ਪੜਚੋਲ ਕਰੋ

ਕੋਰੋਨਾ ਕਾਲ 'ਚ ਕੰਗਣਾ ਨੇ ਮੁਕੰਮਲ ਕੀਤੀ ਫਿਲਮ 'ਥਲਾਈਵੀ' ਦੀ ਸ਼ੂਟਿੰਗ

ਫਿਲਮ 'ਥਲਾਈਵੀ' ਤਾਮਿਲਨਾਡੂ ਦੀ ਸਾਬਕਾ ਸੀਐਮ ਜੈਲਲਿਤਾ ਦੇ ਜੀਵਨ 'ਤੇ ਅਧਾਰਤ ਹੈ। ਫਿਲਮ 'ਚ ਕਿਰਦਾਰ ਕਰਨ ਲਈ ਕੰਗਨਾ ਨੇ ਆਪਣਾ ਭਾਰ ਕਰੀਬ 20 ਕਿੱਲੋ ਵਧਾਇਆ ਹੈ।

ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਨੌਤ ਨੇ ਆਪਣੀ ਆਉਣ ਵਾਲੀ ਫਿਲਮ 'ਥਲਾਈਵੀ' ਦੀ ਸ਼ੂਟਿੰਗ ਦਾ ਇੱਕ ਹੋਰ ਸ਼ੈਡਿਊਲ ਪੂਰਾ ਕਰ ਲਿਆ ਹੈ। ਕੰਗਨਾ ਨੇ ਸੋਸ਼ਲ ਮੀਡੀਆ 'ਤੇ ਤਸਵੀਰ ਸ਼ੇਅਰ ਕੀਤੀ ਹੈ, ਜਿਸ 'ਚ ਉਹ ਤਾਮਿਲਨਾਡੂ ਦੀ ਸਾਬਕਾ ਸੀਐਮ ਜੈਲਲਿਤਾ ਦੇ ਰੂਪ 'ਚ ਦਿਖਾਈ ਦੇ ਰਹੀ ਹੈ।

ਕੰਗਨਾ ਨੇ ਟਵੀਟ ਕਰਦਿਆਂ ਕਿਹਾ, "ਜਯਾ ਮਾਂ ਦੇ ਅਸ਼ੀਰਵਾਦ ਨਾਲ ਫਿਲਮ 'ਥਲਾਈਵੀ' ਦਾ ਇੱਕ ਹੋਰ ਸ਼ੈਡਿਊਲ ਪੂਰਾ ਹੋ ਗਿਆ ਹੈ। ਕੋਰੋਨਾ ਕਾਲ ਵਿੱਚ ਬਹੁਤ ਕੁਝ ਬਦਲਿਆ ਹੈ ਪਰ ਐਕਸ਼ਨ ਤੇ ਕੱਟ ਵਿੱਚ ਕੁਝ ਨਹੀਂ ਬਦਲਿਆ। ਪੂਰੀ ਟੀਮ ਦਾ ਧੰਨਵਾਦ।"

ਲੰਡਨ 'ਚ ਪੜ੍ਹ ਕੇ ਦੇਸ਼ ਪਰਤੀ ਨੇਹਾ, ਹੁਣ ਖੇਤੀ ਤੋਂ ਕਰ ਰਹੀ 60 ਲੱਖ ਤੋਂ ਵੱਧ ਕਮਾਈ

ਫਿਲਮ 'ਥਲਾਈਵੀ' ਤਾਮਿਲਨਾਡੂ ਦੀ ਸਾਬਕਾ ਸੀਐਮ ਜੈਲਲਿਤਾ ਦੇ ਜੀਵਨ 'ਤੇ ਅਧਾਰਤ ਹੈ। ਫਿਲਮ 'ਚ ਕਿਰਦਾਰ ਕਰਨ ਲਈ ਕੰਗਨਾ ਨੇ ਆਪਣਾ ਭਾਰ ਕਰੀਬ 20 ਕਿੱਲੋ ਵਧਾਇਆ ਹੈ। ਫਿਲਮ ਏਐਲ ਵਿਜੇ ਵੱਲੋਂ ਡਾਇਰੈਕਟ ਕੀਤੀ ਗਈ ਹੈ। ਇਸ ਵਿਚ ਕੰਗਨਾ ਰਨੌਤ ਤੇ ਅਰਵਿੰਦ ਸਵਾਮੀ ਲੀਡ ਕਿਰਦਾਰ ਦੇ ਰੂਪ ਵਿੱਚ ਦਿਖਾਈ ਦੇਣਗੇ। ਇਹ ਫਿਲਮ ਤਮਿਲ, ਤੇਲਗੂ ਤੇ ਹਿੰਦੀ ਭਾਸ਼ਾਵਾਂ ਵਿੱਚ ਰਿਲੀਜ਼ ਕੀਤੀ ਜਾਵੇਗੀ।

ਕਿਸਾਨਾਂ ਨੇ ਕੇਂਦਰ ਦੇ ਸੱਦੇ ਨੂੰ ਮੁੜ ਮਾਰੀ ਠੋਕਰ

ਜਾਖੜ ਦੀ ਕੁਰਸੀ ਬਰਕਰਾਰ, ਨਵਜੋਤ ਸਿੱਧੂ ਬਾਰੇ ਇਹ ਬੋਲੇ ਰਾਵਤ

'ਥਲਾਈਵੀ' ਦੀ ਟੀਮ ਨੇ ਸਕ੍ਰੀਨਪਲੇਅ ਤੇ ਪ੍ਰੀ ਪ੍ਰੋਡਕਸ਼ਨ 'ਚ ਲਗਪਗ ਇੱਕ ਸਾਲ ਦਾ ਸਮਾਂ ਲਿਆ। ਥਲਾਈਵੀ ਨੂੰ ਦੋ ਹਿੱਸਿਆਂ ਵਿਚ ਬਣਾਇਆ ਜਾਏਗਾ ਜਿਸ ਦਾ ਪਹਿਲਾ ਬਾਇਓਪਿਕ ਪਾਰਟ 2020 ਵਿਚ ਰਿਲੀਜ਼ ਹੋਵੇਗਾ। ਇਸ ਤੋਂ ਪਹਿਲਾਂ, ਥਲਾਈਵੀ ਦਾ ਪਹਿਲਾ ਪਾਰਟ 26 ਜੂਨ, 2020 ਨੂੰ ਰਿਲੀਜ਼ ਹੋਣ ਵਾਲਾ ਸੀ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Artist Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਲਾਕਾਰ ਦੀ ਭੇਤਭਰੇ ਹਾਲਾਤਾਂ 'ਚ ਮੌਤ! ਬਾਥਰੂਮ ''ਚੋਂ ਮਿਲੀ ਲਾਸ਼, ਮੱਚਿਆ ਹੜਕੰਪ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Social Media Influencer Arrest: ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ...
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
Gauahar Khan : 'ਮੇਰੇ ਅੰਡਰਆਰਮਜ਼ ਸੁੰਘਦੇ ਹਨ ਅਤੇ...', ਪਤੀ ਦੀ ਇਸ ਹਰਕਤ ਤੋਂ ਪਰੇਸ਼ਾਨ ਹੈ ਬਾਲੀਵੁੱਡ ਅਦਾਕਾਰਾ!
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...
SAD News: ਮੰਦਭਾਗੀ ਖਬਰ, ਸੋਸ਼ਲ ਮੀਡੀਆ ਇੰਨਫਲੂਇੰਸਰ ਅਤੇ ਮਸ਼ਹੂਰ ਬਾਈਕਰ ਦੀ ਦਰਦਨਾਕ ਮੌਤ, ਭਰੀ ਜਵਾਨੀ 'ਚ ਦੁਨੀਆ ਨੂੰ ਕਿਹਾ ਅਲਵਿਦਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget