ਪੜਚੋਲ ਕਰੋ

ਰਣਜੀਤ ਬਾਵਾ ਦੇ ਠੋਕਵੇਂ ਜਵਾਬ ਤੋਂ ਬਾਅਦ ਕੰਗਨਾ ਰਣੌਤ ਨੇ ਕੀਤਾ ਬਲੌਕ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਨਵੇਂ ਟਵੀਟ 'ਚ ਖੇਤੀ ਬਿੱਲਾਂ ਖ਼ਿਲਾਫ਼ ਵਿਰੋਧ ਕਰਨ ਵਾਲਿਆਂ ਨੂੰ 'ਅੱਤਵਾਦੀ' ਦੱਸਿਆ ਹੈ। ਮੋਦੀ ਸਰਕਾਰ ਦੇ ਹੱਕ 'ਚ ਬੋਲਦਿਆਂ ਬਾਲੀਵੁੱਡ ਅਦਾਕਾਰਾ ਕੰਗਨਾ ਦੇਸ਼ ਭਰ ਦੇ ਕਿਸਾਨਾਂ ਦੇ ਖ਼ਿਲਾਫ਼ ਬੋਲੀ ਹੈ। ਹੁਣ ਕੰਗਨਾ ਦੇ ਇਸ ਟਵੀਟ ਦਾ ਪੰਜਾਬੀ ਕਲਾਕਾਰਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਵੀ ਹੁਣ ਕੰਗਨਾ ਰਣੌਤ ਨੂੰ ਉਸ ਦੇ ਟਵੀਟ ਦਾ ਠੋਕਵਾਂ ਜਵਾਬ ਦਿਤਾ ਹੈ।

ਕੰਗਨਾ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਰਣਜੀਤ ਬਾਵਾ ਨੇ ਲਿਖਿਆ "ਮੈਡਮ ਜੀ ਕਿੰਨਾ ਨੂੰ ਕਹਿ ਰਹੇ ਹੋ..ਜਿਹੜੇ ਹੱਕ ਮੰਗ ਰਹੇ ਜਾਂ ਕੌਣ? ਅੱਤਵਾਦੀ ਪਤਾ ਵੀ ਆ ਕੌਣ ਹੁੰਦੇ, ਕਾਸ਼ ਤੁਹਾਡੇ ਵੀ ਦੋ ਚਾਰ ਵਿਘੇ ਹੁੰਦੇ ਫੇਰ ਪਤਾ ਚਲਦਾ ਕਾਹਤੋਂ ਇਹ ਲੜ ਮਰ ਰਹੇ ਸੜਕਾਂ 'ਤੇ ... ਜੈ ਜਵਾਨ ਜੈ ਮਜ਼ਦੂਰ ਕਿਸਾਨ" ਰਣਜੀਤ ਬਾਵਾ ਦੀ ਇਸ ਪ੍ਰਤੀਕਿਰਿਆ ਤੋਂ ਤੁਰੰਤ ਬਾਅਦ ਹੀ ਕੰਗਨਾ ਰਣੌਤ ਨੇ ਉਨ੍ਹਾਂ ਨੂੰ ਟਵਿੱਟਰ ਤੋਂ ਬਲੋਕ ਕਰ ਦਿੱਤਾ।
ਅਦਾਕਾਰਾ ਕੰਗਨਾ ਰਣੌਤ ਨੇ ਟਵੀਟ ਕਰਦਿਆਂ ਲਿਖਿਆ, 'ਪ੍ਰਧਾਨ ਮੰਤਰੀ ਜੀ ਕੋਈ ਸੌਂ ਰਿਹਾ ਹੋਵੇ ਤਾਂ ਉਸ ਨੂੰ ਜਗਾਇਆ ਜਾ ਸਕਦਾ ਹੈ, ਜਿਸ ਨੂੰ ਗਲਤਫਹਿਮੀ ਹੋਵੇ ਉਸ ਨੂੰ ਸਮਝਾਇਆ ਜਾ ਸਕਦਾ ਹੈ ਪਰ ਜੋ ਸੌਣ ਦੀ ਐਕਟਿੰਗ ਕਰੇ, ਨਾ ਸਮਝਣ ਦੀ ਐਕਟਿੰਗ ਕਰੇ ਉਸ ਨੂੰ ਤੁਹਾਡੇ ਸਮਝਾਉਣ ਨਾਲ ਕੀ ਫਰਕ ਪਵੇਗਾ? ਇਹ ਓਹੀ ਅੱਤਵਾਦੀ ਹਨ। CAA ਨਾਲ ਇਕ ਵੀ ਇਨਸਾਨ ਦੀ ਨਾਗਰਿਕਤਾ ਨਹੀਂ ਗਈ ਪਰ ਇਨ੍ਹਾਂ ਨੇ ਖੂਨ ਦੀਆਂ ਨਦੀਆਂ ਵਹਾਅ ਦਿੱਤੀਆਂ।'

ਟਾਪ ਹੈਡਲਾਈਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

Embed widget