੇ ਕਈ ਕਲਾਕਾਰਾਂ ਨੇ ਕੰਗਨਾ ਨੂੰ ਟਵਿੱਟਰ 'ਤੇ ਜਵਾਬ ਦਿੱਤਾ।  ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget