ਪੜਚੋਲ ਕਰੋ

Kangana Ranaut: ਕੰਗਨਾ ਰਣੌਤ ਨੇ ਸ਼ਾਹਰੁਖ ਖਾਨ 'ਤੇ ਫਿਰ ਕੱਸਿਆ ਤੰਜ, ਕਿਹਾ- 10 ਸਾਲਾਂ 'ਚ ਸਿਰਫ ਇੱਕ ਫਿਲਮ ਚੱਲੀ

Kangana Ranaut On SRK: ਬਾਲੀਵੁੱਡ ਦੀ ਪੰਗਾ ਕੁਈਨ ਕੰਗਨਾ ਰਣੌਤ ਆਪਣੇ ਬੜਬੋਲੇਪਣ ਲਈ ਜਾਣੀ ਜਾਂਦੀ ਹੈ। ਉਸ ਨੇ ਫਿਰ ਤੋਂ ਸ਼ਾਹਰੁਖ ਖਾਨ 'ਤੇ ਤਿੱਖਾ ਤੰਜ ਕੱਸ ਦਿੱਤਾ ਹੈ।

Kangana Ranaut On Shah Rukh Khan Pathaan: ਹਿੰਦੀ ਸਿਨੇਮਾ ਦੀ ਮਸ਼ਹੂਰ ਅਦਾਕਾਰਾ ਕੰਗਨਾ ਰਣੌਤ ਕਿਸੇ ਵੱਖਰੀ ਪਛਾਣ ਦੀ ਮੋਹਤਾਜ ਨਹੀਂ ਹੈ। ਕੰਗਨਾ ਰਣੌਤ ਆਪਣੇ ਬੇਬਾਕ ਅੰਦਾਜ਼ ਲਈ ਜਾਣੀ ਜਾਂਦੀ ਹੈ, ਜਿਸ ਕਾਰਨ ਕੰਗਨਾ ਦਾ ਨਾਂ ਹਰ ਦਿਨ ਸੁਰਖੀਆਂ 'ਚ ਬਣਿਆ ਰਹਿੰਦਾ ਹੈ। ਹਾਲ ਹੀ 'ਚ ਸੁਪਰਸਟਾਰ ਸ਼ਾਹਰੁਖ ਖਾਨ ਦੀ ਫਿਲਮ 'ਪਠਾਨ' ਦੀ ਤਾਰੀਫ ਕਰਨ ਵਾਲੀ ਕੰਗਨਾ ਰਣੌਤ ਨੇ ਹੁਣ ਕਿੰਗ ਖਾਨ ਦੀ ਫਿਲਮ 'ਤੇ ਚੁਟਕੀ ਲਈ ਹੈ। ਇਸ ਦੇ ਨਾਲ ਹੀ ਕੰਗਨਾ ਰਣੌਤ ਆਪਣੀ ਫਲਾਪ ਫਿਲਮ 'ਧਾਕੜ' ਬਾਰੇ ਵੀ ਕਾਫੀ ਕੁਝ ਬੋਲੀ ਹੈ।

ਇਹ ਵੀ ਪੜ੍ਹੋ: ਰਣਬੀਰ ਕਪੂਰ ਨੇ ਫੋਟੋ ਖਿਚਵਾਉਣ ਗਏ ਫੈਨ ਨਾਲ ਕੀਤੀ ਬਦਸਲੂਕੀ, ਸੁੱਟ ਦਿੱਤਾ ਓਹਦਾ ਫੋਨ, ਵੀਡੀਓ ਵਾਇਰਲ

ਕੰਗਨਾ ਨੇ ਸ਼ਾਹਰੁਖ 'ਤੇ ਫਿਰ ਕੱਸਿਆ ਤੰਜ
ਕੰਗਨਾ ਰਣੌਤ ਨੇ ਸ਼ੁੱਕਰਵਾਰ ਨੂੰ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਇੱਕ ਤਾਜ਼ਾ ਟਵੀਟ ਕੀਤਾ ਹੈ। ਇਸ ਟਵੀਟ 'ਚ ਕੰਗਨਾ ਨੇ ਸੁਪਰਸਟਾਰ ਸ਼ਾਹਰੁਖ ਖਾਨ ਅਤੇ ਉਨ੍ਹਾਂ ਦੀ ਫਿਲਮ 'ਪਠਾਨ' 'ਤੇ ਨਿਸ਼ਾਨਾ ਸਾਧਿਆ ਹੈ। ਦਰਅਸਲ ਕੰਗਨਾ ਰਣੌਤ ਨੇ ਇਸ ਟਵੀਟ 'ਚ ਲਿਖਿਆ ਹੈ ਕਿ- ''ਹਾਂ, ਮੈਂ ਇਸ ਗੱਲ ਤੋਂ ਇਨਕਾਰ ਨਹੀਂ ਕਰਦੀ ਕਿ ਮੇਰੀ ਫਿਲਮ ਧਾਕੜ ਇਤਿਹਾਸਕ ਫਲਾਪ ਫਿਲਮ ਰਹੀ ਹੈ। 10 ਸਾਲਾਂ 'ਚ ਸ਼ਾਹਰੁਖ ਖਾਨ ਦੀ ਇਹ ਪਹਿਲੀ ਹਿੱਟ ਫਿਲਮ ਹੈ। ਅਸੀਂ ਵੀ ਉਨ੍ਹਾਂ ਤੋਂ ਪ੍ਰੇਰਨਾ ਲੈਂਦੇ ਹਾਂ। ਉਮੀਦ ਹੈ ਕਿ ਸਾਨੂੰ ਵੀ ਉਹੀ ਮੌਕਾ ਮਿਲੇਗਾ ਜੋ ਭਾਰਤ ਨੇ ਉਨ੍ਹਾਂ ਨੂੰ ਦਿੱਤਾ ਹੈ। ਆਖ਼ਰਕਾਰ, ਇਹ ਭਾਰਤ ਮਹਾਨ ਅਤੇ ਉਦਾਰ ਹੈ, ਜੈ ਸ਼੍ਰੀ ਰਾਮ।"

ਇਸ ਟਵੀਟ ਰਾਹੀਂ ਕੰਗਨਾ ਨੇ ਇਸ਼ਾਰੇ 'ਚ ਸ਼ਾਹਰੁਖ ਖਾਨ ਦੀਆਂ ਪਿਛਲੀਆਂ ਫਲਾਪ ਫਿਲਮਾਂ 'ਤੇ ਨਿਸ਼ਾਨਾ ਸਾਧਿਆ ਹੈ। ਹਾਲਾਂਕਿ, ਇੱਕ ਦਿਨ ਪਹਿਲਾਂ, ਕੰਗਨਾ ਨੇ ਮੀਡੀਆ ਦੇ ਸਾਹਮਣੇ ਸ਼ਾਹਰੁਖ ਖਾਨ ਦੀ ਪਠਾਨ ਫਿਲਮ ਦੀ ਜੰਮ ਕੇ ਤਾਰੀਫ ਕੀਤੀ ਸੀ।

ਇਸ ਫਿਲਮ 'ਚ ਨਜ਼ਰ ਆਵੇਗੀ ਕੰਗਨਾ
ਪਿਛਲੇ ਸਾਲ ਕੰਗਨਾ ਰਣੌਤ ਦੀ ਐਕਸ਼ਨ ਥ੍ਰਿਲਰ ਫਿਲਮ 'ਧੱਕੜ' ਬਾਕਸ ਆਫਿਸ 'ਤੇ ਬੁਰੀ ਤਰ੍ਹਾਂ ਫਲਾਪ ਹੋਈ ਸੀ। ਇਸ ਤੋਂ ਬਾਅਦ ਹੁਣ ਕੰਗਨਾ ਰਣੌਤ ਨੂੰ ਆਪਣੀ ਆਉਣ ਵਾਲੀ ਫਿਲਮ 'ਐਮਰਜੈਂਸੀ' ਤੋਂ ਕਾਫੀ ਉਮੀਦਾਂ ਹਨ। ਕੰਗਨਾ ਦੀ 'ਐਮਰਜੈਂਸੀ' ਫਿਲਮ ਦੀ ਸ਼ੂਟਿੰਗ ਆਖਰੀ ਪੜਾਅ 'ਤੇ ਹੈ ਅਤੇ ਇਹ ਫਿਲਮ ਇਸ ਸਾਲ ਰਿਲੀਜ਼ ਹੋ ਸਕਦੀ ਹੈ। ਕੰਗਨਾ ਰਣੌਤ ਨੇ ਫਿਲਮ 'ਐਮਰਜੈਂਸੀ' 'ਚ ਅਦਾਕਾਰਾ ਦੇ ਨਾਲ-ਨਾਲ ਨਿਰਦੇਸ਼ਕ ਵਜੋਂ ਵੀ ਕੰਮ ਕੀਤਾ ਹੈ।

ਇਹ ਵੀ ਪੜ੍ਹੋ: ਜਦੋਂ ਪੱਤਰਕਾਰ ਨੇ ਸ਼ਾਹਰੁਖ ਖਾਨ ਨੂੰ ਗਲਤ ਨਾਂ ਨਾਲ ਬੁਲਾਇਆ, ਕਿੰਗ ਖਾਨ ਨੇ ਇੰਜ ਲਿਆ ਬੇਇੱਜ਼ਤੀ ਦਾ ਬਦਲਾ

ਟਾਪ ਹੈਡਲਾਈਨ

Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Punjabi Comedian Death: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀ ਕਲਾਕਾਰ ਦਾ ਦੇਹਾਂਤ, ਸਾਹ ਦੀ ਸਮੱਸਿਆ ਦੇ ਚਲਦਿਆਂ ਮੌਤ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
SAD News: ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...
ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦਾ ਅਚਾਨਕ ਦੇਹਾਂਤ, ਕੁਝ ਦਿਨ ਪਹਿਲਾਂ ਕੰਸਰਟ ਕੀਤੇ ਸੀ ਰੱਦ; ਮੌਤ ਦੀ ਖਬਰ ਤੋਂ ਬਾਅਦ ਪਸਰਿਆ ਮਾਤਮ...

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget